Saturday, August 15Malwa News
Shadow

Author: News Editor

पवित्र ग्रंथ गीता में निहित है विश्व की हर समस्या का समाधान:नायब सिंह सैनी

पवित्र ग्रंथ गीता में निहित है विश्व की हर समस्या का समाधान:नायब सिंह सैनी

Haryana, Hindi
चंडीगढ़ 21 नवंबर मुख्यमंत्री नायब सिंह सैनी ने कहा कि पवित्र ग्रंथ गीता में विश्व की हर समस्या का समाधान निहित है। इस पवित्र ग्रंथ गीता के उपदेश आज भी पूरी तरह प्रासंगिक है। इन उपदेशों को आज हर व्यक्ति को अपने जीवन में धारण करने की जरूरत है। इन उपदेशों को जन-जन तक पहुंचाने के लिए अंतर्राष्ट्रीय गीता महोत्सव अहम योगदान है। विदेश मंत्रालय के सहयोग से इस वर्ष 50 देशों में गीता महोत्सव के कार्यक्रम आयोजित किए जा रहे है। मुख्यमंत्री नायब सिंह सैनी शुक्रवार को देर सायं अंतर्राष्ट्रीय गीता महोत्सव के दौरान ब्रह्मसरोवर की महाआरती कार्यक्रम शिरकत करने उपरांत मीडिया से बातचीत कर रहे थे। इससे पहले मुख्यमंत्री नायब सिंह सैनी, केबिनेट मंत्री कृष्ण कुमार बेदी, मुख्य सचिव अनुराग रस्तोगी, सूचना जनसंपर्क एवं भाषा विभाग के महानिदेशक के एम पांडुरंग, पूर्व राज्यमंत्र...
श्री गुरु तेग बहादुर जी ने मानवता, धर्म और देश की रक्षा के लिए दिया महान बलिदान: नायब सिंह सैनी

श्री गुरु तेग बहादुर जी ने मानवता, धर्म और देश की रक्षा के लिए दिया महान बलिदान: नायब सिंह सैनी

Haryana, Hindi
चंडीगढ़, 21 नवंबर- हरियाणा के मुख्यमंत्री नायब सिंह सैनी ने कहा कि श्री गुरु तेग बहादुर जी ने मानवता, धर्म और देश की रक्षा के लिए महान बलिदान दिया जिसे प्रत्येक व्यक्ति तक पहुंचाना आवश्यक है ताकि आने वाली पीढिय़ां इस प्रेरणादायक इतिहास से सीख ले सके। गुरुओं की तप-त्याग का संदेश और गौरवशाली इतिहास को जन-जन तक पहुंचाने के उद्देश्य से हरियाणा सरकार और हरियाणा सिख गुरुद्वारा प्रबंधक कमेटी द्वारा श्री गुरु तेग बहादुर जी के 350वें शहीदी वर्ष को ज्योतिसर में बड़े स्तर पर मनाया जा रहा है। इस कार्यक्रम में प्रधानमंत्री नरेंद्र मोदी शिरकत करेंगे। इसके अतिरिक्त, प्रधानमंत्री द्वारा महाभारत अनुभव केंद्र का अवलोकन भी किया जाएगा और इस महाभारत अनुभव केंद्र को देश व विदेश के पर्यटकों के लिए खोल दिया जाएगा। इसी परिसर में पंचजन्य का उदघाटन भी प्रधानमंत्री द्वारा किया जायेगा । इसके साथ...
ਸਰਕਾਰੀ ਕਾਲਜ ਰੋਪੜ ਵਿੱਚ ਖੂਨਦਾਨ ਕੈਂਪ ਦਾ ਕੀਤਾ ਆਯੋਜਨ, 29 ਯੂਨਿਟ ਖੂਨ ਇਕੱਠਾ

ਸਰਕਾਰੀ ਕਾਲਜ ਰੋਪੜ ਵਿੱਚ ਖੂਨਦਾਨ ਕੈਂਪ ਦਾ ਕੀਤਾ ਆਯੋਜਨ, 29 ਯੂਨਿਟ ਖੂਨ ਇਕੱਠਾ

Local
ਰੂਪਨਗਰ, 21 ਨਵੰਬਰ: ਸਰਕਾਰੀ ਕਾਲਜ ਰੋਪੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ।  ਇਹ ਕੈਂਪ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐਨ.ਐਸ.ਐਸ. ਯੂਨਿਟ, ਰੈਡ ਰਿਬਨ ਕਲੱਬ, ਰੋਟਰੀ ਕਲੱਬ ਅਤੇ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ।  ਇਸ ਕੈਂਪ ਦਾ ਉਦਘਾਟਨ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਨੇ ਖੂਨਦਾਨ ਨੂੰ ਮਹਾਨ ਸੇਵਾ ਦਾ ਰੂਪ ਦੱਸਦੇ ਹੋਏ ਡੋਨਰਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਉਨ੍ਹਾਂ ਨੂੰ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ 'ਤੇ ਮੁਬਾਰਕਬਾਦ ਦਿੱਤੀ।  ਇਸ ਮੌਕੇ ਸਿਵਲ ਹਸਪਤਾਲ ਰੂਪਨਗਰ ਤੋਂ ਡਾ. ਬਬੀਤਾ ਅਤੇ ਉਨ੍ਹਾਂ ਦੀ ਟੀਮ, ਸ. ਕਮਲਜੀਤ ਸਿੰਘ (ਪ੍ਰਧਾਨ ਲਾਈਫ ਲਾਈਨ ਬਲੱਡ ਸੋਸਾਇਟੀ), ਰੋਟਰੀ ਕਲੱਬ ਰੂਪਨਗਰ ਸੈਂਟਰਲ ਨੇ ਮਹੱਤਵਪੂਰਨ ਯੋਗਦਾਨ ਪਾਇਆ। ਸਿਵਲ ਹਸਪਤਾਲ ਵੱਲੋਂ ਡੋਨਰਾਂ ਨੂੰ ਸਰਟੀਫਿਕੇਟ ਅਤੇ ਰੋਟਰੀ ਕਲੱਬ ਵੱਲੋਂ ਮੈਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਐਨਐਸਐਸ ਪ੍ਰੋਗਰਾਮ ਅਫਸਰ ਪ੍ਰੋ. ਜਗਜੀਤ ...
ਹੁਸ਼ਿਆਰਪੁਰ ਜ਼ਿਲ੍ਹੇ ‘ਚ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ – ਦਿੱਤਾ ਗਿਆ ਗਾਰਡ ਆਫ਼ ਆਨਰ

ਹੁਸ਼ਿਆਰਪੁਰ ਜ਼ਿਲ੍ਹੇ ‘ਚ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ – ਦਿੱਤਾ ਗਿਆ ਗਾਰਡ ਆਫ਼ ਆਨਰ

Local
ਹੁਸ਼ਿਆਰਪੁਰ (ਮੁਕੇਰੀਆਂ, ਦਸੂਹਾ, ਗੜ੍ਹਦੀਵਾਲਾ), 21 ਨਵੰਬਰ :  ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਚਾਰ ਵਿਸ਼ਾਲ ਨਗਰ ਕੀਰਤਨਾਂ ਵਿੱਚੋਂ ਸ੍ਰੀਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪਠਾਨਕੋਟ ਰਾਹੀਂ ਹੁੰਦਾ ਹੋਇਆ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਮੁਕੇਰੀਆਂ ਵਿਚ ਦੁਪਹਿਰ ਨੂੰ ਪਹੁੰਚਿਆ। ਇਥੇ ਨਗਰ ਕੀਰਤਨ ਦਾ ਸਵਾਗਤ ਫੁੱਲਾਂ ਦੀ ਵਰਖਾ ਦੇ ਨਾਲ ਨਾਲ ਗਾਰਡ ਆਫ ਆਨਰ ਦੇ ਕੇ ਕੀਤਾ ਗਿਆ। ਇਹ ਨਗਰ ਕੀਰਤਨ ਦਸੂਹਾ ਤੇ ਗੜ੍ਹਦੀਵਾਲਾ ਹੁੰਦਾ ਹੋਇਆ ਰਾਤ ਦੇ ਪੜਾਅ ਲਈ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਪਹੁੰਚਿਆ। 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਵਿਖੇ ਨਗਰ ਕੀਰਤਨ ਨੂੰ ਦੁਬਾਰਾ ਗਾਰਡ ਆਫ ਆਨਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਇਹ ਭੂੰਗਾ ਹਰਿਆਣਾ ਹੁਸ਼ਿਆਰਪੁਰ ਚੱਬੇਵਾਲ ਮਾਹਿਲਪੁਰ ਅਤੇ ਗੜ ਸ਼ੰਕਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।        ਲੋਕ ਸਭਾ ਮੈਂਬ...
ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

Punjab News
ਸ੍ਰੀ ਅਨੰਦਪੁਰ ਸਾਹਿਬ 21 ਨਵੰਬਰ () ਸ੍ਰੀ ਅਨੰਦਪੁਰ ਸਾਹਿਬ ਵਿਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਪੰਨ ਕਰਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟ੍ਰੈਫਿਕ ਮੈਨੇਜਮੈਂਟ ਯੋਜਨਾ ਤਿਆਰ ਕੀਤੀ ਗਈ ਹੈ। ਡਾਇਰੈਕਟਰ ਜਨਰਲ ਪੁਲਿਸ ਏ.ਐਸ. ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੇ ਡੀ.ਜੀ.ਪੀ ਸ੍ਰੀ ਗੋਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸਹੂਲਤਾਂ ਅਤੇ ਸੁਰੱਖਿਆ ਦਾ ਹਰ ਪੱਖ ਤੋਂ ਧਿਆਨ ਰੱਖਦਿਆਂ ਸਮਾਗਮਾਂ ਦੌਰਾਨ ਸੰਗਤ ਨੂੰ ਕਿਸੇ ਤਰ੍ਹਾਂ ਦੀ ਦਿਕ਼ਤ ਨਾ ਆਵੇ, ਇਸ ਲਈ ਮਜ਼ਬੂਤ ਯੋਜਨਾਬੰਦੀ ਕੀਤੀ ਗਈ ਹੈ।      ਉਨ੍ਹਾਂ ਨੇ ਦੱਸਿਆ ਕਿ ਸਮਾਗਮਾਂ ਲਈ ਬਣਾਈਆਂ ਗਈਆਂ 120 ਏਕੜ ਵਿੱਚ ਵਿਸ਼ਾਲ ਪਾਰਕਿੰਗਾਂ ਵਿੱਚ ਕਰੀਬ 25 ਹਜ਼ਾਰ ਵਾਹਨਾਂ ਦੀ ਸਮਰੱਥਾ ਰੱਖਦਿਆਂ ਟ੍ਰੈਫਿਕ ਦੇ ਪ੍ਰਬੰਧ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਪਾਰਕਿੰਗ ਖੇਤਰਾਂ ਨੂੰ ਮੁੱਖ ਮਾਰਗਾਂ ਨਾਲ ਜੋੜਨ ਲਈ ਵਾਧੂ ਰਸਤੇ, ਸਪੱਸ਼ਟ ਸਾਈਨਬੋਰਡ ਅਤੇ ਰੂਟ ਡਾਈਵਰਸ਼ਨ ਦੀ ਵਿਵਸਥਾ ਕੀਤੀ ਗਈ ਹੈ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਵਿਸ਼ਾਲ ਕੈਂਪ ਲਗਾਇਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਵਿਸ਼ਾਲ ਕੈਂਪ ਲਗਾਇਆ

Local
ਲੌਂਗੋਵਾਲ/ਸੰਗਰੂਰ, 21 ਨਵੰਬਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਢਾਬ ਬਾਬਾ ਆਲਾ ਸਿੰਘ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ। ਉਹਨਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ 'ਤੇ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ 24 ਨਵੰਬਰ ਨੂੰ ਹੋ ਰਿਹਾ ਹੈ, ਜੋ ਪਹਿਲਾ ਕਦੇ ਨਹੀਂ ਹੋਇਆ ਹੈ। ਉਹਨਾਂ ਕਿਹਾ ਕਿ ਆਪਾਂ ਸਾਰੇ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੁਨੇਹਾ ਨੂੰ ਦੁਨੀਆਂ ਦੇ ਕੌਨੇ ਕੌਨੇ ਤੱਕ ਪਹੁੰਚਾਈਏ। ਉਹਨਾਂ ਕੈਂਪ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵਡਭਾਗੇ ਹਨ ਸ੍ਰੀ ਗੁਰੂ ਤੇ...
ਮੁੱਖ ਮੰਤਰੀ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਮੁੱਖ ਮੰਤਰੀ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

Breaking News
ਚੰਡੀਗੜ੍ਹ, 21 ਨਵੰਬਰ:- ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਪੋਰਟਲ ਜ਼ਰੀਏ 173 ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਦੀ ਗਤੀ ਤੇਜ਼ ਹੋਵੇਗੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਵਾਲੀ "ਸਿੰਗਲ ਵਿੰਡੋ ਵਿਦ ਏ ਸਿੰਗਲ ਪੈੱਨ" ਪ੍ਰਣਾਲੀ ਦੀ ਸ਼ੁਰੂਆਤ ਨਾਲ ਸੂਬੇ ਦੀ ਉਦਯੋਗਿਕ ਨੀਤੀ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਕਲਮ ਸੋਟੀ ਨਾਲੋਂ ਵੱਧ ਸਮਰੱਥਾ ਰੱਖਦੀ ਹੈ, ਕਿਉਂਕਿ ਇਹ ਇੱਕ ਅਜਿਹੀ ਚੀਜ਼ ਹੈ ਜੋ ਸਹੀ ਫੈਸਲੇ ਲੈਣ ਅਤੇ ਰਚਨਾਤਮਕ ਪ੍ਰਸ਼ਾਸਨ ਦਾ ਰਾਹ ਪੱਧਰਾ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੀਮਡ ਪ੍ਰਵਾਨਗੀ ਦਾ ਸੰਕਲਪ ਵੀ ਪੇਸ਼ ਕੀਤਾ ਗਿਆ ਹੈ ਤਾਂ ਜੋ ਉਦਯੋਗ...
‘ਯੁੱਧ ਨਸ਼ਿਆਂ ਵਿਰੁੱਧ’ ਦੇ 265ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 69 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 265ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 69 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 21 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 314 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 265 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,470 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.03 ਕਿਲੋਗ੍ਰਾਮ ਹੈਰੋਇਨ ਅਤੇ 765 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ...
ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ, ਡਾ. ਬਲਜੀਤ ਕੌਰ ਵੱਲੋਂ ਸੋਸਵਾ ਦੀ ਅਗਵਾਈ ਵਾਲੀਆਂ ਐਨਜੀਓ ਦੀਆਂ ਪਹਿਲਕਦਮੀਆਂ ਦੀ ਸਮੀਖਿਆ

ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ, ਡਾ. ਬਲਜੀਤ ਕੌਰ ਵੱਲੋਂ ਸੋਸਵਾ ਦੀ ਅਗਵਾਈ ਵਾਲੀਆਂ ਐਨਜੀਓ ਦੀਆਂ ਪਹਿਲਕਦਮੀਆਂ ਦੀ ਸਮੀਖਿਆ

Hot News
ਚੰਡੀਗੜ੍ਹ, 21 ਨਵੰਬਰ:- ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੈਗਸੀਪਾ ਵਿਖੇ ਸਟੇਟ ਆਰਗੇਨਾਈਜ਼ੇਸ਼ਨ ਫਾਰ ਸੋਸ਼ਲ ਸਰਵਿਸ ਐਂਡ ਵਲੰਟਰੀ ਐਕਸ਼ਨ (ਸੋਸਵਾ) ਦੀ ਅਗਵਾਈ ਵਾਲੇ ਐਨ.ਓ.ਜੀਜ਼ (ਗੈਰ-ਸਰਕਾਰੀ ਸੰਗਠਨਾਂ) ਦੀ ਸਮੀਖਿਆ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਰਾਜ ਭਰ ਵਿੱਚ ਮਹਿਲਾ ਸਸ਼ਕਤੀਕਰਨ ਅਤੇ ਪ੍ਰਜਨਨ ਬਾਲ ਸਿਹਤ ਪ੍ਰੋਜੈਕਟਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸੋਸਵਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਾਲ 2002 ਤੋਂ ਸੋਸਵਾ, ਜੋ  ਪੰਜਾਬ ਸਰਕਾਰ ਦੁਆਰਾ ਇੱਕ ਮਦਰ ਐਨ.ਓ.ਜੀ. ਵਜੋਂ ਮਨੋਨੀਤ ਹੈ, ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਕਮਜ਼ੋਰ ਵਿਦਿਆਰਥੀਆਂ ਲਈ ਰੈਮੇਡੀਅਲ ਕੋਚਿੰਗ, ਚੰਡੀਗੜ੍ਹ ਵਿੱਚ ਆਈ.ਡੀ.ਯੂ. ਪ੍ਰੋਜੈਕਟ ਅਤੇ ਫਗਵਾੜਾ ਵਿੱਚ ਐਫ.ਐਸ.ਡਬਲਯੂ. ਤੇ ਆਈ.ਡੀ.ਯੂ. ਪ੍ਰੋਜੈਕਟਾਂ ਵਰਗੀਆਂ ਪਹਿਲਕਦਮੀਆਂ ਨੂੰ ਸਫਲਤਾਪੂਰਵਕ ਲਾਗੂ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਸੋਸਵਾ ਦੇ ਪ੍ਰਮੁੱਖ ਪ੍ਰੋਗਰਾਮ ਵਜੋਂ ਉਭਰਿਆ ਹੈ, ਜਿਸ ਵਿੱਚ ਗਰੀਬ ਅਤ...
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

Hot News
ਚੰਡੀਗੜ੍ਹ, 21 ਨਵੰਬਰ:- ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ  ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ   ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000  ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।   ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਹੈ ਅਤੇ ਇਸਨੂੰ ਵੇਚਣ ਲਈ, ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਇੰਤਕਾਲ (ਫਰਦ) ਦੀ ਕਾਪੀ ਪ੍ਰਾਪਤ ਕੀਤੀ। ਫਿਰ, ਉਸਨੂੰ ਪਤਾ ਲੱਗਾ ਕਿ ਇਹ ਜ਼ਮੀਨ ਉਸਦੇ ਨਾਮ ’ਤੇ ਨਹੀਂ, ਸਗੋਂ ਕਿਸੇ ਹੋਰ ਵਿਅਕਤੀ ਦੇ ਨਾਮ ’ਤੇ ਰਜਿਸਟਰ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਇਸ ਇੰਤਕਾਲ ਨੂੰ ਠੀਕ ਕਰਵਾਉਣ ਲਈ ਸਰਕਲ ਪਟਵਾਰੀ ਸਰਬਜੀਤ ਸਿੰਘ ਨੂੰ ਮਿਲਿਆ, ਜਿਸਨੇ ਸ਼ਿਕਾਇਤਕਰਤਾ ਦੇ ਇੰਤਕਾਲ ਦੇ ਰਿਕਾਰਡ ਨੂੰ ਠੀਕ ਕਰਨ ਦੇ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸੌਦਾ 30,...