Sunday, November 8Malwa News
Shadow

Author: News Editor

ਮਾਤਾ ਬੰਗਲਾ ਮੁਖੀ ਜੀ ਅਤੇ ਮਾਤਾ ਚਿੰਤਪੁਰਨੀ ਜੀ ਧਾਰਮਿਕ ਅਸਥਾਨਾਂ ਲਈ  ਮੁਫਤ ਯਾਤਰਾ ਸਹੂਲਤ ਦਾ ਕੀਤਾ ਪ੍ਰਬੰਧ

ਮਾਤਾ ਬੰਗਲਾ ਮੁਖੀ ਜੀ ਅਤੇ ਮਾਤਾ ਚਿੰਤਪੁਰਨੀ ਜੀ ਧਾਰਮਿਕ ਅਸਥਾਨਾਂ ਲਈ  ਮੁਫਤ ਯਾਤਰਾ ਸਹੂਲਤ ਦਾ ਕੀਤਾ ਪ੍ਰਬੰਧ

Local
ਨੰਗਲ 29 ਦਸੰਬਰ : ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ,ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਟੀਮ ਵੱਲੋਂ ਮੁਫਤ ਯਾਤਰਾ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ । ਸ਼ਰਧਾਲੂਆਂ ਨੂੰ  ਮਾਤਾ ਸ੍ਰੀ ਬੰਗਲਾ ਮੁਖੀ ਜੀ ਅਤੇ ਮਾਤਾ ਸ੍ਰੀ ਚਿੰਤਪੁਰਨੀ ਜੀ ਦੀ ਧਾਰਮਿਕ ਯਾਤਰਾ ਲਈ ਮੁਫਤ ਬੱਸ ਸੇਵਾ ਨੂੰ ਰਵਾਨਾ ਕੀਤਾ ਗਿਆ।     ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਇਕ ਸ਼੍ਰੀ ਅਨੰਦਪੁਰ ਸਾਹਿਬ ਜੀ ਦੇ ਟੀਮ ਦੇ ਮੈਂਬਰਾਂ ਦਲਜੀਤ ਸਿੰਘ, ਮੁਖਤਿਆਰ ਮੁਹੰਮਦ, ਅਸ਼ਵਨੀ ਕੁਮਾਰ, ਯਸ਼ਪਾਲ, ਅਸਲਮ ਖਾਨ ਬਿੱਲਾ, ਮੋਹਿਤ, ਰਾਜਨ ਮਹਿਰਾ, ਨਿਰਮਲ ਸਿੰਘ ਸਾਬਕਾ ਸਰਪੰਚ, ਸੋਨੂ ਚੋਪੜਾ, ਜਤਿੰਦਰਪਾਲ, ਸਾਲੀ ਠੇਕੇਦਾਰ, ਪੰਡਿਤ ਰਮੇਸ਼ ਸ਼ਰਮਾ ਅਮਨ,ਮਹਿਲਾ ਭਲਾਈ ਮਹਿਲਾ ਮੰਡਲ ਖੇੜਾ ਕਲਮੋਟ ਟੀਮ ਸ਼ਰਲਾ ਪ੍ਰਧਾਨ ਨੇ ਦਿੱਤੀ|ਉਹਨਾ ਨੇ ਦੱਸਿਆ ਕਿ ਇਸ ਧਾਰਮਿਕ ਯਾਤਰਾ ਲਈ ਆਪਣੇ ਪੱਧਰ ਤੇ ਬੱਸਾਂ  ਦਾ ਪ੍ਰਬੰਧ ਕੀਤਾ ਗਿਆ ਹੈ| ਸ਼ਰਧਾਲੂਆਂ ਨੂੰ ਇਸ ਯਾਤਰਾ ਦੌਰਾਨ ਲੈ ਕੇ ਜਾਣ ਅਤੇ ਲੈ ਕੇ ਆਉਣ ਤੋ ਇਲਾਵਾ ਹੋਰ ਸਹੂਲਤਾਂ ਵੀ ਉਪਲੱਬਧ...
विकसित भारत 2047 के विजन और देश की तरक्की को देखकर पूरी दुनिया की नजर है भारत पर : नायब सिंह सैनी

विकसित भारत 2047 के विजन और देश की तरक्की को देखकर पूरी दुनिया की नजर है भारत पर : नायब सिंह सैनी

Haryana, Hindi
चंडीगढ़, 28 दिसंबर। मुख्यमंत्री नायब सिंह सैनी ने कहा कि विकसित भारत 2047 के विजन अनुरूप और  तरक्की की राह पर तेजी से आगे बढ़ता देखकर पूरी दुनिया प्रधानमंत्री नरेंद्र मोदी के नए विजन को एक नई उम्मीद और आशा के साथ देख रही है। विज्ञान के क्षेत्र में बड़ी उपलब्धियां, नए-नए आविष्कारों से दुनियाभर के  देश प्रभावित हैं। आज देश की युवा पीढ़ी में नया करने का जुनून स्पष्ट नजर आ रहा है। मुख्यमंत्री नायब सिंह सैनी रविवार को पिपली अनाज मंडी स्थित धर्मशाला में प्रधानमंत्री नरेंद्र मोदी के मन की बात कार्यक्रम के 129 वें एपिसोड को सुन रहे थे। मन की बात कार्यक्रम में पहुंचने से पहले मुख्यमंत्री  ने मौके पर पहुंचे लोगों की समस्याओं को सुना और उन्हें अधिकारियों के पास भेजकर समाधान करवाने का आश्वासन दिया।उन्होंने कहा कि अब प्रधानमंत्री नरेंद्र मोदी के नेतृत्व में स्वामी विवेकानंद जयंती के अ...
‘मन की बात’ से देश को जागरूक करते हैं प्रधानमंत्री मोदी- विज

‘मन की बात’ से देश को जागरूक करते हैं प्रधानमंत्री मोदी- विज

Haryana, Hindi
चंडीगढ़, 28 दिसंबर- हरियाणा के ऊर्जा, परिवहन एवं श्रम मंत्री श्री अनिल विज ने कहा कि प्रधानमंत्री श्री नरेंद्र मोदी  ‘मन की बात’ कार्यक्रम से देशवासियों को जागरूक करने के लिए उपयोगी एवं प्रेरणादायक जानकारियाँ साझा करते हैं। श्री अनिल विज आज ‘मन की बात’ कार्यक्रम को सुनने एवं देखने के उपरांत मीडिया कर्मियों द्वारा पूछे गए प्रश्नों का उत्तर दे रहे थे। उन्होंने बताया कि आज के कार्यक्रम में प्रधानमंत्री ने विशेष रूप से युवाओं पर ध्यान केंद्रित किया और उनकी मेहनत, नवाचार एवं विभिन्न क्षेत्रों में हो रही उपलब्धियों की सराहना की। ऊर्जा मंत्री ने कहा कि प्रधानमंत्री ने इंडियन काउंसिल ऑफ मेडिकल रिसर्च  की एडवाइजरी का उल्लेख करते हुए अनावश्यक एंटीबायोटिक के प्रयोग से बचने की अपील की। उन्होंने स्पष्ट किया कि बिना जांच-परीक्षण और चिकित्सकीय सलाह के एंटीबायोटिक का सेवन भविष्य में गंभीर ...
शहर में कूडे के निपटान के लिए 8 करोड़ 37 लाख रुपए की लागत से लगेगा  प्लांट  – मुख्यमंत्री

शहर में कूडे के निपटान के लिए 8 करोड़ 37 लाख रुपए की लागत से लगेगा  प्लांट  – मुख्यमंत्री

Haryana, Hindi
चंडीगढ़ 28 दिसम्बर - हरियाणा के मुख्यमंत्री श्री नायब सिंह सैनी ने कहा कि जो सशक्त, समृद्ध तथा आत्मनिर्भर प्रदेश के निर्माण में सहभागी बनना चाहता है, सरकार हर उस हरियाणवी के विकास के लिए सुशासन और पारदर्शिता के साथ खड़ी है। उन्होंने कहा कि प्रदेश के विकास में कोई कोर-कसर नहीं छोड़ी जाएगी। मुख्यमंत्री ने रविवार को खरखौदा में विकास रैली को सम्बोधित कर रहे थे। उन्होंने सोनीपत के गांव सोहंटी और थाना कलां में 2 उप-स्वास्थ्य केंद्रों का शिलान्यास भी किया। इन दो विकास परियोजनाओं पर 1 करोड 10 लाख रुपए की लागत आएगी। मुख्यमंत्री ने खरखौदा में घोषणाओं की झड़ी लगाई और खरखौदा के विकास के लिए अलग से 5 करोड़ रुपए की राशि देने की घोषणा की। खरखौदा शहर में थाना चौक व दिल्ली चौक का सौंदर्यकरण किया जाएगा और मुख्य पार्क के लिए 8 करोड...
ऊर्जा मंत्री अनिल विज ने साहिबजादों की महान शहादत को किया नमन : अनिल विज

ऊर्जा मंत्री अनिल विज ने साहिबजादों की महान शहादत को किया नमन : अनिल विज

Haryana, Hindi
चंडीगढ़, 28 दिसम्बर- हरियाणा के ऊर्जा, परिवहन एवं श्रम मंत्री श्री अनिल विज ने कहा कि इतिहास में सिख धर्म जैसी कोई मिसाल नहीं है जिसने धर्म व हिंदुस्तान को बचाने के लिए इतनी बड़ी शहादतें दी। यदि वो शहादतें न देते तो शायद न हिंदु होते और न ही हिंदुस्तान होता। उन्होंने शहादता देकर हिंदुस्तान को बचाया, धर्म को बचाया। धर्म के लिए चारों साहिबजादों ने अपनी कुर्बानियां दी, दो साहिबजादों की मुगलों से युद्ध में लड़ते हुए शहादत हुई और दो नन्हें साहिबजादों को जिंदा दीवारों में चिनवा दिया गया। साहिबजादों ने शहादत देना मंजूर कर लिया, मगर धर्म बदलना मंजूर नहीं किया। विश्व में यह सबसे बड़ी शहादत थी जो धर्म की रक्षा के लिए दी गई। श्री विज आज अम्बाला छावनी सिविल अस्पताल के समक्ष चारों साहिबजादों की शहीदी की याद में लगाए गए लंगर सेवा में श्रद्धालुओं को संबोधित कर रहे थे। ऊर्जा मंत्री अनिल विज ने कहा क...
ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

Hot News
ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਸ ਮਿਆਦ ਦੌਰਾਨ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ  ਬੁਨਿਆਦੀ ਢਾਂਚੇ, ਸਿਹਤ ਸੰਭਾਲ ਸੇਵਾਵਾਂ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕਰਨ ਅਤੇ ਮਨੁੱਖੀ ਸਰੋਤ ਢਾਂਚੇ ਦੀ ਮਜ਼ਬੂਤੀ ਵਿੱਚ ਬੇਮਿਸਾਲ ਵਾਧਾ ਦੇਖਿਆ ਗਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਪ੍ਰਾਇਮਰੀ ਸਿਹਤ ਸੰਭਾਲ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ ਅਤੇ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਤੋਂ ਲੈ ਕੇ ਹੁਣ ਤੱਕ 881 ਕਲੀਨਿਕਾਂ ਵਿੱਚ 4.59 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਸੇਵਾਵਾਂ ਲਈਆਂ ਹਨ, ਜਿਸ ਵਿੱਚ 1.59 ਕਰੋੜ ਯੂਨੀਕ ਪੇਸ਼ੈਂਟ ਸ਼ਾਮਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ...
ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – ਸਪੀਕਰ ਕੁਲਤਾਰ ਸਿੰਘ ਸੰਧਵਾਂ

ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – ਸਪੀਕਰ ਕੁਲਤਾਰ ਸਿੰਘ ਸੰਧਵਾਂ

Hot News
ਚੰਡੀਗੜ੍ਹ, 28 ਦਸੰਬਰ 202 5:-ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰਨ ਦੇ ਫੈਸਲੇ ਦੀ ਕੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ ਨਾਲ “ਸਿੱਧਾ ਵਿਸ਼ਵਾਸਘਾਤ” ਹੈ ਅਤੇ ਇਹ ਨੀਤੀ ਸਵਦੇਸ਼ੀ ਦੇ ਨਾਅਰੇ ਨਾਲ ਪੂਰੀ ਤਰ੍ਹਾਂ ਵਿਰੋਧੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਕਦਮ ਈਸਟ ਇੰਡੀਆ ਕੰਪਨੀ ਦੀ ਯਾਦ ਤਾਜ਼ਾ ਕਰਵਾਉਂਦੇ ਹਨ, ਜਿੱਥੇ ਦੇਸੀ ਉਤਪਾਦਕਾਂ ਨੂੰ ਕਮਜ਼ੋਰ ਕਰਕੇ ਵਿਦੇਸ਼ੀ ਵਪਾਰਕ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਨੀਤੀਆਂ ਦੇਸ਼ ਦੀ ਲਗਭਗ 5,000 ਕਰੋੜ ਰੁਪਏ ਦੀ ਸੇਬ ਆਧਾਰਿਤ ਆਰਥਿਕਤਾ ਲਈ ਗੰਭੀਰ ਖ਼ਤਰਾ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਬਾਗਬਾਨੀ ’ਤੇ ਨਿਰਭਰ ਲੱਖਾਂ ਕਿਸਾਨ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸ ਫੈਸਲੇ ਨਾਲ ਪ੍ਰਭਾਵਿਤ ਹੋਵੇਗੀ। ਸਪੀਕਰ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਘਰੇਲੂ ਉਤਪਾਦਕਾਂ ਦੀ ਰ...
ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

Breaking News
ਚੰਡੀਗੜ੍ਹ, 28 ਦਸੰਬਰ 2025:- ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸਾਲ 2025 ਦੌਰਾਨ ਬਿਜਲੀ ਵਿਭਾਗ ਵੱਲੋਂ ਰਾਜ ਵਿੱਚ ਭਰੋਸੇਯੋਗ ਬਿਜਲੀ ਸਪਲਾਈ, ਉਪਭੋਗਤਾ-ਅਨੁਕੂਲ ਸੇਵਾਵਾਂ ਅਤੇ ਆਧੁਨਿਕ ਬਿਜਲੀ ਬੁਨਿਆਦੀ ਢਾਂਚੇ ਲਈ ਵਿਸ਼ਤ੍ਰਿਤ ਸੁਧਾਰ ਕੀਤੇ ਗਏ ਹਨ। *ਬਿਜਲੀ ਕਨੈਕਸ਼ਨਾਂ ਵਿੱਚ ਸਹੂਲਤ ਅਤੇ ਉਪਭੋਗਤਾ-ਮਿੱਤਰ ਸੁਧਾਰ* ਸ਼੍ਰੀ ਅਰੋੜਾ ਨੇ ਦੱਸਿਆ ਕਿ ਹੁਣ ਪੀਐਸਪੀਸੀਐਲ ਵੱਲੋਂ ਬਿਨਾਂ ਕਿਸੇ ਐਨਓਸੀ (NOC) ਦੇ ਬਿਜਲੀ ਕਨੈਕਸ਼ਨ ਜਾਰੀ ਕੀਤੇ ਜਾਣਗੇ, ਬਸ਼ਰਤੇ ਅਰਜ਼ੀਕਾਰ ਵੱਲੋਂ ਲਾਜ਼ਮੀ ਅੰਡਰਟੇਕਿੰਗ ਜਮ੍ਹਾਂ ਕਰਵਾਈ ਜਾਵੇ। ਬਿਜਲੀ ਕਨੈਕਸ਼ਨ ਲਈ ਅਰਜ਼ੀ ਫਾਰਮ ਸਰਲ ਬਣਾਏ ਗਏ ਹਨ ਅਤੇ ਰਿਕਾਰਡਾਂ ਦੀ ਡਿਜ਼ੀਟਲਾਈਜ਼ੇਸ਼ਨ ਪ੍ਰਾਥਮਿਕਤਾ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਈਜ਼ ਆਫ਼ ਡੂਇੰਗ ਬਿਜ਼ਨਸ ਨੂੰ ਹੋਰ ਉਤਸ਼ਾਹਿਤ ਕਰਨ ਲਈ, ਪੀਐਸਪੀਸੀਐਲ ਵੱਲੋਂ ਕ੍ਰਿਸ਼ੀ ਸ਼੍ਰੇਣੀ ਤੋਂ ਇਲਾਵਾ ਸਾਰੇ ਉਪਭੋਗਤਾਵਾਂ ਲਈ ਟੈਸਟ ਰਿਪੋਰਟ ਜਮ੍ਹਾਂ ਕਰਨ ਅਤੇ ਉਸਦੀ ਜਾਂਚ ਦੀ ਸ਼ਰਤ ਖਤਮ ਕਰ ਦਿੱਤੀ ਗਈ ਹ...
‘ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 28 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,203 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 3 ਕਿਲੋ ਹੈਰੋਇਨ, 1 ਕਿਲੋ ਅਫੀਮ, 1.4 ਕਿਲੋ ਗਾਂਜਾ, 21 ਕਿੱਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬ...
ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 28 ਦਸੰਬਰ:- ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਮੈਡੀਕਲ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਮਹਿਲਾ ਨੂੰ ਸਮਾਜ ਵਿੱਚ ਮਾਣ, ਇੱਜ਼ਤ ਅਤੇ ਸੁਰੱਖਿਅਤ ਜ਼ਿੰਦਗੀ ਬਤੀਤ ਕਰਨ ਯੋਗ ਹੋਵੇ। ਇਸ ਮਕਸਦ ਤਹਿਤ ਸਟਾਪ ਸੈਂਟਰਾਂ ਰਾਹੀਂ ਹਿੰਸਾ ਪੀੜਤ ਮਹਿਲਾਵਾਂ ਨੂੰ ਇੱਕ ਹੀ ਥਾਂ ’ਤੇ ਮੁਫ਼ਤ ਮੈਡੀਕਲ ਇਲਾਜ, ਕਾਨੂੰਨੀ ਸਹਾਇਤਾ, ਪੁਲਿਸ ਸਹਿਯੋਗ, ਕੌਂਸਲਿੰਗ ਅਤੇ ਅਸਥਾਈ ਰਿਹਾਇਸ਼ ਵਰਗੀਆਂ ਅਹਿਮ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਹਿੰਸਾ ਪੀੜਤ ਹਰ ਮਹਿਲਾ ਨੂੰ ਸਿਰਫ਼ ਅੰਕੜਿਆਂ ਤੱਕ ਸੀਮਿਤ ਕਰ ਕੇ ਨਹੀਂ ਵੇਖਿਆ ਜਾ ਸਕਦਾ, ਕਿਉ...