Saturday, August 15Malwa News
Shadow

Author: News Editor

मुख्यमंत्री नायब सिंह सैनी ने महेंद्रगढ़ जिला को दिए कई तोहफ़े

मुख्यमंत्री नायब सिंह सैनी ने महेंद्रगढ़ जिला को दिए कई तोहफ़े

Haryana, Hindi
चंडीगढ़, 16 नवंबर -  हरियाणा के मुख्यमंत्री श्री नायब सिंह सैनी ने आज महेंद्रगढ़ जिला को कई योजनाओं के तोहफ़े दिए। नई अनाज मंडी नारनौल में रविवार को महाराजा शूर सैनी जयंती के उपलक्ष में आयोजित राज्य स्तरीय समारोह में  मुख्यमंत्री नायब सिंह सैनी ने जिला महेंद्रगढ़ के लिए लगभग 83.70 करोड़ रुपए की विभिन्न विकास परियोजनाओं का उद्घाटन और शिलान्यास किया। *मुख्यमंत्री ने कुल 19 परियोजनाओं का उद्घाटन व शिलान्यास किया*  मुख्यमंत्री श्री नायब सिंह सैनी ने जिला मुख्यालय नारनौल में अधिकारियों और कर्मचारियों के लिए 3595.65 लाख रुपए की लागत से तैयार 110 आवासों का उद्घाटन किया। इसी प्रकार लगभग 656.41 लाख रुपए की लागत से तैयार ट्रॉमा सेंटर नारनौल, 280.25 लाख की लागत से तैयार महिला थाना से गर्ल्स आईटीआई तक सड़क निर्माण और सौंद...
ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ ਮੌਕੇ ਏਕਤਾ ਯਾਤਰਾ ਕੱਢੀ

ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ ਮੌਕੇ ਏਕਤਾ ਯਾਤਰਾ ਕੱਢੀ

Local
ਬਰਨਾਲਾ, 16 ਨਵੰਬਰ- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ, ਮਾਈ ਭਾਰਤ ਬਰਨਾਲਾ ਸ਼੍ਰੀਮਤੀ ਆਭਾ ਸੋਨੀ ਦੀ ਪ੍ਰਧਾਨਗੀ ਹੇਠ ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ ਜੀ ਦੀ150ਵੀਂ ਜਨਮ ਜਯੰਤੀ ਮੌਕੇ ਸਰਦਾਰ 150 - ਏਕਤਾ ਯਾਤਰਾ ਦਾ ਆਯੋਜਨ ਬਰਨਾਲਾ ਵਿਖੇ ਕੀਤਾ ਗਿਆ।  ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ (ਰਾਜ ਸਭਾ) ਡਾ. ਸਿਕੰਦਰ ਕੁਮਾਰ ਨੇ ਸ਼ਿਰਕਤ ਕੀਤੀ।  ਪ੍ਰੋਗਰਾਮ ਦੀ ਸ਼ੁਰੂਆਤ ਵਾਈ ਐਸ ਕਾਲਜ ਵਿਖੇ ਹੋਈ ਜਿਥੇ ਮਾਈ ਭਾਰਤ ਬਰਨਾਲਾ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਮੌਕੇ ਹੋਰ ਵਿਸ਼ੇਸ਼ ਮਹਿਮਾਨਾਂ ਸ਼੍ਰੀ ਯਾਦਵਿੰਦਰ ਸ਼ੰਟੀ, ਜ਼ਿਲ੍ਹਾ ਪ੍ਰਧਾਨ ਭਾਜਪਾ ਬਰਨਾਲਾ, ਵਾਈ ਐਸ ਕਾਲਜ ਬਰਨਾਲਾ ਦੇ ਡਾਇਰੈਕਟਰ ਸ਼੍ਰੀ ਵਰੁਣ ਭਾਰਤੀ, ਪ੍ਰਿੰਸੀਪਲ ਡਾ. ਗੁਰਪਾਲ ਸਿੰਘ ਰਾਣਾ, ਆਦਿ ਸ਼ਾਮਿਲ ਹੋਏ।  ਮੁੱਖ ਮਹਿਮਾਨ ਡਾ. ਸਿਕੰਦਰ ਕੁਮਾਰ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਚਿੱਤਰ 'ਤੇ ਫੁੱਲ ਅਰਪਿਤ ਕੀਤੇ ਅਤੇ ਕਿਹਾ ਕਿ ਸਰਦਾਰ ਪਟੇਲ ...
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ  350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ  350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Local
ਸ੍ਰੀ ਅਨੰਦਪੁਰ ਸਾਹਿਬ 16 ਨਵੰਬਰ ()- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸ਼ਾਨਦਾਰ ਅਤੇ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਤੇਜ਼ੀ ਨਾਲ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕਰਕੇ ਸਮੂਹ ਪ੍ਰਬੰਧਾਂ ਦੀ ਸਮੀਖਿਆ ਕੀਤੀ।    ਡਿਪਟੀ ਕਮਿਸ਼ਨਰ ਨੇ ਕਿਹਾ ਕਿ  22 ਨਵੰਬਰ ਨੂੰ ਚਾਰ ਵਿਸ਼ਾਲ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਹੁੰਚਣਗੇ, ਜਿਨ੍ਹਾਂ ਦੇ ਸਵਾਗਤ ਲਈ ਸਾਰੇ ਮੁੱਖ ਮਾਰਗਾਂ ‘ਤੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਨਗਰ ਕੀਰਤਨ ਸ਼ਹਿਰ ਦੇ ਇਤਿਹਾਸਕ ਸਥਾਨਾਂ ਰਾਹੀਂ ਲੰਘਦੇ ਹੋਏ ਸ਼ਰਧਾਲੂਆਂ ਨੂੰ ਗੁਰੂ ਘਰ ਦੀ ਪ੍ਰੇਰਣਾਦਾਇਕ ਬਾਣੀ ਨਾਲ ਜੋੜਣਗੇ।     ਇਸ ਤੋਂ ਇਲਾਵਾ 24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਸੀਸ਼ ਭੇਂਟ ਨਗਰ ਕੀਰਤਨ ਗੁਰੂ ਘਰ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਗੁਰ...
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੀ ਕਰਵਾਈ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੀ ਕਰਵਾਈ ਸ਼ੁਰੂਆਤ

Local
ਸੰਗਰੂਰ, 16 ਨਵੰਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮੁੱਖ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਅਰਦਾਸ ਉਪਰੰਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੇ ਕਾਰਜ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸੰਗਰੂਰ ਸ਼ਹਿਰ ਦਾ ਪ੍ਰਸਿੱਧ ਨਾਨਕਿਆਣਾ ਚੌਕ ਜਲਦੀ ਹੀ ਨਵੀਂ ਦਿਖ ਨਾਲ ਸਜਾਇਆ ਜਾਵੇਗਾ। ਚੌਕ ਵਿੱਚ ਖੰਡਾ ਸਾਹਿਬ ਦੀ ਸਥਾਪਨਾ, ਇਸ ਦਾ ਕੇਂਦਰੀ ਆਕਰਸ਼ਣ ਹੋਵੇਗੀ, ਜੋ ਸੂਰਬੀਰਤਾ, ਸੇਵਾ ਅਤੇ ਨਿਆਂਇਕ ਪਰੰਪਰਾ ਦਾ ਮਜ਼ਬੂਤ ਪ੍ਰਤੀਕ ਹੋਣ ਦੇ ਨਾਲ-ਨਾਲ ਸੰਗਰੂਰ ਦੀ ਧਾਰਮਿਕ ਸਾਂਝ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਖੰਡਾ ਸਾਹਿਬ ਦੀ ਸਥਾਪਨਾ ਸੂਰਬੀਰਤਾ ਅਤੇ ਤਿਆਗ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਇੱਕ ਮਹੱਤਵਪੂਰਨ ਪਹਿਲ ਹੈ। ਚੌਕ ਦੇ ਸੁੰਦਰੀਕਰਨ 'ਚ ਲਗਾਏ ਜਾ ਰਹੇ ਨਵੇਂ ਖੰਡਾ ਸਾਹਿਬ ਸਬੰਧੀ ਸਾਰੇ ਡਿਜ਼ਾਇਨ, ਸਥਾਪਨਾ ਅਤੇ ਲਾਇਟਿੰਗ ਪ੍ਰਬੰਧ ਮਾਹਰਾਂ ਦੀ ਤਰਫੋਂ ਕੀਤੇ ਜਾ ਰਹੇ ਹਨ, ਤਾਂ ਜੋ...
ਦਿੜ੍ਹਬਾ ਭਾਵੇਂ ਦਿਹਾਤੀ ਹਲਕਾ, ਪਰ ਸਹੂਲਤਾਂ ਵਿੱਚ ਸ਼ਹਿਰਾਂ ਨੂੰ ਵੀ ਮਾਤ ਪਾਵੇਗਾ – ਹਰਪਾਲ ਸਿੰਘ ਚੀਮਾ

ਦਿੜ੍ਹਬਾ ਭਾਵੇਂ ਦਿਹਾਤੀ ਹਲਕਾ, ਪਰ ਸਹੂਲਤਾਂ ਵਿੱਚ ਸ਼ਹਿਰਾਂ ਨੂੰ ਵੀ ਮਾਤ ਪਾਵੇਗਾ – ਹਰਪਾਲ ਸਿੰਘ ਚੀਮਾ

Local
ਦਿੜ੍ਹਬਾ, 16 ਨਵੰਬਰ (000) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਭਾਵੇਂ ਕਿ ਵਿਧਾਨ ਸਭਾ ਹਲਕਾ ਦਿੜ੍ਹਬਾ ਦਾ ਜ਼ਿਆਦਾ ਖੇਤਰ ਦਿਹਾਤੀ ਹੈ ਪਰ ਇੱਕ ਦਿਨ ਸਹੂਲਤਾਂ ਦੇ ਮਾਮਲੇ ਵਿੱਚ ਇਹ ਹਲਕਾ ਸ਼ਹਿਰਾਂ ਨੂੰ ਵੀ ਮਾਤ ਪਾਵੇਗਾ। ਉਹਨਾਂ ਇਹ ਵਿਚਾਰ ਅੱਜ ਹਲਕੇ ਦੇ ਪੰਜ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1 ਕਰੋੜ 72 ਲੱਖ ਰੁਪਏ ਦੇ ਚੈੱਕ ਵੰਡ ਸਮਾਗਮਾਂ ਦੌਰਾਨ ਪ੍ਰਗਟ ਕੀਤੇ। ਉਹਨਾਂ ਅੱਜ ਪਿੰਡ ਨੀਲੋਵਾਲ ਨੂੰ 25 ਲੱਖ, ਫਲੇੜਾ ਨੂੰ 67 ਲੱਖ, ਕਣਕਵਾਲ ਭੰਗੂਆਂ ਨੂੰ 12 ਲੱਖ, ਹੰਬਲਵਾਸ ਨੂੰ 26 ਲੱਖ ਅਤੇ ਜਖੇਪਲ ਨੂੰ 15 ਲੱਖ ਰੁਪਏ ਦੇ ਵਿਕਾਸ ਚੈੱਕ ਵੰਡਣ ਦੌਰਾਨ ਕਿਹਾ ਕਿ ਅਸਲੀ ਪੰਜਾਬ ਪਿੰਡਾਂ ਵਿੱਚ ਹੀ ਵੱਸਦਾ ਹੈ। ਸਾਡੇ ਪਿੰਡ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੋਣ ਦੇ ਨਾਲ ਨਾਲ ਸੱਭਿਆਚਾਰਕ, ਧਾਰਮਿਕ, ਸਮਾਜਿਕ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਹਨ। ਉਹਨਾਂ ਨੂੰ ਮਾਣ ਹੈ ਕਿ ਉਹ ਸੂਬੇ ਦੇ ਲਗਭਗ ਨਿਰੋਲ ਪੇਂਡੂ ਇਲਾਕੇ ਦੀ ਵਿਧਾਨ ਸਭਾ ਵਿੱਚ ਨੁਮਾਇੰਦਗੀ ਕਰਦੇ ਹਨ। ਉਹਨਾਂ ਕਿਹਾ ਕਿ ਹਲਕੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬ...
ਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

Breaking News
ਸਰਾਭਾ (ਲੁਧਿਆਣਾ), 16 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ।ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇ ਸਤਿਕਾਰ ਵਿੱਚ ਪਿੰਡ ਸਰਾਭਾ ਲਈ 45 ਕਰੋੜ 84 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਰਾਹੀਂ ਪਿੰਡ ਦੇ ਬੁਨਿਆਦੀ ਢਾਂਚੇ, ਪੀਣ ਵਾਲਾ ਸਾਫ ਪਾਣੀ, ਖੇਡਾਂ, ਰੱਖਿਆ ਸਿਖਲਾਈ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਜੋ ਸਹੀ ਮਾਅਨਿਆਂ ਵਿੱਚ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਹਾਨ ਸ਼ਹੀਦ ਦੇ ਜੱਦੀ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦਿੰਦਿਆਂ ਉਸ ਦੇ ਸਾਥੀਆਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਬਖਸ਼ੀਸ਼ ਸਿੰ...
‘ਯੁੱਧ ਨਸ਼ਿਆਂ ਵਿਰੁੱਧ’: 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 16 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 260ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 46 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 260 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,855 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ, 215 ਨਸ਼ੀਲੀਆਂ ਗੋਲੀਆਂ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚ...
ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 16 ਨਵੰਬਰ:– ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਸ੍ਰੀ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਨਲਿਨ, ਜੋ 67 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ "ਹਿਮ ਪ੍ਰਭਾ" ਅਖ਼ਬਾਰ ਦੇ ਮਾਲਕ ਅਤੇ ਸੰਪਾਦਕ ਸਨ। ਉਹ ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਵੀ ਰਹੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਇੱਕ ਪੁੱਤਰ, ਨੂੰਹ ਅਤੇ ਪੋਤਾ-ਪੋਤੀ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਪੱਤਰਕਾਰੀ, ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਦੇ ਖੇਤਰ ਵਿੱਚ ਸ੍ਰੀ ਨਲਿਨ ਅਚਾਰੀਆ ਦੇ ਬਹੁਪੱਖੀ ਯੋਗਦਾਨ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰੈਸ ਕਲੱਬ ਦੀ ਪ੍ਰਧਾਨਗੀ ਅਤੇ “ਹਿਮ ਪ੍ਰਭਾ” ਵਿੱਚ ਸਟੀਕ ਅਗਵਾਈ ਨਾਲ ਉਨ੍ਹਾਂ ਨੇ ਅਮਿੱਟ ਛਾਪ ਛੱਡੀ ਹੈ। ਦੁਖੀ ਪਰਿਵਾਰ ਅਤੇ ਸਕੇ-ਸੰਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ  ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਉਨ...
ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

Punjab News
ਚੰਡੀਗੜ੍ਹ, 16 ਨਵੰਬਰ 2025:- ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਵੱਲੋਂ ਸੱਦਾ ਪੱਤਰ ਭੇਟ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲਿਦਾਨ ਸਿਰਫ਼ ਸਿੱਖ ਕੌਮ ਲਈ ਨਹੀਂ, ਬਲਕਿ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ। ਧਰਮ–ਨਿਰਪੇਖਤਾ, ਧਰਮ ਦੀ ਆਜ਼ਾਦੀ, ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਇਸ ਵਿਸ਼ਾਲ ਬਲਿਦਾਨ ਦੀ 350 ਸਾਲਾ ਸ਼ਤਾਬਦੀ ਪੂਰੀ ਦੁਨੀਆ ਲਈ ਇੱਕ ਮਹੱਤਵਪੂਰਨ ਇਤਿਹਾਸਿਕ ਪਲ ਹੈ। ਇਸ ਮਹਾਨ ਯਾਦਗਾਰ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ...
ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

Breaking News
ਚੰਡੀਗੜ੍ਹ, 16 ਨਵੰਬਰ:- ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ 'ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ। ਅੱਜ ਇੱਥੇ ਹੋਈ ਇਸ ਮੀਟਿੰਗ ਵਿੱਚ ਸੂਬੇ ਵਿੱਚ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਦਿਨ ਸੜਕ ਹਾਦਸੇ ਦੇ ਪੀੜਤਾਂ ਦੀ ਯਾਦ ਵਿੱਚ, ਉਨ੍ਹਾਂ ਦੇ ਸੋਗਮਈ ਪਰਿਵਾਰਾਂ ਦੇ ਸਮਰਥਨ ਵਿੱਚ ਅਤੇ ਭਵਿੱਖ ਵਿੱਚ ਅਜਿਹੀਆਂ ਦੁਖਾਂਤਾਂ ਨੂੰ ਰੋਕਣ ਲਈ ਸਮੂਹਿਕ ਯਤਨਾਂ ਨੂੰ ਮਜ਼ਬੂਤ ਕਰਨ ਲਈ ਮਨਾਇਆ ਜਾਂਦਾ ਹੈ। ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ, ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਹਾਇਤਾ ਵਿਧੀਆਂ ਨੂੰ ਬਿਹਤਰ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਹ ਐਕਸ਼ਨ ਪਲਾਨ ਪੰਜਾਬ ਦੇ ਹਿੱਟ ਐਂਡ ਰਨ ਮੁਆਵਜ਼ਾ ਯ...