Sunday, August 16Malwa News
Shadow

Author: News Editor

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

Breaking News
ਚੰਡੀਗੜ੍ਹ, 4 ਸਤੰਬਰ:- ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ। ਸ. ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫ਼ਤ ਦੇ ਖੇਤੀਬਾੜੀ ਖੇਤਰ 'ਤੇ ਬੇਹੱਦ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਉਪਰੰਤ ਸ. ਖੁੱਡੀਆਂ ਨੇ ਸ੍ਰੀ ਚੌਹਾਨ ਨੂੰ ਰਿਸੀਵ ਕੀਤਾ, ਜੋ ਹੜ੍ਹਾਂ ਕਾਰਨ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 4 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਮਿਲੀ ਖੁਫੀਆ ਇਤਲਾਹ  'ਤੇ   ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋੰ ਚੱਲ ਰਹੇ ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ I ਇਹ ਜਾਣਕਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਪਿੰਡ ਵਾਇਰਿੰਗ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2.02 ਕਿਲੋ ਹੈਰੋਇਨ, ਚਾਰ ਪਿਸਤੌਲ - ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈI ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀ...
गुरुग्राम के विकास को मिलेगी नई रफ़्तार, मेट्रो विस्तार परियोजना बनेगी आधुनिक शहर की पहचान: राव नरबीर सिंह

गुरुग्राम के विकास को मिलेगी नई रफ़्तार, मेट्रो विस्तार परियोजना बनेगी आधुनिक शहर की पहचान: राव नरबीर सिंह

Haryana, Hindi
चण्डीगढ़, 3 सितंबर -- हरियाणा के उद्योग एवं वाणिज्य मंत्री राव नरबीर सिंह ने कहा कि गुरुग्राम मेट्रो विस्तार परियोजना गुरुग्राम के नागरिकों के लिए एक ऐतिहासिक उपलब्धि है। उन्होंने कहा कि मुख्यमंत्री श्री नायब सिंह सैनी के नेतृत्व में राज्य सरकार की प्रतिबद्धता विकास को नई दिशा देने की है और यह मेट्रो परियोजना उसी का प्रत्यक्ष प्रमाण है। राव ने कहा कि 5 सितंबर को सेक्टर 44 में मेट्रो विस्तार परियोजना का भूमि पूजन किया जाएगा। राव ने कहा कि यह मेट्रो केवल एक परिवहन प्रणाली नहीं होगी, बल्कि यह आने वाली पीढ़ियों के लिए आधुनिक और टिकाऊ शहरी ढांचे की मजबूत नींव साबित होगी। इससे प्रतिदिन लाखों यात्रियों को सीधी सुविधा मिलेगी, लोगों का समय बचेगा, ट्रैफिक जाम से राहत मिलेगी और प्रदूषण में कमी आएगी। यह परियोजना पर्यावरण संरक्षण की दिशा में भी एक बड़ा कदम है।...
प्रदेश के संवेदनशील स्थानों पर पंप, एचडीपीई पाइप और मशीनरी की तत्काल कि जाए तैनाती -श्रुति चौधरी

प्रदेश के संवेदनशील स्थानों पर पंप, एचडीपीई पाइप और मशीनरी की तत्काल कि जाए तैनाती -श्रुति चौधरी

Haryana, Hindi
चंडीगढ़, 3 सितंबर - हरियाणा की सिंचाई एवं जल संसाधन मंत्री श्रुति चौधरी ने अधिकारियो को निर्देश देते हुए कहा कि प्रदेश के संवेदनशील स्थानों पर पंप, एचडीपीई पाइप और मशीनरी की तत्काल तैनाती करने  तथा संबंधित क्षेत्राधिकारों में नालियों, बांधों, नहरों और जलमग्न क्षेत्रों की चौबीसों घंटे निगरानी सुनिश्चित की जाए सिंचाई एवं जल संसाधन मंत्री श्रुति चौधरी आज यहां वीडियो कॉन्फ्रेंस के माध्यम से बाढ़ की तैयारियों और जल निकासी प्रबंधन उपायों की जिलेवार प्रदेश के समस्त प्रमुख अभियंता, मुख्य अभियंता, अधीक्षण अभियंता/कार्यकारी अभियंताओ के साथ समीक्षा बैठक की अध्यक्षता कर रही थी। उन्होंने अधिकारियों को निर्देश देते हुए कहा कि पंप और एचडीपीई पाइप की कमी की स्थिति में अधिकारी या तो लोक निर्माण विभाग के नियमों के अनुसार उन्हें तुरंत खरीद लें या आवश्यकतानुसार अन...
पीपीपी मोड पर 7 शुगर मिलों में स्थापित होंगे प्लांट, खोई से बनेगी गिट्टी, थर्मल पावर प्लांट में होगी इस्तेमाल

पीपीपी मोड पर 7 शुगर मिलों में स्थापित होंगे प्लांट, खोई से बनेगी गिट्टी, थर्मल पावर प्लांट में होगी इस्तेमाल

Haryana, Hindi
चंडीगढ, 3 सितंबर। प्रदेश की सहकारी चीनी मिलों में गन्ना पेराई के बाद बचने वाली खोई की गिट्टी बनाकर थर्मल पावर प्लांट को आपूर्ति करने के मकसद से 7 सहकारी चीनी मिलों में सार्वजनिक-निजी भागीदारी (पीपीपी) पर प्लांट लगाए जाएंगे। इसके लिए शुगर फेडरेशन जल्द ही विशेष कार्य योजना तैयार करेगा। सहकारिता मंत्री डॉ अरविंद शर्मा के निर्देश पर अब सहकारी चीनी मिलों में चीनी बैग्स पर ऑनलाइन मार्किंग सुनिश्चित की जाएगी। इससे हर बैग का अपना सीरीयल नंबर, बैच संख्या, चीनी उत्पादन व चीनी भराई की तिथि भी दर्ज होगी। इससे व्यवस्था में पारदर्शिता आएगी। बुधवार को सहकारिता मंत्री डॉ अरविंद शर्मा की अध्यक्षता में शुगर फेडरेशन और इससे जुडी सहकारी चीनी मिलों के संबंध में समीक्षा बैठक आयोजित हुई, जिसमें सहकारिता विभाग के अतिरिक्त मुख्य सचिव विजयेन्द्र कुमार, शुगर फेडरेशन के प्रबंध नि...
पंचकूला शहर में बरसाती पानी की शीघ्र निकासी सुनिश्चित करने के लिए पीएमडीए की सक्रिय कार्यवाही

पंचकूला शहर में बरसाती पानी की शीघ्र निकासी सुनिश्चित करने के लिए पीएमडीए की सक्रिय कार्यवाही

Haryana, Hindi
चंडीगढ़, 3 सितम्बर – पंचकूला मेट्रोपॉलिटन डेवलपमेंट अथॉरिटी (पीएमडीए) के मुख्य कार्यकारी अधिकारी, श्री के. मकरंद पांडुरंग ने आज पंचकूला शहर की विभिन्न सड़कों और प्रमुख चौकों का निरीक्षण किया। इस दौरान उन्होंने भारी वर्षा से उत्पन्न जलभराव की स्थिति से निपटने के लिए की जा रही व्यवस्थाओं की समीक्षा की। श्री पांडुरंग ने सेक्टर-2 स्थित शहीद संदीप सांखला चौक पर टीम द्वारा किए जा रहे पानी निकासी कार्य का भी जायजा लिया। बुधवार को लगातार हो रही बारिश के दौरान हो रहे जलभराव की समस्या से निपटने के लिए पीएमडीए के अधिकारियों और कर्मचारियों की टीमों द्वारा विभिन्न स्थानों पर रोड-गलियों में जमा कचरे व अन्य रुकावटों को दूर करने का काम किया जा रहा है। पीएमडी की टीम द्वारा गुरुद्वारा कूहनी साहिब के पास स्थित अंडरपास में बारिश के कारण जमा हुए पानी की तुरंत प्रभाव से निकासी की व्यवस्‍था की और अंडरपास क...
ਐਸ. ਸੀ. ਕੈਟਾਗਰੀ ਦੇ ਬੇਰੋਜਗਾਰ ਸਿਖਿਆਰਥੀਆਂ ਲਈ ਦੋ ਹਫਤੇ ਦੀ ਡੇਅਰੀ ਸਿਖਲਾਈ 15 ਸਤੰਬਰ ਤੋਂ ਹੋਵੇਗੀ ਸ਼ੁਰੂ

ਐਸ. ਸੀ. ਕੈਟਾਗਰੀ ਦੇ ਬੇਰੋਜਗਾਰ ਸਿਖਿਆਰਥੀਆਂ ਲਈ ਦੋ ਹਫਤੇ ਦੀ ਡੇਅਰੀ ਸਿਖਲਾਈ 15 ਸਤੰਬਰ ਤੋਂ ਹੋਵੇਗੀ ਸ਼ੁਰੂ

Local
ਤਰਨ ਤਾਰਨ, 03 ਸਤੰਬਰ: ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ ਦੀ ਰਹਿਨੁਮਾਈ ਹੇਠ ਦੋ ਹਫਤੇ ਦੀ ਡੇਅਰੀ ਸਿਖਲਾਈ ਕੇਵਲ ਐਸ. ਸੀ. ਕੈਟਾਗਰੀ ਦੇ ਬੇਰੋਜਗਾਰ ਸਿਖਿਆਰਥੀਆਂ ਲਈ ਮਿਤੀ 15 ਸਤੰਬਰ 2025 ਤੋਂ ਡੇਅਰੀ ਟ੍ਰੇਨਿੰਗ ਸੈਂਟਰ, ਤਰਨ ਤਾਰਨ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਜਿਸ ਲਈ ਸਿਖਿਆਰਥੀਆਂ ਦੀ ਕਾਉਂਸਲਿੰਗ 08 ਸਤੰਬਰ 2025 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਤਰਨ ਤਾਰਨ ਵਿਖੇ ਕੀਤੀ ਜਾਣੀ ਹੈ । ਇਸ ਸਿਖਲਾਈ ਦੀ ਯੋਗਤਾ ਪੰਜਵੀ ਪਾਸ ਰੱਖੀ ਗਈ ਹੈ, ਸਿਖਿਆਰਥੀ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਦਾ ਵਸਨੀਕ ਹੋਵੇ ਅਤੇ ਸਿਖਿਆਰਥੀ ਕੋਲ ਪਸ਼ੂ ਰੱਖਣ ਲਈ ਜਗਾਂ ਦਾ ਯੋਗ ਪ੍ਰਬੰਧ ਅਤੇ ਚਾਰੇ ਦਾ ਪ੍ਰਬੰਧ ਹੋਵੇ ਅਤੇ ਨਾਲ ਹੀ ਸਿਖਿਆਰਥੀ ਦਾ ਬੈਂਕ ਖਾਤਾ ਜੋ ਕਿ ਚਾਲੂ ਹੋਣਾ ਜਰੂਰੀ ਹੈ।ਇਹ ਸਿਖਲਾਈ ਬਿਲਕੁੱਲ ਹੀ ਮ...
ਡਿਪਟੀ ਕਮਿਸ਼ਨਰ ਵੱਲੋਂ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦਾ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦਾ ਨਿਰੀਖਣ

Local
ਮਾਨਸਾ, 03 ਸਤੰਬਰ:-                 ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਤਹਿਤ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਸਾਰੇ ਅਧਿਕਾਰੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਣ ਮੌਕੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕੀਤਾ।                 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਸਰਕਾਰੀ ਕੰਮਕਾਜ ਕਰਵਾਉਣ ਵਿਚ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮ ਵਿੱਚ ਲਾਪ੍ਰਵਾਹੀ ਅਤੇ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।                 ਉਨ੍ਹਾਂ ਕਿਹਾ ਕਿ ਰਜਿਸਟਰੀਆਂ, ਇੰਤਕਾਲਾਂ ਆਦਿ ਨਾਲ ਸਬੰਧਤ ਕੰਮਾਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦੇ ਕੀਤੇ ਉਦਘਾਟਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦੇ ਕੀਤੇ ਉਦਘਾਟਨ

Local
 ਮਲੋਟ/ ਸ੍ਰੀ ਮੁਕਤਸਰ ਸਾਹਿਬ, 03 ਸਤੰਬਰ- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਮਲੋਟ ਹਲਕੇ ਦੇ ਪਿੰਡ ਦਾਨੇਵਾਲਾ ਵਿਖੇ ਲੋਕਾਂ ਦੀ ਸੁਵਿਧਾ ਲਈ ਲੋਕ ਭਲਾਈ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ। ਪਿੰਡ ਦਾਨੇਵਾਲਾ ਵਿਖੇ ਲਗਾਏ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਜਾਤੀ ਕਾਰਡ, ਉਡਾਨ ਸਕੀਮ, ਔਰਤਾਂ ਦਾ ਮੁਫ਼ਤ ਚੈਕਅੱਪ ਆਦਿ ਹੋਰ ਵੀ ਕਈ ਸਕੀਮਾਂ ਸਬੰਧੀ ਲੋਕ ਆਪਣੇ ਪਿੰਡ ਵਿੱਚ ਹੀ ਫ਼ਾਇਦਾ ਲੈ ਸਕਦੇ ਹਨ, ਉਨ੍ਹਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ। ਬਾਲ ਵਿਆਹ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਇੱਕ ਸ਼ਰਾਪ ਹੈ ਜਿਸ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕ...
ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਘੁੱਗੀ ਵੀ ਅੱਗੇ ਆਏ

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਘੁੱਗੀ ਵੀ ਅੱਗੇ ਆਏ

Local
ਗੁਰਦਾਸਪੁਰ, 03 ਸਤੰਬਰ (              ) - ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ ਓਥੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਕਲਾਕਾਰ ਵੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਪੰਜਾਬ ਦੇ ਉੱਘੇ ਹਾਸਰਸ ਤੇ ਫ਼ਿਲਮੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਅੱਜ ਆਪਣੇ ਸਾਥੀਆਂ ਨਾਲ ਗੁਰਦਾਸਪੁਰ ‌ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 300 ਗੱਦੇ, 700 ਓਡੋਮੋਸ, 700 ਸੈਨੇਟਰੀ ਪੈਡ ਅਤੇ ਪਸ਼ੂਆਂ ਲਈ 30 ਟਨ ਕੈਟਲ ਫੋਡਰ ਰਾਹਤ ਸਮਗਰੀ ਵਜੋਂ ਦਿੱਤੇ। ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੀ ਟੀਮ ਵੱਲੋਂ ਦਿਨ-ਰਾਤ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੀ ਇਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਉ...