Sunday, November 8Malwa News
Shadow

Author: News Editor

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

Hot News
ਚੰਡੀਗੜ੍ਹ, 19 ਦਸੰਬਰ:- ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ ਵਿੱਚ ਹੋਈ ਬੇਮਿਸਾਲ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀ ਰਹਿੰਦ-ਖੂੰਹਦ ਅਤੇ ਸੌਰ ਊਰਜਾ ਦੀ ਵਰਤੋਂ ਜ਼ਰੀਏ ਪੰਜਾਬ ਨੂੰ ਸੁਹਾਵਣੇ ਤੇ ਸਿਹਤਮੰਦ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਰਜ ਤੋਂ ਘਰਾਂ ਅਤੇ ਖੇਤਾਂ ਨੂੰ ਊਰਜਾ ਮਿਲ ਰਹੀ ਹੈ; ਖੇਤੀ ਰਹਿੰਦ-ਖੂੰਹਦ ਤੋਂ ਸਾਫ਼-ਸੁਥਰੇ ਈਂਧਣ ਵਜੋਂ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਡਾ ਨੇ ਆਪਣੀਆਂ ਵਿਕਾਸ-ਮੁਖੀ ਨੀਤੀਆਂ ਨਾਲ ਪੰਜਾਬ ਦੇ ਟਿਕਾਊ ਭਵਿੱਖ ਦੀ ਸਿਰਜਣਾ ਵੱਲ ਇੱਕ ਵੱਡੀ ਪੁਲਾਂਘ ਪੁੱਟੀ ਹੈ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੌਰ ਊਰਜਾ ਨਾਲ ਪੰਜਾਬ ਦਾ ਰਿਸ਼ਤਾ ਇਸ ਸਾਲ ਹੋਰ ਵੀ ਗੂੜਾ ਹੋਇਆ ਹੈ ਕਿਉਂਕਿ ਜੁਲਾਈ 2025 ਵਿੱਚ ਬਠਿੰਡਾ ਦੇ ਪਿੰਡ ਭਾਗੀ ਬਾਂਦਰ ਵਿਖੇ 4 ਮੈਗਾਵਾਟ ਸਮਰੱਥਾ ਦਾ ਇੱਕ ਗਰਾਊਂਡ -ਮਾਊਂਟਿਡ ਸੋਲਰ ਪਾਵਰ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਬਠਿੰਡਾ ਦੇ ਕੋਠੇ ਮੱਲੂਆਣਾ ਅਤੇ ਸ਼ੇਰਗੜ੍ਹ ਵ...
ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

Breaking News
ਚੰਡੀਗੜ੍ਹ, 19 ਦਸੰਬਰ:- ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ। ਇੱਥੇ ਮਗਸੀਪਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਵੈ-ਰੋਜ਼ਗਾਰ ਪਹਿਲਕਦਮੀ ਨਾਲ ‘ਰੋਜ਼ਗਾਰ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਮਾਰਚ 2022 ਤੋਂ ਹੁਣ ਤੱਕ ਕੁੱਲ 1165 ‘ਸਮਾਲ ਸਟੇਜ ਕੈਰਿਜ ਪਰਮਿਟ’ ਮਨਜ਼ੂਰ ਕੀਤੇ ਹਨ ਅਤੇ ਅੱਜ ਇਸ ਯੋਜਨਾ ਤਹਿਤ 505 ਨੌਜਵਾਨਾਂ ਨੂੰ ਪਰਮਿਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਰਮਿਟ ਆਮ ਪਰਿਵਾਰਾਂ ਦੇ ਇਨ੍ਹਾਂ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਨਿਰਪੱਖ ਢੰਗ ਨਾਲ ਦਿੱਤੇ ਗਏ ਹਨ। ਪਰਮਿਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪੈਟਰੋਲ ਪੰਪ ਅਪਰੇਟਰਾਂ, ਬੱਸ ਅਪਰੇਟਰਾਂ ਅਤੇ ਹ...
ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

Breaking News
ਸਤੌਜ (ਸੰਗਰੂਰ), 19 ਦਸੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਭਾਸ਼ਣ ਦੇਣ ਨਹੀਂ ਆਏ ਸਗੋਂ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਰੀਕ ਹੋਣ ਲਈ ਪਹੁੰਚੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਜੱਦੀ ਪਿੰਡ ਵਿੱਚ ਬਿਤਾਏ ਪਲ ਉਨ੍ਹਾਂ ਨੂੰ ਬਹੁਤ ਖੁਸ਼ੀ ਦਿੰਦੇ ਹਨ ਅਤੇ ਉਹ ਹਮੇਸ਼ਾ ਇਸ ਗੱਲ ਦੇ ਰਿਣੀ ਰਹਿਣਗੇ ਕਿ ਪਿੰਡ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ।ਸਾਰੇ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਕੇ ਵਿੱਚ ਬਰਕਤ ਹੁੰਦੀ ਹੈ ਅਤੇ ਪਿੰਡਾਂ ਨੂੰ ਤਰੱਕੀ ਤੇ ਵਿਕਾਸ ਲਈ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੀਡਰ ਆਪਣੇ ਨਿੱਜੀ ਮੁਫਾਦ ਲਈ ਪਿੰਡਾਂ...
ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

Breaking News
ਚੰਡੀਗੜ੍ਹ, 19 ਦਸੰਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ 'ਆਪ' ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ "ਹੁਨਰ ਸਿੱਖਿਆ ਸਕੂਲ" ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈੱਸ ਕਰਨਾ ਹੈ, ਵਾਸਤੇ ਉਦਯੋਗ-ਕੇਂਦ੍ਰਿਤ ਪਾਠਕ੍ਰਮ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ। ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍ਹਾ...
ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

Hot News
ਚੰਡੀਗੜ੍ਹ, 19 ਦਸੰਬਰ - ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ, ਜੋ ਪਹਿਲਾਂ 10,000/- ਰੁਪਏ ਨਿਰਧਾਰਿਤ ਸੀ, ਨੂੰ ਘਟਾ ਕੇ ਹੁਣ ਸਿਰਫ਼ 1,000 ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਰਾਜ ਭਰ ਦੇ ਉਤਪਾਦਕਾਂ ਲਈ ਸਹਿਕਾਰੀ ਸਭਾਵਾਂ ਦਾ ਗਠਨ ਕਰਨਾ ਕਾਫ਼ੀ ਆਸਾਨ ਹੋ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਿਸਾਨ-ਪੱਖੀ ਫੈਸਲੇ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਉਹ ਇਕੱਠੇ ਹੋ ਕੇ ਉੱਚ ਸ਼ੁਰੂਆਤੀ ਲਾਗਤਾਂ ਦੇ ਬੋਝ ਦਾ ਸਾਹਮਣਾ ਕੀਤੇ ਬਿਨਾਂ ਸਹਿਕਾਰੀ ਸਭਾਵਾਂ ਦਾ ਗਠਨ ਕਰ ਸਕਣਗੇ। ਸਹਿਕਾਰੀ ਖੇਤਰ ਦਾ ਵਿਸਥਾਰ ...
खिलाड़ी को मेडल जीतने के बाद भी डोप टेस्ट पास करना होगा, फिर मिलेगा जीत का सर्टिफिकेट : मीनू बेनीवाल

खिलाड़ी को मेडल जीतने के बाद भी डोप टेस्ट पास करना होगा, फिर मिलेगा जीत का सर्टिफिकेट : मीनू बेनीवाल

Haryana, Hindi
चरखी दादरी, 18 दिसंबर : हरियाणा  ओलंपिक   संघ अध्यक्ष जसविंदर मीनू बेनीवाल ने कहा कि अब हरियाणा में खिलाड़ी के मेडल जीतने के बाद डोप टेस्ट पास होने के बाद ही सर्टिफिकेट जारी किए जाएंगे ताकि खिलाड़ी नशे से दूर रहें और देश के लिए मेडलों का ढेर लगा सकें। इस बार कामनवेल्थ खेलों में हरियाणा की भी हिस्सेदारी बने, इसके लिए भारतीय ओलंपिक संघ को पत्र लिखेंगे। खिलाड़ियों का हक नहीं मरने देंगे इसके लिए हरियाणा ओलंपिक संघ विशेष योजना बना रहा है।हरियाणा आलंपिक संघ अध्यक्ष जसविंदर मीनू बेनीवाल ने बृहस्पतिवार को चरखी दादरी के गांव डोहका हरिया हरियाणा में अनिल सांगवान कालूवाला कंस्ट्रेक्शन द्वारा उनके पिता की याद में बनाये आधुनिक खेल स्टेडियम का शुभारंभ किया। करीब 10 एकड़ में खेल स्टेडियम पर करीब 20 करोड़ की राशि खर्च की जाएगी। मीनू बेनीवाल ने अनिल सांगवान कालूवाला व उसकी टीम के इस सराहनीय कार्य के लिए धन...
हरियाणा विधानसभा के शीतकालीन सत्र के पहले दिन सदन के नेता ने की नई परंपरा की शुरुआत

हरियाणा विधानसभा के शीतकालीन सत्र के पहले दिन सदन के नेता ने की नई परंपरा की शुरुआत

Haryana, Hindi
चंडीगढ़, 18 दिसंबर - हरियाणा के मुख्यमंत्री श्री नायब सिंह सैनी ने सदन के नेता के रूप में हरियाणा विधानसभा के शीतकालीन सत्र के पहले दिन एक नई परंपरा की शुरुआत करते हुए श्री भूपेंद्र सिंह हुड्डा को नेता प्रतिपक्ष के रूप में चुने जाने पर बधाई दी एवं अभिनंदन किया, जो हरियाणा विधानसभा के इतिहास में पहली बार हुआ है कि विपक्ष के नेता चुने जाने पर सदन के नेता द्वारा नेता प्रतिपक्ष का स्वागत किया गया हो। मुख्यमंत्री की इस पहल का श्री भूपेंद्र सिंह हुड्डा ने भी स्वागत किया और कहा कि राजनीति में मतभेद हो सकते हैं, लेकिन मनभेद नहीं। लोकहित में मनभेद नहीं होने चाहिएं। विपक्ष की ओर से हम केवल राजनीतिक मतभेद तक ही अपने आपको सीमित रखेंगे और यही आशा सत्ता पक्ष से भी है, इस तरह हम जनता की बेहतर तरीके से सेवा कर सकेंगे। श्री नायब सिंह सैनी ने विपक्ष के नेता श्री भूपेंद्र सिंह हुड्ड...
पर्याप्त पेयजल देना सरकार की जिम्मेदारी — मुख्यमंत्री

पर्याप्त पेयजल देना सरकार की जिम्मेदारी — मुख्यमंत्री

Haryana
चंडीगढ़, 18 दिसंबर — हरियाणा के मुख्यमंत्री श्री नायब सिंह सैनी ने कहा कि हर नागरिक को पर्याप्त पेयजल पहुंचाने की सरकार की जिम्मेदारी है और इस दिशा में सरकार लगातार कार्य कर रही है। इसी कड़ी में रोहतक में भी हर घर में पेयजल आपूर्ति सुनिश्चित की जा रही है। मुख्यमंत्री वीरवार को हरियाणा विधानसभा के शीतकालीन सत्र के पहले दिन विधायक श्री भारत भूषण बत्तरा द्वारा रोहतक शहर में पर्याप्त पेयजल आपूर्ति के संबंध में पूछे गए प्रश्न पर जवाब दे रहे थे। श्री नायब सिंह सैनी ने कहा कि जलाशय के निर्माण के संबंध में नगर निगम, रोहतक की 16 एकड़ भूमि है, जिसके विभाग को स्थानांतरित करने का प्रस्ताव है। इसके अलावा, सोनीपत सड़क पर एक पम्प खराब है, उसकी क्षमता बढ़ाई जा रही है, उस पंप को दुरुस्त किया जा रहा है। मुख्यमंत्री ने कहा कि रोहतक क्षेत्र में पानी की कमी नहीं आन...
हरियाणा विधानसभा में श्री गुरु तेग बहादुर जी के 350वें बलिदान दिवस पर सर्वसम्मति से प्रस्ताव पारित

हरियाणा विधानसभा में श्री गुरु तेग बहादुर जी के 350वें बलिदान दिवस पर सर्वसम्मति से प्रस्ताव पारित

Haryana, Hindi
चंडीगढ़, 18 दिसंबर — हरियाणा विधानसभा के शीतकालीन सत्र के पहले दिन सदन में श्री गुरु तेग बहादुर जी के 350वें बलिदान दिवस पर प्रदेशभर में कार्यक्रमों के सफल आयोजन के लिए हरियाणा सिख गुरुद्वारा प्रबंधक कमेटी, श्री गुरु तेग बहादुर शहीदी दिवस आयोजन समिति, सभी जनप्रतिनिधियों, समाजसेवी संगठनों और नागरिक संस्थाओं का आभार व्यक्त किया गया। इस संबंध में एक प्रस्ताव को सर्वसम्मति से पारित किया गया। इसके अलावा, सदन की ओर से प्रधानमंत्री श्री नरेंद्र मोदी का भी आभार व्यक्त किया गया, जिन्होंने 25 नवम्बर को ज्योतिसर, कुरुक्षेत्र में आयोजित विशाल समागम में गुरुजी को नमन किया और अंतर्राष्ट्रीय गीता महोत्सव में भी शामिल हुए। मुख्यमंत्री शीतकालीन सत्र के पहले दिन संसदीय कार्य मंत्री श्री महीपाल ढांडा द्वारा श्री गुरु तेग बहादुर जी के 350वें बलिदान दिव...
ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

Hot News
ਚੰਡੀਗੜ੍ਹ, 18 ਦਸੰਬਰ:- ਪੰਜਾਬ ਸਟੇਟ ਰੋਡ ਸੇਫਟੀ ਕੌਂਸਿਲ ਦੀ 16ਵੀ ਮੀਟਿੰਗ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਹੋਈ। ਇਸ ਮੀਟਿੰਗ ਦੌਰਾਨ ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਈ-ਡਾਰ ਪ੍ਰੋਜੈਕਟ ਨੂੰ ਇਫੈਕਟਿਵਲੀ ਲਾਗੂ ਕਰਨ ਲਈ 415 ਸਮਾਰਟ ਫੋਨ ਪੁਲਿਸ ਵਿਭਾਗ ਵਿੱਚ ਆਈ ਓਜ ਨੂੰ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਸ ਤੋਂ ਇਲਾਵਾ 35 ਏ. ਐਲ. ਐਸ. ਐਬੂਲੈਂਸਜ਼ ਲਈ 14 ਕਰੋੜ ਰੁਪਏ 31 ਮਾਰਚ, 2026 ਤੱਕ ਜਾਰੀ ਕਰਨ ਦਾ ਫੈਸਲਾ ਵੀ ਕੌਂਸਲ ਵਲੋਂ ਲਿਆ ਗਿਆ। ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿਚ ਵਿਸਥਾਰ ਸਹਿਤ ਈ-ਡਾਰ ਪ੍ਰੋਜੈਕਟ ਸਬੰਧੀ, ਬਲੈਕ ਸਪਾਟ ਦੀ ਰੈਕਟੀਫਿਕੇਸ਼ਨ ਸਬੰਧੀ ਮੁੱਦਿਆ ਤੇ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਸਕੀਮਾ ਗੁਡ ਸਮਾਰਟੀਅਨ ਨੂੰ ਅਵਾਰਡ ਦੇਣ ਸਬੰਧੀ, ਹਿਟ ਐਂਡ ਰੰਨ ਦੇ ਪ੍ਰਭਾਵਿਤ ਵਿਅਕਤੀਆਂ ਨੂੰ ਲਾਭ ਦੇਣ ਸਬੰਧੀ, ਰੋਡ ਐਕਸਡੈਂਟ ਦੇ ਪ੍ਰਭਾਵਿਤ ਵਿਅਕਤੀਆਂ ਮੁਫਤ ਇਲਾਜ, ਫਰਿਸ਼ਤੇ ਸ...