Sunday, August 16Malwa News
Shadow

Author: News Editor

एनसीसी से निखरती है युवाओं में अनुशासन और नेतृत्व की भावना : हिम्मत सिंह

एनसीसी से निखरती है युवाओं में अनुशासन और नेतृत्व की भावना : हिम्मत सिंह

Haryana, Hindi
चंडीगढ़, 5 अक्टूबर : हरियाणा कर्मचारी चयन आयोग के अध्यक्ष श्री हिम्मत सिंह ने एनसीसी गर्ल्स कैडेट्स को संबोधित करते हुए कहा कि एनसीसी युवाओं में अनुशासन, आत्मविश्वास और नेतृत्व क्षमता का विकास करती है। उन्होंने कैडेट्स से आह्वान किया कि वे कठिन परिस्थितियों में कभी हिम्मत न हारें और जीवन में हमेशा एक स्पष्ट लक्ष्य बनाकर उसी दिशा में निरंतर प्रयासरत रहें। श्री हिम्मत सिंह रविवार को फरीदाबाद में आयोजित सीएटीसी-159 कैंप के समापन समारोह में मुख्य अतिथि के रूप में शामिल हुए। यह कैंप 4th हरियाणा गर्ल्स बटालियन एनसीसी नूंह द्वारा 27 सितंबर से 6 अक्टूबर तक आयोजित किया गया, जिसमें सत्रह स्कूलों और कॉलेजों की लगभग छह सौ गर्ल्स कैडेट्स ने भाग लिया। इस अवसर पर उन्होंने कैंप का निरीक्षण भी किया। उन्होंने कैडेट्स को उनके करियर के प्रति जागरूक करते हुए बताया कि एनसीसी का अनुभव विभिन्न सरकारी नौकरिय...
खेल केवल प्रतियोगिता ही नहीं, युवाओं की ऊर्जा और प्रतिभा का है उत्सव- मंत्री कृष्ण लाल पंवार

खेल केवल प्रतियोगिता ही नहीं, युवाओं की ऊर्जा और प्रतिभा का है उत्सव- मंत्री कृष्ण लाल पंवार

Haryana, Hindi
चंडीगढ़, 5 अक्टूबर- फतेहाबाद के रतिया विधानसभा क्षेत्र के गांव फूला में रविवार को सांसद खेल प्रतियोगिता के तहत विधानसभा स्तर के खेलों का शुभारंभ प्रदेश के विकास एवं पंचायत मंत्री श्री कृष्ण लाल पंवार ने किया। कार्यक्रम की अध्यक्षता राज्यसभा सांसद श्री सुभाष बराला ने की। इस प्रतियोगिता में रतिया, नागपुर और फतेहाबाद खंड के गांवों के खिलाडिय़ों ने हिस्सा लिया। इस मौके पर विकास एवं पंचायत मंत्री श्री कृष्ण लाल पंवार ने कहा कि सांसद खेल प्रतियोगिता केवल एक खेल आयोजन नहीं, बल्कि यह हमारे युवाओं की ऊर्जा, शक्ति और प्रतिभा का उत्सव है। प्रधानमंत्री श्री नरेंद्र मोदी ने खेलेगा भारत, तो खिलेगा भारत का आह्वान करके खेलों को राष्ट्र निर्माण का सशक्त माध्यम बनाया है। खेलो इंडिया और फिट इंडिया जैसे अभियानों से देश में नई खेल संस्कृति का विकास हुआ है। उन्होंने बताया कि सांसद खे...
मुख्यमंत्री नायब सिंह सैनी चंडीगढ़ से शताब्दी ट्रेन से दिल्ली रवाना

मुख्यमंत्री नायब सिंह सैनी चंडीगढ़ से शताब्दी ट्रेन से दिल्ली रवाना

Haryana, Hindi
चंडीगढ़, 5 अक्टूबर – हरियाणा के मुख्यमंत्री श्री नायब सिंह सैनी आज शताब्दी ट्रेन से चंडीगढ़ से दिल्ली रवाना हुए। इस दौरान उन्होंने मीडिया से बातचीत की और अपने जापान दौरे तथा सरकार की उपलब्धियों पर चर्चा की। इसके साथ ही मुख्यमंत्री ने बताया कि आगामी 17 अक्टूबर को प्रदेश की वर्तमान सरकार का एक वर्ष का कार्यकाल पूर्ण हो रहा है , इस समारोह में देश के प्रधानमंत्री श्री नरेंद्र  मोदी पधारेंगे और अनेक विकास परियोजनाओं की सौगात देंगे। यह समारोह सोनीपत में आयोजित होगा। मुख्यमंत्री ने अपने  जापान के दौरे के बारे में बताया कि वे 6 से 8 अक्टूबर तक तीन दिवसीय जापान के दौरे पर रहेंगे। जापान में हरियाणा का पवेलियन लगाया गया है, जिसमें उनको शिरकत करनी है। इसके साथ ही वे कई निवेशकों से मुलाकात करेंगे और जापान में बसे हरियाणा के लोगों ...
मुख्यमंत्री नायब सिंह सैनी जाएंगे जापान दौरे पर, विकसित भारत – विकसित हरियाणा की दिशा में बड़ा कदम

मुख्यमंत्री नायब सिंह सैनी जाएंगे जापान दौरे पर, विकसित भारत – विकसित हरियाणा की दिशा में बड़ा कदम

Haryana, Hindi
चंडीगढ़, 5 अक्तूबर — हरियाणा के मुख्यमंत्री श्री नायब सिंह सैनी राज्य में विदेशी निवेश को बढ़ावा देने और द्विपक्षीय औद्योगिक संबंधों को एक नई दिशा देने के उद्देश्य से एक उच्च स्तरीय प्रतिनिधिमंडल के साथ जापान के दौरे पर रहेंगे। यह दौरा विकसित भारत - विकसित हरियाणा के संकल्प को साकार करने की दिशा में एक महत्वपूर्ण पहल है। मुख्यमंत्री का यह दौरा हरियाणा को वैश्विक निवेश, तकनीकी सहयोग और नवाचार के केंद्र के रूप में स्थापित करने की दिशा में निर्णायक कदम साबित होगा। प्रधानमंत्री श्री नरेंद्र मोदी के नेतृत्व में भारत विकसित राष्ट्र बनने की दिशा में तेज़ी से आगे बढ़ रहा है, और हरियाणा इस अभियान का अग्रदूत बनकर विकसित भारत, विकसित हरियाणा के लक्ष्य को मजबूत आधार दे रहा है। हरियाणा और जापान के बीच आर्थिक, औद्योगिक और सांस्कृतिक सहयोग होगा और मजबूत मुख्यमं...
ਈ ਟੀ ਓ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ 3.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

ਈ ਟੀ ਓ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ 3.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

Local
ਅੰਮ੍ਰਿਤਸਰ , 5 ਅਕਤੂਬਰ- ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਕੁਹਾਟਵਿੰਡ ਹਿੰਦੂਆਂ, ਨੰਗਲੀ , ਮਹਿਤਾ, ਖੱਬੇ ਰਾਜਪੂਤਾਂ ਵਿਖੇ ਕਰੀਬ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ।  ਇੰਨਾਂ ਸੜਕਾਂ ਦੀ ਲੰਬਾਈ ਲਗਪਗ 20.45 ਕਿਲੋਮੀਟਰ ਹੈ ਅਤੇ ਲੱਗਪਗ 3 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣਗੀਆਂ।     ਇਸ ਮੌਕੇ ਪਿੰਡਾਂ ਵਿੱਚ ਹੋਏ ਪ੍ਰਭਾਵਸ਼ਾਲੀ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਨਾਮ ਤੇ ਵੋਟਾਂ ਮੰਗਾਂਗੇ। ਉਨਾਂ ਪਿਛਲੇ ਸਮੇਂ ਰਾਜ ਕਰਦੀਆਂ ਰਹੀਆਂ ਸਰਕਾਰਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਲਕੇ ਦਾ ਵੱਧ ਵਿਕਾਸ ਅਤੇ ਹੁਣ ਤੱਕ ਦੀਆਂ ਸਭ ਤੋਂ ਤੋ ਵੱਧ ਗਰਾਟਾਂ ਦਿੱਤੀਆਂ ਗਈਆਂ ਹਨ।    ਉੱਨਾਂ ਕਿਹਾ ਕਿ ਮੈਂ ਆਪਣੇ ਹਲਕੇ ਵਿੱਚ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਰਹਿਣ ਦਿੱਤਾ , ਜਿਸ ਵਿੱਚ ਉਹਨਾਂ ਦੀ ਜਰੂਰਤ...
ਵਿਧਾਇਕ ਫਾਜ਼ਿਲਕਾ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਰਾਏ ਸਿੱਖ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਫਾਜ਼ਿਲਕਾ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਰਾਏ ਸਿੱਖ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ

Local
ਫਾਜ਼ਿਲਕਾ 5 ਅਕਤੂਬਰ-  ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਫਾਜ਼ਿਲਕਾ ਸ਼ਹਿਰ ਵਿੱਚ ਰਾਏ ਸਿੱਖ ਕਮਿਊਨਿਟੀ ਹਾਲ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ| ਊਨਾ ਕਿਹਾ ਕਿ ਨਵੀਨੀਕਰਨ ਦੇ ਕੰਮ ਨੂੰ ਜਲਦ ਪੂਰਾ ਕਰਕੇ ਲੋਕ ਸਪਰਪਿਤ ਕਰ ਦਿੱਤਾ ਜਾਵੇਗਾ | ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹੇਠਲੇ ਵਰਗ ਤੋਂ ਲੈ ਕੇ ਉੱਚ ਵਰਗ ਦੇ ਹਰੇਕ  ਨਾਗਰਿਕ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਰਾਏ ਸਿੱਖ ਬਰਾਦਰੀ ਨਾਲ ਸੰਬਧ ਰੱਖਣ ਵਾਲੇ ਲੋਕ ਖੁਸ਼ੀ ਗਮੀ ਦੇ ਪ੍ਰੋਗਰਾਮ ਲਈ  ਕਮਿਊਨਿਟੀ ਹਾਲ ਦੀ ਵਰਤੋਂ ਕਰ ਸਕਣਗੇ ਜਿਸ ਨਾਲ ਉਨਾਂ ਤੇ ਵਾਧੂ ਖਰਚ ਦਾ ਬੋਝ ਵੀ ਘਟੇਗਾ | ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਪਰਿਵਾਰ ਜੋ ਆਰਥਿਕ ਸਥਿਤੀ ਵਿੱਚ ਕਮਜ਼ੋਰ ਹੁੰਦੇ ਹਨ ਉਨਾਂ ਲਈ ਇਹ ਕਮੇਟੀ ਹਾਲ ਕਾਫੀ ਹੱਦ ਤੱਕ ਲਾਹੇਵੰਦ ਸਾਬਤ ਹੋਵੇਗਾ |ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਨੂੰ ਉੱਚਾ ਚੁੱਕਣ ਲਈ ਵੀ ਲਗਾਤਾਰ ਉਪਰਾਲੇ ਕਰ ਰਹੀ ਹੈ ਤੇ ਉਨ੍ਹਾ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

Local
ਡੇਰਾ ਬਾਬਾ ਨਾਨਕ/ਗੁਰਦਾਸਪੁਰ, 5 ਅਕਤੂਬਰ (      ) - ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ਦੇ ਪਿੰਡ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਦੀ ਲਿੰਕ ਸੜਕ ਨੂੰ ਮੁਰੰਮਤ ਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। 1.62 ਕਿਲੋਮੀਟਰ ਲੰਬੀ ਇਸ ਸੜਕ ਉੱਪਰ 27.10 ਲੱਖ ਦੀ ਲਾਗਤ ਆਵੇਗੀ। ਇਸ ਮੌਕੇ ਇਲਾਕਾ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ, ਜਿਸ ਤਹਿਤ ਅੱਜ ਪਿੰਡ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਉਹਨਾਂ ਕਿਹਾ ਕਿ ਇਹ ਸੜਕ ਕਾਫੀ ਲੰਬੇ ਸਮੇਂ ਤੋਂ ਟੁੱਟੀ ਹੋਈ ਸੀ ਜਿਸ ਕਾਰਨ ਰਾਹਗੀਰਾਂ ਅਤੇ ਇਲਾਕਾ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ ਜਿਸ ਤਹਿਤ ਹਲਕੇ ਦੀਆਂ ਹੋਰ ਸੰਪਰਕ ਸੜਕਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸੜਕਾਂ ਦੀ...
ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

Hot News
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਵਿਸ਼ਵ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 55 ਸਾਲਾਂ ਬਾਅਦ ਸੂਬਾ ਸਰਕਾਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ।ਅਧਿਆਪਕ ਦਿਵਸ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਨ ਕੋਈ ਪੇਸ਼ਾ ਨਹੀਂ ਹੈ ਸਗੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਦਾ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਦਾ ਪੁੱਤਰ ਹੋਣ ਦੇ ਨਾਤੇ ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਅਧਿਆਪਕ, ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਖ਼ਤ ਮਿਹ...
ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

Hot News
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਇਸ ਸੇਵਾ ਦਾ ਹਿੱਸਾ ਬਣਨ ਦਾ ਸੁਭਾਗ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਸ਼ਹਿਰ ਨੇ ਸਦਾ ਇਤਿਹਾਸ ਸਿਰਜਿਆ ਹੈ ਕਿਉਂਕਿ ਇਸ ਧਰਤੀ ਨੇ ਨਾ ਸਿਰਫ਼ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਨੂੰ ਨਵਾਂ ਰੂਪ ਦਿੱਤਾ ਹੈ, ਸਗੋਂ ਭਾਰਤ ਦੇ ਇਤਿਹਾਸ ਨੂੰ ਵੀ ਵੱਡਾ ਮੋੜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਇਤਿਹਾਸਕ ਧਰਤੀ 'ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਪੰਜਾਬੀ ਇਸ ਪਵਿੱਤਰ ਅਸਥਾਨ ਤੋਂ ਅਧਿਆਤਮਿਕ ਅਤੇ ਮਾਨਸਿਕ ਤੌਰ ‘ਤੇ ਤਾਕਤ ਪ੍ਰਾਪਤ ਕਰਦੇ ਹਨ ਅਤੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ...
‘ਯੁੱਧ ਨਸ਼ਿਆਂ ਵਿਰੁੱਧ’ ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 5 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 313 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 218 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,972 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.9 ਕਿਲੋਗ੍ਰਾਮ ਹੈਰੋਇਨ, 67 ਕਿਲੋਗ੍ਰਾਮ ਭੁੱਕੀ, 660 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 41,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈ...