Saturday, August 15Malwa News
Shadow

Author: News Editor

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

Hot News
ਚੰਡੀਗੜ੍ਹ/ਐਸਏਐਸ ਨਗਰ (ਮੋਹਾਲੀ), 21 ਨਵੰਬਰ:– ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸਏਐਸ ਨਗਰ (ਮੋਹਾਲੀ) ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ ਲਈ ਇੱਕ ਸਮਰਪਿਤ ਰਿਹਾਇਸ਼ੀ ਬਲਾਕ ਦਾ ਉਦਘਾਟਨ ਕੀਤਾ ਹੈ। ਇਸ ਸਹੂਲਤ ਦਾ ਨਾਮ ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਨਾਂ ਉੱਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਨੂੰ ਦੇਸ਼ ਦੀ ਸੇਵਾ ਲਈ ਸਸ਼ਕਤ ਬਣਾਉਣ ਦੇ ਸਮਰਪਣ ਨੂੰ ਦਰਸਾਉਂਦਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ 2.46 ਕਰੋੜ ਰੁਪਏ ਨਾਲ ਤਿਆਰ ਕੀਤਾ ਇਹ ਅਤਿ-ਆਧੁਨਿਕ ਹੋਸਟਲ ਇੱਕ ਵਿਆਪਕ ਰਿਹਾਇਸ਼ੀ ਅਤੇ ਸਿਖ...
ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 21 ਨਵੰਬਰ- ਹਰ ਸਾਲ 21 ਨਵੰਬਰ ਨੂੰ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਕਾਸ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਅਤੇ ਇਸ ਨੂੰ ਵਧੇਰੇ ਟਿਕਾਊ ਤੇ ਲਾਹੇਵੰਦ ਧੰਦਾ ਬਣਾਉਣ ਬਾਰੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਸਰਗਰਮ ਕਦਮਾਂ ਬਾਰੇ ਜਾਣਕਾਰੀ ਦਿੱਤੀ। ਇਸ ਖੇਤਰ ਵਿੱਚ ਸੂਬੇ ਦੀ ਪ੍ਰਗਤੀ ਦਾ ਵੇਰਵਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਅਧੀਨ ਰਕਬਾ 43,685 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਤੋਂ ਸਲਾਨਾ ਲਗਭਗ ਦੋ ਲੱਖ ਮੀਟ੍ਰਿਕ ਟਨ ਤੋਂ ਵੱਧ ਮੱਛੀ ਦਾ ਉਤਪਾਦਨ ਹੋ ਰਿਹਾ ਹੈ। ਇਸਦੇ ਨਾਲ ਹੀ ਝੀਂਗਾ ਪਾਲਣ ਵਿੱਚ ਵੀ ਸੂਬੇ ਦੀ ਨਿਵੇਕਲੀ ਪਹੁੰਚ ਦੇ ਸ਼ਾਨਦਾਰ ਨਤੀਜੇ ਸਾਹਮਣੇ ਹਨ। ਉਨ੍ਹਾਂ ਦੱਸਿਆ ਕਿ 1,034 ਏਕੜ ਸੇਮ ਪ੍ਰਭਾਵਿਤ ਜ਼ਮੀਨ ਦੀ ਵਰਤੋਂ ਲਗਭਗ 2,759 ਮੀਟ੍ਰਿਕ ਟਨ ਝੀਂਗਾ ਪੈਦਾ ਕਰਨ ਲਈ ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

Breaking News
*ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ:*- 'ਸੰਗਤ' ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਕ ਵਿਆਪਕ ਡਿਜੀਟਲ ਪਹਿਲਕਦਮੀ "AnandpurSahib350.com" ਦੀ ਸ਼ੁਰੂਆਤ ਕੀਤੀ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਅਤੇ ਵੈੱਬਸਾਈਟ ਹੈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਪਲੇਟਫਾਰਮ ਵੰਨ-ਸਟਾਪ ਡਿਜੀਟਲ ਸਲਿਊਸ਼ਨ ਵਜੋਂ ਤਿਆਰ ਕੀਤਾ ਗਿਆ ਹੈ, ਜੋ ਸਮੁੱਚੀ ਸੰਗਤ ਲਈ ਇੱਕ ਸੁਰੱਖਿਅਤ, ਚੰਗੀ ਤਰ੍ਹਾਂ ਪ੍ਰਬੰਧਿਤ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਸਲ-ਸਮੇਂ ਦੀ ਜਾਣਕਾਰੀ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ 'ਸਰਬੱਤ ਦੇ ਭਲੇ' ਦੀ ਭਾਵਨਾ ਨਾਲ ਹਰ ਸ਼ਰਧਾਲੂ ਦੀ ਸਹੂਲਤ ਅਤੇ ਸਤਿਕਾਰ ਦੇ...
24 ਦਰਜਾ-4 ਕਰਮਚਾਰੀ ਕਲਰਕ ਬਣੇ — ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੱਦ-ਉਨਤੀ ਹੁਕਮ ਦਿੱਤੇ

24 ਦਰਜਾ-4 ਕਰਮਚਾਰੀ ਕਲਰਕ ਬਣੇ — ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੱਦ-ਉਨਤੀ ਹੁਕਮ ਦਿੱਤੇ

Breaking News
ਚੰਡੀਗੜ੍ਹ, 21 ਨਵੰਬਰ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕ ਰਹੀ ਹੈ, ਉੱਥੇ ਹੀ ਮੁਲਾਜਮਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਤਰੱਕੀ ਲਈ ਵੀ ਵਚਨਬੱਧ ਹੈ। ਇਸੇ ਤਹਿਤ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ 24 ਦਰਜਾ-4 ਕਰਮਚਾਰੀਆਂ ਨੂੰ ਪੱਦ-ਉਨਤ ਕਰਕੇ ਕਲਰਕ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿੱਚ ਇਹਨਾਂ ਨਵੇਂ ਪੱਦ-ਉਨਤ ਕਰਮਚਾਰੀਆਂ ਨੂੰ ਪੱਦ-ਉਨਤੀ ਦੇ ਹੁਕਮ ਆਪਣੇ ਹੱਥੀਂ ਸੌਂਪੇ। ਇਨ੍ਹਾਂ ਤਰੱਕੀਆਂ ਵਿੱਚ 4 ਦਿਵਿਆਂਗ ਕਰਮਚਾਰੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਵਿਭਾਗ ਵੱਲੋਂ ਸਮਾਨ ਮੌਕੇ ਅਤੇ ਨਿਆਇਕ ਤਰੱਕੀ ਦੇ ਅਧਾਰ 'ਤੇ ਕਲਰਕ ਦੇ ਪਦ ‘ਤੇ ਪੱਦ-ਉਨਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਕਰਮਚਾਰੀਆਂ ਨੂੰ ਸਮਾਨ ਹੱਕ, ਇਜ਼ਤ ਅਤੇ ਤਰੱਕੀ ਦੇ ਮੌਕੇ ਦੇਣ ਲਈ ਵਚਨਬੱਧ ਹੈ, ਅਤੇ ਇਹ ਫ਼ੈਸਲਾ ਇਸ ਦ੍ਰਿੜ ਨਿਸ਼ਚੇ ਦਾ ਸਪਸ਼ਟ ਉਦਾਹਰਨ ਹੈ। ਡ...
ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ:- ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ। ਨਗਰ ਕੀਰਤਨਾਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆ ਰਹੇ ਨਗਰ ਕੀਰਤਨਾਂ ਦੀ ਕੁੱਲ ਲੰਬਾਈ 1563 ਕਿਲੋਮੀਟਰ ਬਣਦੀ ਹੈ। ਉੱਧਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

Breaking News
ਚੰਡੀਗੜ੍ਹ, 21 ਨਵੰਬਰ:-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ 1961 ਦੀ ਧਾਰਾ 16(2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਸ. ਬੇਦੀ ਨੂੰ ਇਸ ਅਹੁਦੇ ‘ਤੇ ਨਾਮਜ਼ਦ ਕੀਤਾ ਗਿਆ ਹੈ। ਐਡਵੋਕੇਟ ਜਨਰਲ ਸ. ਬੇਦੀ ਬਠਿੰਡਾ ਜ਼ਿਲ੍ਹੇ ਦੇ ਫੂਲ ਸ਼ਹਿਰ ਨਾਲ ਸਬੰਧਤ ਹਨ। ਉਹਨਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸਾਲ 2005 ਵਿੱਚ ਕਾਨੂੰਨ ‘ਚ ਗ੍ਰੈਜੂਏਟ ਕੀਤੀ ਅਤੇ ਆਪਣੇ ਚਾਚੇ ਦੀ ਅਗਵਾਈ ਹੇਠ ਰਾਮਪੁਰਾ ਫੂਲ ਵਿਖੇ ਪ੍ਰੈਕਟਿਸ ਕਰਦਿਆਂ ਕਾਨੂੰਨੀ ਖੇਤਰ ਵਿੱਚ ਆਪਣਾ ਸਫ਼ਰ ਸ਼ੁਰੂ ਕੀਤਾ। ਸਾਲ 2009 ਵਿੱਚ ਉਹ ਚੰਡੀਗੜ੍ਹ ਆ ਗਏ ਅਤੇ ਸੰਵਿਧਾਨਕ, ਸਿਵਲ, ਅਪਰਾਧਿਕ, ਸਰਵਿਸ, ਮਾਲੀਆ ਅਤੇ ਕਾਰਪੋਰੇਟ ਮਾਮਲਿਆਂ ਵਿੱਚ ਇੱਕ ਪ੍ਰੈਕਟਿਸ ਸ਼ੁਰੂ ਕਰ ਦਿੱਤੀ। ਉਨ੍ਹਾਂ ਦੇ ਕਾਰਜਕਾਲ ਵਿੱਚ ਪੀ.ਐਸ.ਪੀ.ਸੀ.ਐਲ., ਪੀ.ਟੀ.ਯੂ, ਯੂ.ਐਲ.ਬੀਜ਼ ਅਤੇ ਪਨਗ੍ਰੇਨ ਵਰਗੀਆਂ ਪ੍ਰਮੁੱਖ ਰਾਜ ਸੰਸਥਾਵਾਂ...
युवा पीढ़ी गीता के उपदेश को जीवन में आत्मसात करें : श्री श्याम सिंह राणा

युवा पीढ़ी गीता के उपदेश को जीवन में आत्मसात करें : श्री श्याम सिंह राणा

Haryana, Hindi
चंडीगढ़ , 20 नवंबर- हरियाणा के कृषि एवं किसान कल्याण मंत्री श्री श्याम सिंह राणा ने कहा कि युवाओं को गीता के उपदेश अपने जीवन में आत्मसात करने चाहिए। श्री राणा आज अंतर्राष्ट्रीय श्रीमदभगवद् गीता जयंती समारोह-2025 के उपलक्ष में राजकीय औद्योगिक प्रशिक्षण संस्थान यमुनानगर में युवाओं को सम्बोधित कर रहे थे। इस कार्यक्रम में हरियाणा के कृषि एवं किसान कल्याण मंत्री श्री श्याम सिंह राणा ने बतौर मुख्यातिथि शिरकत की। कार्यक्रम में पहुंचने पर मातृभूमि सेवा मिशन के संस्थापक डॉ. श्रीप्रकाश मिश्र एवं संस्थान के प्रधानाचार्य भूपिंदर सांगवान ने मुख्य अतिथि का स्वागत किया। इस अवसर पर मातृभूमि सेवा मिशन कुरुक्षेत्र द्वारा संचालित मातृभूमि शिक्षा मंदिर एवं राजकीय औद्योगिक संस्थान, यमुनानगर के विद्यार्थियों ने संयुक्त रूप से सांस्कृतिक कार्यक्रम प्रस्तुत किए। कार्यक्रम में छात्राओं...
सहकारिता आंदोलन ग्रामीण अर्थव्यवस्था का मजबूत स्तंभ: राज्यपाल प्रो. असीम कुमार घोष

सहकारिता आंदोलन ग्रामीण अर्थव्यवस्था का मजबूत स्तंभ: राज्यपाल प्रो. असीम कुमार घोष

Haryana, Hindi
चंडीगढ़, 20 नवंबर: हरियाणा के राज्यपाल प्रो. असीम कुमार घोष ने कहा कि सहकारिता आंदोलन ने दशकों से ग्रामीण अर्थव्यवस्था को बदलने, रोजगार के अवसर बढ़ाने और समाज में एकजुटता को मजबूत करने में महत्वपूर्ण भूमिका निभाई है। उन्होंने कहा कि मुख्यमंत्री श्री नायब सिंह सैनी के नेतृत्व में हरियाणा सहकारिता के क्षेत्र में देश के अग्रणी राज्यों में शामिल है। राज्यपाल पंचकूला के यवनिका गार्डन में आयोजित 72वें सहकारिता सप्ताह के राज्य स्तरीय समापन समारोह को संबोधित कर रहे थे। इस वर्ष यह समारोह सहकारिता एवं स्वदेशी मेला के रूप में आयोजित किया गया। इससे पूर्व राज्यपाल प्रो. असीम कुमार घोष, उनकी धर्मपत्नी श्रीमती मित्रा घोष, सहकारिता मंत्री डॉ अरविंद शर्मा और उनकी धर्मपत्नी डॉ रीटा शर्मा, ने सहकारी समितियों द्वारा स्थापित स्वदेशी उत्पादों के स्टॉलस का अवलोकन किया । इस अवस...
हरियाणा में ब्लैक स्पॉट्स मार्च 2026 तक खत्म करने के मुख्यमंत्री के सख्त आदेश

हरियाणा में ब्लैक स्पॉट्स मार्च 2026 तक खत्म करने के मुख्यमंत्री के सख्त आदेश

Haryana, Hindi
चंडीगढ़, 20 नवंबर – हरियाणा के मुख्यमंत्री श्री नायब सिंह सैनी ने बढ़ती छात्र संख्या को ध्यान में रखते हुए अधिकारियों को  निर्देश दिया कि मॉर्निंग पीक टाइम में अतिरिक्त बसें उपलब्ध कराई जाएं। आवश्यकतानुसार बसों की संख्या बढ़ाई जाए और कम अंतराल पर बसें चलाकर विद्यार्थियों को किसी प्रकार की असुविधा न होने दी जाए। उन्होंने कहा कि निजी बसों में भी सरकारी बसों की तर्ज पर स्टूडेंट पास सुविधा अनिवार्य रूप से दी जाए तथा किसी शिकायत की स्थिति में सख्त कार्रवाई सुनिश्चित की जाए। मुख्यमंत्री श्री नायब सिंह सैनी वीरवार को हरियाणा सिविल सचिवालय में सड़क सुरक्षा से संबंधित समीक्षा बैठक की अध्यक्षता कर रहे थे। स्कूली बच्चों की सुरक्षा सर्वोच्च प्राथमिकता मुख्यमंत्री ने कहा कि स्कूली बच्चों की सुरक्षा में कोई समझौता नहीं किया जाएगा। उन्होंने अधिकारियों को निर्देश दिया कि स्कूल...
पंचकूला शहर को आधुनिक शहरी सुविधाओं से सुसज्जित मॉडल शहर के रूप में विकसित करना सरकार की प्राथमिकता — मुख्यमंत्री

पंचकूला शहर को आधुनिक शहरी सुविधाओं से सुसज्जित मॉडल शहर के रूप में विकसित करना सरकार की प्राथमिकता — मुख्यमंत्री

Haryana, Hindi
चंडीगढ़,20 नवंबर — हरियाणा के मुख्यमंत्री श्री नायब सिंह सैनी ने कहा कि पंचकूला शहर को आधुनिक शहरी सुविधाओं से सुसज्जित एक मॉडल शहर के रूप में विकसित करना सरकार की प्राथमिकता है। इसके लिए पंचकूला महानगर विकास प्राधिकरण (पीएमडीए) द्वारा शहर के ढांचागत विकास के साथ—साथ अन्य सुविधाओं को सुदृढ़ करने पर कार्य किया जा रहा है। उन्होंने अधिकारियों को पंचकूला के समग्र विकास, स्वच्छता और बुनियादी ढांचे को और बेहतर बनाने के लिए दिशा-निर्देश दिए। मुख्यमंत्री वीरवार देर सांय  पंचकूला महानगर विकास प्राधिकरण (पीएमडीए) की बैठक की अध्यक्षता कर रहे थे। बैठक में उन्होंने पंचकूला के समग्र विकास, स्वच्छता और बुनियादी ढांचे को और बेहतर बनाने के लिए दिशा-निर्देश दिए। *शहर में गुणवत्तापूर्ण, सुरक्षित और सुगम सड़क नेटवर्क विकसित किया जाए* मुख्यमंत्री ने स्पष्ट निर्देश दे...