Sunday, August 16Malwa News
Shadow

Author: News Editor

मुख्यमंत्री नायब सिंह सैनी ने कुरुक्षेत्र में प्रधानमंत्री नरेंद्र मोदी के जन्मदिन के उपलक्ष्य में आयोजित ‘नमो युवा रन’ को झंडी दिखाकर किया रवाना

Haryana, Hindi
चंडीगढ़, 21 सितंबर - हरियाणा के मुख्यमंत्री श्री नायब सिंह सैनी ने रविवार को कुरुक्षेत्र के द्रोणाचार्य खेल स्टेडियम में प्रधानमंत्री श्री नरेंद्र मोदी के जन्मदिन के उपलक्ष्य में आयोजित 'नमो युवा रन' मैराथन को झंडी दिखाकर रवाना किया और स्वयं भी युवाओं के साथ मैराथन में हिस्सा लिया। इस मौके पर युवाओं को संबोधित करते हुए मुख्यमंत्री ने कहा कि आज की यह मैराथन हमारी युवा शक्ति की ऊर्जा, जोश और राष्ट्र निर्माण के संकल्प का प्रतीक है। कौशल विकास और औद्योगिक प्रशिक्षण विभाग की यह पहल युवाओं के भविष्य को उज्जवल बनाने की दिशा में एक महत्वपूर्ण कदम है। उन्होंने कहा कि यह रन केवल 5 किलोमीटर की नहीं, बल्कि देश की तरक्की की दौड़ है जो हर युवा के मन में समर्पण, धैर्य और मेहनत की भावना को जगाएगी। मुख्यमंत्री ने कहा कि सरकार ने युवाओं के स्वाभिमान और उनकी योग्यता का सम्मान...

ਬਹੁ-ਪੱਖੀ ਤੇ ਪ੍ਰਭਾਵੀ ਸਿਹਤ ਰਣਨੀਤੀ ਸਦਕਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਿਆ

Hot News
ਚੰਡੀਗੜ੍ਹ, 20 ਸਤੰਬਰ:- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2303 ਪ੍ਰਭਾਵਿਤ ਪਿੰਡਾਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਸ਼ੁਰੂ ਕੀਤੀ ਗਈ ਬਹੁ-ਪੱਖੀ `ਵਿਸ਼ੇਸ਼ ਸਿਹਤ ਮੁਹਿੰਮ` ਨੇ ਸੰਭਾਵੀ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਵਿੱਚ ਸਫਲਤਾ ਹਾਸਲ ਕੀਤੀ ਹੈ। ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਨਾਲ ਸਬੰਧਤ ਰਿਪੋਰਟਾਂ ਦੀ ਸਮੀਖਿਆ ਕਰਦੇ ਹੋਏ, ਮੰਤਰੀ ਨੇ ਤਸੱਲੀ ਪ੍ਰਗਟਾਈ ਕਿ ਰਾਜ ਦੇ ਮੈਡੀਕਲ ਭਾਈਚਾਰੇ - ਜਿਸ ਵਿੱਚ ਸਰਕਾਰੀ ਡਾਕਟਰ, ਨਿੱਜੀ ਵਲੰਟੀਅਰ, ਆਯੁਰਵੇਦ ਮੈਡੀਕਲ ਅਫਸਰ ਅਤੇ ਐਮ.ਬੀ.ਬੀ.ਐਸ. ਇੰਟਰਨ ਸ਼ਾਮਲ ਹਨ - ਦੀ ਵੱਡੀ ਲਾਮਬੰਦੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਇੱਕ ਮਜ਼ਬੂਤ ਸਿਹਤ ਢਾਲ ਪ੍ਰਦਾਨ ਕੀਤੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁਹਿੰਮ ਮੁੱਖ ਰੂਪ ਵਿੱਚ ਤਿੰਨ-ਨੁਕਾਤੀ ਰਣਨੀਤਕ ਯੋਜਨਾ ਅਨੁਸਾਰ ਕੰਮ ਕਰ ਰਹੀ ਹੈ,ਜਿਸ ਵਿੱਚ ਸਿਹਤ ਕੈਂਪਾਂ ਵਿੱਚ ਮਹੱਤਵਪੂਰਨ ਇਲਾਜ ਸੰਬੰਧੀ ਦੇਖਭਾਲ ਉਪਲਬਧ ਹੈ...

ਯੁੱਧ ਨਸਿ਼ਆਂ ਵਿਰੁੱਧ’: 203ਵੇਂ ਦਿਨ, ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 11.4 ਕਿਲੋਗ੍ਰਾਮ ਹੈਰੋਇਨ, 4.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 20 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 203ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 357 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਰਾਜ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 203 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 30,298 ਹੋ ਗਈ ਹੈ।  ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.4 ਕਿਲੋ ਹੈਰੋਇਨ, 644 ਗ੍ਰਾਮ ਅਫੀਮ, 814 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ...

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

Breaking News
ਚੰਡੀਗੜ੍ਹ, 20 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਦੇ 'ਤੇ ਸਕਾਰਾਤਮਕ ਹੁੰਗਾਰਾ ਭਰਦੇ ਹੋਏ ਯੂਨੀਅਨ ਬੈਂਕ ਆਫ਼ ਇੰਡੀਆ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਵਿੱਚ ਦੋ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਇਸ ਨੇਕ ਕਾਰਜ ਲਈ ਬੈਂਕ ਪ੍ਰਬੰਧਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਕ ਹਜ਼ਾਰ ਤੋਂ ਵੱਧ ਸਮਾਜ ਸੇਵੀ ਪਹਿਲਾਂ ਹੀ ਚੜ੍ਹਦੀ ਕਲਾ ਮਿਸ਼ਨ ਦਾ ਸਮਰਥਨ ਕਰਨ ਲਈ ਅੱਗੇ ਆ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਯੂਨੀਅਨ ਬੈਂਕ ਆਫ਼ ਇੰਡੀਆ ਹੁਣ ਦੋ ਕਰੋੜ ਰੁਪਏ ਦਾ ਚੈੱਕ ਸੌਂਪ ਕੇ ਯੋਗਦਾਨ ਪਾਉਣ ਵਾਲਿਆਂ ਦੀ ਇਸ ਵਧਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ, ਜਿਸ ਨਾਲ ਹਾਲ ਹੀ ਵਿੱਚ ਹੜ੍ਹਾਂ ਨਾਲ ਤਬਾਹ ਹੋਏ ਸੂਬੇ ਦੇ ਮੁੜ ਨਿਰਮਾਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਸ਼ਨ ਚੜ੍ਹਦੀ ਕਲਾ ਫੰਡ ਇਕੱਠਾ ਕਰਨ ਵਾਲੀ ਇੱਕ ਵਿਸ਼ਵਵਿਆਪੀ ਮੁਹਿੰਮ ਹੈ, ਜੋ 2025 ਦੇ ਪੰਜਾਬ ਹੜ੍ਹ ਪੀੜਤਾਂ ਲਈ ਸੂਬਾ ਸਰਕਾਰ ਦੀਆਂ ਮੁੜ-ਵਸੇਬਾ ਪਹਿਲਕਦਮੀਆਂ ਲਈ ਫੰਡ ਇਕੱਠਾ ...

ਨੌਜਵਾਨਾਂ ਦੀ ਸਮਾਜਿਕ-ਆਰਥਿਕ ਤਰੱਕੀ ਲਈ ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ਵਿੱਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ*

Breaking News
ਚੰਡੀਗੜ੍ਹ, 20 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ ਬਣੀਆਂ ਲਾਇਬ੍ਰੇਰੀਆਂ ਦੀ ਗਿਣਤੀ 275 ਤੱਕ ਪਹੁੰਚ ਗਈ ਹੈ। ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 58 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇੱਥੇ ਬਣਾਈ ਪਹਿਲੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ...

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ ਵਿੱਚੋਂ 5.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ, ਵਾਸੀ  ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਵਨਦੀਪ ਨੇ ਦੱਸਿਆ ਕਿ ਉਹ ਆਪਣੇ ਵਿਦੇਸ਼ ਅਧਾਰਤ ਹੈਂਡਲਰ ਹਰਪਾਲ ਸਿੰਘ, ਜੋ ਕਿ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦਾ ਵਾਸੀ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

Breaking News
ਚੰਡੀਗੜ੍ਹ/ਸੰਗਰੂਰ, 20 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾ...

पुलिस अधिकारियों को सामुदायिक सहभागिता मजबूत करने और जन शिकायतों का समाधान करने के निर्देश

Haryana, Hindi
चंडीगढ़, 19 सितंबर -- हरियाणा के मुख्यमंत्री श्री नायब सिंह सैनी ने आज राज्य भर के वरिष्ठ पुलिस अधिकारियों को निर्देश दिए कि वे जन संपर्क प्रयासों को तेज करें तथा नागरिक शिकायतों का त्वरित समाधान सुनिश्चित करें। मुख्यमंत्री ने कहा कि प्रभावी कानून प्रवर्तन की नींव जनता के विश्वास पर टिकी है। उन्होंने कहा कि कमिश्नर से लेकर डीएसपी तक, हर पुलिस अधिकारी को नागरिकों की चिंताओं से गहराई से जुड़े रहना चाहिए। उन्होंने कहा कि ग्रामीणों, युवाओं और स्थानीय समुदायों के साथ अधिक संपर्क से नशीली दवाओं के दुरुपयोग और आपराधिक गतिविधियों जैसे मुद्दों से निपटने में मदद मिलेगी। सामुदायिक उपस्थिति के महत्व पर प्रकाश डालते हुए मुख्यमंत्री ने कहा कि निवासियों के साथ खुला संवाद बनाए रखना और उनकी समस्याओं को सक्रियता से सुनना पुलिस कर्मियों की मुख्य जिम्मेदारी है। उन्होंने नागरिक-अनुकूल पुलि...

पर्यावरण, वन प्राणी मंत्री राव नरबीर सिंह ने सेवा पखवाड़ा के अंतर्गत हिसार में किया पौधारोपण

Haryana, Hindi
चण्डीगढ़, 19 सितंबर -- हरियाणा के पर्यावरण, वन मंत्री राव नरबीर सिंह ने कहा कि पर्यावरण संरक्षण को बढ़ावा देने के लिए कागजी निमंत्रण पत्रों की जगह डिजिटल कार्ड के जरिए निमंत्रण भेजना चाहिए। ऐसा करके हम सभी हर वर्ष बड़ी संख्या में पेड़ों को कटने से बचा कर आने वाली पीढिय़ों को स्वस्थ जीवन की सौगात दे सकते हैं। राव नरबीर सिंह आज हिसार स्थित बीड़ में सेवा पखवाड़ा के तहत आयोजित पौधारोपण कार्यक्रम में उपस्थित लोगों को संबोधित कर रहे थे। इस अवसर पर उन्होंने पौधारोपण कर लोगों को पर्यावरण संरक्षण का संदेश भी दिया। इसी कड़ी में यहां 1500 पौधे रोपित किए गए तथा प्रचार वाहनों को भी हरी झंडी दिखाकर रवाना किया। उन्होंने कहा कि स्वस्थ जीवन जीने के लिए मानव को खाना-पानी तथा हवा की सबसे अधिक आवश्यकता होती है लेकिन यह तीनों चीजों ही लगातार प्रदूषित हो रही हैं। उन्होंने कहा कि सरकार ...

डॉ अंबेडकर मेधावी छात्रवृत्ति योजना 2025-26 के तहत आवेदन आमंत्रित

Haryana, Hindi
चंडीगढ़, 19 सितंबर -- हरियाणा के सामाजिक न्याय और अधिकारिता, अनुसूचित जाति एवं पिछड़ा वर्ग कल्याण तथा अल्पसंख्यक (सेवा) विभाग द्वारा संचालित डॉ. अंबेडकर मेधावी छात्रवृत्ति संशोधित योजना वर्ष 2025 - 26 के लिए ऑनलाइन आवेदन आमंत्रित किए गए हैं। छात्र - छात्राएं इस योजना का लाभ उठाने हेतु आवेदन पत्र 31 जनवरी 2026 तक पोर्टल https://saralharyana.gov.in/  पर जमा कर सकते हैं। एक सरकारी प्रवक्ता ने बताया कि शिक्षा के क्षेत्र में निरंतर बढ़ती प्रतिस्पर्धा के युग में अनुसूचित जाति, पिछड़ा वर्ग, विमुक्त घुमंतु, टपरीवास श्रेणी एवं अन्य वर्ग के मेधावी विद्यार्थियों को अधिक से अधिक आर्थिक सहयोग एवं प्रोत्साहन प्रदान करने के उद्देश्य से यह योजना चलाई जा रही है। इस योजना के तहत पात्र छात्र - छात्राओं को उनकी श्रेणी, कक्षा तथा प्र...