Saturday, August 15Malwa News
Shadow

Author: News Editor

‘ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 22 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 360 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 266 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,639 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 50.5 ਕਿਲੋ ਹੈਰੋਇਨ, 1834 ਨਸ਼ੀਲੀਆਂ ਗੋਲੀਆਂ ਅਤੇ 22,925 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ...
ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪੀਐਚਡੀਸੀਸੀਆਈ ਦੇ ਚੇਅਰ ਕਰਨ ਗਿਲਹੋਤਰਾ ਦੇ ਨਾਲ ਪਾਈਟੈਕਸ-2025 ਦਾ ਲੋਗੋ ਕੀਤਾ ਰਿਲੀਜ਼

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪੀਐਚਡੀਸੀਸੀਆਈ ਦੇ ਚੇਅਰ ਕਰਨ ਗਿਲਹੋਤਰਾ ਦੇ ਨਾਲ ਪਾਈਟੈਕਸ-2025 ਦਾ ਲੋਗੋ ਕੀਤਾ ਰਿਲੀਜ਼

Breaking News
ਚੰਡੀਗੜ੍ਹ 22 ਨਵੰਬਰ 2025: ਪੰਜਾਬ ਵਿੱਚ ਕਾਰੋਬਾਰ ਅਤੇ ਉਦਯੋਗਿਕ ਵਿਸਥਾਰ ਨੂੰ ਉਤਸ਼ਾਹਿਤ ਕਰਨ ਦੇ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ 19ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ-2025) ਦਾ ਲੋਗੋ ਅਧਿਕਾਰਤ ਤੌਰ 'ਤੇ ਜਾਰੀ ਕੀਤਾ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਇਹ ਮੈਗਾ ਈਵੈਂਟ 4-8 ਦਸੰਬਰ ਤੱਕ ਅੰਮ੍ਰਿਤਸਰ ਵਿੱਚ ਹੋਵੇਗਾ, ਜਿਸਦੀ ਪੰਜਾਬ ਸਰਕਾਰ ਹੋਸਟ ਸਟੇਟ ਹੋਵੇਗੀ। ਪਾਈਟੈਕਸ, ਜਿਸਨੂੰ ਹੁਣ ਨਾਰਥ ਇੰਡੀਆ ਦੇ ਸਭ ਤੋਂ ਵੱਡੇ ਇੰਟੀਗ੍ਰੇਟੇਡ ਟ੍ਰੇਡ ਫੇਅਰ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਇੰਡਸਟਰੀ, ਇਨੋਵੇਸ਼ਨ, ਐਂਟਰਪ੍ਰੀਨਿਓਰਸ਼ਿਪ ਅਤੇ ਗਲੋਬਲ ਪਾਰਟੀਸਿਪੇਸ਼ਨ ਨੂੰ ਮਿਲਾ ਕੇ ਵਾਈਬ੍ਰੈਂਟ ਪਲੇਟਫਾਰਮ ਵਜੋਂ ਡਿਵੈਲਪ ਹੋ ਰਿਹਾ ਹੈ। 19ਵੇਂ ਪਾਈਟੈਕਸ ਦੇ ਇਸ ਪਹਿਲੇ ਪ੍ਰੋਗਰਾਮ ਵਿੱਚ ਉਦਯੋਗ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਆਈਏਐਸ ਕੇ.ਕੇ. ਯਾਦਵ, ਉਦਯੋਗ ਵਿਭਾਗ ਦੀ ਡਾਇਰੈਕਟਰ ਸੁਰਭੀ ਮਲਿਕ, ਪੰਜਾਬ ਇਨਫੋਟੈਕ ਦੇ ਐਮਡੀ ਆਈਏਐਸ ਜਸਪ੍ਰੀਤ ਸਿੰਘ, ਪੀਐਚਡੀਸੀਸੀਆਈ ਪੰਜਾਬ ਦੇ ਚੇਅਰ ਕਰਨ ਗਿਲਹੋਤਰਾ, ਸੀਨੀਅਰ ਰੀਜ਼ਨਲ ਨ...
ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 22 ਨਵੰਬਰ, 2025:- ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਅਪਗ੍ਰੇਡਿਡ ਸਿੰਗਲ-ਵਿੰਡੋ ਸਿਸਟਮ ਹੁਣ 15 ਮੁੱਖ ਵਿਭਾਗਾਂ ਦੀਆਂ 173 ਸਰਕਾਰ-ਤੋਂ-ਕਾਰੋਬਾਰ (ਜੀਟੂਬੀ) ਸੇਵਾਵਾਂ ਪ੍ਰਦਾਨ ਕਰ ਰਿਹਾ ਹੈ, ਜਿਸ ਵਿੱਚ ਵਧੇਰੇ ਪਾਰਦਰਸ਼ਤਾ ਨਾਲ ਜਲਦ ਤੋਂ ਜਲਦ ਪ੍ਰਵਾਨਗੀਆਂ, ਡਿਜੀਟਲ ਟਰੈਕਿੰਗ, ਆਟੋ-ਡੀਮਡ ਪ੍ਰਵਾਨਗੀਆਂ ਪ੍ਰਦਾਨ ਕਰਨਾ ਸ਼ਾਮਲ ਹੈ, ਜੋ ਸੂਬੇ ਵਿੱਚ ਕਾਰੋਬਾਰ ਕਰਨ ਦੀ ਸੌਖ ਦੇ ਮਾਹੌਲ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੂਜੇ ਪੜਾਅ ਵਿੱਚ ਪੈਨ-ਅਧਾਰਤ ਸਿੰਗਲ ਬਿਜ਼ਨਸ ਆਈਡੈਂਟੀਫਾਇਰ ਸਹੂਲਤ ਵੀ ਪ੍ਰਦਾਨ ਕੀਤੀ ਗਈ ਹੈ, ਜੋ ਇਕੋ ਯੂਨੀਫਾਈਡ ਡਿਜੀਟਲ ਆਈਡੈਂਟਿਟੀ ਤਹਿਤ ਸਾਰੀਆਂ ਪ੍ਰਵਾਨਗੀਆਂ, ਪ੍ਰੋਤਸਾਹਨ/ਰਿਆਇਤਾਂ, ਨਿਰੀਖਣ ਅਤੇ ਪਾ...
ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

Hot News
ਚੰਡੀਗੜ੍ਹ, 22 ਨਵੰਬਰ 2025:- ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੇ ਬਹੁਪੱਖੀ ਵਿਕਾਸ ਲਈ ਕੀਤੇ ਜਾ ਰਹੇ ਮਹੱਤਵਪੂਰਨ ਉਪਰਾਲਿਆਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਅਤੇ ਉਦਯੋਗਿਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਅਤੇ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਅਸਲ ਜ਼ਮੀਨੀ ਪੱਧਰ ਦੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਉਦਯੋਗਿਕ ਕਾਰਜਾਂ ਨੂੰ ਸਮਰਥਨ ਦੇਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ...
ਤਲਵੰਡੀ ਸਾਬੋ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤਲਵੰਡੀ ਸਾਬੋ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

Breaking News
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 22 ਨਵੰਬਰ:*- ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ ਦੇ ਪਹੁੰਚਣ 'ਤੇ ਕੈਬਨਿਟ ਮੰਤਰੀ  ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਗਰ ਕੀਰਤਨ ਸ਼ਾਮਿਲ ਪ...
ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ:- ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਗੁਰੂ ਸਾਹਿਬ ਦੀ ਸ਼ਹਾਦਤ ਦੇ 350 ਸਾਲਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਆਦਰ ਸਹਿਤ ਮਨਾ ਰਹੀ ਹੈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦੌਰਾਨ ਆਉਣ ਵਾਲੀ ਸੰਗਤ ਲਈ ਸਾਰੇ ਪ੍ਰਬੰਧ ਵੀ ਪੂਰੇ ਪੁਖਤਾ ਹਨ। ਸੰਗਤ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਦੋਵਾਂ ਮੰਤਰੀਆਂ ਨੇ ਦੇਸ਼-ਵਿਦੇਸ਼ ਦੀ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਨਤਮਸਤਕ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਤੇ ਮਨੁੱਖੀ ਹੱਕਾਂ ਦੇ ਰਾਖੇ, ਦਇਆ ਤੇ ਤਿਆਗ ਦੀ ਮੂਰਤ ਅਤੇ ਬਲਿਦਾਨ ਦੇ ਪ੍ਰਤੀਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਹਾਨ ਜੀਵਨ ਤੇ ਫਲਸਫਾ ਸਮੁੱਚੀ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ

Hot News
ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 22 ਨਵੰਬਰ:- ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਇੱਥੇ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਨਿਰਵਿਘਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 300 ਹਾਈ-ਰੈਜ਼ੋਲਿਊਸ਼ਨ, ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ ਸੀਸੀਟੀਵੀ ਕੈਮਰਿਆਂ ਦਾ ਇੱਕ ਮਜ਼ਬੂਤ ਨੈੱਟਵਰਕ ਲਗਾਤਾਰ ਨਿਗਰਾਨੀ ਨੂੰ ਯਕੀਨੀ ਬਣਾਏਗਾ। ਐਤਵਾਰ ਤੋਂ ਮੰਗਲਵਾਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਲਈ ਮਜ਼ਬੂਤ, ਤਕਨਾਲੋਜੀ-ਅਧਾਰਤ ਸਕਿਉਰਿਟੀ ਬਲੂਪ੍ਰਿੰਟ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਗੁਲਨੀਤ ਖੁਰਾਨਾ ਨੇ ਕਿਹਾ ਕਿ ਸਾਰੇ ਸੁਰੱਖਿਆ ਕਾਰਜਾਂ ਲਈ ਇੱਕ ਅਤਿ-ਆਧੁਨਿਕ ਕਮਾਂਡ ਸੈਂਟਰ ਸਥਾਪਤ ਕੀਤਾ ਗਿਆ ਹੈ, ਜੋ ਇਸ ਸਬੰਧੀ ਇੱਕ ਹੱਬ ਵਜੋਂ ਕੰਮ ਕਰੇਗਾ। ਇਹ ਉੱਚ-ਤਕਨੀਕੀ ਕੰਟਰੋਲ ਰੂਮ ਇੱਕ ਵਿਆਪਕ ਨਿਗਰਾਨ ਪ੍ਰਣਾਲੀ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਚਿਹਰੇ ਦੀ ਪਛਾਣ 300 ਏਆਈ-ਅਧਾਰਤ ਸੀਸੀਟੀਵੀ ਕੈਮਰੇ, ਨਿਰੰਤਰ ਟਰ...
ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਨਾਅਰਿਆਂ ਨਾਲ ਗੂੰਜ ਉੱਠੀ

ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਨਾਅਰਿਆਂ ਨਾਲ ਗੂੰਜ ਉੱਠੀ

Hot News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ:- ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਅਤੇ ਗੁਰਦਾਸਪੁਰ ਤੋਂ ਸਜਾਏ 'ਨਗਰ ਕੀਰਤਨ' ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਏ ਜਿਸ ਨਾਲ ਪੂਰੀ ਨਗਰੀ ਖ਼ਾਲਸਾਈ ਜਾਹੋ-ਜਲਾਲ ਨਾਲ ਭਰ ਗਈ ਅਤੇ ਸਾਰਾ ਆਸਮਾਨ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਉਪਰੋਕਤ ਸਥਾਨਾਂ ਤੋਂ ਸਜਾਏ ਨਗਰ ਕੀਰਤਨਾਂ ਦੇ ਨਾਲ-ਨਾਲ ਚਲਦਿਆਂ 'ਸੰਗਤ' ਪੂਰੀ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੀ। ਨਗਰ ਕੀਰਤਨਾਂ ਦੇ ਰਸਤੇ ਵਿੱਚ ਗੁਲਾਬ ਦੇ ਫੁੱਲਾਂ ਦੀ ਵਰਖਾ ਕਰਦਿਆਂ, ਪੰਜਾਬ ਦੇ ਆਈ.ਪੀ.ਆਰ. ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਨਗਰ ਕੀਰਤਨਾਂ ਦਾ ਸ਼ਰਧਾ ਅਤੇ ਭਰਵਾਂ ਸਵਾਗਤ ਕੀਤਾ ਅਤੇ ਨੰਗੇ ਪੈਰੀਂ ਨਗਰ ਕੀਰਤਨ ਦੇ ਨਾਲ-ਨਾਲ ਤੁਰ ਪਏ। ਅਕਾਲਪੁਰਖ ਵਾਹਿਗੁਰੂ ਤੋਂ ਅਸੀਸਾਂ ਲੈਣ ਲਈ ਸ਼ਰਧਾ ਨਾ...
छात्र अपनी प्रतिभा की पहचान कर सफलता हासिल करें : महीपाल ढांडा

छात्र अपनी प्रतिभा की पहचान कर सफलता हासिल करें : महीपाल ढांडा

Haryana, Hindi
चंडीगढ़, 21 नवंबर-- हरियाणा के शिक्षा मंत्री श्री महीपाल ढांडा ने आज राजकीय मॉडल संस्कृति वरिष्ठ माध्यमिक विद्यालय, गांव राजाखेड़ी (पानीपत) में कोचिंग क्लासेज का शुभारंभ किया तथा अत्याधुनिक लैंग्वेज लैब और लाइब्रेरी का विधिवत उद्घाटन किया। इस दौरान मंत्री ने स्कूल प्रांगण में पौधारोपण भी किया और पर्यावरण संरक्षण का संदेश देते हुए प्रतिभाशाली विद्यार्थियों को भी सम्मानित किया। कार्यक्रम में विद्यार्थियों को संबोधित करते हुए शिक्षा मंत्री श्री महीपाल ढांडा ने कहा कि हर छात्र अपने भीतर की प्रतिभा को पहचान कर सफलता हासिल करे। उन्होंने कहा कि विद्यार्थी ईमानदारी शिक्षा ग्रहण करें और प्रतिस्पर्धा नहीं, बल्कि सहयोग को जीवन का आधार बनाएं। उन्होंने कहा कि प्रतिभा किसी भी क्षेत्र में हो सकती है उसे निखारने का संकल्प लें। उन्होंने विद्यार्थियों को आईआईटी, आईआईएम और अन्...
केवल 21 दिनों में पेपरलेस हुए 10,450 से ज्यादा प्रॉपर्टी रजिस्ट्रेशन – डॉ. सुमिता मिश्रा

केवल 21 दिनों में पेपरलेस हुए 10,450 से ज्यादा प्रॉपर्टी रजिस्ट्रेशन – डॉ. सुमिता मिश्रा

Haryana, Hindi
चंडीगढ़, 21 नवंबर - वितायुक्त राजस्व एवं आपदा प्रबंधन डॉ. सुमिता मिश्रा ने बताया कि राज्य में नवंबर महीने के पहले 21 दिनों में 10,450 प्रॉपर्टी रजिस्ट्रेशन पेपरलेस किए गए हैं। राज्य के डिजिटल लैंड-रजिस्ट्री सिस्टम ने एक दिन में नया रिकॉर्ड बनाया, जिसमें बिना कागज़ के 1,659 रजिस्ट्रेशन प्रोसेस किए गए। यह पारदर्शी और नागरिक, केंद्रित गवर्नेंस के नए दौर की सफलता की  बड़ी कामयाबी दर्शाती है। उन्होंने बताया कि बेहतर वर्कफ़्लो के लिए अब सिस्टम अपग्रेडेड कर सॉफ्टवेयर को काफ़ी मज़बूत किया गया है। यह सिर्फ़ डिजिटाइज़ेशन नहीं, बल्कि विभाग में नया बदलाव है। मजबूत प्रोसेसिंग और तेज़ी से इस्तेमाल उन्होंने बताया कि 1 से 21 नवंबर के बीच लोगों ने प्रॉपर्टी रजिस्ट्रेशन के लिए ऑनलाइन 9,365 अपॉइंटमेंट बुक किए। इस प्...