Saturday, August 15Malwa News
Shadow

Author: News Editor

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

Hot News
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 26 ਨਵੰਬਰ:- ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਥਾਪਤ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਭਾਵੇਂ ਇਹ ਇੱਕ ਮੌਕ ਸੈਸ਼ਨ ਸੀ ਪ੍ਰੰਤੂ ਜਿਸ ਤਰ੍ਹਾਂ ਪੰਜਾਬ ਦੇ 117 ਵਿਧਾਇਕਾਂ ਦੇ ਪ੍ਰਤੀਨਿਧਾਂ ਵਲੋਂ ਅੱਜ ਆਪਣੀ ਭੂਮਿਕਾ ਨਿਭਾਈ ਗਈ ਉਸ ਤੋਂ ਇੰਜ ਪ੍ਰਤੀਤ ਹੋ ਰਿਹਾ ਸੀ ਕਿ ਇਹ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੀ ਹੋਵੇ। ਧੂਰੀ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਦੇ ਵਿਦਿਆਰਥੀ ਹਰਿਕਮਲਦੀਪ ਸਿੰਘ ਨੇ ਸਦਨ ਦੀ  ਪੂਰੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਹਮਲਿਆਂ ਨੂੰ ਤੱਥਾਂ ਦੇ ਆਧਾਰ 'ਤੇ ਬੇਅਸਰ ਕੀਤਾ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪ੍ਰਤੀਨਿਧ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਦਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ...
ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਦੀ ਤਿਮਾਹੀ ਮੀਟਿੰਗ ਕੀਤੀ ਗਈ

ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਦੀ ਤਿਮਾਹੀ ਮੀਟਿੰਗ ਕੀਤੀ ਗਈ

Local
ਤਰਨ ਤਾਰਨ, 26 ਨਵੰਬਰ- ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜਿਲ੍ਹਾ ਸੈਨਿਕ ਬੋਰਡ, ਤਰਨ ਤਾਰਨ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਬੋਰਡ ਤਰਨ ਤਾਰਨ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਮੂਹ ਵਿਭਾਗਾਂ, ਸਟੇਸ਼ਨ ਹੈਡਕੁਆਰਟਰ ਨਿਊ ਮਿਲਟਰੀ ਸਟੇਸ਼ਨ (ਖਾਸਾ), ਅੰਮ੍ਰਿਤਸਰ ਅਤੇ ਐਕਸ-ਸਰਵਿਸਮੈਨ ਲੀਗਜ਼ ਦੇ ਪ੍ਰਧਾਨਾਂ ਵੱਲੋਂ ਸਿਰਕਤ ਕੀਤੀ ਗਈ।ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜਿਲ੍ਹਾ ਸੈਨਿਕ ਬੋਰਡ, ਤਰਨ ਤਾਰਨ  ਵੱਲੋਂ ਮੀਟਿੰਗ ਸਬੰਧੀ ਬਰੀਫ ਦੱਸਦੇ ਹੋਏ ਕਿਹਾ ਗਿਆ ਕਿ ਇਹ ਦਫਤਰ ਸਾਬਕਾ ਸੈਨਿਕਾਂ/ਉਹਨਾਂ ਦੀਆਂ ਵਿਧਾਵਾਂ ਅਤੇ ਆਸ਼ਰਿਤਾਂ ਦੀ ਭਲਾਈ ਲਈ ਕੰਮ ਕਰਦਾ ਹੈ। ਭਲਾਈ ਕਾਰਜਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਾਬਕਾ ਸੈਨਿਕਾਂ ਨੂੰ ਮੁੜ ਤੋਂ ਰੁਜ਼ਗਾਰ ਦੁਆਉਣ ਦੇ ਮੰਤਵ ਵਜੋਂ ਉਹਨਾਂ ਦਾ ਨਾਮ ਰਜਿਸਟਰਡ ਕਰਨਾ ਅਤੇ ਵੱਖ-ਵੱਖ ਅਦਾਰਿਆਂ ਵਿੱਚ ਉਹਨਾਂ ਦੀ ਮੰਗ ਅਨੁਸਾਰ ਨਾਮ ਭੇਜਣਾ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ ਸਾਬਕਾ ਸੈ...
ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

Hot News
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸਕੱਤਰ ਪੰਜਾਬ ਵਿਧਾਨ ਸ੍ਰੀ ਰਾਮਲੋਕ ਖਟਾਣਾ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਇਜਾਜ਼ਤ ਨਾਲ ਸ਼ੁਰੂਆਤੀ ਸਮਾਗਮ ਆਰੰਭ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਪੀਕਰ ਵਿਧਾਨ ਸਭਾ ਅਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ। ਇਸ ਮੌਕੇ ਪੰਜਾਬ ਦੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਭਾਰਤ ਦੇਸ਼ ਦਾ ਸੰਵਿਧਾਨ ਸਾਨੂੰ ਜਿਥੇ ਜ਼ਿੰਦਗੀ ਨੂੰ ਬਿਹਤਰ ਢੰਗ ਨਾਲ ਜਿਊਣ ਦਾ ਅਧਿਕਾਰ ਦਿੰਦਾ ਹੈ ਉਥੇ ਨਾਲ ਹੀ ਸਾਨ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਦੋ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਅਤੇ ਯੁਵਰਾਜ ਸਿੰਘ ਵਜੋਂ ਹੋਈ ਹੈ। ਇਹ ਵਿਅਕਤੀ ਦੋਵੇਂ ਭਰਾ ਹਨ ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਹਨ। ਆਈਈਡੀ ਅਤੇ ਮੋਬਾਈਲ ਫੋਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵ...
ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

Breaking News
ਚੰਡੀਗੜ੍ਹ, 26 ਨਵੰਬਰ:- ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ 'ਤੇ ਸਟਾਰ ਲਗਾਏ ਗਏ। ਜ਼ਿਕਰਯੋਗ ਹੈ ਕਿ 14 ਅਧਿਕਾਰੀਆਂ ਨੂੰ ਪਦਉੱਨਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹਾਂ ਅਤੇ 8 ਡੀਐਸਪੀ ਗ੍ਰੇਡ-1 ਸ਼ਾਮਲ ਹਨ। ਜੇਲ੍ਹ ਮੰਤਰੀ ਨੇ ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਧੇਰੇ ਪ੍ਰਭਾਵੀ ਪ੍ਰਬੰਧਨ ਦੇ ਨਾਲ-ਨਾਲ ਸਟਾਫ਼ ਦੀ ਲੋੜ ਨੂੰ ਪੂਰਾ ਕਰਨਾ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉੱਚ ਰੈਂਕ ਹਾਸਲ ਮਿਲਣ ਨਾਲ ਜ਼ਿੰਮੇਵਾਰੀ ਵੱਧਣ ਦੇ ਨਾਲ-ਨਾਲ ਫ਼ੈਸਲਾ ਲੈਣ ਦਾ ਅਧਿਕਾਰ ਵੀ ਮਿਲ ...
श्री गुरु तेग बहादुर जी के 350वें शहीदी दिवस पर हरियाणा के मुख्यमंत्री ने निभाई पवित्र ‘पालकी सेवा’; पंज प्यारों की अगुवाई में हुआ श्री गुरु ग्रंथ साहिब जी का प्रकाश

श्री गुरु तेग बहादुर जी के 350वें शहीदी दिवस पर हरियाणा के मुख्यमंत्री ने निभाई पवित्र ‘पालकी सेवा’; पंज प्यारों की अगुवाई में हुआ श्री गुरु ग्रंथ साहिब जी का प्रकाश

Haryana, Hindi
चंडीगढ़, 25 नवंबर-  कुरुक्षेत्र की पावन धरा पर मंगलवार को आयोजित श्री गुरु तेग बहादुर जी के 350वें शहीदी दिवस के राज्य स्तरीय समारोह में एक ऐतिहासिक और भावनात्मक दृश्य देखने को मिला, जब हरियाणा के मुख्यमंत्री श्री नायब सिंह सैनी ने स्वयं श्री गुरु ग्रंथ साहिब जी को सिर पर उठा कर मुख्य मंच तक ले जाने की पवित्र 'पालकी सेवा’ निभाई। पंज प्यारों की अगुवाई में “जो बोले सो निहाल… सत श्री अकाल!” की गूँज के बीच संगत ने विनम्रता और भक्ति से भरे इस क्षण का स्वागत किया। मुख्यमंत्री  द्वारा निभाई गई यह सेवा सिख परंपरा में अत्यंत सम्मान और समर्पण का प्रतीक मानी जाती है। संगत की उपस्थिति में श्री गुरु ग्रंथ साहिब जी को सम्मानपूर्वक दरबार हॉल में लाया गया और अरदास कर के विधिवत प्रकाश किया गया। पूरे परिसर में श्रद्धा, भक्ति और शांति का वातावरण बना रह...
श्री गुरु तेग बहादुर जी के असाधारण बलिदान, उनकी शिक्षाओं और साहस ने पीढ़ियों को दिया वीरता का संदेश – नायब सिंह सैनी

श्री गुरु तेग बहादुर जी के असाधारण बलिदान, उनकी शिक्षाओं और साहस ने पीढ़ियों को दिया वीरता का संदेश – नायब सिंह सैनी

Haryana, Hindi
चादर’ श्री गुरु तेग बहादुर जी के 350वें बलिदान दिवस पर प्रदेश सरकार द्वारा कुरुक्षेत्र के ज्योतिसर में आयोजित समागम में प्रधानमंत्री श्री नरेंद्र मोदी ने शिरकत की। इस कार्यक्रम में हरियाणा के राज्यपाल प्रो. असीम कुमार घोष, मुख्यमंत्री श्री नायब सिंह सैनी, केन्द्रीय ऊर्जा, आवासन एवं शहरी मामले मंत्री श्री मनोहर लाल, केंद्रीय संस्कृति राज्य मंत्री राव इंद्रजीत सिंह, केंद्रीय सहकारिता राज्य मंत्री श्री कृष्णपाल गुर्जर सहित प्रदेश के कई मंत्री, सांसद, विधायक और विशाल संख्या में पहुंची साध-संगत उपस्थित रही। समारोह की शुरुआत गुरु ग्रंथ साहिब की पावन हजूरी में नमन और “वाहे गुरु जी का खालसा, वाहे गुरु जी की फतेह” के उच्चारण के साथ हुई। इस अवसर पर हरियाणा के मुख्यमंत्री ने श्री गुरु तेग बहादुर जी के असाधारण बलिदान को नमन करते हुए कहा कि उनकी शिक्षाओं ...
प्रधानमंत्री नरेन्द्र मोदी ने गीता स्थली ज्योतिसर में पंचजन्य स्मारक का किया उद्घाटन

प्रधानमंत्री नरेन्द्र मोदी ने गीता स्थली ज्योतिसर में पंचजन्य स्मारक का किया उद्घाटन

Haryana, Hindi
चण्डीगढ़, 25 नवम्बर — प्रधानमंत्री श्री नरेन्द्र मोदी ने गीता स्थली ज्योतिसर, कुरुक्षेत्र में मंगलवार को महाभारत अनुभव केन्द्र परिसर में भगवान श्री कृष्ण जी के पवित्र शंख पंचजन्य पर आधारित पंचजन्य स्मारक का उद्घाटन किया। साथ ही, प्रधानमंत्री ने अनुभव केन्द्र का अवलोकन भी किया। इस मौके पर हरियाणा के राज्यपाल प्रो. असीम कुमार घोष और मुख्यमंत्री श्री नायब सिंह सैनी भी मौजूद रहे। उल्लेखनीय है कि महाभारत के युद्ध में भगवान श्री कृष्ण ने न्याय और धर्म के साथ खड़े होकर दिव्य पंचजन्य शंख से ही शंखनाद किया था। उन्नत वैदिक शैली के वैदिका पर स्थापित स्वर्णिम शंख पवित्रता, साहस और धर्म की विजय का प्रतिक है। यह पंचजन्य भारत के सनातन संदेश धर्म और दिव्य ज्ञान की याद दिलाता है। इस पर श्रीमद्भगवद् गीता के 18 श्लोक अंकित किए गए हैं। उद्घाटन उपरान्त प्रधानमंत्री...
प्रधानमंत्री नरेन्द्र मोदी ने मंत्रोच्चारण के बीच की ब्रह्मसरोवर पर सांध्य कालीन महाआरती

प्रधानमंत्री नरेन्द्र मोदी ने मंत्रोच्चारण के बीच की ब्रह्मसरोवर पर सांध्य कालीन महाआरती

Haryana, Hindi
चंडीगढ़ 25 नवंबर — प्रधानमंत्री श्री नरेन्द्र मोदी ने मंगलवार को कुरुक्षेत्र में चल रहे अंतर्राष्ट्रीय गीता महोत्सव- 2025 में ब्रह्मसरोवर के पावन तट पर मंत्रोच्चारण के बीच महाआरती की और देशवासियों की उन्नति और तरक्की के लिए प्रार्थना की। उन्होंने दीपशिखा प्रज्वलित कर विधिवत रूप से महाआरती का शुभारम्भ किया। इस अवसर पर हरियाणा के राज्यपाल प्रो. असीम कुमार घोष, मुख्यमंत्री श्री नायब सिंह सैनी भी मौजूद रहे। प्रधानमंत्री के आगमन से कुरुक्षेत्र के इतिहास के साथ एक नया अध्याय जुड़ गया। यह अवसर इसलिए भी खास है कि प्रधानमंत्री के मार्गदर्शन से ही हरियाणा सरकार द्वारा लगातार गीता के संदेश को दुनिया के कोने-कोने तक पहुंचाने के लिए लगातार अंतर्राष्ट्रीय गीता महोत्सव का आयोजन किया जा रहा है। इस अवसर पर प्रधानमंत्री ने भगवान श्री कृष्ण और अर्जुन के रथ के समक्ष केडीब...
ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਰਾਜ ਪੱਧਰੀ ਮੁਕਾਬਲੇ ਆਯੋਜਿਤ

ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਰਾਜ ਪੱਧਰੀ ਮੁਕਾਬਲੇ ਆਯੋਜਿਤ

Local
ਲੁਧਿਆਣਾ, 24 ਨਵੰਬਰ (000) - ਭਾਸ਼ਾ ਵਿਭਾਗ ਪੰਜਾਬ ਵੱਲੋਂ ਸਥਾਨਕ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਵਿਖੇ ਸਕੂਲੀ ਬੱਚਿਆਂ ਦੇ ਰਾਜ ਪੱਧਰੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਜਿੱਥੇ ਸਾਰੇ ਵਰਗਾਂ ਵਿੱਚ ਕੁੜੀਆਂ ਨੇ ਬਾਜੀ ਮਾਰੀ। ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸ਼੍ਰੋਮਣੀ ਬਾਲ ਸਾਹਿਤਕਾਰ ਕਮਲਜੀਤ ਨੀਲੋਂ ਮੁੱਖ ਮਹਿਮਾਨ ਵਜੋਂ ਪੁੱਜੇ। ਆਪਣੇ ਸਵਾਗਤੀ ਭਾਸ਼ਣ ਵਿੱਚ ਜ਼ਫ਼ਰ ਨੇ ਕਿਹਾ ਕਿ ਬੱਚਿਆਂ ਨੂੰ ਸਾਹਿਤ, ਕਲਾ ਤੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਮੁਕਾਬਲੇ ਸਮੇਂ ਦੀ ਲੋੜ ਹਨ ਜਿਸ ਵਿੱਚ ਭਾਗ ਲੈਣ ਵਾਲੇ ਬੱਚੇ ਵਧੀਆ ਸਮਾਜ ਸਿਰਜਣ ਲਈ ਵੱਡਾ ਪੈਗਾਮ ਲੈ ਕੇ ਜਾਂਦੇ ਹਨ। ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਅਜਿਹੇ ਮੁਕਾਬਲਿਆਂ ਵਿੱਚ ਬੱਚਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਉਨ੍ਹਾਂ ਵਿਭਾਗ ਵੱਲੋਂ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੁੱਖ ਮਹਿਮਾਨ ਕਮਲਜੀਤ ਨੀਲੋਂ ਨੇ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਬੱਚਿ...