Sunday, August 16Malwa News
Shadow

Author: News Editor

ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

Local
ਮਾਨਸਾ, 26 ਸਤੰਬਰ:-             ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਮੈਦਾਨ ਵਿਚ ਨਿੱਤਰੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕੋਆਪਰੇਟਿਵ ਸੁਸਾਇਟੀਆਂ ਵਿਖੇ ਖੇਤੀ ਮਸ਼ੀਨਰੀ ਦੀ ਜਾਂਚ ਕੀਤੀ ਜਾ ਰਹੀ ਹੈ।             ਪਿੰਡ ਜੋਗਾ, ਰੱਲਾ ਤੇ ਅਕਲੀਆ ਵਿਖੇ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਨਾਲ ਜਿੱਥੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕ...

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

Local
ਮਾਨਸਾ, 26 ਸਤੰਬਰ:-  ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ।              ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜ੍ਹਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ।             ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜ੍ਹਕ ਦੇ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਵਧਾਈ ਜਾਵੇ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।   &nb...

ਦਫ਼ਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ-ਡਿਪਟੀ ਕਮਿਸ਼ਨਰ

Local
ਮਾਨਸਾ, 26 ਸਤੰਬਰ:-                 ਮਾਨਸਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਬੈਠਕ ਕੀਤੀ।                  ਇਸ ਮੌਕੇ ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਨਾਂ ਨੇ ਆਖਿਆ ਕਿ ਸਾਰੇ ਦਫ਼ਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ।                 ਡਿਪਟੀ ਕਮਿਸ਼ਨਰ ਨੇ ਆਖਿਆ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਕੰਮ ਤਰਜੀਹੀ ਅਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਆਜ਼ਾਦੀ ਘੁਲਾਟੀਆਂ ...

विधायी ड्राफ्टिंग लोकतंत्र की सबसे बड़ी सेवा, ड्राफ्टिंग में क्लेरिटी, प्रिसिजन और कंसिस्टेंसी जरूरी – विधानसभा अध्यक्ष हरविन्द्र कल्याण

Haryana, Hindi
चंडीगढ़, 26 सितंबर – हरियाणा विधानसभा अध्यक्ष श्री हरविन्द्र कल्याण ने कहा कि लेजिस्लेटिव ड्राफ्टिंग वास्तव में बहुत ही महत्वपूर्ण विषय है। इसका अर्थ है नीति को औपचारिक और कानूनी भाषा में बदलना ताकि वे साफ, सटीक और सबको समझ में आने योग्य कानून के रूप में सामने आ सके। विधायी ड्राफ्टिंग में भाषा ऐसी हो कि कोई भी नागरिक पढ़कर साफ -साफ समझ सकें कि उसमें क्या लिखा है यानी क्लेरिटी होनी चाहिए। शब्दों का चयन ऐसा हो कि एक ही बात के दो अलग-अलग अर्थ न निकले यानी प्रिसिजन हो। पूरा कानून एक समान नियम और शैली में तैयार किया जाए यानी कि कंसिस्टेंसी हो। श्री हरविन्द्र कल्याण आज हरियाणा विधानसभा द्वारा लोकसभा की संविधान एवं संसदीय अध्ययन संस्थान के सहयोग से चंडीगढ़ सेक्टर—26 स्थित महात्मा गांधी राज्य लोक प्रशासन संस्थान में विधायी प्रारूपण एवं क्षमता संवर्धन विषय पर आयोजित दो दिवसीय...

लोकसभा अध्यक्ष ओम बिरला ने हरियाणा विधानसभा द्वारा आयोजित विधायी प्रशिक्षण कार्यशाला का किया उद्घाटन

Haryana, Hindi
चंडीगढ़, 26 सितंबर – लोकसभा अध्यक्ष श्री ओम बिरला ने कहा कि विधायी ड्राफ्टिंग लोकतांत्रिक व्यवस्था की आत्मा है। स्पष्ट, सरल और पारदर्शी कानून ही लोकतंत्र को सुदृढ़ बनाते हैं और जनता का विश्वास शासन-प्रशासन में और अधिक मजबूत करते हैं। समय के साथ बदलती परिस्थितियों के अनुरूप कानूनों में संशोधन और नए कानूनों का निर्माण आवश्यक है। हमारा प्रयास है कि हम बेहतर प्रशिक्षण प्राप्त करके आने वाले समय में ऐसे विधायी मसौदे तैयार कर सकें, जो नागरिकों के कल्याण और राज्य के विकास के लिए अधिक प्रभावी साबित हों। लोकसभा अध्यक्ष आज हरियाणा विधानसभा द्वारा लोकसभा की संविधान एवं संसदीय अध्ययन संस्थान के सहयोग से चंडीगढ़ सेक्टर—26 स्थित महात्मा गांधी राज्य लोक प्रशासन संस्थान में विधायी प्रारूपण एवं क्षमता संवर्धन विषय पर आयोजित दो दिवसीय प्रशिक्षण कार्यशाला का उद्घाटन करने उपरां...

विधायी ड्राफ्ट बनाते समय भविष्य की चुनौतियों और तकनीकी बदलावों पर देना होगा ध्यान – मुख्यमंत्री नायब सिंह सैनी

Haryana, Hindi
चंडीगढ़, 26 सितंबर – हरियाणा के मुख्यमंत्री श्री नायब सिंह सैनी ने कहा कि विधायी ड्राफ्टिंग केवल तकनीकी अभ्यास नहीं, बल्कि लोकतंत्र को अधिक सशक्त, प्रभावी और जनता के करीब लाने का एक माध्यम है। अच्छे और स्पष्ट कानून ही किसी लोकतांत्रिक व्यवस्था की असली ताकत होते हैं। साथ ही, यह भी आवश्यक है कि ड्राफ्ट बनाते समय भविष्य की चुनौतियों और तकनीकी बदलावों का ध्यान भी रखा जाए। मुख्यमंत्री आज हरियाणा विधानसभा द्वारा लोकसभा की संविधान एवं संसदीय अध्ययन संस्थान के सहयोग से चंडीगढ़ सेक्टर—26 स्थित महात्मा गांधी राज्य लोक प्रशासन संस्थान में विधायी प्रारूपण एवं क्षमता संवर्धन विषय पर आयोजित दो दिवसीय प्रशिक्षण शिविर को संबोधित कर रहे थे। कार्यशाला का उद्घाटन लोकसभा अध्यक्ष श्री ओम बिरला ने किया। इस अवसर पर हरियाणा विधानसभा अध्यक्ष श्री हरविन्द्र कल्याण, कर्न...

सिख समाज एक बहादुर कौम, धर्म की रक्षा के लिए सिर कटा दिये, लेकिन झुके नहीं – मुख्यमंत्री नायब सिंह सैनी

Hot News
चण्डीगढ़, 26 सितम्बर - हरियाणा के मुख्यमंत्री श्री नायब सिंह सैनी ने कहा कि सिख समाज एक बहादुर कौम है, जिसने धर्म की रक्षा के लिए सिर कटा दिये, लेकिन झुके नहीं। 1984 सिख दंगों में पीडित परिवारों की पीड़ा हमारी पीड़ा है और सिख समाज का संघर्ष हम सब के लिए प्रेरणादायी है व उनका आत्म-सम्मान सर्वोपरि है। मुख्यमंत्री श्री नायब सिंह सैनी आज यहां प्रदेश भर से आए सिख समाज के लोगों को सम्बोधित कर रहे थे। प्रदेश सरकार द्वारा मानसून सत्र के दौरान 1984 के दंगा पीड़ितों को सरकारी नौकरी देने का प्रस्ताव पारित करने पर सिख समाज ने आज मुख्यमंत्री का सम्मान एवं आभार व्यक्त किया। ऐसे 121 परिवारों के एक-एक सदस्य को सरकारी नौकरी देने का प्रावधान किया गया था, जिनके किसी सदस्य की जान दंगों में चली गई थी। उन्होंने कहा कि सिख समाज की कुर्बानियों तथा वीरता पर स...

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ

Hot News
ਚੰਡੀਗੜ੍ਹ, 26 ਸਤੰਬਰ:- ਸੂਬੇ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਵੇਖਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਬਾਜ਼ੀ ਦਾ ਨਹੀਂ ਬਲਕਿ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਨੂੰ ਰੋਕਣ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੇ ਮੁੜ ਵਸੇਬੇ ਲਈ ਭਵਿੱਖੀ ਰਣਨੀਤੀਆਂ ਤਿਆਰ ਕਰਨ ਦਾ ਹੈ। ਉਨ੍ਹਾਂ ਨੇ ਬੀ.ਬੀ.ਐਮ.ਬੀ. ਦੇ ਕੰਮਕਾਜ ਅਤੇ ਇਸ ਕੁਦਰਤੀ ਆਫ਼ਤ ‘ਤੇ ਵਿਰੋਧੀ ਧਿਰ ਵੱਲੋਂ ਬੇਬੁਨਿਆਦ ਬਿਆਨਬਾਜ਼ੀ ਕਰਕੇ ਕੀਤੀ ਜਾ ਰਹੀ ਰਾਜਨੀਤੀ 'ਤੇ ਵੀ ਗੰਭੀਰ ਸਵਾਲ ਉਠਾਏ। ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰ ਨੂੰ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਹੜ੍ਹਾਂ ਦੇ ਮਾਰੂ ਪ੍ਰਭਾਵਾਂ ਨੂੰ ਉਜਾਗਰ ਕੀਤਾ, ਜਿਸ ਵਿੱਚ 59 ਮਨੁੱਖੀ ਜਾਨਾਂ ਚਲੀਆਂ ਗਈਆਂ, ਘਰ ਤਬਾਹ ਹੋ ਗਏ, ਹਜ਼ਾਰਾਂ ਪਸ਼ੂਆਂ ਨੂੰ ਨੁਕਸਾਨ ਪਹੁੰਚਿਆ ਅਤੇ ਸੂਬੇ ਦੇ ਖੇਤੀਬਾੜੀ ਖੇਤਰ...

ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ

Hot News
ਚੰਡੀਗੜ੍ਹ, 26 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖ਼ੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੀਟਿੰਗ ਦੀ ਕੀਤੀ ਗਈ। ਇਸ ਮੀਟਿੰਗ ਦੌਰਾਨ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਆਪਣੀਆਂ ਮੁਸਕਲਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਮੰਤਰੀ ਵੱਲੋਂ ਉਨ੍ਹਾਂ ਦੀਆਂ ਮੁਸਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉਨ੍ਹਾ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਵੱਲੋਂ ਉਨ੍ਹਾ ਨੂੰ ਸਰਕਾਰ ਵੱਲੋਂ ਮਿਲ ਰਹੇ ਵਿੱਤੀ ਲਾਭ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਪ੍ਰਗਟਾਇਆ। ਇਸ ਮੌਕੇ ਬਾਗਬਾਨੀ ਮੰਤਰੀ ਨੇ ਦੱਸਿ...

ਵਿਸ਼ਵ ਸੈਰ-ਸਪਾਟਾ ਦਿਵਸ: ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ – ਸੌਂਦ

Hot News
ਚੰਡੀਗੜ੍ਹ, 26 ਸਤੰਬਰ:- ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸੌਂਦ ਨੇ ਕਿਹਾ ਕਿ ਸਾਲ 2024 ਦੌਰਾਨ ਸੈਰ-ਸਪਾਟਾ ਵਿਭਾਗ ਵੱਲੋਂ ਮਾਘੀ ਮੇਲਾ, ਬਸੰਤ ਤਿਉਹਾਰ, ਕਪੂਰਥਲਾ ਹੈਰੀਟੇਜ ਫੈਸਟੀਵਲ, ਕਿਲਾ ਰਾਏਪੁਰ ਪੇਂਡੂ ਓਲੰਪਿਕ, ਨੇਚਰ ਫੈਸਟੀਵਲ, ਬਠਿੰਡਾ ਵਿਰਾਸਤੀ ਮੇਲਾ, ਪਟਿਆਲਾ ਹੈਰੀਟੇਜ ਫੈਸਟੀਵਲ, ਹੋਲਾ ਮੁਹੱਲਾ ਅਤੇ ਨਿਹੰਗ ਓਲੰਪਿਕ ਸਮੇਤ ਕਈ ਪ੍ਰਮੁੱਖ ਸੱਭਿਆਚਾਰਕ ਮੇਲੇ ਅਤੇ ਤਿਉਹਾਰ ਕਰਵਾਏ ਗਏ। ਇਨ੍ਹਾਂ ਸਮਾਗਮਾਂ ਨੇ ਜਿੱਥੇ ਪੰਜਾਬ ਦੇ ਅਮੀਰ ਰੀਤੀ ਰਿਵਾਜ਼ ਨੂੰ ਪ੍ਰਦਰਸ਼ਿਤ ਕੀਤਾ ਉੱਥੇ ਹੀ ਘਰੇਲੂ ਅਤੇ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਆਕਰਸਿ਼ਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ।  ਸੈਰ ਸਪਾਟਾ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ 2025 ਵਿੱਚ ਵੀ ਸਾਡੇ ਤਿਉਹਾਰ ਵੱਡੇ ਪੱਧਰ `ਉੱਤੇ ਮਨਾਏ ਜਾ ਰਹੇ ਹਨ, ਜੋ ਦੁਨੀਆ ਭਰ ਦੇ ਸੈਲਾ...