Saturday, August 15Malwa News
Shadow

Author: News Editor

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 14 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ ਲਈ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਤਹਿਤ ਇੱਕ ਮਹੀਨੇ ਦੌਰਾਨ 67 ਬਾਲਗ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੀਗਲ ਗਾਰਡੀਅਨਸ਼ਿਪ ‘ਨੈਸ਼ਨਲ ਟਰਸਟ ਐਕਟ, 1999’ ਅਧੀਨ ਇੱਕ ਅਧਿਕਾਰਤ ਕਾਨੂੰਨੀ ਪ੍ਰਕਿਰਿਆ ਹੈ, ਜਿਸ ਦਾ ਉਦੇਸ਼ ਆਈਟੀਜ਼ਮ, ਸੈਰੇਬਲ ਪਾਲਿਸੀ, ਦਿਮਾਗੀ ਕਮਜੋਰੀ ਅਤੇ ਮਲਟੀਪਲ ਡਿਸਏਬਲਟੀਜ਼ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ, ਸੁਰੱਖਿਆ ਅਤੇ ਸਸ਼ਕਤੀਕਰਨ ਸੁਨਿਸ਼ਚਿਤ ਕਰਨਾ ਹੈ। ਇਸ ਐਕਟ ਤਹਿਤ ਉਹਨਾਂ ਬਾਲਗ ਵਿਅਕਤੀਆਂ ਲਈ—ਜੋ ਅਸਮਰੱਥਤਾ ਕਾਰਨ ਰੋਜ਼ਾਨਾ ਦੇ ਮਹੱਤਵਪੂਰਣ ਕੰਮ ਸੁਤੰਤਰ ਤੌਰ ‘ਤੇ ਨਹੀਂ ਕਰ ਸਕਦੇ—ਕਾਨੂੰਨੀ ਤੌਰ ‘ਤੇ ਇੱਕ ਜਿੰਮੇ...
एफसीआर ने हरियाणा की पेपरलेस पंजीकरण प्रणाली की व्यापक समीक्षा की

एफसीआर ने हरियाणा की पेपरलेस पंजीकरण प्रणाली की व्यापक समीक्षा की

Haryana, Hindi
चंडीगढ़, 13 नवंबर - हरियाणा के राजस्व एवं आपदा प्रबंधन विभाग की वित्त आयुक्त डॉ. सुमिता मिश्रा ने आज हरियाणा की पेपरलेस पंजीकरण प्रणाली की प्रगति और क्षेत्र-स्तरीय कार्यप्रणाली की समीक्षा के लिए सभी उपायुक्तों के साथ एक विस्तृत वीडियो कॉन्फ्रेंस की अध्यक्षता की। डॉ. मिश्रा ने दक्षता और नागरिक सुविधा बढ़ाने के उद्देश्य से कई बड़े सुधारों की घोषणा की। उन्होंने कहा कि अनुमोदन में तेजी लाने और तेज सेवा वितरण सुनिश्चित करने के लिए आवेदनों पर मौजूदा पाँच दिन का रिवर्ट समय जल्द ही कम कर दिया जाएगा। डेटा को आकस्मिक नुकसान से बचाने के लिए, सभी भरे हुए दस्तावेज़ अब डिलीट होने से पहले 72 घंटों के लिए स्वचालित रूप से सेव हो जाएँगे, जबकि पंजीकरण शुल्क पूरी प्रक्रिया के दौरान लागू रहेगा। उन्होंने आगे कहा कि उपायुक्तों द्वारा उठाई गई सभी समस्याओं का तकनीकी टीम द्वारा तत्काल समाधान किया ...
हरियाणा सरकार प्रदूषण नियंत्रण को लेकर सख्त — वन एवं पर्यावरण मंत्री राव नरबीर सिंह ने दिए ठोस निर्देश

हरियाणा सरकार प्रदूषण नियंत्रण को लेकर सख्त — वन एवं पर्यावरण मंत्री राव नरबीर सिंह ने दिए ठोस निर्देश

Haryana, Hindi
चंडीगढ़, 13 नवंबर— हरियाणा के वन एवं पर्यावरण मंत्री राव नरबीर सिंह ने कहा है कि राज्य सरकार पर्यावरण प्रदूषण नियंत्रण के प्रति पूरी तरह गंभीर है और एनजीटी व सर्वोच्च न्यायालय द्वारा जारी दिशा-निर्देशों के अनुरूप ठोस कार्रवाई सुनिश्चित की जा रही है। उन्होंने कहा कि प्रदूषण पर प्रभावी नियंत्रण तभी संभव है जब सभी संबंधित विभाग समन्वय के साथ कार्य करें और इसके परिणाम धरातल पर स्पष्ट रूप से दिखाई दें। वन एवं पर्यावरण मंत्री राव नरबीर सिंह आज यहां बुलाई गई हरियाणा राज्य प्रदूषण नियंत्रण बोर्ड की उच्च स्तरीय बैठक की अध्यक्षता कर रहे थे। बैठक में पर्यावरण एवं वन विभाग के अतिरिक्त मुख्य सचिव श्री सुधीर राजपाल, प्रदूषण नियंत्रण बोर्ड के चेयरमैन श्री विनीत गर्ग, एचएसआईआईडीसी के प्रबंध निदेशक श्री यश गर्ग सहित अन्य वरिष्ठ अधिकारी उपस्थित रहे। बैठक में राज्य में पर्यावरणीय प्रदूषण नि...
लोक निर्माण मंत्री रणबीर गंगवा ने विभागीय प्रगति बैठक ली

लोक निर्माण मंत्री रणबीर गंगवा ने विभागीय प्रगति बैठक ली

Haryana, Hindi
चंडीगढ़, 13 नवम्बर — हरियाणा के लोक निर्माण एवं जनस्वास्थ्य अभियांत्रिकी मंत्री श्री रणबीर गंगवा ने कहा कि लोकनिर्माण विभाग अब विजिलेंस सेल का गठन करेगा। यह सेल प्रदेश की सड़कों, बिल्डिंग निर्माण अथवा विभाग से जुड़े कार्यो की क्वालिटी इत्यादि के बारे में मिलने वाली शिकायतो की जांच इत्यादि का काम देखेगा, गड़बड़ी मिलने पर सम्बंधित के खिलाफ कानूनी और विभागीय कार्रवाई भी सुनिश्चित की जाएगी। इतना ही नहीं, उन्होंने विभाग के एसई और एक्सइन हर महीने 18 सड़क की क्वालिटी जांच करके उनके पास रिपोर्ट भेजने के भी निर्देश दिए है। कैबिनेट मंत्री श्री रणबीर गंगवा ने बुधवार को सचिवालय में लोक निर्माण विभाग की समीक्षा बैठक ली, जिसमें विभाग के अतिरिक्त सचिव श्री हितेश कुमार मीणा, इआईसी श्री राजीव यादव, एचएसआरडीसी एमडी श्री वीएस मलिक, विभाग के अलग अलग क्षेत्रों के एसई,...
मुख्यमंत्री नायब सिंह सैनी ने ‘म्हारी सड़क ऐप’ की शिकायतों पर लिया संज्ञान, 19 कार्यकारी अभियंताओं पर विभागीय कार्रवाई के दिए निर्देश

मुख्यमंत्री नायब सिंह सैनी ने ‘म्हारी सड़क ऐप’ की शिकायतों पर लिया संज्ञान, 19 कार्यकारी अभियंताओं पर विभागीय कार्रवाई के दिए निर्देश

Haryana, Hindi
चण्डीगढ़, 13 नवम्बर - हरियाणा के मुख्यमंत्री श्री नायब सिंह सैनी ने ‘म्हारी सड़क ऐप' की कुछ शिकायतों को बिना पूर्ण निवारण के बंद करने और शिकायतों का ठीक से निपटान न करने को लेकर विभिन्न विभागों के सम्बंधित 19 कार्यकारी अभियंताओं पर विभागीय कार्रवाई करने के निर्देश दिए। इनमें पीडब्ल्यूडी के 2, एचएसएएमबी के 6, एसएसआईआईडीसी के 2, जिला परिषद का 1, यूएलबी के 5 और एसएसवीपी के 3 कार्यकारी अभियंता शामिल है। इसके अलावा, यह भी निर्देश दिए कि जो ठेकेदार तैय समय सीमा में शिकायतों का निवारण नहीं कर रहे हैं, संबंधित विभाग उनके खिलाफ भी कार्यवाही करे। मुख्यमंत्री ने यह निर्देश आज यहां ‘म्हारी सड़क ऐप‘ पर आई शिकायतों को लेकर आयोजित समीक्षा बैठक की अध्यक्षता के दौरान दिए। उन्होंने कहा कि अधिकारियों को जो भी कार्य द...
 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ 

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ 

Local
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਗੁਰਮੇਲ ਸਿੰਘ ਗਿਲ, ਚੀਫ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਮਿਸ ਲਵਲੀਨ ਕੌਰ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਹਾਜ਼ਰ ਸਨ। ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯ...
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ – ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ

ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ – ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ

Local
ਹੁਸ਼ਿਆਰਪੁਰ/ਚੱਬੇਵਾਲ, 13 ਨਵੰਬਰ :-       ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਹਰ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 5 ਕਰੋੜ 12 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ ਹੈ, ਆਉਣ ਵਾਲੇ ਸਮੇਂ ਦੌਰਾਨ ਵੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਲਈ ਰਾਸ਼ੀ ਦੀ ਵੰਡ ਕਰਨ ਸਮੇਂ ਕੀਤਾ ਅਤੇ ਇਸ ਮੌਕੇ ਅਧਿਕਾਰੀਆਂ ਤੇ ਪਿੰਡਾਂ ਦੇ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਵਿਕਾਸ ਲਈ ਜਾਰੀ ਕੀਤੇ ਗਏ ਇਹ ਫੰਡ ਪੂਰੇ ਪਾਰਦਰਸ਼ੀ ਤਰੀਕੇ ਨਾਲ ਖਰਚ ਕੀਤੇ ਜਾਣ ਅਤੇ ਵਿਕਾਸ ਕਾਰਜ ਕਰਨ ਸਮੇਂ ਨਾ ਤਾਂ ਕਿਸੇ ਤਰ੍ਹਾਂ ਦਾ ਭੇਦਭਾਵ ਕੀਤਾ ਜਾਵੇ ਤੇ ਨਾ ਹੀ ਕੁਆਲਿਟੀ ਦੇ ਪੱਖ ਤੋਂ ਕੋਈ ਸਮਝੌਤਾ ਕੀਤਾ ਜਾਵੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਸਾਰੇ ਵਾਅਦੇ ਇਕ-ਇਕ ਕਰਕੇ ਪੂਰੇ...
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ

Local
ਫਾਜ਼ਿਲਕਾ 13 ਨਵੰਬਰ 2025… ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ, ਰਾਮ ਸਿੰਘ ਭੈਣੀ, ਝੰਗੜ ਭੇਣੀ, ਰੇਤੇ ਵਾਲੀ ਭੇਣੀ ਤੇ ਢਾਣੀ ਸੱਦਾ ਸਿੰਘ ਵਿਖੇ ਹੜ੍ਹਾਂ ਦੀ ਮਾਰ ਹੇਠ ਆ ਕੇ ਨੁਕਸਾਨੀਆਂ ਫਸਲਾਂ ਵਾਲੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਦਿਨੀਂ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਫਾਜ਼ਿਲਕਾ ਦੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਤੇ ਘਰਾਂ ਦਾ ਕਾਫ਼ੀ ਖ਼ਰਾਬਾ ਹੋਇਆ ਸੀ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਹੜ੍ਹ ਨਾਲ ਹੋਏ ਖਰਾਬੇ ਦਾ ਲੋਕਾਂ ਨੂੰ ਪੈਸਾ ਦਿੱਤਾ ਜਾਵੇਗਾ ਜਿਸਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਿਹਾ ਸੀ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਹੜ੍ਹ ਪੀੜਤਾਂ ਦੇ ਬੈਂਕ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਭੇਜੀ ਜਾ ਰਹੀ ਹੈ। ਉਨ...
ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

Local
ਸੁਨਾਮ, 13 ਨਵੰਬਰ: ਪੰਜਾਬ ਸਰਕਾਰ ਵੱਲੋਂ ਹਰੇਕ ਲੋੜਵੰਦ ਤਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਦੇ ਕੀਤੇ ਤਹੱਈਏ ਤਹਿਤ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋੜਵੰਦ ਪਰਿਵਾਰਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ 305 ਪਰਿਵਾਰਾਂ ਨੂੰ 07 ਕਰੋੜ 62 ਲੱਖ 50 ਹਜ਼ਾਰ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ। ਇਸ ਮੌਕੇ ਕੈਬਿਨਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੁਨਾਮ ਦੇ 200 ਪਰਿਵਾਰਾਂ ਨੂੰ 05 ਕਰੋੜ ਰੁਪਏ ਦੇ ਪੱਕੇ ਮਕਾਨ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ, ਜਦਕਿ ਲੌਂਗੋਵਾਲ ਦੇ 79 ਪਰਿਵਾਰਾਂ ਨੂੰ 02 ਕਰੋੜ 22 ਲੱਖ 50 ਹਜ਼ਾਰ ਰੁਪਏ ਦੇ ਅਤੇ ਚੀਮਾ ਦੇ 26 ਪਰਿਵਾਰਾਂ ਨੂੰ 65 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਵਿੱਚ ਸਭ ਤੋਂ ਅਹਿਮ ਸਿਰ ਉੱਤੇ ਛੱਤ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਅਹਿਮ ਜ਼ਰੂਰਤ ਨੂੰ ਪ...
ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ/ਲੁਧਿਆਣਾ, 13 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਦੇ 10 ਮੁੱਖ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਸਮਰਥਿਤ ਗ੍ਰਨੇਡ ਹਮਲਾ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ, ਸ਼ੇਖਰ ਸਿੰਘ ਅਤੇ ਅਜੈ ਸਿੰਘ ਉਰਫ ਅਜੈ ਵਜੋਂ ਹੋਈ ਹੈ, ਸਾਰੇ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਨ। ਜਦੋਂ ਕਿ ਅਮਰੀਕ ਸਿੰਘ, ਪਰਮਿੰਦਰ ਉਰਫ਼ ਚਿੜੀ, ਵਿਜੇ, ਸੁਖਜੀਤ ਸਿੰਘ ਉਰਫ਼ ਸੁੱਖ ਬਰਾੜ, ਸੁਖਵਿੰਦਰ ਸਿੰਘ, ਕਰਨਵੀਰ ਸਿੰਘ ਉਰਫ਼ ਵਿੱਕੀ ਅਤੇ ਸਾਜਨ ਕੁਮਾਰ ਉਰਫ਼ ਸੰਜੂ ਨੂੰ ਕੋਰੀਅਰ ਅਤੇ ਮਦਦਗਾਰ ਦੀ  ਭੂਮਿਕਾ ਨਿਭਾਉਣ ਲਈ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁ...