Sunday, August 16Malwa News
Shadow

Author: News Editor

ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

Breaking News
ਚੰਡੀਗੜ੍ਹ, 26 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਹੜ੍ਹ ਪੀੜਤਾਂ ਦਾ ਸਮੇਂ ਸਿਰ ਮੁੜ-ਵਸੇਬਾ ਯਕੀਨੀ ਬਣਾਉਣ ਲਈ ਇਨ੍ਹਾਂ ਅਧਿਕਾਰੀਆਂ ਦੀ ਸਿਵਲ ਪ੍ਰਸ਼ਾਸਨ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਹੜ੍ਹਾਂ ਦੌਰਾਨ ਅਸਲ ਨੁਕਸਾਨ ਝੱਲਣ ਵਾਲੇ ਪੀੜਤਾਂ ਨੂੰ ਜ਼ਰੂਰ ਮੁਆਵਜ਼ਾ ਮਿਲੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਸ ਮੰਤਵ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਤਿ-ਜ਼ਰੂਰੀ ਟੀਚੇ ਦੀ ਪ੍ਰਾਪਤੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਸੁਚਾਰੂ ਤਾਲਮੇਲ ਦੀ ਲੋੜ ਹੈ। ਮੁੱਖ ਮੰਤਰੀ ਨੇ ਪੀੜਤਾਂ ਤੱਕ ਲੋੜੀਂਦੀ ਸਹਾਇਤਾ ਪੁੱਜਣੀ ਯਕੀਨੀ ਬਣਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ...

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

Breaking News
*ਚੰਡੀਗੜ੍ਹ, 26 ਸਤੰਬਰ*:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ, ਰਾਹਤ ਅਤੇ ਮੁੜ ਵਸੇਬੇ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹੇ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਵਰਗੀਆਂ ਨਦੀਆਂ ਦੇ ਨਾਲ-ਨਾਲ ਸਹਾਇਕ ਨਦੀਆਂ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅਗਸਤ ਦੇ ਅਖੀਰ ਅਤੇ ਸਤੰਬਰ ਦੇ ਸ਼ੁਰੂ ਵਿੱਚ ਤੇਜ਼ ਬਾਰਿਸ਼ ਕਾਰਨ ਕਈ ਕਸਬਿਆਂ ਵਿੱਚ ਭਾਰੀ ਹੜ੍ਹ ਆਏ ਅਤੇ ਪਾਣੀ ਭਰ ਗਿਆ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਗਵੰਤ ਸਿੰਘਮਾਨ ਨੇ ਪ੍ਰਭਾਵਿਤ ਸ਼ਹਿਰੀ ਖੇਤਰਾਂ ਵਿੱਚ ਸਥਿਤੀ ਆਮ ਵਾਂਗ ਬਹਾਲ ਕਰਨ ਲਈ ਸਾਫ਼-ਸਫਾਈ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ  ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਪਾਣੀ ਨਾਲ ਭਰੇ ਇਲਾਕਿਆਂ ਵਿੱਚ ਗਾਰ, ਰ...

ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

Breaking News
ਚੰਡੀਗੜ੍ਹ, 26 ਸਤੰਬਰ 2025:- ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ।ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ ਇਲਾਕਿਆਂ ਨੂੰ ਹੋਰ ਇਮਦਾਦ ਦੇਣ ਲਈ ਸੋਨਾਲੀਕਾ ਫਰਮ ਨੇ ਮਿਸ਼ਨ "ਚੜ੍ਹਦੀ ਕਲਾ" ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਪੰਜਾਹ ਲੱਖ ਰੁਪਏ ਦਿੱਤੇ ਹਨ। ਇਸ ਸਬੰਧ ਵਿੱਚ ਸੋਨਾਲੀਕਾ ਫਰਮ ਦੇ ਸੀਨੀਅਰ ਉੱਪ ਪ੍ਰਧਾਨ( ਕਾਰਪੋਰੇਟ ਰਿਲੇਸ਼ਨਜ਼) ਸ਼੍ਰੀ ਜੇ.ਐਸ. ਚੌਹਾਨ ਅਤੇ ਸੀਨੀਅਰ ਉਪ ਪ੍ਰਧਾਨ (ਅਕਾਊਂਟਸ ਐਂਡ ਫਾਈਨਾਂਸ) ਸ਼੍ਰੀ ਰਜਨੀਸ਼ ਜੈਨ ਨੇ ਨਿੱਜੀ ਤੌਰ `ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਹ ਲੱਖ ਰੁਪਏ ਦੀ ਰਕਮ ਦਾ ਚੈੱਕ ਸੌਂਪਿਆ। ਇਸ ਤੋਂ ਇਲਾਵਾ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ 12 ਐਂਬੂਲੈਂਸਾਂ ਵੀ ਦਾਨ ਕੀਤੀਆਂ ਜਾ ਰਹੀਆਂ ਹਨ। ਇਹ ਐਂਬੂਲੈਂਸਾਂ ਬ੍ਰਾਂਡਿੰਗ ਪ੍...

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

Breaking News
ਚੰਡੀਗੜ੍ਹ, 26 ਸਤੰਬਰ:- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਸ ਨਾਇਕ ਸ਼ਹੀਦ ਰਿੰਕੂ ਸਿੰਘ ਤੇ ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ  ਸੰਗੀਤਕਾਰ ਚਰਨਜੀਤ ਅਹੂਜਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।...

दीनदयाल लाडो लक्ष्मी योजना का पंचकूला से शुभारंभ, फतेहाबाद की 25 हजार महिलाओं को मिलेगा लाभ

Haryana, Hindi
चंडीगढ़, 25 सितंबर-- हरियाणा की महिलाओं के आर्थिक सशक्तिकरण की दिशा में एक ऐतिहासिक कदम उठाते हुए मुख्यमंत्री श्री नायब सिंह सैनी ने वीरवार को पंचकूला से महत्वाकांक्षी दीनदयाल लाडो लक्ष्मी योजना का शुभारंभ किया और मोबाइल ऐप भी लॉन्च किया गया। इस अवसर पर जिला फतेहाबाद में भी लाडो लक्ष्मी योजना कार्यक्रम का सीधा प्रसारण किया गया। इस कार्यक्रम में हरियाणा के विकास एवं पंचायत मंत्री श्री कृष्ण लाल पंवार ने बतौर मुख्य अतिथि शिरकत की। उन्होंने लगभग 7 करोड़ रुपये की लागत से नागरिक अस्पताल के भवन के नवीनीकरण कार्य का भी उद्घाटन किया। श्री पंवार ने इस योजना को महिलाओं के जीवन में बदलाव लाने वाला कदम बताते हुए कहा कि भाजपा सरकार ने अपने चुनावी घोषणा पत्र में महिलाओं को प्रतिमाह 2100 रुपये देने का वायदा किया था, जिसे आज पूर्ण किया गया है। उन्होंने कहा कि यह योजना चरणब...

पंडित दीन दयाल उपाध्याय की जयंती पर ‘दीन दयाल लाडो लक्ष्मी योजना’ के लिए पंजीकरण का हुआ शुभारंभ, पात्र महिलाओं को 1 नवंबर से मिलेंगे 2100 रुपए महीना

Haryana, Hindi
चंडीगढ़, 25 सितंबर— हरियाणा के उद्योग एवं वाणिज्य मंत्री राव नरबीर सिंह ने कहा कि “आज पंडित दीन दयाल उपाध्याय की जयंती पर लाडो लक्ष्मी योजना का शुभारंभ होना अत्यंत सुखद है। यह केवल एक योजना नहीं, बल्कि हमारी माताओं-बहनों के प्रति सम्मान व्यक्त करने का प्रयास है। भाजपा ने अपने संकल्प पत्र में इसका वायदा किया था और मुख्यमंत्री श्री नायब सिंह सैनी ने इसे जमीनी हकीकत में बदलकर यह दिखा दिया है कि हमारी सरकार वादे नहीं, संकल्प पूरे करती है। उद्योग एवं वाणिज्य मंत्री वीरवार को गुरुग्राम में दीन दयाल लाडो लक्ष्मी योजना के पंजीकरण  प्रक्रिया के शुभारंभ अवसर पर आयोजित जिला स्तरीय कार्यक्रम को संबोधित कर रहे थे। इस दौरान जिला स्तर तथा उपमंडल स्तर पर आयोजित कार्यक्रम में पंचकूला में आयोजित राज्य स्तरीय कार्यक्रम का लाइव प्रसारण भी किया गया था। उन्होंने कार्यक्रम में...

मुख्यमंत्री ने पंचकूला में विशेष श्रमदान अभियान ‘‘एक दिन, एक घंटा, एक साथ‘‘ के अंतर्गत किया श्रमदान*

Haryana, Hindi
चंडीगढ़, 25 सितंबर - हरियाणा के मुख्यमंत्री श्री नायब सिंह सैनी ने कहा कि नगर निकायों में स्वच्छता के प्रति प्रतिस्पर्धा की भावना जागृत करने के उद्देश्य से स्वच्छता रैंकिंग शुरू की जाएगी। बेहतरीन प्रदर्शन करने वाले निकायों को प्रोत्साहित किया जाएगा और साथ ही इस अभियान में लगे स्वच्छता मित्रों को भी सम्मानित किया जाएगा। मुख्यमंत्री आज पंचकूला में शहीद स्मारक सेक्टर-2 में विशेष श्रमदान अभियान ‘‘एक दिन, एक घंटा, एक साथ‘‘ के शुभारंभ अवसर पर आयोजित कार्यक्रम में मुख्य अतिथि के रूप में संबोधित कर रहे थे। इससे पहले मुख्यमंत्री श्री नायब सिंह सैनी ने शहीद मेजर संदीप सांखला की प्रतिमा पर पुष्प चक्र अर्पित कर उन्हें श्रद्धांजलि दी और शहीद की माता श्रीमती मंजू कंवर का आशीर्वाद लिया। मुख्यमंत्री ने विशेष श्रमदान अभियान के तहत श्रमदान किया और सभी समाजसेवी संस्थाओं,&n...

सही आंकड़े सही निर्णय का आधार होते हैं- नायब सिंह सैनी

Haryana, Hindi
चण्डीगढ़, 25 सितम्बर -- हरियाणा के मुख्यमंत्री श्री नायब सिंह सैनी ने कहा कि सही आंकड़े सही निर्णय का आधार होते हैं और तथ्यों के बिना विकास अधूरा है। हर क्षेत्र में सटीक आंकड़ों की भूमिका निर्णायक होती है तथा कोई भी नीति तभी सफल होगी, जब वह वास्तविक आंकड़ों पर आधारित होगी। मुख्यमंत्री श्री नायब सिंह सैनी ने यह बात आज यहां ‘स्थानीय स्तर के शासन का सशक्तिकरण‘ विषय पर आयोजित 29वें केंद्रीय एवं राज्य सांख्यिकी संगठन सम्मेलन के दौरान नीति-निर्माताओं, सांख्यिकीविदों और विभिन्न राज्यों से आए प्रतिनिधियों को सम्बोधित करते हुए कही। इस अवसर पर केंद्रीय सांख्यिकी एवं कार्यक्रम क्रियान्वयन राज्यमंत्री राव इंद्रजीत सिंह भी उपस्थित रहे। स्थानीय स्तर पर शासन को सशक्त बनाना नए भारत की आकांक्षाओं की पूर्ति का मार्ग भी उन्होंने कहा कि ‘स्थानीय स्तर पर शासन को सशक्...

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ, ਸਬ ਕਮੇਟੀ ਨਾਲ ਮੰਗਾਂ ਸਬੰਧੀ ਮੀਟਿੰਗ ਜਲਦੀ

Local
ਸ੍ਰੀ ਅਨੰਦਪੁਰ ਸਾਹਿਬ 25 ਸਤੰਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸਫਾਈ ਸੇਵਕਾਂ ਤੇ ਸਥਾਨਕ ਸਰਕਾਰਾਂ ਦੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਯਕੀਨ ਦਵਾਇਆ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ ਅਤੇ ਜਲਦ ਹੀ ਇੱਕ ਬੈਠਕ ਸਬ ਕਮੇਟੀ ਨਾਲ ਕਰਵਾਈ ਜਾਵੇਗੀ।       ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 10-12 ਦਿਨਾਂ ਤੋਂ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੇ ਨਾਲ ਸਾਡੀ ਟੀਮ ਹਰ ਰੋਜ਼ ਸੰਪਰਕ ਵਿੱਚ ਰਹੀ ਹੈ। ਹੁਣ ਉਹਨਾਂ ਦੀਆਂ ਮੰਗਾਂ ਨੂੰ ਸੁਣ ਕੇ ਫ਼ੈਸਲਾ ਕੀਤਾ ਗਿਆ ਕਿ ਉਹ ਸਬ-ਕਮੇਟੀ ਸਾਹਮਣੇ ਆਪਣੀਆਂ ਜਾਇਜ਼ ਮੰਗਾਂ ਰੱਖ ਸਕਣਗੇ।     ਸ.ਬੈਂਸ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਕਰਮਚਾਰੀ ਦੀ ਨੌਕਰੀ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਨਾਹ ਹੀ ਕਿਸੇ ਨੂੰ ਡਰਾਇਆ ਜਾਂ ਗੁਮਰਾਹ ਕੀਤਾ ਜਾਵੇ। ਸ.ਭਗਵੰਤ ਸਿੰਘ ਮਾਨ ਸਾਹਿਬ ਦੀ ਅਗਵਾਈ ਵਾਲੀ ...

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ

Local
ਸੰਗਰੂਰ, 25 ਸਤੰਬਰ (000) - ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸੰਗਰੂਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਆਡੀਟੋਰੀਅਮ ਵਿੱਚ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਇਸ ਵਿੱਚ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਟੇਜ ਸਕੱਤਰ ਅਮਰੀਕ ਸਿੰਘ ਨੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੱਤੀ, ਉਸ ਉਪਰੰਤ ਸਾਬਕਾ ਏਡੀਸੀ ਸੰਗਰੂਰ ਪ੍ਰੀਤਮ ਸਿੰਘ ਜੌਹਲ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰੀਆਂ ਸਮਾਜਿਕ ਜਥੇਬੰਦੀਆਂ ਨੂੰ ਵੀ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ, ਇਸ ਉਪਰੰਤ ਸਾਬਕਾ ਏਡੀਸੀ ਵਿਜੇ ਸਿਆਲ ਨੇ ਦੱਸਿਆ ਕਿ ਬਾਰਡਰ ਬੈਲਟ ਬਹੁਤ ਜਿਆਦਾ ਨਸ਼ਿਆਂ ਦੀ ਗ੍ਰਿਫਤ ਵਿੱਚ ਹੈ, ਇਸ ਉਪਰੰਤ ਸਮਾਜ ਸੇਵੀ ਮੋਹਨ ਸ਼ਰਮਾ ਨੇ ਆਪਣੇ ਭਾਸ਼ਣ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੇ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ...