Tuesday, September 23Malwa News
Shadow

Author: News Editor

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

Hot News
ਚੰਡੀਗੜ੍ਹ, 7 ਅਗਸਤ 2025: ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ "ਵੀਜ਼ਾ ਫਰਾਡ ਤੋਂ ਬਚੋ" ਮੁਹਿੰਮ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੀਟਿੰਗ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ, ਜਿਸ ਵਿੱਚ ਵਿਦੇਸ਼ ਯਾਤਰਾ ਦੇ ਨਾਮ 'ਤੇ ਧੋਖਾਧੜੀ, ਗੈਰ-ਕਾਨੂੰਨੀ ਏਜੰਟਾਂ ਅਤੇ ਜਾਅਲੀ ਦਸਤਾਵੇਜ਼ਾਂ ਦੇ ਰੂਪ ਵਿੱਚ ਉੱਭਰ ਰਹੀਆਂ ਚੁਣੌਤੀਆਂ 'ਤੇ ਚਰਚਾ ਕੀਤੀ ਗਈ। ਇਸ ਚਰਚਾ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸਹੀ ਜਾਣਕਾਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਦੀ ਇੱਛਾ ਪ੍ਰਗਟਾਈ।...
ਪਾਕਿ-ਆਈ.ਐਸ.ਆਈ. ਸਮਰਥਿਤ  ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

ਪਾਕਿ-ਆਈ.ਐਸ.ਆਈ. ਸਮਰਥਿਤ  ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

Hot News
ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅੱਤਵਾਦੀ ਲਖਬੀਰ ਲੰਡਾ ਵੱਲੋਂ ਰਚੀ ਗਈ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਏਜੀਟੀਐਫ ਦੀਆਂ ਟੀਮਾਂ ਨੂੰ ਪਾਕਿਸਤਾਨ ਤੋਂ ਭੇਜੀ ਗਈ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਦੀ ਖੇਪ ਬਾਰੇ ਭਰੋਸੇਯੋਗ ਸੂਤਰਾਂ ਤੋਂ ਖੁਫੀਆ ਇਤਲਾਹ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਨੇ ਤਰਨਤਾਰਨ ਪੁਲਿਸ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਵਿੱਚ  ਤਲਾਸ਼ੀ ਮੁਹਿੰਮ ਚਲਾਈ ਅਤੇ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਖੇਤਰ ਤ...
ਸਪੋਰਟਸ ਟਰੈਕ ਬਣਨ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਖੇਡਾਂ ਵੱਲ ਵਧਿਆ ਰੁਝਾਨ

ਸਪੋਰਟਸ ਟਰੈਕ ਬਣਨ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਖੇਡਾਂ ਵੱਲ ਵਧਿਆ ਰੁਝਾਨ

Local
ਤਰਨ ਤਾਰਨ, 07 ਅਗਸਤ ਹਾਲ ਹੀ ਵਿੱਚ ਸਰਕਾਰ ਵੱਲੋਂ ਚਲਾਏ ਗਏ "ਖੇਡਾਂ ਵਤਨ ਪੰਜਾਬ ਦੀਆਂ" ਪ੍ਰੋਜੈਕਟ ਤਹਿਤ ਸਕੂਲਾਂ ਵਿੱਚ ਬਣਾਏ ਗਏ ਨਵੇਂ ਸਪੋਰਟਸ ਟਰੈਕਾਂ ਨੇ ਵਿਦਿਆਰਥੀਆਂ ਦਾ ਖੇਡਾਂ ਪ੍ਰਤੀ ਉਤਸ਼ਾਹ ਕਾਫੀ ਵਧਾ ਦਿੱਤਾ ਹੈ। ਇਸ ਮੌਕੇ ਡਿਪਟੀ ਡੀ. ਈ. ਓ ਸੈਕੰਡਰੀ ਸ੍ਰ ਪਰਮਜੀਤ ਸਿੰਘ ਵਲੋਂ ਦੱਸਿਆ ਗਿਆ ਹੈ ਕਿ ਇਸ ਉਪਰਾਲੇ ਨਾਲ ਨਾ ਸਿਰਫ ਬੱਚਿਆਂ ਦੀ ਸਰੀਰਕ ਸਿਹਤ ਵਿੱਚ ਸੁਧਾਰ ਆ ਰਿਹਾ ਹੈ, ਸਗੋਂ ਉਨ੍ਹਾਂ ਦਾ ਮਾਨਸਿਕ ਵਿਕਾਸ ਵੀ ਹੋ ਰਿਹਾ ਹੈ। ਪਹਿਲਾਂ, ਜ਼ਿਆਦਾਤਰ ਸਕੂਲਾਂ ਵਿੱਚ ਖੇਡਾਂ ਲਈ ਸਹੀ ਸੁਵਿਧਾਵਾਂ ਨਹੀਂ ਸਨ। ਵਿਦਿਆਰਥੀਆਂ ਨੂੰ ਕੱਚੀਆਂ ਜ਼ਮੀਨਾਂ ਜਾਂ ਖਰਾਬ ਮੈਦਾਨਾਂ 'ਤੇ ਹੀ ਅਭਿਆਸ ਕਰਨਾ ਪੈਂਦਾ ਸੀ, ਜਿਸ ਕਾਰਨ ਕਈ ਵਾਰ ਸੱਟਾਂ ਲੱਗਣ ਦਾ ਖਤਰਾ ਰਹਿੰਦਾ ਸੀ। ਪਰ ਹੁਣ, ਆਧੁਨਿਕ ਸਪੋਰਟਸ ਟਰੈਕ ਬਣਨ ਨਾਲ ਐਥਲੈਟਿਕਸ, ਦੌੜ ਅਤੇ ਹੋਰ ਖੇਡਾਂ ਦੀ ਸਿਖਲਾਈ ਬਹੁਤ ਆਸਾਨ ਅਤੇ ਸੁਰੱਖਿਅਤ ਹੋ ਗਈ ਹੈ। ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਵੀ ਇਸ ਕਦਮ ਦੀ ਭਰਪੂਰ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਇਹ ਟਰੈਕ ਬਣੇ...
ਪਿਛਲੇ 6 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹਾ ਕਿਸਾਨ ਸੁਖਬੀਰ ਸਿੰਘ

ਪਿਛਲੇ 6 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹਾ ਕਿਸਾਨ ਸੁਖਬੀਰ ਸਿੰਘ

Local
ਗੁਰਦਾਸਪੁਰ, 07 ਅਗਸਤ (         ) - ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ 'ਤੇ ਲਿਆਉਣ ਲਈ ਮਿਥੇ ਟੀਚੇ ਦੀ ਪ੍ਰਾਪਤੀ ਵੱਡੇ ਪੱਧਰ ਤੇ ਵਿਉਂਤਣ ਬੱਧੀ ਕੀਤੀ ਗਈ ਹੈ।  ਜ਼ਿਲ੍ਹਾ ਗੁਰਦਾਸਪੁਰ ਵਿੱਚ ਬਹੁਤ ਸਾਰੇ ਅਜਿਹੇ ਕਿਸਾਨ ਹਨ ਜੋ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਸੰਭਾਲ ਕੇ ਜਿੱਥੇ ਖੇਤੀ ਲਾਗਤ ਖ਼ਰਚੇ ਘਟਾ ਰਹੇ ਹਨ ਉੱਥੇ ਫ਼ਸਲਾਂ ਦੀ ਪੈਦਾਵਾਰ ਵੀ ਵਧਾ ਰਹੇ ਹਨ। ਅਜਿਹੇ ਉਪਰਾਲਿਆਂ ਨਾਲ ਕਿਸਾਨ ਵਾਤਾਵਰਨ ਵਿਚ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਸਹਾਈ ਸਿੱਧ ਹੋ ਰਹੇ ਹਨ । ਇਨ੍ਹਾਂ ਕਿਸਾਨਾਂ ਵਿਚੋਂ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਉਦੋਵਾਲੀ ਦਾ ਵਸਨੀਕ ਕਿਸਾਨ ਸੁਖਬੀਰ ਸਿੰਘ ਅਜਿਹਾ ਕਿਸਾਨ ਹੈ ਜੋ ਪਿਛਲੇ ਪੰਜ ਸਾਲ ਤੋਂ ਝੋਨੇ ਦੀ ਸਾਰੀ ਪਰਾਲੀ ਜ਼ਮੀਨ ਵਿੱਚ ਹੀ ਦਬਾ ਕੇ ਆਲੂ ਅਤੇ ਮਟਰ ਦੀ ਬਿਜਾਈ ਕਰਦਾ ਹੈ। ਅਗਾਂਹਵਧੂ ਕਿਸਾਨ ਸੁਖਬੀਰ ਸਿੰਘ ਕਣਕ ਦੇ ਨਾੜ ਨੂੰ ਵੀ ਕਟਾਈ ਉਪਰੰਤ ਤਵੀਆਂ ਨਾਲ ਖੇਤ ਵਾਹ ਕੇ ਝੋਨੇ...
ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 13 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਹਰਪ੍ਰੀਤ ਸਿੰਘ

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 13 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਹਰਪ੍ਰੀਤ ਸਿੰਘ

Local
ਗੁਰਦਾਸਪੁਰ, 07 ਅਗਸਤ (         ) - ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 13 ਸਤੰਬਰ 2025 ਨੂੰ ਲਗਾਈ ਜਾਵੇਗੀ। 13 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਪ੍ਰੀਤ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਈਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐੱਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ, ਲੈਂਡ ਐਕੂਜੀਸ਼ਨ, ਸਰਵਿਸ ਮੈਟਰ, ਰੈਵੀਨਿਊ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹ...
आधुनिक तकनीक के साथ हरियाणा और इज़राइल मिलकर करेंगे काम – मुख्यमंत्री नायब सिंह सैनी

आधुनिक तकनीक के साथ हरियाणा और इज़राइल मिलकर करेंगे काम – मुख्यमंत्री नायब सिंह सैनी

Haryana, Hindi
चण्डीगढ़, 7 अगस्त - हरियाणा के मुख्यमंत्री श्री नायब सिंह सैनी ने कहा कि अनुसंधान, स्वास्थ्य, कृषि प्रौद्योगिकी, उन्नत सिंचाई प्रणाली, कृत्रिम बुद्धिमता, वेस्ट वाटर सहित अन्य क्षेत्रों में आधुनिक तकनीक से हरियाणा और इजराइल मिलकर काम करेंगे और आगे बढ़ेंगे। मुख्यमंत्री श्री नायब सिंह सैनी से संत कबीर कुटीर चण्डीगढ़ में भारत में इज़राइल के राजदूत रूवेन अज़ार ने शिष्टाचार मुलाकात कर आपसी सहयोग के साथ अन्य विषयों पर चर्चा की। मुख्यमंत्री ने कहा कि इस दौरान हरियाणा में सेंटर ऑफ एक्सीलेंस स्थापित करने पर जोर दिया गया। इसके अलावा, इंटीग्रेटेड एविएशन हब हिसार, ओवरसीज प्लेसमेंट अधिक काम करने पर बल दिया गया। हरियाणा विदेश सहयोग विभाग के तहत ओवरसीज प्लेसमेंट के माध्यम से अब तक 180 से अधिक युवा इजराइल में नौकरी कर रहे है। इसके अलावा, स्वास्थ्य क...
देश को वर्ष 2047 तक विकसित राष्ट्र बनाने में युवाओं का रहेगा अहम योगदान: महीपाल ढांडा

देश को वर्ष 2047 तक विकसित राष्ट्र बनाने में युवाओं का रहेगा अहम योगदान: महीपाल ढांडा

Haryana, Hindi
चंडीगढ़, 7 अगस्त-- हरियाणा के शिक्षा मंत्री श्री महीपाल ढांडा ने कहा कि भारत सबसे ऊर्जावान युवा शक्ति वाला देश है। यहां के युवाओं का बुलंद हौसला है। यहां के युवा एक बार जो ठान लेते हैं, उसे पूरा करके दम लेते हैं। प्रधानमंत्री श्री नरेंद्र मोदी का सपना है कि वर्ष 2047 तक भारत विकसित राष्ट्र बने, जिसको साकार करने में युवाओं की भूमिका अहम रहेगी। जब युवा विकसित बनाने के संकल्प के साथ सोएंगे व जागेंगे तो दुनिया की कोई भी ताकत भारत को विकसित राष्ट्र बनने से नहीं रोक सकती। शिक्षा मंत्री ने यह बात आज पानीपत के गांव दीवाना में राजकीय सीनियर सेकेंडरी स्कूल के नवनिर्मित भवन का उद्घाटन करने के बाद स्कूली बच्ची व ग्रामीणों को संबोधित करते हुए कही। उन्होंने कहा कि भारत की संस्कृति अनंतकाल से विकसित रही है हमें अपनी संस्कृति को संजोए रखना है। युवाओं को अपने अंदर छुपी हुई प्रति...
बिजली निगम द्वारा गलत बिल जारी करने पर की कार्रवाई

बिजली निगम द्वारा गलत बिल जारी करने पर की कार्रवाई

Haryana, Hindi
चण्डीगढ़, 7 अगस्त -- हरियाणा सेवा का अधिकार आयोग के प्रवक्ता ने बताया कि फतेहाबाद जिले के एक शिकायतकर्ता द्वारा दायर शिकायत पर आयोग ने विस्तृत सुनवाई के उपरांत बिजली निगम को, उपभोक्ता को मुआवज़ा देने के निर्देश दिए हैं। शिकायतकर्ता का कहना था कि वह नियमित रूप से बिजली बिल का भुगतान करता रहा है, फिर भी उसे गलत आधार पर 18 हजार रुपये का "हाफ मार्जिन" नोटिस भेजा गया। इसके पश्चात उपभोक्ता ने 9 हजार रुपये की आंशिक राशि भी जमा करवाई, परंतु फिर भी लगातार गलत बिल जारी होते रहे। प्रवक्ता ने बताया कि उपभोक्ता को नवंबर 2023 से लेकर अप्रैल 2025 तक के.डब्ल्यू.एच. आधार पर बिल भेजे जाते रहे, जबकि नियमानुसार बिल के.वी.ए.एच. आधार पर भेजे जाने चाहिए थे। इस त्रुटि को हाल ही में ठीक किया गया, जिसके बाद 61 हजार 688 रुपये का संशोधित बिल उपभोक्ता को थमा दिया गया, जिससे उसे मा...
हरियाणा सरकार का महिला सशक्तिकरण पर विशेष फोकस, लखपति दीदी योजना और स्वरोजगार से जोड़कर महिलाओं को बनाया जाएगा स्वावलंबी

हरियाणा सरकार का महिला सशक्तिकरण पर विशेष फोकस, लखपति दीदी योजना और स्वरोजगार से जोड़कर महिलाओं को बनाया जाएगा स्वावलंबी

Haryana, Hindi
चंडीगढ़, 7 अगस्त -- हरियाणा के मुख्यमंत्री श्री नायब सिंह सैनी ने कहा कि महिलाओं को आर्थिक रूप से सशक्त बनाने के उद्देश्य से राज्य सरकार 'लखपति दीदी' योजना को प्राथमिकता के आधार पर आगे बढ़ा रही है। उन्होंने अधिकारियों को निर्देश दिए कि अधिक से अधिक महिलाओं को इस योजना से जोड़कर उन्हें स्वावलंबी बनाया जाए। इसके अलावा, उन्होंने अधिकारियों को मुख्यमंत्री अंत्योदय परिवार उत्थान योजना के अंतर्गत विशेष शिविर आयोजित कर महिला लाभार्थियों को स्वरोजगार के लिए बैंक ऋण की सुविधा सुनिश्चित करने के भी निर्देश दिए। मुख्यमंत्री आज यहां संकल्प पत्र की प्रगति को लेकर आयोजित समीक्षा बैठक की अध्यक्षता कर रहे थे। बैठक में विकास एवं पंचायत मंत्री श्री कृष्ण लाल पंवार भी उपस्थित रहे। आज की बैठक में चार विभागों- विकास एवं पंचायत, ग्रामीण विकास, महिला एवं बाल विकास और खाद्य, न...
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ – ਮੋਹਿੰਦਰ ਭਗਤ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ – ਮੋਹਿੰਦਰ ਭਗਤ

Local
ਹੁਸ਼ਿਆਰਪੁਰ, 7 ਅਗਸਤ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੰਗੀ ਯਾਦਗਾਰ 'ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸੈਨਿਕ ਰੈਸਟ ਹਾਊਸ ਦੇ ਨਵੀਨੀਕਰਨ ਦਾ ਰਸਮੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਲੋੜਵੰਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਚੈੱਕ ਵੀ ਭੇਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਾਨਦਾਰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਸਾਬਕਾ ਸੈਨਿਕ ਸਾਡੇ ਦੇਸ਼ ਦਾ ਮਾਣ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸੈਨਿਕ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਨ੍ਹਾਂ ਨੂੰ ਤੁਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼...