Tuesday, September 23Malwa News
Shadow

Author: News Editor

केएमपी एक्सप्रेसवे के दोनों ओर चरणबद्ध तरीके से पौधारोपण कर इसे हरित बनाना लक्ष्य: राव नरबीर सिंह

केएमपी एक्सप्रेसवे के दोनों ओर चरणबद्ध तरीके से पौधारोपण कर इसे हरित बनाना लक्ष्य: राव नरबीर सिंह

Haryana, Hindi
चंडीगढ, 11 अगस्त-- हरियाणा के वन, पर्यावरण एवं वन्य जीव मंत्री राव नरबीर सिंह ने कहा कि पर्यावरण संरक्षण व वन क्षेत्र को बढ़ावा देने के लिए हरित हरियाणा-हरित गुरुग्राम बनाने के लिए प्रदेश सरकार द्वारा निरंतर सार्थक प्रयास किए जा रहे हैं। इस वर्ष वन महोत्सव के दौरान प्रदेशभर में 2 करोड़ 10 लाख पौधे लगाने का लक्ष्य निर्धारित किया गया है। वन विभाग का प्रयास रहेगा कि पौधारोपण के दौरान परिपक्व पौधे ही लगाए जाएं जो आगामी 5 व-10 वर्षों में पूरे पेड़ का रूप ले लें और सरकार के हरित हरियाणा हरित गुरुग्राम बनाने के लक्ष्य को चरितार्थ कर दे। राव नरबीर सिंह आज वजीरपुर फर्रुखनगर रोड स्थित केएमपी एक्सप्रेसवे के नजदीक वन विभाग द्वारा आयोजित 76वें जिला स्तरीय वन महोत्सव कार्यक्रम को बतौर मुख्यातिथि संबोधित कर रहे थे। उन्होंने कहा कि 135 किलोमीट...
मुख्यमंत्री की अध्यक्षता में हुई एचपीपीसी की बैठक

मुख्यमंत्री की अध्यक्षता में हुई एचपीपीसी की बैठक

Haryana, Hindi
चंडीगढ़, 11 अगस्त - हरियाणा के मुख्यमंत्री श्री नायब सिंह सैनी की अध्यक्षता में उच्चाधिकार प्राप्त क्रय समिति (एचपीपीसी) की बैठक का आयोजन किया गया, जिसमें राज्य के विभिन्न विभागों से जुड़ी लगभग 1763 करोड़ रुपये से ज्यादा की विभिन्न वस्तुओं के खरीद प्रस्तावों एवं रेट कॉन्ट्रैक्ट को स्वीकृति प्रदान की गई। बैठक में विभिन्न बोलीदाताओं से नेगोसिएशन के बाद दरें तय करके लगभग 10 करोड़ रुपये से ज्यादा की बचत की गई है। बैठक में ऊर्जा एवं परिवहन मंत्री श्री अनिल विज, शिक्षा मंत्री श्री महीपाल ढांडा, कृषि एवं किसान कल्याण मंत्री श्री श्याम सिंह राणा, लोक निर्माण (भवन एवं सड़कें) मंत्री श्री रणबीर गंगवा और महिला एवं बाल विकास मंत्री श्रीमती श्रुति चौधरी उपस्थित रहे। मुख्यमंत्री श्री नायब सिंह सैनी ने बैठक में स्पष्ट निर्देश दिए कि गुणवत्ता पर विशेष ध्य...
‘ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ ‘ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ ‘ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 11 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 163ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 163 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,524 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 1092 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ...
ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

Hot News
ਚੰਡੀਗੜ੍ਹ, 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮਾਂ ਦਰਮਿਆਨ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਗਰਮੀ ਨਾਲ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 28 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 13 ਵਿਅਕਤੀਆਂ ਵਿਰੁੱਧ 8 ਅਪਰਾਧਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 9 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਹੋਰ ਵੇਰਵੇ ਦਿੰਦਿਆਂ ਉਨ੍ਹਾਂ...
ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 11 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਅੱਜ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਥੇ ਮਿਊਂਸੀਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਚੁੱਕੇ ਇਨ੍ਹਾਂ ਪਟਵਾਰੀਆਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ ਇੱਕ ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇੱਕ ...
ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ

ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ

Hot News
ਚੰਡੀਗੜ੍ਹ, 11 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ  ਹੜਤਾਲ ਕਰਮਚਾਰੀਆਂ  ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ ਨੂੰ ਮੁੱਖ ਰੱਖਦਿਆਂ ਤੁਰੰਤ ਕੰਮ 'ਤੇ ਵਾਪਸ ਪਰਤਣ ਦੀ ਅਪੀਲ ਕੀਤੀ। ਬਿਜਲੀ ਮੰਤਰੀ ਨੇ ਕਿਹਾ ਕਿ ਘਰਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਇਸ ਲਈ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਡਿਊਟੀਆਂ 'ਤੇ ਵਾਪਸ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਮੀਆਂ ਹੜਤਾਲਾਂ ਕਾਰਨ ਲੱਖਾਂ ਖਪਤਕਾਰਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਨੂੰ ਇਮਾਨਦਾਰੀ  ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ  ਕੀਤੀਆਂ ਗਈ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 10 ਅਗਸਤ 2025 ਨੂੰ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

Breaking News
ਚੰਡੀਗੜ੍ਹ / ਸਮਰਾਲਾ, (ਲੁਧਿਆਣਾ) 11 ਅਗਸਤ :  ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਪਹੁੰਚੇ। ਪ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋ ਗਏ ਸਨ।      ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਵੰਡਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜੀ ਹੈ ਅਤੇ ਸਰਕਾਰ ਵੱਲੋਂ ਜੋ ਸੰਭਵ ਮੱਦਦ ਹੋਵੇਗੀ, ਉਹ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰ...
ਸ਼ਹਿਰ ਦੀ ਸੁੰਦਰਤਾ ਨੂੰ ਮਿਲੇਗੀ ਨਵੀਂ ਪਹਿਚਾਣ; ਵਿਧਾਇਕ ਜਿੰਪਾ ਨੇ ਸੁੰਦਰੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਸ਼ਹਿਰ ਦੀ ਸੁੰਦਰਤਾ ਨੂੰ ਮਿਲੇਗੀ ਨਵੀਂ ਪਹਿਚਾਣ; ਵਿਧਾਇਕ ਜਿੰਪਾ ਨੇ ਸੁੰਦਰੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

Local
ਹੁਸ਼ਿਆਰਪੁਰ, 11 ਅਗਸਤ :           ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹਿਰ ਦੇ ਸੁੰਦਰੀਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਇਨਡੋਰ ਸਟੇਡੀਅਮ ਤੋਂ ਮੋਨਾ ਮੈਮੋਰੀਅਲ ਚਰਚ ਅਤੇ ਮੁੱਖ ਡਾਕਘਰ ਨੂੰ ਜੋੜਨ ਵਾਲੀ ਸੜਕ ਦੇ ਸੁੰਦਰੀਕਰਨ ਦੇ ਕੰਮ ਦਾ ਉਦਘਾਟਨ ਕਰਕੇ ਸ਼ਹਿਰ ਦੀ ਕਾਇਆ ਕਲਪ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ। ਇਹ ਪ੍ਰੋਜੈਕਟ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਸੋਨਾਲੀਕਾ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ, ਜੋ ਕਿ ਸ਼ਹਿਰ ਦੇ ਵਿਕਾਸ ਵਿਚ ਲਗਾਤਾਰ ਯੋਗਦਾਨ ਪਾ ਰਿਹਾ ਹੈ।  ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਇਲਾਕੇ ਵਿਚ ਆਧੁਨਿਕ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕ ਦੇ ਦੋਵੇਂ ਪਾਸੇ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾ, ਜਿਸ ਨਾਲ ਸਥਾਨਕ ਨਾਗਰਿਕਾਂ ਨੂੰ ਬਿਹਤਰ ਵਾਤਾਵਰਨ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਰਸਤਾ ਸਵੇਰ ਅਤੇ ਸ਼ਾਮ ਦੀ ਸੈਰ ਕਰਨ ਵਾਲਿਆਂ ਲਈ ਇਕ ਪ੍ਰਮੁੱਖ ਸਥਾਨ ਹੈ ਅਤੇ ਇਸ ਦਾ ਸੁੰਦਰੀਕਰਨ ਲੋਕਾਂ ਨੂੰ ਇਕ ਸੁਹਾਵਣਾ ਅਨੁਭਵ ਦੇਵੇਗਾ।      ਵਿਧਾਇਕ ਨੇ ਮੋਨ...
ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ

ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ

Local
ਸ੍ਰੀ ਮੁਕਤਸਰ ਸਾਹਿਬ, 11 ਅਗਸਤ: “ਸਿੱਖਿਆ ਕ੍ਰਾਂਤੀ” ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ ਪ੍ਰਗਟਾਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੋ ਵਿੱਚੋਂ ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਬੱਚਿਆਂ ਲਈ ਮਿਡ ਏ ਮੀਲ ਦਾ ਖਾਣਾ ਖਾਣ ਲਈ, ਬੱਚਿਆਂ ਦੇ ਪਰੇਅਰ ਲਈ, ਫੰਗਸ਼ਨ ਕਰਨ ਲਈ, ਮਾਪੇ ਅਧਿਆਪਕ ਮੀਟਿੰਗਾਂ ਲਈ, ਬੱਚਿਆਂ ਦੇ ਸਾਈਕਲਾਂ ਤੇ ਅਧਿਆਪਕਾਂ ਦੇ ਵਹੀਕਲਾਂ ਲਈ ਛਾਂ ਦਾ ਪ੍ਰਬੰਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਕਿਸੇ ਕਿਸਮ...
ਅਜ਼ਾਦੀ ਦਿਹਾੜੇ ਮੌਕੇ ਨੰਗਲ ਵਿੱਚ ਹੋਵੇਗਾ ਪ੍ਰਭਾਵਸ਼ਾਲੀ ਸਮਾਰੋਹ- ਸਚਿਨ ਪਾਠਕ

ਅਜ਼ਾਦੀ ਦਿਹਾੜੇ ਮੌਕੇ ਨੰਗਲ ਵਿੱਚ ਹੋਵੇਗਾ ਪ੍ਰਭਾਵਸ਼ਾਲੀ ਸਮਾਰੋਹ- ਸਚਿਨ ਪਾਠਕ

Local
ਨੰਗਲ 11 ਅਗਸਤ () ਸੁਤੰਤਰਤਾ ਦਿਵਸ ਸਮਾਰੋਹ ਨੰਗਲ ਵਿਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਚ ਧੂਮ-ਧਾਮ ਨਾਲ ਮਨਾਇਆ ਜਾਵੇਗਾ ਜਿਸਦੀਆਂ ਤਿਆਰੀਆ ਸਬੰਧੀ ਅੱਜ ਦੂਜੀ ਰਿਹਸਲ ਸਰਕਾਰੀ ਸਕੂਲ ਆਂਫ ਐਮੀਨੈਂਸ ਨੰਗਲ ਵਿਖੇ ਕਰਵਾਈ ਗਈ।       ਇਹ ਜਾਣਕਾਰੀ ਸਚਿਨ ਪਾਠਕ ਐਸ.ਡੀ.ਐਮ ਨੰਗਲ ਨੇ ਅੱਜ ਅਜਾਦੀ ਦਿਵਸ ਸਮਾਰੋਹ ਦੀ ਦੂਜੀ ਰਿਹਸਲ ਮੌਕੇ ਪੇਸ਼ਕਾਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ।  ਉਨ੍ਹਾਂ ਨੇ ਕਿਹਾ ਕਿ ਇਸ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆ ਗਈਆਂ। ਉਨ੍ਹਾਂ ਨੇ ਦੱਸਿਆ ਕਿ 15 ਅਗਸਤ ਨੂੰ ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਈਆਂ ਜਾਵੇਗਾ। ਮੰਚ ਸੰਚਾਲਨ ਦੀ ਭੂਮਿਕਾ ਸੁਧੀਰ ਕੁਮਾਰ ਵੱਲੋਂ ਨਿਭਾਈ ਗਈ। ਨੰਗਲ ਵਿੱਚ ਉਪ ਮੰਡਲ ਪੱਧਰ ਦੇ ਅਜ਼ਾਦੀ ਦਿਹਾੜੇ ਦੇ ਸਮਾਰੋਹ ਲਈ ਵਿਦਿਆਰਥੀ ਪਿਛਲੇ ਕਈ ਦਿਨਾਂ ਤੋ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਤਿਆਰੀ ਕਰ ਰਹੇ ਹਨ,...