Sunday, August 16Malwa News
Shadow

Author: News Editor

राजकीय अस्पतालों में चिकित्सकों की कमी पूरा करने के लिए जल्द भर्ती किए जाएंगे 500 डॉक्टर: आरती सिंह राव

Haryana, Hindi
चंडीगढ़, 12 सिंतबर - हरियाणा की स्वास्थ्य मंत्री आरती सिंह राव ने कहा कि राजकीय अस्पतालों में चिकित्सकों की कमी नहीं रहने दी जाएगी। इन अस्पतालों में सरकार द्वारा  जल्द ही 500 चिकित्सकों की भर्ती की जाएगी। इस संबंध में प्रस्ताव तैयार कर लिया गया है और भर्ती प्रक्रिया को शीघ्र ही शुरू किया जाएगा।             हरियाणा की स्वास्थ्य मंत्री आरती सिंह राव शुक्रवार को कुरुक्षेत्र स्थित एलएनजेपी अस्पताल में निरीक्षण करने के उपरांत पत्रकारों से बातचीत कर रही थीं। इससे पहले स्वास्थ्य मंत्री ने एलएनजेपी अस्पताल की फार्मेसी, शौचालयों व अस्पताल के प्रत्येक कक्ष की सफाई व्यवस्था का जायजा लिया। अस्पताल में जगह-जगह मलबे के ढेर लगे होने के कारण मरीजों खासकर बच्चों के वार्ड में हो रही परेशानी तथा शौचालयों की खस्ता हाल...

गुरुग्राम की ताइक्वांडो खिलाड़ी तीन बहनों ने अंतरराष्ट्रीय मंच पर बढ़ाया भारत का मान: मंत्री राव नरबीर सिंह

Haryana, Hindi
चंडीगढ़, 12 सितंबर - हरियाणा के उद्योग एवं वाणिज्य मंत्री राव नरबीर सिंह ने आज गुरुग्राम सिविल लाइंस स्थित अपने कार्यालय पर गुरुग्राम की अंतरराष्ट्रीय ताइक्वांडो खिलाड़ियों गीता यादव, रीतू यादव और प्रिया यादव से मुलाकात कर उन्हें उनकी उपलब्धियों पर शुभकामनाएं दी। इस मौके पर कैबिनेट मंत्री ने कहा कि ये तीनों बहनें अपनी मेहनत, लगन और जज़्बे के बल पर अंतरराष्ट्रीय मंच पर भारत का गौरव बढ़ा रही हैं। ये केवल खिलाड़ी नहीं हैं बल्कि वह सपना हैं, जिसे हरियाणा वासियों ने बेटी बचाओ, बेटी पढ़ाओ अभियान के साथ देखा था। उन्होंने कहा कि मुख्यमंत्री श्री नायब सिंह सैनी के नेतृत्व में हरियाणा सरकार ने खेल प्रतिभाओं को निखारने और सहयोग देने के लिए ऐतिहासिक कदम उठाए हैं। यही कारण है कि आज हरियाणा की खेल नीति को पूरे देश में मॉडल माना जाता है। मंत्री ने कहा कि सरकार खिलाड़ियों को...

इंडोनेशिया में तीन दिवसीय अंतरराष्ट्रीय गीता महोत्सव का आगाज

Haryana, Hindi
चंडीगढ़, 12 सितंबर- इंडोनेशिया के बाली संसद सभागार में तीन दिवसीय छठे अंतरराष्ट्रीय गीता महोत्सव का आगाज  हुआ। इंडोनेशिया के बाली में शुक्रवार को श्रीमद्भगवद् गीता को विराजित किया गया।इसी के साथ गीता महिमा और भारत-इंडोनेशिया के प्राचीन सांस्कृतिक और आध्यात्मिक संबंधों को और प्रगाढ़ बनाने के लिए विचार मंथन हुआ। इस कार्यक्रम की अध्यक्षता बाली के वाइस चेयरमैन (डीपीआरडी)के वाइस गवर्नर नोवासेवी पुत्रा, मुख्य वक्ता गीता मनीषी स्वामी ज्ञानानंद महाराज,मुख्यातिथि हरियाणा के पर्यटन मंत्री अरविंद शर्मा,विदेश मंत्रालय दक्षिण क्षेत्र की सचिव डा.नीना मल्होत्रा,बाली विधायक प्रोफेसर सोमवीर,बाली में भारत के सीजीआई शशांक विक्रम,बाली के विधायक बुद्धि उत्तमा, विधायक राकी, विधायक मेदू पार्ता मौजूद रहे। बाली में भारतीय दूतावास के अधिकारी लवलेश के अलावा,इंग्लैंड,ऑस्ट्रेलिया,स्पेन और...

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ : ਆਸ਼ਿਕਾ ਜੈਨ

Local
ਹੁਸ਼ਿਆਰਪੁਰ, 12 ਸਤੰਬਰ :-       ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁਕਿਆਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 13 ਸਤੰਬਰ ਤੋਂ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੌਰਾਨ ਹਰੇਕ ਪਟਵਾਰੀ ਨੂੰ ਆਪਣੇ ਅਧੀਨ ਆਉਂਦੇ ਪਿੰਡਾਂ ਵਿਚ ਜਾਣ ਅਤੇ ਪ੍ਰਭਾਵਿਤ ਫ਼ਸਲਾਂ ਦਾ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਟਵਾਰੀ ਆਪਣੇ-ਆਪਣੇ ਖੇਤਰਾਂ ਦੀ ਗਿਰਦਾਵਰੀ 14 ਦਿਨਾਂ ਦੇ ਅੰਦਰ-ਅੰਦਰ ਪੂਰੀ ਕਰਨਗੇ।ਇਸ ਤੋਂ ਬਾਅਦ ਕਾਨੂੰਗੋ ਪ੍ਰਭਾਵਿਤ ਖੇਤਰ ਦੇ ਘੱਟੋ-ਘੱਟ 25 ਫ਼ੀਸਦੀ ਇਲਾਕੇ ਦਾ ਨਿਰੀਖਣ ਕਰਕੇ 5 ਦਿਨਾਂ ਵਿਚ ਰਿਪੋਰਟ ਦੇਣਗੇ, ਉਥੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਪ੍ਰਭਾਵਿਤ ਪਿੰਡਾਂ ਵਿਚ ਘੱਟੋ-ਘੱਟ 10 ਫੀਸਦੀ ਖੇਤਰ ਦਾ ਨਿਰੀਖਣ ਕਰਨਗੇ ਅਤੇ 5 ਦਿਨਾਂ ਵਿਚ ਆਪਣੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਨੂੰ ਭੇਜਣਗੇ। ਅੰਤਿਮ ਰਿਪੋਰਟ ਦੇ ਆਧਾਰ 'ਤੇ ਹੀ ਮੁਆਵਜ਼ਾ ਕਾਰਵਾਈ ਲਾਗ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਖੇਤਰ ਵਿੱਚ ਵਿਚਰ ਰਹੇ

Local
ਮੂਣਕ, 12 ਸਤੰਬਰ (000) - ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਨਾਲ ਲੱਗਦੇ ਇਲਾਕੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਅੱਜ ਵੀ ਉਹਨਾਂ ਨੇ ਮੂਣਕ ਅਤੇ ਕੜੈਲ ਬੰਨ੍ਹਾਂ ਦਾ ਦੌਰਾ ਕੀਤਾ ਅਤੇ ਉਥੇ ਬੰਨ੍ਹਾਂ ਨੂੰ ਮਜ਼ਬੂਤ ਕਰ ਰਹੇ ਲੋਕਾਂ ਨੂੰ ਹੱਲਾਸ਼ੇਰੀ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਹੈ। ਅੱਜ ਮਿਤੀ 12 ਸਤੰਬਰ ਨੂੰ ਪਾਣੀ ਦਾ ਪੱਧਰ 750.1 ਫੁੱਟ ਹੈ। ਜੋ ਕਿ ਪਿਛਲੇ ਦਿਨਾਂ ਤੋਂ ਕਾਫੀ ਘਟ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਨਹੀਂ ਆ ਜਾਂਦਾ ਉਦੋਂ ਤੱਕ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਇਸੇ ਤਰ੍ਹਾਂ ਚਾਲੂ ਰਹੇਗਾ। ਉਹਨਾਂ ਕੰਮ ਕਰ ਰਹੇ ਸਥਾਨਕ ਲੋਕਾਂ ਦੀ ਸੇਵਾ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਅਗਲੇ 2-3 ਦਿਨਾਂ ਵਿੱਚ ਘੱਗਰ ਦਰਿਆ ਵਿੱਚ ਪਾਣੀ ਖਤਰੇ ਦੇ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀ ਫੈਲਣ ਤੋਂ ਬਚਾਅ ਲਈ ਸਰਗਰਮ ਉਪਰਾਲੇ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ

Local
ਮਾਨਸਾ, 12 ਸਤੰਬਰ:-            ਪਿਛਲੇ ਦਿਨਾਂ ਦੌਰਾਨ ਭਾਰੀ ਮਾਤਰਾ ਵਿਚ ਹੋਈ ਬਰਸਾਤ ਕਰਕੇ ਜਿੰਨ੍ਹਾਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਇਆ ਉੱਥੇ ਤੁਰੰਤ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਵਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਇਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੇ।             ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇੰਨ੍ਹਾਂ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਹ ਲੋੜੀਂਦੇ ਕਾਰਜ ਕਰਨੇ ਜ਼ਰੂਰੀ ਹਨ।           ...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Local
ਹੁਸ਼ਿਆਰਪੁਰ, 12 ਸਤੰਬਰ-                ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਰਾਜਮਾਰਗ ਦੀਆਂ ਸੜਕਾਂ ਦੀ ਮੁਰੰਮਤ ਅਤੇ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ।                 ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਤੋਂ ਹੁਸ਼ਿਆਰਪੁਰ ਸਰਹੱਦ ਅਤੇ ਸਾਧੂ ਆਸ਼ਰਮ ਤੋਂ ਵਣਖੰਡੀ ਤੱਕ ਊਨਾ ਰੋਡ 'ਤੇ ਸੜਕ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਰਾਸ਼ਟਰੀ ਰਾਜਮਾਰਗ ਅਥਾਰਟੀ ਦੇ ਅਧਿਕਾਰੀਆਂ ਨੂੰ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ।       &nb...

ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 12 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 404 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 195 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,288 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.4 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 1657 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5160 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੱਟੇਵਾੜ ਦੇ ਜਸਕਰਨ ਸਿੰਘ, ਅੰਮ੍ਰਿਤਸਰ ਦੇ ਪਿੰਡ ਰੰਗਗੜ੍ਹ ਦੇ ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਗੁਰਵਿੰਦਰ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਅਮਨਦੀਪ ਸਿੰਘ ਅਤੇ ਲੁਧਿਆਣਾ ਦੇ ਪਿੰਡ ਮਨਸੂਰਾ ਦੇ ਹਰਕੀਰਤ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼ੀਨਾ...

ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

Hot News
ਚੰਡੀਗੜ੍ਹ, 12 ਸਤੰਬਰ- ਹਾਲ ਹੀ ਵਿੱਚ ਆਏ ਹੜ੍ਹਾਂ ਪ੍ਰਤੀ ਇੱਕਜੁੱਟ ਅਤੇ ਹਮਦਰਦੀ ਭਰੇ ਜਵਾਬ ਵਿੱਚ, ਪੰਜਾਬ ਸਰਕਾਰ ਨੇ ਤੇਜ਼ੀ ਨਾਲ ਰਾਹਤ ਪ੍ਰਦਾਨ ਕਰਨ, ਜ਼ਰੂਰੀ ਸੇਵਾਵਾਂ ਬਹਾਲ ਕਰਨ ਅਤੇ ਪ੍ਰਭਾਵਿਤ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਬਹੁ-ਮੰਤਰਾਲਾ ਯਤਨ ਆਰੰਭੇ ਹੋਏ ਹਨ। ਇਸੇ ਤਹਿਤ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸਿੱਖਿਆ, ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ, ਅਤੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੋਬਾਈਲ ਮੈਡੀਕਲ ਯੂਨਿਟਾਂ ਤਾਇਨਾਤ ਕਰਨ, ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿੱਤੀ ਸਹਾਇਤਾ ਅਤੇ ਜ਼ਰੂਰੀ ਸਮਾਨ ਵੰਡ ਕੇ ਮੋਹਰੀ ਭੂਮਿਕਾ ਨਿਭਾਈ। ਡਾ. ਬਲਬੀਰ ਸਿੰਘ ਨੇ ਅਜਨਾਲਾ ਲਈ 15 ਨਵੀਆਂ ਐਂਬੂਲੈਂਸਾਂ ਨੂੰ ਦਿਖਾਈ ਹਰੀ ਝੰਡੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਹੱਤਵਪੂਰਨ, ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸ...