Saturday, August 15Malwa News
Shadow

Author: News Editor

गांव अम्बली में मुख्यमंत्री श्री नायब सिंह सैनी का भव्य स्वागत, कार्यकर्ताओं ने लड्डू बांटकर दी बिहार जीत की बधाई

गांव अम्बली में मुख्यमंत्री श्री नायब सिंह सैनी का भव्य स्वागत, कार्यकर्ताओं ने लड्डू बांटकर दी बिहार जीत की बधाई

Haryana, Hindi
चंडीगढ़, 18 नवंबर- हरियाणा के मुख्यमंत्री श्री नायब सिंह सैनी मंगलवार सुबह चंडीगढ़ से सढ़ौरा जाते हुए गांव अम्बली में रुके और उन्होंने ग्रामीणों से संवाद किया। ग्रामीणों ने मुख्यमंत्री का भव्य स्वागत किया। इस दौरान ग्रामीणों ने बिहार विधानसभा चुनाव में मिली ऐतिहासिक जीत पर मुख्यमंत्री जी को हार्दिक बधाई दी और मिठाइयां बांटी।  मुख्यमंत्री श्री नायब सिंह सैनी ने सभी के स्नेह और स्वागत के लिए हृदय से धन्यवाद व्यक्त करते हुए कहा कि बिहार विधानसभा चुनाव की विजय प्रधानमंत्री श्री नरेंद्र मोदी के मार्गदर्शन में यह जीत जनता की शक्ति, विश्वास और कार्यकर्ताओं की कड़ी मेहनत का परिणाम है। पार्टी कार्यकर्ताओं की निष्ठा, समर्पण और संगठन की मजबूती ने आज यह ऐतिहासिक सफलता दिलाई है। उन्होंने कहा कि वे कार्यकर्ताओं एवं ग्रामवासियों के प्यार और सम्मान के लिए हृदय से आभारी है। उन्हों...
श्री गुरु तेग बहादुर जी के बलिदान को समर्पित चौथी नगर कीर्तन यात्रा का साढौरा से हुआ भव्य शुभारंभ

श्री गुरु तेग बहादुर जी के बलिदान को समर्पित चौथी नगर कीर्तन यात्रा का साढौरा से हुआ भव्य शुभारंभ

Haryana, Hindi
चंडीगढ़, 18  नवंबर -‘हिंद की चादर’ श्री गुरु तेग बहादुर जी के 350वें शहीदी वर्ष के पावन अवसर पर हरियाणा के यमुनानगर जिले के सढौरा से चौथी पवित्र नगर कीर्तन यात्रा का भव्य शुभारंभ किया गया। इस अवसर पर हरियाणा के मुख्यमंत्री श्री नायब सिंह सैनी ने गुरुद्वारा ड्योढी साहिब में श्री गुरु ग्रंथ साहिब के समक्ष अरदास करते हुए श्री गुरु तेग बहादुर जी के तप-त्याग का संदेश जन-जन तक पहुँचाने का आह्वान  किया। कार्यक्रम के दौरान मुख्यमंत्री ने अपने ऐच्छिक कोटे से गुरुद्वारा ड्योढी साहिब को 31 लाख रुपये देने की भी घोषणा की। मुख्यमंत्री श्री नायब सिंह सैनी ने कहा कि गुरुओं की तप-त्याग का संदेश और गौरवशाली इतिहास को जन-जन तक पहुंचाने के उद्देश्य से हरियाणा सरकार और हरियाणा सिख गुरुद्वारा प्रबंधक कमेटी द्वारा श्री गुरु तेग बहादुर जी के 350वें शहीदी वर्ष को भव्य स्त...
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ, ਖੁਰਾਕ ਸੁਰੱਖਿਆ ਅਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ, ਖੁਰਾਕ ਸੁਰੱਖਿਆ ਅਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

Punjab News
ਹੁਸ਼ਿਆਰਪੁਰ, 18 ਨਵੰਬਰ :- ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਜ਼ਮੀਨੀ ਪੱਧਰ 'ਤੇ ਸਰਕਾਰ ਦੀਆਂ ਖੁਰਾਕ, ਪੋਸ਼ਣ ਅਤੇ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਨੂੰ ਮਜ਼ਬੂਤ ਕਰਨਾ ਸੀ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਅਤੇ ਐਨ.ਆਰ.ਆਈ ਅਤੇ ਸਮਾਜ ਸੇਵਕ ਭੁਪਿੰਦਰ ਸਿੰਘ ਹੁੰਦਲ ਵੀ ਮੌਜੂਦ ਸਨ। ਮੀਟਿੰਗ ਵਿਚ ਸਮਾਜ ਭਲਾਈ ਸਕੀਮਾਂ, ਮਿਡ-ਡੇਅ-ਮੀਲ, ਪੋਸ਼ਣ ਬਾਗ, ਮੁੱਢਲੀ ਸਫਾਈ, ਸਕੂਲ ਸਿਹਤ ਪ੍ਰੋਗਰਾਮ, ਭੋਜਨ ਸੁਰੱਖਿਆ ਅਤੇ ਪੋਸ਼ਣ ਸੁਰੱਖਿਆ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ ਗਈ। ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸਕੀਮਾਂ ਦੇ ਅਸਲ ਲਾਭ ਵਿਭਾਗਾਂ ਵਿਚਕਾਰ ਮਜ਼ਬੂਤ ਤਾਲਮੇਲ ਅਤੇ ਨਿਗਰਾਨੀ ਰਾਹੀਂ ਹੀ ਸੰਭਵ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਿਡ-ਡੇਅ-ਮੀਲ ਦੀ ਗੁਣਵੱਤਾ ਵਿਚ ਕਿਸੇ ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ/ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ/ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

Local
ਬਰਨਾਲਾ, 18 ਨਵੰਬਰ -    ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।     ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ—ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋਂ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ। ਉਨ੍ਹਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Local
ਹੁਸ਼ਿਆਰਪੁਰ, 18 ਨਵੰਬਰ:- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕੱਲ੍ਹ ਸ਼ਾਮ ਚੁਰਾਸੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ, ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ, ਮੌਜੂਦਾ ਸਮੱਸਿਆਵਾਂ ਅਤੇ ਜਨਤਕ ਸਹੂਲਤਾਂ ਦੇ ਸੁਧਾਰ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ। ਆਪਣੇ ਦੌਰੇ ਦੌਰਾਨ ਡਾ. ਰਵਜੋਤ ਸਿੰਘ ਨੇ ਪੰਡੋਰੀ ਸਾਸੁਮਲਾ, ਭਲਾਈਆਣਾ ਅਤੇ ਬੱਸੀ ਬੱਲੋਂ ਪਿੰਡਾਂ ਦੇ ਲੋਕਾਂ ਦੀਆਂ ਮੰਗਾਂ, ਜਿਨ੍ਹਾਂ ਵਿਚ ਪਾਣੀ ਦੀ ਸਪਲਾਈ, ਸੜਕ ਨਿਰਮਾਣ ਸ਼ਾਮਿਲ ਹੈ, ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਪੂਰਾ ਕਰਨਾ ਸਰਕਾਰ ਦੀ ਤਰਜੀਹ ਹੈ। ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਉਪਰੋਕਤ ਪਿੰਡਾਂ ਦਾ ਵੀ ਦੌਰਾ ਕੀਤਾ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦ...
350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਰਵਾਏ ਜਾਣਗੇ ਕਥਾ ਤੇ ਕੀਰਤਨ ਦਰਬਾਰ- ਹਰਜੋਤ ਸਿੰਘ ਬੈਂਸ

350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਰਵਾਏ ਜਾਣਗੇ ਕਥਾ ਤੇ ਕੀਰਤਨ ਦਰਬਾਰ- ਹਰਜੋਤ ਸਿੰਘ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 18 ਨਵੰਬਰ ()- ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ 23 ਤੋ 25 ਨਵੰਬਰ ਤੱਕ ਛਾਉਣੀ ਬਾਬਾ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ।       ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਪੂਰੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ, ਤਾਂ ਜੋ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਸਕੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਅਤੇ ਉਪਦੇਸ਼ਾਂ ਤੋ ਜਾਣੂ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ, ਬਲਿਦਾਨ ਅਤੇ ਫਲਸਫੇ ਨੂੰ ਸਮਰਪਿਤ ਇਤਿਹਾਸ ਅਤੇ ਧਾਰਮਿਕ ਸਵਤੰਤਰਤਾ ਦੀ ਰੱਖਿਆ ਲਈ ਸੀ। ਇਸ ਸੱਚਾਈ ਨੂੰ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡਾ ਫਰਜ ਹੈ।        ਇਹ ਤਿੰਨ ਦਿਨਾਂ ...
ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

Breaking News
*ਨਵੀਂ ਦਿੱਲੀ, 18 ਨਵੰਬਰ*:-   ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ।  ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੌਰਾਨ ਸਾਰੇ ਮੈਂਬਰ ਸੂਬਿਆਂ ਨੇ ਆਪੋ-ਆਪਣੇ ਮਸਲਿਆਂ ਉਤੇ ਰਾਏ ਰੱਖੀ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਮੇਤ ਬਹੁਤੇ ਸੂਬੇ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਨ ਲਈ ਪੱਬਾਂ ਭਾਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਾਡੇ ਹੱਕ ਖੋਹਣ ਲਈ ਬੇਲੋੜਾ ਦਬਾਅ ਬਣਾ ਰਹੇ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਬਿਆਂ ਦੀ ਗੈਰ-ਜ਼ਿੰਮੇਵਾਰ ਲੀਡਰਸ਼ਿਪ ਨੇ ਸੂਬੇ ਦੇ ਸਰੋਤਾਂ ਅਤੇ ਇੱਥੋਂ ਤੱਕ ਕਿ ਦਰਿਆਈ ਪਾਣੀਆ...
‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

Hot News
ਚੰਡੀਗੜ੍ਹ, 18 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ  ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ ਸਰਗਰਮੀ ਨਾਲ ਤੇ ਸਫ਼ਲਤਾਪੂਰਵਕ  ਚਲਾਈ ਜਾ ਰਹੀ  ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਲਗਾਤਾਰ 262ਵੇਂ ਦਿਨ ਕੀਤੀ  ਗਈ  ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਘੇਰਾਬੰਦੀ ਤੇ ਤਲਾਸ਼ੀ ਅਭਿਆਨ(ਕਾਸੋ) ਚਲਾਇਆ ਗਿਆ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਵਿੱਚ 79 ਵਿਅਕਤੀਆਂ ਨੂੰ ਗ੍ਰਿਫ਼ਤਾਰ  ਕਰਨ ਉਪਰੰਤ 67 ਐਫਆਈਆਰਜ ਦਰਜ ਕੀਤੀਆਂ ਗਈਆਂ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 4.3 ਕਿਲੋ ਹੈਰੋਇਨ, 971 ਨ...
350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

Breaking News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ:- ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਆਪਕ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਨੇ ਸਾਰੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਪੇਸ਼ੇਵਰਤਾ, ਵਚਨਬੱਧਤਾ, ਦਇਆ-ਭਾਵਨਾ ਅਤੇ ਸ਼ਰਧਾ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਂਦਿਆਂ ਆਪਣੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਵਿਸ਼ੇਸ਼ ਡੀਜੀਪੀ ਇੰਟੈਲੀਜੈਂਸ ਪ੍ਰਵੀਨ ਸਿਨਹਾ ਵੀ ਮੌਜੂਦ ਸਨ। 23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਯਾਦਗਾਰੀ ਸਮਾਗਮਾਂ ਵਿੱਚ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦ...
ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

Hot News
ਚੰਡੀਗੜ੍ਹ, 18 ਨਵੰਬਰ 2025:- ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ  ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮਾਣਯੋਗ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ  ਤਾਂ ਜੋ   ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਅਰੋੜਾ ਨੇ ਕਿਹਾ ਕਿ ਪਹਿਲਾਂ, ਬਿਨੈਕਾਰਾਂ ਨੂੰ ਬਿਜਲੀ ਕੁਨੈਕਸ਼ਨ ਲੈਣ ਤੋਂ ਪਹਿਲਾਂ ਸਥਾਨਕ ਅਥਾਰਟੀਆਂ ਜਿਵੇਂ ਕਿ ਐਮ.ਸੀਜ਼., ਗਮਾਡਾ, ਗਲਾਡਾ, ਜੇਡੀਏ, ਏਡੀਏ, ਪੀਡੀਏ ਜਾਂ ਬੀਡੀਏ ਦੁਆਰਾ ਜਾਰੀ ਐਨ.ਓ.ਸੀ., ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਂ ਮਨਜ਼ੂਰਸ਼ੁਦਾ ਇਮਾਰਤ ਯੋਜਨਾ ਵਰਗੀਆਂ ਪ੍ਰਵਾਨ...