Sunday, August 16Malwa News
Shadow

Author: News Editor

ਸਿਹਤ ਬਲਾਕ ਮਹਿਲ ਕਲਾਂ ਦੀਆਂ ਟੀਮਾਂ ਵਲੋਂ ਡੇਂਗੂ ਲਾਰਵਾ ਦੀ ਚੈਕਿੰਗ

ਸਿਹਤ ਬਲਾਕ ਮਹਿਲ ਕਲਾਂ ਦੀਆਂ ਟੀਮਾਂ ਵਲੋਂ ਡੇਂਗੂ ਲਾਰਵਾ ਦੀ ਚੈਕਿੰਗ

Local
ਮਹਿਲ ਕਲਾਂ, 5 ਸਤੰਬਰ. ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇੰਗੂ 'ਤੇ ਵਾਰ ਮੁਹਿੰਮ ਤਹਿਤ ਮਹਿਲ ਕਲਾਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸਿਹਤ ਟੀਮਾਂ ਵਲੋਂ ਡੇਂਗੂ ਲਾਰਵਾ ਦੀ ਚੈਕਿੰਗ ਕੀਤੀ ਗਈ ਅਤੇ ਲਗਾਤਾਰ ਮੀਂਹ ਦੇ ਚਲਦਿਆਂ ਗੰਦੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕਿ ਡਾਇਰਿਆ, ਪੀਲੀਆ, ਚਮੜੀ ਦੇ ਸੰਕ੍ਰਮਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ ਆਈ ਜਸਵੀਰ ਸਿੰਘ ਨੇ ਕਿਹਾ ਕਿ ਇਸ ਬਰਸਾਤੀ ਮੌਸਮ ਵਿਚ ਪਾਣੀ ਉਬਾਲ ਕੇ ਜਾਂ ਕਲੋਰਿਨ ਯੁਕਤ ਕਰਕੇ ਹੀ ਪੀਣਾ ਚਾਹੀਦਾ ਹੈ ਅਤੇ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ ਆਰ ਐਸ ਘੋਲ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ। ਇਸ ਮੌਕੇ ਬੀ ਈ ਈ ਸ਼ਿਵਾਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇੱਕ ਹੀ ਥਾਂ 'ਤੇ ਤਿੰਨ ਤੋਂ ਵੱਧ ਬੁਖਾਰ, ਸੰਕ੍ਰਮਣ ਜਾਂ...
ਵਿਧਾਇਕ ਸੇਖੋਂ ਨੇ ਪਿੰਡ ਮਚਾਕੀ ਕਲਾਂ, ਮਚਾਕੀ ਖੁਰਦ, ਬਸਤੀ ਹਿੰਮਤਪੁਰਾ ਅਤੇ ਅਰਾਈਆਵਾਲਾ ਕਲਾਂ ਦੇ ਪਾਣੀ ਦੀ ਨਿਕਾਸੀ ਦਾ ਮੌਕੇ ਤੇ ਕਰਵਾਇਆ ਹੱਲ

ਵਿਧਾਇਕ ਸੇਖੋਂ ਨੇ ਪਿੰਡ ਮਚਾਕੀ ਕਲਾਂ, ਮਚਾਕੀ ਖੁਰਦ, ਬਸਤੀ ਹਿੰਮਤਪੁਰਾ ਅਤੇ ਅਰਾਈਆਵਾਲਾ ਕਲਾਂ ਦੇ ਪਾਣੀ ਦੀ ਨਿਕਾਸੀ ਦਾ ਮੌਕੇ ਤੇ ਕਰਵਾਇਆ ਹੱਲ

Local
ਫ਼ਰੀਦਕੋਟ 05 ਸਤੰਬਰ ਪਿਛਲੇ ਦਿਨੀਂ ਭਾਰੀ ਮਾਤਰਾ ਵਿੱਚ ਮੀਂਹ ਪੈਣ ਕਾਰਨ ਹਲਕਾ ਫ਼ਰੀਦਕੋਟ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਸੀ ਅਤੇ ਲਗਾਤਾਰ ਉਪਰਾਲੇ ਕਰਕੇ ਪਾਣੀ ਦੀ ਨਿਕਾਸੀ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਮਚਾਕੀ ਕਲਾਂ, ਮਚਾਕੀ ਖੁਰਦ, ਬਸਤੀ ਹਿੰਮਤਪੁਰਾ ਅਤੇ ਅਰਾਈਆਵਾਲਾ ਕਲਾਂ ਦੇ ਪਾਣੀ ਦੀ ਨਿਕਾਸੀ ਦਾ ਮੌਕੇ  ਤੇ ਹੱਲ ਕਰਵਾਉਂਦਿਆਂ ਕੀਤਾ । ਵਿਧਾਇਕ ਸ.ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਅਗਵਾਈ ਹੇਠ ਸਾਰਾ ਪ੍ਰਸ਼ਾਸਨ ਲੋਕਾਂ ਦੀ ਸਹੂਲਤ ਲਈ ਦਿਨ-ਰਾਤ ਹਰੇਕ ਪਿੰਡ ਵਿੱਚ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਪਾਣੀ ਆਉਣ ਦੀ ਸੰਭਾਵਨਾ ਹੈ, ਉਨ੍ਹਾਂ ਪਿੰਡਾਂ ਵਿੱਚ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਪਾਣੀ ਇੱਕਠਾ ਹੋਇਆ ਹੈ ਉਸ ਨੂੰ ਵੀ ਸੇਮ ਨਾਲਿਆਂ ਵਿੱਚ ਕੱਢਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹੁਣ ਮੌਸਮ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ, ਅਗਲੇ ਦਿਨਾਂ ...
ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਚੋਂਕਸ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਚੋਂਕਸ

Local
ਕੀਰਤਪੁਰ ਸਾਹਿਬ 05 ਸਤੰਬਰ (). ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਦਿਨ-ਰਾਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਸਾਰਿਆਂ ਲਈ ਮਿਸਾਲ ਬਣ ਰਿਹਾ ਹੈ। ਉਹਨਾਂ ਨੂੰ ਵੇਖ ਕੇ ਹਲਕੇ ਦੇ ਸਾਰੇ ਅਧਿਕਾਰੀ ਨਿਸ਼ਕਾਮ ਭਾਵ ਨਾਲ ਲੋਕਾਂ ਦੀ ਸੇਵਾ ਲਈ ਅੱਗੇ ਆ ਰਹੇ ਹਨ।       ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਅਤੇ ਸਿਵਲ ਸਰਜਨ ਰੂਪਨਗਰ ਡਾਕਟਰ ਬਲਵਿੰਦਰ ਕੌਰ ਤੇ ਹੜ੍ਹ ਜ਼ਿਲ੍ਹਾ ਨੋਡਲ ਅਧਿਕਾਰੀ ਡਾਕਟਰ ਬੌਬੀ ਗੁਲਾਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵੱਲੋਂ ਬਲਾਕ ਕੀਰਤਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਿੱਥੇ ਮੈਡੀਕਲ ਕੈਂਪ ਲਾਏ ਗਏ ਹਨ, ਪਲਾਸੀ ਅਤੇ ਭਲਾਣ ਵਿਖੇ ਹੜ੍ਹ ਪੀੜ੍ਹਤਾਂ ਲਈ ਰਾਹਤ ਕੈਂਪ ਦੀ ਵਿਵਸਥਾ ਵੀ ਕੀਤੀ ਗਈ ਹੈ।  ਉੱਥੇ ਹੀ ਹੜ੍ਹ ਪੀੜ੍ਹਤ ਲੋਕਾਂ ਤੱਕ ਦਵਾਈਆਂ ਅਤੇ ਮੈਡੀਕਲ ਸਹੂਲਤਾਂ ਪਹੁੰਚਾਉਣ ਲਈ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਟ੍ਰੈਕਟਰ 'ਤੇ ਉਹਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। &n...
ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

Breaking News
ਚੰਡੀਗੜ੍ਹ, 5 ਸਤੰਬਰ: ਪੰਜਾਬ ਭਰ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੂਬੇ ਦੇ 479 ਬਜ਼ੁਰਗਾਂ ਦੀ ਸਨਾਖ਼ਤ ਕੀਤੀ ਹੈ, ਜਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੋਸਾਇਟੀ ਦੀ ਸਹਾਇਤਾ ਨਾਲ ਬਜ਼ੁਰਗਾਂ ਦੀ ਮੱਦਦ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਜੀ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਿਰਧ ਘਰਾਂ ਵਿੱਚ 700 ਦੇ ਕਰੀਬ ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ ਅਤੇ ਰਾਜ ਦੇ ਲੋੜਵੰਦ ਬਜੁਰਗ ਇਨ੍ਹਾ ਬਿਰਧ ਘਰਾਂ ਵਿੱਚ ਸਰਨ ਲੈ ਸਕਦੇ ਹਨ।   ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ ਲਈ ਬਿਰਧ ਘਰਾਂ ਵਿੱਚ ਖਾਣ-ਪੀਣ, ਸਿਹਤ ਜਾਂਚ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਉਨ੍ਹਾਂ ਨੂੰ ਘਰ ਵਰਗਾ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰ...
ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ: ਹਰਦੀਪ ਸਿੰਘ ਮੁੰਡੀਆਂ

ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 4 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ 22 ਜ਼ਿਲ੍ਹਿਆਂ ਦੇ 1902 ਪਿੰਡ ਪ੍ਰਭਾਵਿਤ ਹੋਏ ਹਨ ਜਦਕਿ 15 ਜ਼ਿਲ੍ਹਿਆਂ ਦੀ 3.84 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਆਬਾਦੀ ਦੀ ਠਾਹਰ ਲਈ ਸੂਬੇ ਵਿੱਚ 29 ਹੋਰ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਇਸ ਸਮੇਂ 196 ਰਾਹਤ ਕੈਂਪ ਪ੍ਰਭਾਵਿਤ ਲੋਕਾਂ ਲਈ ਵੱਖ-ਵੱਖ ਥਾਵਾਂ 'ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ 1.71 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ‘ਚ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਕਪੂਥਲਾ ਅਤੇ ਮਾਨਸਾ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 20,972 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ, ਜਿਸ ਵਿੱਚ ਗੁਰਦਾਸਪੁਰ ਦੇ (5581 ਵਿਅਕਤੀ), ਫਿਰੋਜ਼ਪੁਰ (3804), ਫਾਜ਼ਿ...
लोक निर्माण विभाग की बैठक: मंत्री रणबीर गंगवा ने दिए कड़े निर्देश

लोक निर्माण विभाग की बैठक: मंत्री रणबीर गंगवा ने दिए कड़े निर्देश

Haryana, Hindi
चंडीगढ़, 4 सितम्बर-- हरियाणा में हाल ही लगातार हुई बारिश से प्रभावित हुई सड़कों की मरम्मत और क्षतिग्रस्त सड़कों पर किसी प्रकार से हादसा ना हो, इसे लेकर लोक निर्माण मंत्री श्री रणबीर गंगवा ने विभाग के अधिकारियों को चौकन्ना रहने के निर्देश दिए हैं। श्री गंगवा ने कहा कि सड़क पर गहरे गड्ढे होने से हादसों का खतरा बढ़ जाता है, इसलिए उन्हें तुरंत भरवाने का काम किया जाए। जिन स्थानों पर तुरंत मरम्मत संभव न हो, वहां पहले चेतावनी के साइन बोर्ड लगाए जाएं ताकि किसी भी जान-माल की हानि से बचा जा सके। चंडीगढ़ स्थित सचिवालय के कार्यालय में मंत्री श्री रणबीर गंगवा ने लोक निर्माण विभाग की आपातकालीन बैठक लेते हुए प्रदेश से गुजरने वाली तमाम सड़कों पर मौजूदा परिस्थितियों बारे रिपोर्ट ली। बैठक में यह भी चर्चा हुई कि किन जिलों में पुल और सड़कों पर बारिश का असर अधिक पड़ा है। जिलावार रिपोर...
गोवंश के संरक्षण के लिए सरकार है प्रतिबद्ध -मंत्री विपुल गोयल

गोवंश के संरक्षण के लिए सरकार है प्रतिबद्ध -मंत्री विपुल गोयल

Haryana, Hindi
चंडीगढ़, 4 सितंबर-हरियाणा के शहर स्थानीय निकाय मंत्री श्री विपुल गोयल ने कहा कि गौवंश के संरक्षण के लिए प्रदेश सरकार प्रतिबद्ध है और प्रदेश की सभी पंजीकृत गोशालाओं को पशु चारे के लिए अनुदान देने की पहल मुख्यमंत्री श्री नायब सिंह सैनी ने की है। इसी कड़ी में उन्होंने आज आज यूटी गेस्ट हाउस चंडीगढ़ में रोहतक की 6 गौशालाओं को 1 करोड़ 45 लाख 72 हजार 800 की राशि के चेक वितरित किए। मंत्री श्री विपुल गोयल ने कहा कि बेसहारा गौवंश को गौशाला में पहुंचाने के लिए सरकार प्रयासरत है और सामाजिक व धार्मिक संस्थाएं भी सहयोग के लिए आगे आ रही हैं। उन्होंने कहा कि सरकार ने हरियाणा गौ सेवा आयोग के बजट में अभूतपूर्व वृद्धि की गई है। गौशालाओं को आत्मनिर्भर बनाने की दिशा में सरकार द्वारा कदम उठाएं जा रहे हैं और इस दिशा में कई गौशालाएं बेहतर कार्य कर रही हैं।...
सांसद सुभाष बराला ने 56वीं जीएसटी परिषद बैठक के फैसलों को बताया ऐतिहासिक

सांसद सुभाष बराला ने 56वीं जीएसटी परिषद बैठक के फैसलों को बताया ऐतिहासिक

Haryana, Hindi
चंडीगढ़, 4 सितंबर- राज्यसभा सांसद श्री सुभाष बराला ने 56वीं जीएसटी परिषद की बैठक में लिए गए फैसलों का स्वागत करते हुए इन्हें ऐतिहासिक और दूरगामी प्रभाव डालने वाला बताया है। उन्होंने कहा कि प्रधानमंत्री श्री नरेन्द्र मोदी, वित्त मंत्री श्रीमती निर्मला सीतारमण और परिषद के सभी सदस्यों के दूरदर्शी नेतृत्व में लिए गए निर्णय आम नागरिकों, किसानों, उद्योगों और व्यापार जगत को बड़ी राहत देने वाले हैं। सांसद श्री बराला ने कहा कि जीएसटी दरों का युक्तिकरण कर अब प्रमुख दरें 5 प्रतिशत और 18 प्रतिशत लागू होंगी। इससे कर प्रणाली और सरल होगी तथा आम जनता को सीधा लाभ मिलेगा। उन्होंने कहा कि रोजमर्रा की वस्तुओं पर कर घटाकर जनता की जेब पर पड़ने वाला बोझ कम किया गया है। उन्होंने कहा कि रोटी, परांठा जैसी वस्तुएं अब करमुक्त होंगी। खाद्य वस्तुओं, दुग्ध उत्पाद...
हरियाणा के आईएमटी सोहना में लिथियम आयन बैटरी निर्माण का एशिया का सबसे बड़ा मेगा प्रोजेक्ट शुरू

हरियाणा के आईएमटी सोहना में लिथियम आयन बैटरी निर्माण का एशिया का सबसे बड़ा मेगा प्रोजेक्ट शुरू

Haryana, Hindi
चंडीगढ़ , 4 सितंबर – हरियाणा सरकार की औद्योगिक नीति से प्रभावित होकर व मुख्यमंत्री श्री नायब सिंह सैनी के प्रयासों से आईएमटी सोहना में जापान की प्रसिद्ध कंपनी एटीएल ने करीब 3 हजार करोड़ रुपये से अधिक का निवेश करते हुए लिथियम आयन बैटरी निर्माण का एशिया का सबसे बड़ा पहला प्रोजेक्ट शुरू किया है। इस प्रोजेक्ट के शुरू होने से करीब 5 हजार से अधिक युवाओं को सीधा रोजगार मिलेगा। अत्याधुनिक टेक्नोलॉजी से तैयार लिथियम आयन बैटरी की निर्माण इकाई की स्थापना से हरियाणा की पहचान औद्योगिक क्षेत्र में नए रूप से उभरेगी।  केंद्रीय रेल, सूचना एवं प्रसारण तथा इलेक्ट्रॉनिक्स एवं सूचना प्रौद्योगिकी मंत्री अश्विनी वैष्णव ने आईएमटी सोहना में एटीएल बैटरी टेक्नोलॉजी (इंडिया) प्राइवेट लिमिटेड के इस मेगा प्रोजेक्ट का वीरवार को शुभारंभ किया। इस अवस...
1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

Hot News
ਚੰਡੀਗੜ੍ਹ, 4 ਸਤੰਬਰਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਸੂਬੇ ਵਿੱਚ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੱਕ 23 ਜ਼ਿਲ੍ਹਿਆਂ ਦੇ 1698 ਤੋਂ ਵੱਧ ਪਿੰਡ ਪਾਣੀ ਦੀ ਮਾਰ ਹੇਠ ਹਨ ਜਿਸ ਨਾਲ 3.80 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਕਿ ਲੋਕਾਂ ਨੂੰ ਸਮੱਸਿਆ ਪੇਸ...