Sunday, November 8Malwa News
Shadow

Author: News Editor

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਤੋਂ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਤੋਂ ਬੱਸਾਂ ਰਵਾਨਾ

Local
ਫਰੀਦਕੋਟ/ਕੋਟਕਪੂਰਾ/ਜੈਤੋ 1 ਜਨਵਰੀ () ਫਰੀਦਕੋਟ ਜਿਲ੍ਹੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਮੁਫਤ ਵਿੱਚ ਤੀਰਥ ਯਾਤਰਾ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜਿਲ੍ਹੇ ਦੇ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਵਿੱਚੋਂ ਸਰਧਾਲੂਆਂ ਦੀ ਬੱਸਾਂ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈਆ। ਹਲਕਾ ਕੋਟਕਪੂਰਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਰਵਾਨਾ ਕਰਦਿਆਂ ਹੋਇਆ ਐਡਵੋਕੇਟ ਸ੍ਰੀ ਬੀਰਇੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਇਹ ਯੋਜਨਾ ਹਰ ਪੀੜੀ ਖਾਸਕਰ ਬਜੁਰਗਾਂ ਲਈ ਬੜੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਖਰਚ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਖਾਣਾ, ਰਹਿਣ- ਸਹਿਣ ਆਦਿ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫਤ ਦਿੱਤੀਆਂ ਜਾ ਰਹੀਆਂ ਹਨ। ਹਲਕਾ ਫਰੀਦਕੋਟ ਦੇ ਪਿੰਡ ਕਾਬਲਵਾਲਾ ਤੋਂ ਬੱਸ ਨੂੰ ਰਵਾਨਾ ਕਰਨ ਮੌਕੇ ਗੁਰਸ਼ਰਨ ਸਿੰਘ ਕਾਬਲਵਾਲਾ ਜਿਲਾ ਪਰਿਸ਼ਦ ਮੈਂਬਰ  ਨੇ ਕਿਹਾ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

Local
ਫਾਜ਼ਿਲਕਾ, 1 ਜਨਵਰੀ- ਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਇਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐੱਸ.ਡੀ.ਐੱਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਸ. ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਅਰਵਿੰਦ ਕੁਮਾਰ ਵਿਸ਼ੇਸ਼ ਤੌਰ `ਤੇ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ 2026 ਦੇ ਆਗਮਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਰਹੇ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ਅਸੀਂ ਇਹ ਯਕੀਨੀ ਬਣਾਈਏ ਕਿ ਦਫਤਰ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਸੇਵਾਵਾਂ ਦਾ ਲਾਭ ਦੇਈਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਚ ਆਉਣ ਵਾਲੇ ਹਰੇਕ ਲੋੜਵੰਦ...
ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ

Local
ਖ਼ੇਮਕਰਨ/ਤਰਨ ਤਾਰਨ, 01 ਜਨਵਰੀ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ...
मानसून से पहले सभी ड्रेनों की सफाई समय रहते सुनिश्चित की जाए – मुख्यमंत्री

मानसून से पहले सभी ड्रेनों की सफाई समय रहते सुनिश्चित की जाए – मुख्यमंत्री

Haryana, Hindi
चंडीगढ़, 31 दिसंबर – हरियाणा के मुख्यमंत्री श्री नायब सिंह सैनी ने मानसून से पूर्व प्रदेश में जलभराव व बाढ़ की संभावित स्थिति से प्रभावी ढंग से निपटने के लिए अधिकारियों को आवश्यक दिशा-निर्देश देते हुए कहा कि सभी ड्रेनों की समय रहते सफाई सुनिश्चित की जाए। यदि किसी परियोजना में देरी या लापरवाही पाई जाती है, तो संबंधित अधिकारी के विरुद्ध सख्त कार्रवाई की जाएगी। मुख्यमंत्री ने जिला उपायुक्तों को निर्देश दिए कि वे बाढ़ नियंत्रण से जुड़ी सभी परियोजनाओं की नियमित मॉनिटरिंग करें। मुख्यमंत्री आज हरियाणा राज्य सूखा राहत एवं बाढ़ नियंत्रण बोर्ड की 57वीं बैठक की अध्यक्षता कर रहे थे। बैठक में 637.25 करोड़ रुपये की 388 बाढ़ नियंत्रण योजनाओं को मंजूरी दी गई, जिनमें जिला उपायुक्तों द्वारा प्रस्तावित की गई 102 करोड़ रुपये की 59 योजनाएं भी शामिल...
प्रदेश की सड़कों को किया जा रहा गढ्ढा मुक्त- मुख्यमंत्री

प्रदेश की सड़कों को किया जा रहा गढ्ढा मुक्त- मुख्यमंत्री

Haryana, Hindi
चण्डीगढ 31 दिसम्बर - हरियाणा के मुख्यमंत्री श्री नायब सिहं सैनी ने कहा कि म्हारी सड़क ऐप को अपलोड करने के लिए सभी पंजीकृत ड्राईविंग लाईसेंसधारक एवं वाहन मालिकों को संदेश भेजे जाए ताकि ज्यादा से ज्यादा लोग इस ऐप का उपयोग कर प्रदेश की सभी सड़कों को गड्ढा मुक्त करने में सहयोग कर सकें। मुख्यमंत्री म्हारी सड़क एप की समीक्षा बैठक की अध्यक्षता कर रहे थे। उन्होंने  बताया कि अब तक म्हारी सड़क ऐप पर 24482 शिकायतें प्राप्त हुई जिनमें से 10501 शिकायतों का निस्तारण करने के लिए कार्रवाई की गई तथा 12930 शिकायतों  पर कार्य प्रगति पर है और शेष शिकायतों का निवारण किया जा रहा है। ऐप के माध्यम से मिली शिकायतों का निवारण होने पर 1770 लोगों ने संतुष्टि प्रदान की है और 1 लाख 18 हजार किलोमीटर लम्बी सड़कों को गड्ढा मुक्त किया गया है...
एचटेट परीक्षा के आवेदन हेतु अनिवार्य नहीं है आधार कार्ड-बोर्ड सचिव

एचटेट परीक्षा के आवेदन हेतु अनिवार्य नहीं है आधार कार्ड-बोर्ड सचिव

Haryana, Hindi
चंडीगढ़ , 31 दिसम्बर - हरियाणा विद्यालय शिक्षा बोर्ड भिवानी द्वारा संचालित करवाए जाने वाली हरियाणा अध्यापक पात्रता परीक्षा (एचटेट)-2025 के लिए आवेदन हेतु आधार कार्ड अनिवार्य नहीं है। इस संदर्भ में विस्तारपूर्वक जानकारी देते हुए बोर्ड सचिव श्री मुनीश शर्मा ने बताया कि  सर्वोच्च न्यायालय ने परीक्षाओं में आधार कार्ड को अनिवार्य नहीं किया है, बल्कि कहा है कि इसे पहचान के लिए स्वीकार किया जा सकता है। सर्वोच्च न्यायालय के निर्देशों के मध्यनजर एचटेट-2025 के लिए ऑनलाइन आवेदन करते समय आधार कार्ड अनिवार्य नहीं है। अभ्यर्थी एचटेट-2025 के लिए अन्तिम तिथि 04 जनवरी, 2026 तक आवेदन कर सकते हैं। उन्होंने आगे बताया कि अभ्यर्थी अपने विवरण, फोटो, हस्ताक्षर, अंगूठें का निशान, लेवल,  विषय के चयन (लेवल 2 व 3),&nb...
शिकायतों का गलत निस्तारण करने पर जिला स्तर और उपमंडल स्तर के 2 दर्जन के करीब अधिकारियों को खिलाफ कार्रवाई के दिए निर्देश

शिकायतों का गलत निस्तारण करने पर जिला स्तर और उपमंडल स्तर के 2 दर्जन के करीब अधिकारियों को खिलाफ कार्रवाई के दिए निर्देश

Haryana, Hindi
चण्डीगढ 31 दिसम्बर - हरियाणा के मुख्यमंत्री श्री नायब सिहं सैनी ने कहा कि म्हारी सड़क ऐप को अपलोड करने के लिए सभी पंजीकृत ड्राईविंग लाईसेंसधारक एवं वाहन मालिकों को संदेश भेजे जाए ताकि ज्यादा से ज्यादा लोग इस ऐप का उपयोग कर प्रदेश की सभी सड़कों को गड्ढा मुक्त करने में सहयोग कर सकें। मुख्यमंत्री म्हारी सड़क एप की समीक्षा बैठक की अध्यक्षता कर रहे थे। उन्होंने  बताया कि अब तक म्हारी सड़क ऐप पर 24482 शिकायतें प्राप्त हुई जिनमें से 10501 शिकायतों का निस्तारण करने के लिए कार्रवाई की गई तथा 12930 शिकायतों  पर कार्य प्रगति पर है और शेष शिकायतों का निवारण किया जा रहा है। ऐप के माध्यम से मिली शिकायतों का निवारण होने पर 1770 लोगों ने संतुष्टि प्रदान की है और 1 लाख 18 हजार किलोमीटर लम्बी सड़कों को गड्ढा मुक्त किया गया है...
‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 31 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 91 ਐਫਆਈਆਰਜ਼ ਦਰਜ ਕਰਕੇ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 305 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,657 ਹੋ ਗਈ ਹੈ। ਛਾਪਿਆਂ ਦੇ ਨਤੀਜੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 1 ਕਿਲੋ ਗਾਂਜਾ, 5 ਕਿਲੋ ਭੁੱਕੀ, 536 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ...
ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

Breaking News
ਚੰਡੀਗੜ੍ਹ, 31 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੁਲਿਸਿੰਗ ਨੂੰ ਹੋਰ ਕੁਸ਼ਲ, ਜਵਾਬਦੇਹ ਅਤੇ ਪੇਸ਼ੇਵਰ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਲਈ ਇੱਕ ਮਹੱਤਵਾਕਾਂਖੀ ਅਤੇ ਤਕਨਾਲੋਜੀ-ਅਧਾਰਤ "ਵਿਜ਼ਨ 2026" ਦੀ ਰੂਪਰੇਖਾ ਪੇਸ਼ ਕੀਤੀ, ਜੋ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਅਤੇ ਸਮਰੱਥਾ ਨਿਰਮਾਣ 'ਤੇ ਕੇਂਦ੍ਰਿਤ ਹੈ। ਇਸ ਵਿਜ਼ਨ ਤਹਿਤ ਡਾਇਲ 112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ.) ਨੂੰ ਹੋਰ ਵਧੇਰੇ ਕਾਰਗਰ ਬਣਾਉਣਾ ਸ਼ਾਮਲ ਹੈ, ਜਿਸ ਤਹਿਤ ਮੋਹਾਲੀ ਵਿਖੇ ₹52 ਕਰੋੜ ਦੀ ਲਾਗਤ ਨਾਲ ਡਾਇਲ 112 ਸੈਂਟਰਲ ਕੰਟਰੋਲ ਰੂਮ ਦੀ ਇਮਾਰਤ ਸਥਾਪਿਤ ਕੀਤੀ ਜਾਵੇਗੀ ਅਤੇ 50 ਕਰੋੜ ਦੀ ਲਾਗਤ ਨਾਲ ਨਵੇਂ ਵਾਹਨ ਖਰੀਦੇ ਜਾਣਗੇ। ਡੀਜੀਪੀ ਨੇ ਕਿਹਾ ਕਿ  ਕਿ ਸਾਡਾ ਟੀਚਾ ਮੌਜੂਦਾ ਔਸਤਨ ਰਿਸਪਾਂਸ ਟਾਈਮ ਨੂੰ 12-13 ਮਿੰਟਾਂ ਤੋਂ ਘਟਾ ਕੇ ਸਿਰਫ਼ 7-8 ਮਿੰਟ ਕਰਨਾ ਹੈ। ਇਸ ਦੇ ਨਾਲ ਹੀ ਪੰਜਾਬ ਭਰ ਦੇ ਜ਼ਿਲ੍ਹਾ ਕੰਟਰੋਲ ਰੂਮਾਂ ਨੂੰ ਵੀ 25 ਕਰੋੜ ਰੁਪਏ ਦੇ ਨਿਵੇਸ਼ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ...
ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Punjab News
ਧੂਰੀ, 31 ਦਸੰਬਰ:= ਅੰਤਰਰਾਸ਼ਟਰੀ ਸਹਿਕਾਰੀ ਵਰ੍ਹੇ ਦੇ ਤਹਿਤ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਧੂਰੀ ਵੱਲੋਂ ਸਹਿਕਾਰੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਸਬੰਧੀ ਇੱਕ ਸਿੱਖਿਆਤਮਕ ਪ੍ਰੋਗਰਾਮ ਬੈਂਕ ਦੇ ਚੇਅਰਮੈਨ ਸਤਵੰਤ ਸਿੰਘ ਭੱਦਲਵੜ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਬੈਂਕ ਮੈਨੇਜਰ ਸੁਰਿੰਦਰ ਗਰਗ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਏ ਮਹਿਮਾਨਾਂ ਅਤੇ ਕਿਸਾਨ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਚੇਅਰਮੈਨ ਸਤਵੰਤ ਸਿੰਘ ਭੱਦਲਵੜ ਨੇ ਸਹਿਕਾਰਤਾ ਦੇ ਮੂਲ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ’ਤੇ ਰੋਸ਼ਨੀ ਪਾਉਂਦੇ ਹੋਏ ਕਿਹਾ ਕਿ ਸਹਿਕਾਰਤਾ ਇੱਕ ਅਜਿਹੀ ਪ੍ਰਣਾਲੀ ਹੈ ਜੋ ਆਪਸੀ ਮਿਲਜੁਲ, ਭਰੋਸੇ ਅਤੇ ਸਹਿਯੋਗ ’ਤੇ ਆਧਾਰਿਤ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰਤਾ ਦੇ ਮੁੱਖ ਸਿਧਾਂਤਾਂ ਵਿੱਚ ਸਵੈ-ਇੱਛੁਕ ਅਤੇ ਖੁੱਲੀ ਮੈਂਬਰਸ਼ਿਪ, ਲੋਕਤੰਤਰਿਕ ਨਿਯੰਤਰਣ, ਮੈਂਬਰਾਂ ਦੀ ਆਰਥਿਕ ਭਾਗੀਦਾਰੀ, ਖੁਦਮੁਖਤਿਆਰੀ, ਸਿੱਖਿਆ, ਸਚਾਈ, ਇਮਾਨਦਾਰੀ, ਆਪਸੀ ਸਹਿਯੋਗ ਅਤੇ ਸਮੁਦਾਇ ਦੀ ਭਲਾਈ ਸ਼ਾਮਲ ਹਨ। ਇਹ ਸਾਰੇ ਸਿਧਾਂਤ ਨਾ ਸਿਰਫ਼ ਵਿਅਕਤੀਗਤ ਤਰੱਕੀ, ਸਗੋਂ ਸਮੂਹ ਸਮਾਜ ਦੇ ਵਿਕਾਸ ਲਈ ਵੀ ਪ...