Saturday, November 7Malwa News
Shadow

Author: News Editor

ਹਰਜੋਤ ਸਿੰਘ ਬੈਂਸ ਨੇ ਅਗੰਮਪੁਰ ਪੁਲ ਹੇਠਾ ਸਤਲੁਜ ਵਿੱਚ ਪਈ ਖਾਰ ਦੀ ਮੁਰੰਮਤ ਦੀ ਕੀਤੀ ਅਗਵਾਈ

Local
ਸ੍ਰੀ ਅਨੰਦਪੁਰ ਸਾਹਿਬ 04 ਸਤੰਬਰ () ਸਤਲੁਜ ਦਰਿਆ ਵਿੱਚ ਵਾਧੂ ਪਾਣੀ ਛੱਡਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਗੜ੍ਹਸ਼ੰਕਰ ਨਾਲ ਜੋੜਨ ਵਾਲਾ ਅਗੰਮਪੁਰ ਪੁਲ ਦੇ ਥੱਲੇ ਦਰਿਆ ਵਿੱਚ ਖਾਰ ਪੈ ਰਹੀ ਹੈ, ਜਿਸ ਨਾਲ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।       ਇਲਾਕਾ ਵਾਸੀਆਂ ਵੱਲੋਂ ਜਦੋ ਇਹ ਸੂਚਨਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਦਿੱਤੀ ਗਈ ਤਾ ਉਹ ਖੁੱਦ ਆਪਣੇ ਵਲੰਟੀਅਰਾਂ ਨਾਲ ਬੰਨ੍ਹ ਦੀ ਮਜਬੂਤੀ ਅਤੇ ਖਾਰ ਨੂੰ ਰੋਕਣ ਲਈ ਡੱਟ ਗਏ। ਸ.ਬੈਂਸ ਨੇ ਕਿਹਾ ਕਿ ਹੜ੍ਹ ਕਾਰਨ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਪਰ ਸਰਕਾਰ ਅਤੇ ਪ੍ਰਸਾਸ਼ਨ ਪੂਰੀ ਤਰ੍ਹਾਂ ਲੋਕਾਂ ਦੇ ਨਾਲ ਖੜ੍ਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਹਤ ਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ, ਤਾਂ ਜੋ ਲੋੜੀਦੇ ਪ੍ਰਬੰਧ ਕਰਕੇ ਲੋਕਾਂ ਦੇ ਜਾਨ ਮਾਲੀ ਦੀ ਰਾਖੀ ਕੀਤੀ ਜਾ ਸਕੇ।     ਸ.ਬੈਂਸ ਨੇ ਦੱਸਿਆ ਕਿ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਵਾਲੇ, ਪ੍ਰਸਾਸ਼ਨ, ਵਲੰਟੀਅਰ, ਪੰਚ-ਸਰਪੰਚ, ਯੂਥ ਕਲੱਬ ਅਤੇ ਨੌਜਵਾਨਾਂ ਡੱਟ ਕੇ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਹਨ।  ਉਨ੍ਹਾਂ ਦੀ ਨਿਗਰਾਨੀ ਹੇਠ, ਰੇਤ ਅਤੇ ਮਿੱਟੀ ਨਾਲ...

ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

Hot News
ਚੰਡੀਗੜ੍ਹ/ਪਠਾਨਕੋਟ, 4 ਸਤੰਬਰ:-   ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ, ਲੋਕਾਂ ਦੇ ਘਰ ਵੀ ਪ੍ਰਭਾਵਿੱਤ ਹੋਏ ਹਨ ਉੱਥੇ ਹੀ ਨਾਲ ਸਭ ਤੋਂ ਦੁੱਖਦਾਈ ਘਟਨਾਵਾਂ ਸਾਡੀਆਂ ਬਹੁਤ ਹੀ ਕੀਮਤੀ ਜਾਨਾਂ ਚਲੀਆਂ ਗਈਆਂ, ਸਰਕਾਰ ਹਰ ਦੁੱਖ ਦੀ ਘੜ੍ਹੀ ਵਿੱਚ ਇਨ੍ਹਾ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਇੱਕ ਵਿਸੇਸ ਪ੍ਰੋਗਰਾਮ ਦੋਰਾਨ ਸੰਬੋਧਤ ਕਰਦਿਆਂ ਕੀਤਾ ਗਿਆ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਅੰਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਰਾਕੇਸ ਮੀਨਾ ਐਸ.ਡੀ.ਐਮ. ਪਠਾਨਕੋਟ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਵਿਕਰਮ ਏ.ਸੀ.ਜੀ. ਪਠਾਨਕੋਟ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ।ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਹੜ੍ਹਾਂ ਦੇ ਦ...

ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ

Hot News
ਚੰਡੀਗੜ੍ਹ, 4 ਸਤੰਬਰ:- ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸ਼ਟਰਪਤੀ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ। ਡਾ. ਐਸ. ਰਾਧਾਕ੍ਰਿਸ਼ਨਨ ਦੇ ਜਨਮਦਿਨ ਦੇ ਸਨਮਾਨ ਵਿੱਚ ਹਰ ਸਾਲ 5 ਸਤੰਬਰ ਨੂੰ ਮਨਾਏ ਜਾਂਦੇ ਅਧਿਆਪਕ ਦਿਵਸ ਸਬੰਧੀ ਆਪਣੇ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ 'ਸਮਾਜ ਦੀ ਰੀੜ੍ਹ ਦੀ ਹੱਡੀ' ਕਰਾਰ ਦਿੱਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਅਤੇ ਇੱਕ ਮਹਾਨ ਰਾਸ਼ਟਰ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਨੌਜਵਾਨਾਂ ਨੂੰ ਆਦਰਸ਼ ਨਾਗਰਿਕ ਬਣਾਉਣ ਲਈ ਉਨ੍ਹਾਂ ਨੂੰ ਗਿਆਨ, ਕਦਰਾਂ-ਕੀਮਤਾਂ ਅਤੇ ਹੁਨਰਾਂ ਨਾਲ ਲੈੱਸ ਕਰਨ ਵਾਸਤੇ ਅਧਿਆਪਕਾਂ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂ...

*ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 4 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਜਿਸ ਤਰ੍ਹਾਂ ਮਨੁੱਖੀ ਭਾਵਨਾ ਤਹਿਤ ਸਹਾਇਤਾ ਭੇਜ ਰਹੀ ਹੈ, ਉਸੇ ਤਰ੍ਹਾਂ ਪੰਜਾਬ ਪ੍ਰਤੀ ਵੀ ਸੰਵੇਦਨਸ਼ੀਲਤਾ ਦਿਖਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫਗਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮੱਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ਼ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਮਨੁੱਖੀ ਸਹਾਇਤਾ ਸਰਹੱਦਾਂ ਤੋਂ ਪਾਰ ਭੇਜੀ ਜਾ ਸਕਦੀ ਹੈ, ਤਾਂ ਫਿਰ ਆਪਣੇ ਹੀ ਲੋਕਾਂ ਦੀ ਅਜਿਹੀ ਮਦਦ ਕਰਨ ਵਿੱਚ ਝਿਜਕ ਕਿਉਂ?" ਵਿੱਤ ਮੰਤਰੀ ਚੀਮਾ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਨਾਗ...

ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ 

Hot News
ਚੰਡੀਗੜ, 4 ਸਤੰਬਰ:- ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ। ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨਾਲ  ਮੀਟਿੰਗ ਕੀਤੀ। ਉਨਾਂ ਨੇ ਸ਼ਾਸਨ ਅਤੇ  ਪਾਰਦਰਸ਼ਤਾ ਵਿੱਚ  ਅੰਤਰਰਾਸ਼ਟਰੀ ਸਹਿਯੋਗ ਦੀ ਮਹੱਤਤਾ ‘ਤੇ ਚਰਚਾ ਕੀਤੀ। ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ, ਸ਼ਾਸਨ ਅਤੇ ਪਾਰਦਰਸ਼ਤਾ ਦੇ ਖੇਤਰਾਂ ਵਿੱਚ ਭਾਰਤ ਅਤੇ ਯੂ.ਕੇ. ਦੋਵਾਂ ਦੇ ਪ੍ਰਭਾਵੀ ਅਭਿਆਸਾਂ ਅਤੇ ਤਜਰਬਿਆਂ ਨੂੰ ਅਪਣਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਦੀ ਇਹ ਮੁਲਾਕਾਤ ਅਤੇ ਗੱਲਬਾਤ, ਪੰਜਾਬ ਵਿੱਚ ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਸ੍ਰ...

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

Breaking News
ਚੰਡੀਗੜ੍ਹ, 4 ਸਤੰਬਰ:- ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ। ਸ. ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫ਼ਤ ਦੇ ਖੇਤੀਬਾੜੀ ਖੇਤਰ 'ਤੇ ਬੇਹੱਦ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਉਪਰੰਤ ਸ. ਖੁੱਡੀਆਂ ਨੇ ਸ੍ਰੀ ਚੌਹਾਨ ਨੂੰ ਰਿਸੀਵ ਕੀਤਾ, ਜੋ ਹੜ੍ਹਾਂ ਕਾਰਨ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 4 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਮਿਲੀ ਖੁਫੀਆ ਇਤਲਾਹ  'ਤੇ   ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋੰ ਚੱਲ ਰਹੇ ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ I ਇਹ ਜਾਣਕਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਪਿੰਡ ਵਾਇਰਿੰਗ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2.02 ਕਿਲੋ ਹੈਰੋਇਨ, ਚਾਰ ਪਿਸਤੌਲ - ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈI ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀ...

गुरुग्राम के विकास को मिलेगी नई रफ़्तार, मेट्रो विस्तार परियोजना बनेगी आधुनिक शहर की पहचान: राव नरबीर सिंह

Haryana, Hindi
चण्डीगढ़, 3 सितंबर -- हरियाणा के उद्योग एवं वाणिज्य मंत्री राव नरबीर सिंह ने कहा कि गुरुग्राम मेट्रो विस्तार परियोजना गुरुग्राम के नागरिकों के लिए एक ऐतिहासिक उपलब्धि है। उन्होंने कहा कि मुख्यमंत्री श्री नायब सिंह सैनी के नेतृत्व में राज्य सरकार की प्रतिबद्धता विकास को नई दिशा देने की है और यह मेट्रो परियोजना उसी का प्रत्यक्ष प्रमाण है। राव ने कहा कि 5 सितंबर को सेक्टर 44 में मेट्रो विस्तार परियोजना का भूमि पूजन किया जाएगा। राव ने कहा कि यह मेट्रो केवल एक परिवहन प्रणाली नहीं होगी, बल्कि यह आने वाली पीढ़ियों के लिए आधुनिक और टिकाऊ शहरी ढांचे की मजबूत नींव साबित होगी। इससे प्रतिदिन लाखों यात्रियों को सीधी सुविधा मिलेगी, लोगों का समय बचेगा, ट्रैफिक जाम से राहत मिलेगी और प्रदूषण में कमी आएगी। यह परियोजना पर्यावरण संरक्षण की दिशा में भी एक बड़ा कदम है।...

प्रदेश के संवेदनशील स्थानों पर पंप, एचडीपीई पाइप और मशीनरी की तत्काल कि जाए तैनाती -श्रुति चौधरी

Haryana, Hindi
चंडीगढ़, 3 सितंबर - हरियाणा की सिंचाई एवं जल संसाधन मंत्री श्रुति चौधरी ने अधिकारियो को निर्देश देते हुए कहा कि प्रदेश के संवेदनशील स्थानों पर पंप, एचडीपीई पाइप और मशीनरी की तत्काल तैनाती करने  तथा संबंधित क्षेत्राधिकारों में नालियों, बांधों, नहरों और जलमग्न क्षेत्रों की चौबीसों घंटे निगरानी सुनिश्चित की जाए सिंचाई एवं जल संसाधन मंत्री श्रुति चौधरी आज यहां वीडियो कॉन्फ्रेंस के माध्यम से बाढ़ की तैयारियों और जल निकासी प्रबंधन उपायों की जिलेवार प्रदेश के समस्त प्रमुख अभियंता, मुख्य अभियंता, अधीक्षण अभियंता/कार्यकारी अभियंताओ के साथ समीक्षा बैठक की अध्यक्षता कर रही थी। उन्होंने अधिकारियों को निर्देश देते हुए कहा कि पंप और एचडीपीई पाइप की कमी की स्थिति में अधिकारी या तो लोक निर्माण विभाग के नियमों के अनुसार उन्हें तुरंत खरीद लें या आवश्यकतानुसार अन...

पीपीपी मोड पर 7 शुगर मिलों में स्थापित होंगे प्लांट, खोई से बनेगी गिट्टी, थर्मल पावर प्लांट में होगी इस्तेमाल

Haryana, Hindi
चंडीगढ, 3 सितंबर। प्रदेश की सहकारी चीनी मिलों में गन्ना पेराई के बाद बचने वाली खोई की गिट्टी बनाकर थर्मल पावर प्लांट को आपूर्ति करने के मकसद से 7 सहकारी चीनी मिलों में सार्वजनिक-निजी भागीदारी (पीपीपी) पर प्लांट लगाए जाएंगे। इसके लिए शुगर फेडरेशन जल्द ही विशेष कार्य योजना तैयार करेगा। सहकारिता मंत्री डॉ अरविंद शर्मा के निर्देश पर अब सहकारी चीनी मिलों में चीनी बैग्स पर ऑनलाइन मार्किंग सुनिश्चित की जाएगी। इससे हर बैग का अपना सीरीयल नंबर, बैच संख्या, चीनी उत्पादन व चीनी भराई की तिथि भी दर्ज होगी। इससे व्यवस्था में पारदर्शिता आएगी। बुधवार को सहकारिता मंत्री डॉ अरविंद शर्मा की अध्यक्षता में शुगर फेडरेशन और इससे जुडी सहकारी चीनी मिलों के संबंध में समीक्षा बैठक आयोजित हुई, जिसमें सहकारिता विभाग के अतिरिक्त मुख्य सचिव विजयेन्द्र कुमार, शुगर फेडरेशन के प्रबंध नि...