Saturday, March 28Malwa News
Shadow

Breaking News

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

Breaking News
ਚੰਡੀਗੜ੍ਹ, 2 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ਅ...
ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

Breaking News
ਚੰਡੀਗੜ੍ਹ, 2 ਮਾਰਚ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, "ਪਿਛਲੇ ਸਾਲ ਇੱਕ ਅਸਥਾਈ ਢਾਂਚੇ ਦੀ ਸਫਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੀਖਣ ਤੋਂ ਬਾਅਦ ਇੱਕ ਸਥਾਈ ਟੈਂਟ ਸਿਟੀ ਬਣਾਉਣ ਬਾਰੇ ਵਿਚਾਰ ਰੱਖਿਆ ਗਿਆ ਸੀ ਅਤੇ ਹੁਣ ਪਵਿੱਤਰ ਨਗਰੀ ਵਿਖੇ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਕਿਹਾ, "ਇਹ ਪੰਜਾਬ ਦੇ ਧਾਰਮਿਕ...
ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ

ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ

Breaking News
ਚੰਡੀਗੜ੍ਹ 2 ਮਾਰਚ 2026:- ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਚਲਦਿਆਂ ਗੰਗਾ ਐਕਰੋਵੂਲਜ਼ ਲਿਮਟਿਡ, ਜੋ ਕਿ ਊਨੀ ਅਤੇ ਫੈਂਸੀ ਧਾਗੇ ਦੀ ਮੋਹਰੀ ਨਿਰਮਾਤਾ ਹੈ, ਨੇ ਪੰਜਾਬ ਵਿੱਚ ਆਪਣੇ ਕਾਰੋਬਾਰ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਗੰਗਾ ਐਕਰੋਵੂਲਜ਼ ਲਿਮਟਿਡ 60 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਬਰਾਮਦ ਕਰਦੀ ਹੈ ਅਤੇ ਮੌਜੂਦਾ ਸਮੇਂ ਕੰਪਨੀ ਵਿੱਚ 5600 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੰਪਨੀ ਦਾ ਸਾਲਾਨਾ ਟਰਨਓਵਰ 850 ਕਰੋੜ ਰੁਪਏ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਕੰਪਨੀ ਨੇ ਪਿਛਲੇ 4 ਤੋਂ 5 ਸਾਲਾਂ ਵਿੱਚ 3000 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਹਨ ਅਤੇ 1998 ਤੋਂ ਹਰ ਉਦਯੋਗਿਕ ਨੀਤੀ ਤਹਿਤ ਪੰਜਾਬ ‘ਚ ਨਿਰੰਤਰ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪਲੈਕਸ ਦੀ ਰੱਖੀ ਨੀਂਹ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪਲੈਕਸ ਦੀ ਰੱਖੀ ਨੀਂਹ

Breaking News
ਸੁਨਾਮ ਊਧਮ ਸਿੰਘ ਵਾਲਾ, 1 ਮਾਰਚ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਲਈ ਤਿਆਰ ਕਰਨ ਵਾਲਾ ਰਿਹਾਇਸ਼ੀ ਮਲਟੀ ਸਪੋਰਟਸ ਕੰਪਲੈਕਸ ਹੁਣ ਸੁਨਾਮ ਊਧਮ ਸਿੰਘ ਵਾਲਾ ਵਿਖੇ ਬਣਨ ਜਾ ਰਿਹਾ ਹੈ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸਥਾਨਕ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਇਸ ਅਤਿ-ਅਧੁਨਿਕ ਰਿਹਾਇਸ਼ੀ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ। “ਯੁੱਧ ਨਸ਼ਿਆਂ ਵਿਰੁੱਧ” ਅਤੇ ਖੇਡਾਂ ਵਤਨ ਪੰਜਾਬ ਦੀਆਂ ਮੁਹਿੰਮਾਂ ਤਹਿਤ ਸੂਬਾ ਸਰਕਾਰ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਵੱਲ ਉਤਸ਼ਾਹਿਤ ਕਰਨਾ ਹੈ, ਤਾਂ ਜੋ ਉਹ ਗਲਤ ਰਾਹਾਂ ਤੋਂ ਬਚ ਕੇ ਆਪਣੀ ਊਰਜਾ ਰਚਨਾਤਮਕ ਕਾ...
ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ / ਪੰਜਾਬ, 1 ਮਾਰਚ 2026:ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ 'ਆਪ' ਪਾਰਟੀ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਣਣੇ ਆਈ ਹੈ। ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਿਰੁੱਧ ਜਿੱਤ ਦਾ ਆਗਾਜ਼ ਪੰਜਾਬ ਤੋਂ ਹੋਵਗਾ। ਇਹ ਆਖਦਿਆਂ ਕਿ ਸਾਲ 2027 ਦੇਸ਼ ਭਰ ਵਿੱਚ ਬਦਲਾਅ ਦਾ ਮੁੱਢ ਬੰਨ੍ਹੇਗਾ, ਉਨ੍ਹਾਂ ਕਿਹਾ ਕਿ ਜਿਸ ਦਿਸ਼ਾ ਵੱਲ ਪੰਜਾਬ ਮਾਰਚ ਕਰਦਾ ਹੈ, ਪੂਰਾ ਦੇਸ਼ ਵੀ ਉਸ ਪਾਸੇ ਵੱਲ ਹੋ ਜਾਂਦਾ ਹੈ ਕਿਉਂ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਕਿਸੇ ਵੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚੰਗੀ ਤਰ੍ਹ...
ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ,  ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ,  ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

Breaking News
ਚੰਡੀਗੜ੍ਹ, 1 ਮਾਰਚ:-ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਤਰਫੋਂ ਇਹ ਪੁਰਸਕਾਰ ਹੈਦਰਾਬਾਦ ਵਿਖੇ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਈ ਗਈ ਤਕਨਾਲੋਜੀ ਸਭਾ 2026 ਦੌਰਾਨ ਹਾਸਲ ਕੀਤਾ। ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਚੋਟੀ ਦੇ ਤਕਨਾਲੋਜੀ ਦਿੱਗਜਾਂ ਅਤੇ ਨੀਤੀ ਘਾੜਿਆਂ ਨੇ ਸ਼ਿਰਕਤ ਕੀਤੀ। ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਟੀਮ ਨੂੰ ਸਮਰਪਿਤ ਕਰਦਿਆਂ, ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਬੰਧਕੀ ਢ...
ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

Breaking News
ਚੰਡੀਗੜ੍ਹ, 1 ਮਾਰਚ:-ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਕਰਨ ਵਾਲੇ ਬਣਾਉਣ ਵਾਲੇ ਰਵਾਇਤੀ ਸਿੱਖਿਆ ਮਾਡਲਾਂ ਨੂੰ ਬਦਲ ਕੇ ਉਹਨਾਂ ਨੂੰ ਯੋਜਨਾਬੱਧ ਢੰਗ ਨਾਲ ਨੌਕਰੀਆਂ ਪੈਦਾ ਕਰਨ ਵਾਲਿਆਂ ਵਿੱਚ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਸ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਆਈ.ਟੀ.ਆਈ. ਅਤੇ ਸਰਕਾਰੀ ਪੌਲੀਟੈਕਨਿਕਾਂ ਤੋਂ ਚੁਣੇ ਗਏ 40 ਉੱਚ ਸੰਭਾਵਨਾ ਵਾਲੇ ਨੌਜਵਾਨ ਕਾਰੋਬਾਰੀਆਂ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸੀਪਾ), ਚੰਡੀਗੜ੍ਹ ਵਿਖੇ ਪਹਿਲਾ ਦੋ-ਰੋਜ਼ਾ ਰੈਜੀਡੈਂਸ਼ੀਅਲ ਸਟੂਡੈਂਟ ਇੰਟਰਪ੍ਰਿਨੀਓਰਸ਼ਿਪ ਬੂਟਕੈਂਪ ਕਰਵਾਇਆ ਗਿਆ। ਇਹ ਸਿਰਫ ਇਕ ਵਰਕਸ਼ਾਪ ਹੀ ਨਹੀਂ ਹੈ ਸਗੋਂ ਇਹ ਇੱਕ ਤਿਮਾਹੀ ਲੜੀ ਦੀ ਸ਼ੁਰੂਆਤ ਨੂੰ ਦਰਸਾਉਂਦੀ ਹੈ ਜਿਸਦਾ ਉਦੇਸ਼ ਨੌਜਵਾਨਾਂ ਦੀ ਅਗਵਾਈ ਵਾਲੇ ਉੱਦਮ ਸਿਰਜਣਾ ਹੈ ਅਤੇ ਇਹ ਯਕੀਨੀ ਬਣਾਉਣਾ ਕਿ ਪੰਜਾਬ ਵਿੱਚ ਤਕਨੀਕੀ ਸਿੱਖਿਆ ਸਿੱਧੇ ਤੌਰ 'ਤੇ ਕਾਰੋਬਾਰ ਵਿੱਚ ਵਾਧਾ, ਆਮਦਨ ਪੈਦਾ ਕਰਨ ਅਤੇ ਸਥਾਨਕ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਂਦੀ ਹੈ। ਮੁ...
ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

Breaking News, Punjab Development
ਚੰਡੀਗੜ੍ਹ, 28 ਫਰਵਰੀ : ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ਨੂੰ ਚਾਲੂ ਕਰ ਦਿੱਤਾ ਹੈ, ਜੋ ਦੱਖਣੀ ਏਸ਼ੀਆ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਪਲਾਂਟ ਹੈ। ਇਸ ਮੈਗਾ ਪ੍ਰਾਜੈਕਟ ਦਾ ਚਾਲੂ ਹੋਣਾ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਮਹੱਤਵਪੂਰਨ ਉਦਯੋਗਿਕ ਪ੍ਰਾਪਤੀ ਹੈ, ਜੋ ਪੰਜਾਬ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਇਹ ਅਤਿ-ਆਧੁਨਿਕ ਪਲਾਂਟ ਪੰਜਾਬ ਦੇ ਖੇਤੀਬਾੜੀ-ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ​​ਕਰਦਾ ਹੈ, ਰੋਜ਼ਗਾਰ ਪੈਦਾ ਕਰਦਾ ਹੈ ਅਤੇ ਦੁੱਧ ਦੀ ਪੈਦਾਵਾਰ ਵਿੱਚ ਸੁਧਾਰ ਅਤੇ ਡੇਅਰੀ ਉਤਪਾਦਕਤਾ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਂਦਾ ਹੈ। ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਖੇਤੀਬਾੜੀ-ਪ੍ਰਾਸੈਸਿੰਗ ਸਮਰੱਥਾ ਨੂੰ ਵਧਾਉਣ ਅਤੇ ਨਿਰੰਤਰ ਨਿਵੇਸ਼ ਅਤੇ ਨੀਤੀ-ਅਧਾਰਤ ਵਿਕਾਸ ਰਾਹੀਂ 'ਰੰਗਲਾ ਪੰ...
ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 28 ਫਰਵਰੀ :-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਧਰੋਹਰ ਮੰਨਦਿਆਂ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਰਿਆਦਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ, ਸੰਵੇਦਨਸ਼ੀਲ ਅਤੇ ਮਨੁੱਖੀ ਕੇਂਦਰਤ ਕਦਮ ਚੁੱਕ ਰਹੀ ਹੈ। ਇਸੇ ਦਿਸ਼ਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਰਾਜ ਪੱਧਰੀ ਮੁਹਿੰਮ ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਰਾਹੀਂ 22 ਹਜ਼ਾਰ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰ ਕਰਕੇ ਵੱਖ-ਵੱਖ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਦੀ ਸੰਪੂਰਨ ਦੇਖਭਾਲ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਨੂੰ ਬਜ਼ੁਰਗਾਂ ਦੀ ਪਹੁੰਚ ਤੱਕ ਲੈ ਜਾਣਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਕੈਂਪਾਂ ਦੌਰਾਨ 6622 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2544 ਦਾ ਆਰਥੋਪੈਡਿਕ ...
ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

Breaking News
ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ-ਅਧਾਰਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਪੂਰੀ ਤਰ੍ਹਾਂ ਅਸੈਂਬਲਡ ਆਰਡੀਐਕਸ ਨਾਲ ਭਰਿਆ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਇੱਕ ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਕੁਮਾਰ ਉਰਫ਼ ਕਾਕਾ ਵਾਸੀ ਪਿੰਡ ਕਲਾਮ ਐਸਬੀਐਸ ਨਗਰ, ਮੌਜੂਦਾ ਪਤਾ ਘਨੌਲੀ, ਰੂਪਨਗਰ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਕਲਾਮ ਐਸਬੀਐਸ ਨਗਰ ਵਜੋਂ ਹੋਈ ਹੈ। ਬਰਾਮਦ ਕੀਤਾ ਗਿਆ ਆਈਈਡੀ ਦੋਹਰੀਆਂ ਵਿਸਫੋਟਕ ਵਿਧੀਆਂ - ਰਿਮੋਟ ਅਤੇ ਟਾਈਮਰ ਨਾਲ...