Saturday, August 15Malwa News
Shadow

Author: News Editor

मुख्यमंत्री नायब सिंह सैनी से मिला डेनमार्क का शिष्टमंडल

Haryana, Hindi
चंडीगढ़, 31 अक्तूबर-  हरियाणा के मुख्यमंत्री श्री नायब सिंह सैनी से आज उनके आवास संत कबीर कुटीर पर डेनमार्क की डेनिस फार्मर एब्रोड एसोसिएशन के 35 सदस्यीय प्रतिनिधिमंडल ने मुलाकात की। इस प्रतिनिधिमंडल में 20 विभिन्न कंपनियों के प्रतिनिधि शामिल रहे। इस मौके पर कृषि एवं किसान कल्याण मंत्री श्री श्याम सिंह राणा भी उपस्थित रहे। बैठक के दौरान पशुपालन, कृषि, डेयरी विकास सहित अन्य क्षेत्रों में सहयोग की संभावनाओं पर विस्तार से चर्चा हुई। प्रतिधिनिमंडल ने इन क्षेत्रों में हरियाणा में निवेश करने को लेकर गहरी रुचि दिखाई। मुख्यमंत्री श्री नायब सिंह सैनी ने प्रतिनिधिमंडल का स्वागत करते हुए कहा कि हरियाणा सरकार डेनमार्क के साथ कई परियोजनाओं पर कार्य कर रही है, जिससे प्रदेश के कृषि और पशुपालन क्षेत्र में तकनीकी उन्नति और उत्पादन क्षमता में वृद्धि विशेष र...

सरदार पटेल का ‘एक भारत’ का सपना आज भी हर भारतीय के दिल में धड़कता है: नायब सिंह सैनी

Haryana, Hindi
चंडीगढ़, 31 अक्तूबर- लौह पुरुष सरदार वल्लभ भाई पटेल की जयंती के अवसर पर शुक्रवार को फतेहाबाद में राष्ट्रीय एकता दिवस मनाया गया। जिला मुख्यालय पर आयोजित ‘रन फॉर यूनिटी’ का शुभारंभ हरियाणा के मुख्यमंत्री श्री नायब सिंह सैनी ने पंचायत भवन से हरी झंडी दिखाकर किया। इस अवसर पर मुख्यमंत्री ने प्रतिभागियों पर पुष्प वर्षा की और उन्होंने स्वयं भी दौड़ में शामिल होकर एकता का संदेश दिया। एमएम कॉलेज मैदान तक आयोजित दौड़ में लगभग 30 हजार प्रतिभागी शामिल हुए। युवाओं, महिलाओं, खिलाड़ियों, विद्यार्थियों, सामाजिक कार्यकर्ताओं और जनप्रतिनिधियों ने हाथों में तिरंगा लेकर उत्साहपूर्वक भाग लिया। पूरा शहर एक भारत, श्रेष्ठ भारत के नारों से गूंज उठा। इस  अवसर पर मुख्यमंत्री ने नशे से दूर रहने की शपथ भी दिलवाई। राष्ट्रीय एकता दिवस – देश की अखण्डता का प्रतीक मुख्य...

मुख्यमंत्री नायब सिंह सैनी ने हरियाणा सचिवालय में राष्ट्रीय एकता दिवस पर सरदार वल्लभ भाई पटेल को किया नमन

Haryana, Hindi
चंडीगढ़, 31 अक्तूबर- राष्ट्रीय एकता दिवस के अवसर पर हरियाणा सचिवालय में आयोजित कार्यक्रम में मुख्यमंत्री श्री नायब सिंह सैनी ने लौह पुरुष सरदार वल्लभभाई पटेल को श्रद्धांजलि अर्पित की। मुख्यमंत्री ने उपस्थित अधिकारियों और कर्मचारियों को राष्ट्रीय एकता, अखंडता और सुरक्षा बनाए रखने की शपथ भी दिलाई। मुख्यमंत्री श्री नायब सिंह सैनी ने अपने संबोधन में कहा कि लौह पुरुष सरदार पटेल सही मायने में राष्ट्रीय एकता के प्रतीक और अखंड भारत के शिल्पी थे। आजादी के बाद उन्होंने भारत के प्रथम गृह मंत्री के रूप में अपनी कुशल प्रशासनिक क्षमता से देश की नींव मजबूत की। उस समय देश सैकड़ों रियाासतों और राजघरानों में बंटा हुआ था, लेकिन सरदार पटेल ने 562 रियासतों का भारतीय संघ में विलय कराकर अखंड भारत और राष्ट्रीय एकता की आधारशिला रखी। मुख्यमंत्री श्री नायब सिंह सैनी ने कहा कि आज भ...

ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਇਆ ਸੈਮੀਨਾਰ

Local
 ਹੁਸ਼ਿਆਰਪੁਰ, 31 ਅਕਤੂਬਰ :-       ‘ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ  ਜ਼ਿੰਮੇਵਾਰੀ' ਥੀਮ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਅੱਜ ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਡਾ. ਜਤਿੰਦਰ ਭੱਟੀਆਂ  ਨੇ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ, ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।     ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਨੇ ਇਸ ਮੌਕੇ ਭ੍ਰਿਸ਼ਟਾਚਾਰ ਰੋਕਣ ਸਬੰਧੀ ਸਹੁੰ ਚੁਕਾਈ। ਵਿਜੀਲੈਂਸ ਬਿਊਰੋ ਦੀ ਕਾਰਜਸ਼ੈਲੀ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕੋਈ ਸਰਕਾਰੀ ਕੰਮ ਕਰਨ ਬਦਲੇ ਰਿਸ਼ਵਤ ਦੀ ਮ...

ਕਣਕ ਦੀ ਫਸਲ ਲਈ ਖਾਦਾਂ ਦੇ ਕੀਤੇ ਜਾ ਰਹੇ ਨੇ ਪੁਖਤਾ ਪ੍ਰਬੰਧ—ਮੁੱਖ ਖੇਤੀਬਾੜੀ ਅਫ਼ਸਰ

Local
ਮਾਨਸਾ, 31 ਅਕਤੂਬਰ:ਡਾਇਰੈਕਟਰ ਖੇਤੀਬਾੜੀ, ਪੰਜਾਬ ਡਾ. ਜ਼ਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਹਰਵਿੰਦਰ ਸਿੰਘ ਸਿੱਧੂ ਨੇ ਟੀ.ਐਸ.ਪੀ. ਦੇ ਰੈਕ ਦੀ ਵੰਡ ਦੀ ਚੈਕਿੰਗ ਕੀਤੀ ਅਤੇ ਖਾਦਾਂ ਦੀ ਵੰਡ ਸਹੀ ਢੰਗ ਨਾਲ ਕਰਵਾਈ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮਾਨਸਾ ਜਿ਼ਲ੍ਹੇ ਵਿੱਚ 1,71,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ ਜਿਸ ਲਈ 23,741 ਮੀਟਰਿਕ ਟਨ ਫਾਸਫੋਰਸ ਖਾਦ ਦੀ ਲੋੜ ਹੈ ਜਿਸ ਵਿੱਚੋਂ 11,000 ਮੀਟਰਿਕ ਟਨ ਖਾਦ ਮਾਨਸਾ ਵਿੱਚ ਆ ਚੁੱਕੀ ਹੈ। ਇਸ ਤੋਂ ਇਲਾਵਾ ਫਾਸਫੋਰਸ ਦੇ ਬਦਲਵੇਂ ਪ੍ਰਬੰਧ ਵਜੋਂ ਟੀ.ਐਸ.ਪੀ. ਖਾਦ ਜਿਸ ਵਿੰਚ 46 ਫ਼ੀਸਦੀ ਫਾਸਫੋਰਸ ਹੁੰਦੀ ਹੈ ਉਹ ਖਾਦ ਹੁਣ 3900 ਮੀਟਰਿਕ ਟਨ ਆ ਚੁੱਕੀ ਹੈ।ਇਸ ਤੋਂ ਇਲਾਵਾ 9100 ਮੀਟਰਿਕ ਟਨ ਡੀ.ਏ.ਪੀ. ਖਾਦ ਦੇ ਰੈਕ ਅਗਲੇ 10 ਦਿਨਾ ਵਿੱਚ ਆ ਜਾਣਗੇ।ਮੁੱਖ ਖੇਤੀਬਾੜੀ ਅਫਸਰ, ਮਾਨਸਾ ਨੇ ਕਿਸਾਨਾਂ ਨੂੰ ਕਿਹਾ ਕਿ ਮਾਨਸਾ ਜਿ਼ਲ੍ਹੇ ਵਿੱਚ ਡੀ.ਏ.ਪੀ. ਦੀ ਕੋਈ ਕਮੀ ਨਹੀਂ ਆਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਸਮੱਗਰੀ ਦੀ ਖਰੀਦ ਪੱਕੇ ਬਿੱਲ ਉਪਰ ਕਰਨ ਅਤੇ ਡੀਲਰਾਂ ਨੂ...

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਕੀਤਾ ਜਾ ਰਿਹੈ ਨਿਰਮਾਣ-ਵਿਧਾਇਕ ਗੁਰਪ੍ਰੀਤ ਬਣਾਂਵਾਲੀ

Local
ਸਰਦੂਲਗੜ੍ਹ/ਮਾਨਸਾ, 31 ਅਕਤੂਬਰ:-             ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਚਾਇਤ ਮੰਤਰੀ ਤਰੁਨਦੀਪ ਸੌਂਦ ਦੀ ਰਹਿਨੁਮਾਈ ਹੇਠ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤਹਿਤ ਹਲਕਾ ਸਰਦੂਲਗੜ੍ਹ ਲਈ ਪਹਿਲੇ ਫੇਜ਼ ਅਧੀਨ 39 ਆਧੁਨਿਕ ਖੇਡ ਮੈਦਾਨ ਪਾਸ ਹੋਏ ਹਨ।             ਇਹ ਜਾਣਕਾਰੀ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ 01 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 05 ਖੇਡ ਮੈਦਾਨਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਦਿੱਤੀ।ਉਨ੍ਹਾਂ ਦੱਸਿਆ ਕਿ ਹਲਕਾ ਸਰਦੂਲਗੜ੍ਹ ਦੇ ਨੌਜਵਾਨਾਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪਾਸ ਹੋਏ 39 ਖੇਡ ਮੈਦਾਨਾਂ ਵਿਚੋਂ 05 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਪਿੰਡ ਵਾਸੀਆਂ ਤੋਂ ਟੱਕ ਲਗਵਾ ਕੇ ਸ਼ੁਰੂ ਕਰਵਾ ਦਿੱਤਾ ਗਿਆ ਹੈ।             ਵਿਧਾਇਕ ਗੁਰਪ੍ਰੀਤ ਸਿੰਘ ...

ਨੰਗਲ ਖੇਤਰ ਵਿੱਚ ਗੈਸ ਲੀਕ ਦੀ ਅਫਵਾਹ ਬਾਰੇ ਪ੍ਰਸ਼ਾਸਨ ਵੱਲੋਂ ਸਪਸ਼ਟੀਕਰਨ

Local
ਰੂਪਨਗਰ, 31 ਅਕਤੂਬਰ:- ਗਾਂਵ ਮਲੂਕਪੁਰ, ਜ਼ਿਲ੍ਹਾ ਉਨਾ ਦੇ ਇਕ ਨਿਵਾਸੀ ਵੱਲੋਂ 30 ਅਕਤੂਬਰ 2025 ਦੀ ਰਾਤ ਨੂੰ ਨੰਗਲ ਖੇਤਰ ਵਿੱਚ ਸਥਿਤ ਉਦਯੋਗਿਕ ਇਕਾਈਆਂ ਵਿੱਚੋਂ ਗੈਸ ਲੀਕ ਹੋਣ ਦੀ ਇੱਕ ਵੀਡੀਓ ਸਾਂਝੀ ਕੀਤੀ ਗਈ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਤੱਥਾਂ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਬਣਾਈ ਗਈ। ਇਸ ਕਮੇਟੀ ਵਿੱਚ ਐਸ.ਡੀ.ਐਮ. ਨੰਗਲ ਸਚਿਨ ਪਾਠਕ, ਤਹਿਸੀਲਦਾਰ ਨੰਗਲ ਜਸਬੀਰ ਸਿੰਘ, ਐਸ.ਐਚ.ਓ. ਨੰਗਲ ਸਿਮਰਨਜੀਤ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਦੇ ਅਧਿਕਾਰੀ ਸ਼ਾਮਲ ਸਨ। ਕਮੇਟੀ ਨੇ 30 ਅਕਤੂਬਰ ਦੀ ਰਾਤ 10 ਵਜੇ ਤੋਂ ਬਾਅਦ ਐਨ.ਐਫ.ਐਲ. (ਨੈਸ਼ਨਲ ਫਰਟਿਲਾਈਜ਼ਰਜ਼ ਲਿਮਿਟੇਡ) ਨਵਾਂ ਨੰਗਲ, ਪੰਜਾਬ ਐਲਕਲਾਈਜ਼ ਐਂਡ ਕੇਮੀਕਲਜ਼ ਲਿਮਿਟੇਡ (ਪੀ.ਏ.ਸੀ.ਐਲ.) ਨਵਾਂ ਨੰਗਲ ਅਤੇ ਫਲੋਟੈਕ ਕੇਮੀਕਲਜ਼ ਪ੍ਰਾਈਵੇਟ ਲਿਮਿਟੇਡ, ਪੀ.ਏ.ਸੀ.ਐਲ. ਕੈਂਪਸ ਦੀ ਵਿਸਥਾਰਪੂਰਵਕ ਜਾਂਚ ਕੀਤੀ। ਜਾਂਚ ਦੌਰਾਨ ਕਿਸੇ ਵੀ ਉਦਯੋਗ ਤੋਂ ਗੈਸ ਲੀਕ ਹੋਣ ਦੇ ਕੋਈ ਸੰਕੇਤ ਨਹੀਂ ਮਿਲੇ। ਟੀਮ ਵੱਲੋਂ ਸੈਂਸਰਾਂ ਦੀ ਰੀਡਿੰਗ, ਕੰਟਰੋਲ ਰੂਮ ਦੇ ਡਾਟਾ ਅਤੇ ਸਾਈਟ ਤੇ ਸਥ...

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਮਾਨਸਾ, 31 ਅਕਤੂਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਮਾਨਸਾ ਪੁਲਿਸ ਨੇ ਮਾਨਸਾ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਗੁਰੂ ਨਾਨਕ ਪੁਰਾ, ਰੂਪਨਗਰ ਅਤੇ ਰਮਨਪ੍ਰੀਤ ਸਿੰਘ ਵਾਸੀ ਪੁਖਰਾਲੀ ਰਾਮਪੁਰ, ਰੂਪਨਗਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ, 28 ਅਕਤੂਬਰ, 2025 ਨੂੰ ਮਾਨਸਾ ਵਿਖੇ ਇੱਕ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ - .32 ਬੋਰ ਅਤੇ .30 ਬੋਰ - ਸਮੇਤ ਨੌਂ ਜ਼ਿੰਦਾ ਕਾਰਤੂਸ ਅਤੇ ਛੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਪ...

ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ

Hot News
ਚੰਡੀਗੜ੍ਹ, 31 ਅਕਤੂਬਰ, 2025 – ਭ੍ਰਿਸ਼ਟਾਚਾਰ ਵਿਰੁੱਧ ਚਲਾਈ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਦਾ ਰਹਿਣ ਵਾਲਾ ਇੱਕ ਆਮ ਵਿਅਕਤੀ, ਲਲਿਤ ਅਰੋੜਾ, ਨੂੰ ਛੇਹਰਟਾ ਥਾਣੇ ਦੇ ਐਸਐਚਓ (ਸਟੇਸ਼ਨ ਹਾਊਸ ਅਫਸਰ) ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਛੇਹਰਟਾ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ ਜਿਸ ਨੇ ਰਿਪੋਰਟ ਦਿੱਤੀ ਸੀ ਕਿ ਐਸਐਚਓ ਅਤੇ ਉਸਦੀ ਟੀਮ ਉਸਦੇ ਘਰ ਗਈ ਸੀ, ਜਿਸ ਵਿੱਚ ਉਸ 'ਤੇ ਅਤੇ ਉਸਦੇ ਚਚੇਰੇ ਭਰਾ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਪੁਲਿਸ ਨੇ ਕਥਿਤ ਤੌਰ 'ਤੇ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਦੋਵਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਸ਼ਿਕਾਇਤਕਰਤਾ ਦੀ ਇੱਕ ਕਾਰ ਜ਼ਬਤ ਕਰਨ ਦਾ ਦਾਅਵਾ ਕੀਤਾ ਗਿਆ ਸੀ, ਜਿਸ ਵਿੱਚ ਕਥਿਤ ਤੌਰ 'ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ।ਸ਼ਿਕਾਇਤ ਦੇ ਅਨੁਸਾਰ, ਸ਼ਿਕਾਇਤਕਰਤਾ ਨੇ ਬਾਅਦ ਵਿੱਚ ਮਾਮਲੇ ਨੂੰ ਸੁਲਝਾਉਣ ਵਿੱਚ ...

ਕਿਸਾਨਾਂ ‘ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ

Breaking News
ਰਾਜਕੋਟ (ਗੁਜਰਾਤ)/ਚੰਡੀਗੜ੍ਹ, 31 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ। ਇੱਥੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਨ, ਨੇ ਕਿਹਾ ਕਿ ਦੇਸ਼ ਦੇ ਮਿਹਨਤਕਸ਼ ਅਤੇ ਬਹਾਦਰ ਕਿਸਾਨ ਭਾਜਪਾ ਦੀ ਧੱਕੇਸ਼ਾਹੀ ਲਈ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਪਾਗਲ ਹੋਏ ਭਗਵਾ ਪਾਰਟੀ ਦੇ ਆਗੂਆਂ ਨੇ ਕਿਸਾਨ ਵਿਰੋਧੀ ਰੁਖ਼ ਅਪਣਾਇਆ ਹੋਇਆ ਹੈ ਜੋ ਕਿ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਸਾਡੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਦੇ ਨਾਲ ਨਾਲ ਉਤਪਾਦਨ ਵਿੱਚ ਵਾਧਾ ਕਰਨ ਪ੍ਰਤੀ ਕਿਸਾਨਾਂ ਦੇ ਵਿਆਪਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੰਦਭਾਗੇ ਦਿਨਾਂ ਨੂੰ ਯਾਦ ਕੀਤਾ ਜਦੋਂ ਭਾਰਤ ਨੂੰ ਅਨਾਜ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਿਆ ਸੀ...