Saturday, November 7Malwa News
Shadow

Author: News Editor

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ “ਪਹਿਲ ਮਾਰਟ” ਦਾ ਉਦਘਾਟਨ

Breaking News
ਚੰਡੀਗੜ੍ਹ, 1 ਅਕਤੂਬਰ:- ਪੰਜਾਬ ਦੇ ਪਿੰਡਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਰਵਾਇਤੀ ਕਾਰੀਗਰੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਵੱਲੋਂ ਅੱਜ "ਪਹਿਲ ਮਾਰਟ" ਦਾ ਉਦਘਾਟਨ ਕੀਤਾ ਗਿਆ ਹੈ। ਇਹ ਮਾਰਟ ਪੰਜਾਬ ਦੇ ਦਿਹਾਤੀ ਖੇਤਰਾਂ ਦੇ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) ਵੱਲੋਂ ਤਿਆਰ ਦਸਤੀ ਵਸਤਾਂ ਅਤੇ ਔਰਗੈਨਿਕ ਉਤਪਾਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਬਾਜ਼ਾਰ ਹੈ। ਇਸ ਮਾਰਟ ਦਾ ਉਦਘਾਟਨ ਬੁੱਧਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਵੱਲੋਂ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ ਕੀਤਾ ਗਿਆ। ਸੂਬੇ ਦੇ ਦਿਹਾਤੀ ਖੇਤਰਾਂ ਦੀ ਕਾਰੀਗਰੀ ਅਤੇ ਉੱਦਮਤਾ ਨੂੰ ਪੇਸ਼ ਕਰਨ ਵਾਲਾ ਇਹ "ਪਹਿਲ ਮਾਰਟ" ਲੋਕਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਦਾ ਵਿਲੱਖਣ ਅਨੁਭਵ ਪ੍ਰਦਾਨ ਕਰਦਾ ਹੈ ਅਤੇ ਦਿਹਾਤੀ ਕਾ...

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

Breaking News
ਚੰਡੀਗੜ੍ਹ, 01 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – "ਸਾਡੇ ਬਜ਼ੁਰਗ ਸਾਡਾ ਮਾਣ ਹਨ" ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।" ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼...

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 1 ਅਕਤੂਬਰ:- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ I ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਉਮੀਦ ਹੈ ਕਿ ਇਹ ਸਾਰੇ ਉਮੀਦਵਾਰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਬਪੱਥੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਤ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

Breaking News
ਚੰਡੀਗੜ੍ਹ, 1 ਅਕਤੂਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ 'ਗਰੁੱਪ ਡੀ' ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਸੂਬੇ ਵਿੱਚ 36,065 ਗਰੁੱਪ ਡੀ ਕਰਮਚਾਰੀ ਸਨ, ਜਿਨ੍ਹਾਂ ਵਿੱਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹੀ ਐਡਵਾਂਸ ਲਿਆ, ਜਿਸ 'ਤੇ 13,37,50,000 ਰੁਪਏ ਖਰਚ ਹੋਏ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਕਰ ਸਾਰੇ ਯੋਗ ਗਰੁੱਪ ਡੀ ਕਰਮਚਾਰੀ ਇਸ ਵਿੱਤੀ ਸਾਲ ਵਿੱਚ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਖਰਚ 35.89 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿੱਤੀ ...

देश का दूसरा एलिवेटेड रेलवे ट्रैक भी जल्द हरियाणा वासियों को करेंगे समर्पित – नायब सिंह सै

Haryana, Hindi
चंडीगढ़, 30 सितंबर -- हरियाणा के मुख्यमंत्री श्री नायब सिंह सैनी ने कहा कि देश का दूसरा एलिवेटेड रेलवे ट्रैक शीघ्र ही हरियाणा की जनता को समर्पित किया जाएगा। उन्होंने बताया कि प्रधानमंत्री श्री नरेंद्र मोदी के नेतृत्व में देश का पहला एलिवेटेड रेलवे ट्रैक भी हरियाणा में ही निर्मित किया गया था और अब दूसरे ट्रैक का काम पूरा हो गया है। मुख्यमंत्री ने कहा कि थानेसर रेलवे प्लेटफॉर्म का निर्माण कार्य प्रगति पर है। इस परियोजना के पूर्ण होने के बाद कुरुक्षेत्र शहर की पाँच क्रॉसिंग पर लगने वाले जाम से नागरिकों को स्थायी राहत मिलेगी। मुख्यमंत्री आज थानेसर रेलवे स्टेशन पर पत्रकारों से बातचीत कर रहे थे। इससे पूर्व उन्होंने रेलवे अधिकारियों से एलिवेटेड रेलवे ट्रैक की प्रगति संबंधी विस्तृत जानकारी प्राप्त की और आवश्यक दिशा-निर्देश भी दिए। इस अवसर पर हरियाणा रेल इंफ्रास्ट्रक्चर के मैनेजिंग डायरे...

फरीदाबाद के सूरजकुंड में दिवाली मेले की धूम, भारी संख्या में आगंतुकों के आने की संभावना

Haryana, Hindi
चंडीगढ़, 30 सितम्बर -- फरीदाबाद के सूरजकुंड में आयोजित होने जा रहे दिवाली मेले की तैयारियां ज़ोर शोर से चल रही हैं। इस बार दिवाली मेले में भारी संख्या में आगंतुकों के आने की संभावना है। उल्लेखनीय है कि हरियाणा पर्यटन निगम द्वारा फरीदाबाद सूरजकुंड में आगामी 2 से 7 अक्टूबर तक आयोजित होने जा रहे दिवाली मेले में स्थानीय कारीगरों और उद्यमियों को आर्थिक सुअवसर तो प्राप्त होंगे ही साथ ही साथ उनकी कला और प्रतिभा को प्रोत्साहन और बढ़ावा भी मिलेगा।  हरियाणा पर्यटन निगम के एक प्रवक्ता ने बताया कि सूरजकुंड दिवाली मेले में विभिन्न श्रेणियों के अंतर्गत अब तक कुल 467 स्टॉल बुक हो चुके हैं। इनमें आर्ट एंड कल्चर, बुटीक, होम डेकोर, सजावटी सामान जैसे लाइट, दीया, कैंडल्स, टेराकोटा, फूड स्टॉल, गिफ्ट पैक ,चॉकलेट्स, कुकी...

प्रदेश सरकार किसानों की आय बढ़ाने और उनके उत्पादों को वैश्विक बाजार तक पहुँचाने के लिए उठा रही ठोस कदम – मुख्यमंत्री नायब सिंह सैनी

Haryana, Hindi
चंडीगढ़, 30 सितम्बर – हरियाणा सरकार द्वारा महाराजा अग्रसेन एयरपोर्ट, हिसार पर अत्याधुनिक वेयरहाउस इंफ्रास्ट्रक्चर विकसित किया जाएगा। इसका उद्देश्य किसानों की बागवानी फसलों की गुणवत्ता एवं ताजगी को नियंत्रित तापमान पर संरक्षित रखते हुए उनके भंडारण और परिवहन की सुगम व्यवस्था सुनिश्चित करना है ताकि निर्यात को बढ़ावा देकर किसानों को उनकी उपज का अधिकतम लाभ सुनिश्चित किया जा  सके। इसके तहत हरियाणा स्टेट वेयरहाउस कॉर्पोरेशन द्वारा एयरपोर्ट परिसर में कोल्ड स्टोरेज एयर कार्गो सेवाएं स्थापित की जाएंगी। इन सुविधाओं से किसानों के उत्पाद अंतरराष्ट्रीय मानकों के अनुरूप संरक्षित और निर्यात किए जा सकेंगे, जिससे हरियाणा बागवानी उत्पादन के क्षेत्र में देश के अग्रणी राज्यों में अपनी स्थिति और मजबूत करेगा। यह जानकारी आज यहां मुख्यमंत्री श्री नायब सिंह सैनी की अध्यक्षता...

केंद्र की योजनाओं को प्रदेश में सबसे पहले लागू करने के लिए हरियाणा ने निभाई अग्रणीय भूमिका : नायब सिंह सैनी

Haryana, Hindi
चंडीगढ़, 30 सितंबर-- मुख्यमंत्री  श्री नायब सिंह सैनी ने कहा कि केंद्र की योजनाओं को  सबसे पहले लागू करने के लिए हरियाणा ने हमेशा ही अग्रणीय भूमिका निभाई है। इसी कड़ी में अब नए तीन आपराधिक कानूनों को पूर्णत: लागू करने वाला हरियाणा देश का पहला राज्य बना है। इन तीन नए कानूनों के सकारात्मक परिणामों को दर्शाती एक प्रदर्शनी का आयोजन 3 अक्टूबर को कुरुक्षेत्र विकास बोर्ड के मेला क्षेत्र में किया जा रहा है। इस प्रदर्शनी का उद्घाटन देश के केंद्रीय गृह मंत्री श्री अमित शाह करेंगे। मुख्यमंत्री नायब सिंह सैनी मंगलवार को कुरुक्षेत्र विकास बोर्ड के मेला क्षेत्र में 3 अक्टूबर के कार्यक्रमों को लेकर चल रही तैयारियों का जायजा लेने के उपरांत अधिकारियों को  आवश्यक दिशा-निर्देश दे रहे थे। उन्होंने उपायुक्त विश्राम कुमार मीणा को निर्देश दिए कि 3 अक्टूबर की प...

ਸੁਤੰਤਰਤਾ ਸੰਗਰਾਮੀਆਂ  ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼,ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਤੁਰੰਤ ਹੱਲ- ਡਿਪਟੀ ਕਮਿਸ਼ਨਰ

Local
ਮਾਲੇਰਕੋਟਲਾ, 30 ਸਤੰਬਰ :               ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਚੇਤੰਨ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਜ਼ਿਲਾ ਸਕੱਤਰ ਜਗਮੇਲ ਸਿੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਖਜਾਨਚੀ ਪ੍ਰਗਟ ਸਿੰਘ, ਮੈਂਬਰ ਮਲਕੀਤ ਸਿੰਘ, ਲਖਵੀਰ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਸੰਗਰਾਮੀਆਂ ਦੇ ਪਰਿਵਾਰ ਹਾਜ਼ਰ ਸਨ।               ਡਿਪਟੀ ਕਮਿਸ਼ਨਰ ਨ...

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ

Local
ਗੁਰਦਾਸਪੁਰ, 30 ਸਤੰਬਰ (        ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇੱਕ ਵਾਰ ਫਿਰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਉਸ ਦੀ ਜਿਨਸ ਦੀ ਖ਼ਰੀਦ ਨਹੀਂ ਹੋ ਪਾਉਂਦੀ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ `ਤੇ ਹੀ ਵਢਾਈ ਜਾਵੇ ਤਾਂ ਉਸ ਵਿੱਚ ਨਮੀਂ ਦੀ ਮਾਤਰਾ ਸਹੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਸਾਲ ਝੋਨੇ ਦੀ ਫ਼ਸਲ ਦਾ ਮੁੱਲ 2389/- ਰੁਪਏ ਪ੍ਰਤੀ ਕੁਵਿੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਜੇਕਰ ਕਿਸਾਨ ਮੰਡੀਆਂ ਵਿ...