Tuesday, September 29Malwa News
Shadow

Breaking News

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

Breaking News
ਚੰਡੀਗੜ੍ਹ/ਜਲੰਧਰ, 19 ਅਗਸਤ: ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਜੇ-ਪਾਲ ਸਾਊਥ ਏਸ਼ੀਆ ਅਤੇ ਹਾਰਟੇਕ ਫਾਊਂਡੇਸ਼ਨ ਨਾਲ ਸਾਂਝੇ ਤੌਰ ’ਤੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਲਿੰਗ ਸੰਵੇਦਨਸ਼ੀਲਤਾ ਪ੍ਰੋਜੈਕਟ, ‘ ਮੇਨਸਟ੍ਰੀਮਿੰਗ ਆਫ ਵਿਮੈਨ ਇਨ ਪੰਜਾਬ ਪੁਲਿਸ ’’ ਤਹਿਤ ਤੀਜੇ ਗੇੜ ਦੇ ਸਿਖਲਾਈ ਪ੍ਰੋਗਰਾਮ ਦੇ ਦੂਜਾ ਦਿਨ ਸਫਲਤਾਪੂਰਵਕ ਮੁਕੰਮਲ ਕੀਤਾ। ਪ੍ਰੋਗਰਾਮ ਦਾ ਦੂਜਾ ਦਿਨ ਵਿਸ਼ੇਸ਼ ਤੌਰ ’ਤੇ ਗਰੁੱਪ ਟੀ2 - ਸਿਰਫ਼ ਪੁਰਸ਼ਾਂ ਦੇ ਸਮੂਹ - ’ਤੇ ਕੇਂਦ੍ਰਿਤ ਸੀ,  ਜਿਸ ਵਿੱਚ 413 ਨਾਮਜ਼ਦ ਪੁਲਿਸ ਅਧਿਕਾਰੀ ਸ਼ਾਮਲ ਸਨ, ਜੋ ਸਟੇਸ਼ਨ ਹਾਊਸ ਅਫਸਰ (ਐਸਐਚਓ), ਜਾਂਚ ਅਧਿਕਾਰੀ (ਆਈਓ), ਅਤੇ ਮੁਨਸ਼ੀ (ਐਮਐਚਸੀ) ਵਜੋਂ ਸੇਵਾ ਨਿਭਾ ਰਹੇ ਹਨ ਅਤੇ ਆਪਣੇ ਸਬੰਧਤ ਪੁਲਿਸ  ਥਾਣਿਆਂ ਦੀ ਨੁਮਾਇੰਦਗੀ ਕਰਦੇ ਹਨ। ਮੁੱਖ ਮਹਿਮਾਨ ਵਜੋਂ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਭਾਗ ਲੈਣ ਵਾਲੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਿੰਗ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 19 ਅਗਸਤ 2026- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਸੇਵਾ ਨਾਲ ਸਬੰਧਤ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਕਈ ਮੀਟਿੰਗਾਂ ਕੀਤੀਆਂ। ਵਿਚਾਰ-ਵਟਾਂਦਰੇ ਦੌਰਾਨ, ਯੂਨੀਅਨ ਆਗੂਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ, ਤਨਖਾਹਾਂ ਅਤੇ ਭੱਤਿਆਂ ਵਿੱਚ ਵਾਧਾ, ਨੌਕਰੀ ਦੀ ਸੁਰੱਖਿਆ ਅਤੇ ਵਿਭਾਗੀ ਰਲੇਵੇਂ ਵਰਗੇ ਅਹਿਮ ਮੁੱਦਿਆਂ 'ਤੇ ਕੇਂਦਰਿਤ ਆਪੋ-ਆਪਣੇ ਮੰਗ-ਪੱਤਰ ਪੇਸ਼ ਕੀਤੇ। ਇਹ ਮੀਟਿੰਗ ਬਹੁਤ ਹੀ ਸੁਖਾਵੇਂ ਅਤੇ ਸਦਭਾਵਨਾਪੂਰਨ ਮਾਹੌਲ ਵਿੱਚ ਸਮਾਪਤ ਹੋਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ, "ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।" ਇਨ੍ਹਾਂ ਵਫ਼ਦਾਂ ਵਿੱਚ ਆਲ ਡਿਪਲੋ...
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 19 ਅਗਸਤ- ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਈ.ਡੀ. ਪਾਰਟੀ’ (ਭਾਜਪਾ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਇਕ ਵਾਰ ਫਿਰ ਆਪਣੇ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਭਾਜਪਾ ਦਾ ਪੰਜਾਬ ਵਿੱਚ ਕੋਈ ਸਿਆਸੀ ਆਧਾਰ ਨਹੀਂ ਹੈ, ਉਹ ਆਪਣੇ ਸਿਆਸੀ ਵਿਰੋਧੀਆਂ ਨੂੰ ਬਦਨਾਮ ਕਰਨ, ਧਮਕਾਉਣ ਤੇ ਦਬਾਉਣ ਲਈ ਈ.ਡੀ. ਅਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਪਰ ਅਜਿਹੀ ਸਿਆਸੀ ਬਦਲਾਖੋਰੀ ‘ਆਪ` ਸਰਕਾਰ ਨੂੰ ਆਮ ਲੋਕਾਂ ਲਈ ਕੰਮ ਕਰਨ ਤੋਂ ਨਹੀਂ ਰੋਕ ਸਕੇਗੀ। ਭਾਜਪਾ ਵੱਲੋਂ ਆਪਣੀ ਸਰਕਾਰ `ਤੇ ਕੀਤੇ ਜਾ ਰਹੇ ਹਮਲਿਆਂ `ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਉਨ੍ਹਾਂ ਲੋਕਾਂ ਤੋਂ ਇਮਾਨਦਾਰੀ, ਦੇਸ਼ ਭਗਤੀ ਜਾਂ ਰਾਸ਼ਟਰਵਾਦ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ, ਜਿਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਬੇਰਹਿਮੀ...
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 19 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਸੇਧਿਤ ਕਰਨ ਦੇ ਉਦੇਸ਼ ਨਾਲ ਇਹ ਸ਼ਾਨਦਾਰ ਖੇਡ ਮੇਲਾ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਨਾਲ ਸਮਾਪਤ ਹੋਵੇਗਾ। ਸਾਲ 2026 ਦੇ ਇਸ ਐਡੀਸ਼ਨ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਮਹਾਂਕੁੰਭ ਬਣਾਉਣ ਦੀ ਯੋਜਨਾ ਬਣਾਈ ਗਈ ਹੈ। ਸੋਸ਼ਲ ਮੀਡੀਆ ਐਕਸ `ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਖੇਡਾਂ ਨੂੰ ਸਭ ਤੋਂ ਵੱਡਾ ਹਥਿਆਰ ਬਣਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ 5 ਸਤੰਬਰ ਤੋਂ ਬਠਿੰਡਾ ਤੋਂ ‘ਖੇਡਾਂ ਵਤਨ ਪੰਜ...
ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ

ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ

Breaking News
ਨਵੀਂ ਦਿੱਲੀ/ਪੰਜਾਬ, 18 ਅਗਸਤ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਹੋ ਰਹੀ ਸਾਜ਼ਿਸ਼ 'ਤੇ ਪਲਟਵਾਰ ਕੀਤਾ। ਉਨ੍ਹਾਂ ਨੇ ਉਸ ਸਕੂਲ ਦਾ ਦੌਰਾ ਕਰਕੇ ਸੱਚ ਜਾਣਨ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੀਡੀਓ 'ਐਕਸ' 'ਤੇ ਸਾਂਝੀ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ, ਆਮ ਆਦਮੀ ਪਾਰਟੀ ਦੀ ਪਹਿਲੀ ਪ੍ਰਾਥਮਿਕਤਾ ਹੈ। ਸਿੱਖਿਆ ਮੰਤਰੀ ਦਾ ਸਕੂਲ ਦਾ ਦੌਰਾ ਕਰਨਾ ਇਸੇ ਪ੍ਰਾਥਮਿਕਤਾ ਦਾ ਸਬੂਤ ਹੈ। ਸਾਡੀ ਸਰਕਾਰ ਨੇ ਪਹਿਲਾਂ ਦਿੱਲੀ ਵਿੱਚ ਸਰਕਾਰੀ ਸਕੂਲਾਂ ਨੂੰ ਸੁਧਾਰਿਆ, ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸੁਧਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਬਚੇ ਕੁਝ ਸਕੂਲਾਂ ਵਿੱਚ ਵੀ ਜਲਦ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ। ਇਹੋ ਵਜ੍ਹਾ ਹੈ ਕਿ ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਸਭ ਤੋਂ ਵੱਡੇ ਪ੍ਰਾਈਵੇਟ ਸਕੂਲਾਂ ਨੂੰ...
ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

Breaking News
ਚੰਡੀਗੜ੍ਹ 18 ਅਗਸਤ ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਇਲਾਕੇ ਦੇ ਸਥਾਈ ਵਿਕਾਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਅਜਨਾਲਾ ਹਲਕੇ ਦੇ ਸਰਪੰਚ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਮੰਗਲਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਅੱਗੇ ਅਜਨਾਲਾ ਦੇ ਲੋਕਾਂ ਦਾ ਦਰਦ ਰੱਖਿਆ ਹੈ। ਹਰ ਸਾਲ ਰਾਵੀ ਅਤੇ ਉੱਜ ਦਰਿਆ ਦੇ ਪਾਣੀ ਕਾਰਨ ਉਨ੍ਹਾਂ ਦਾ ਇਲਾਕਾ ਪੂਰੀ ਤਰ੍ਹਾਂ ਜਲਥਲ ਹੋ ਜਾਂਦਾ ਹੈ। ਜੰਮੂ-ਕਸ਼ਮੀਰ ਤੋਂ ਆਉਂਦਾ ਉੱਜ ਦਰਿਆ ਦਾ ਪਾਣੀ ਪਠਾਨਕੋਟ, ਸੁਜਾਨਪੁਰ, ਦੀਨਾਨਗਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਤੋਂ ਹੁੰਦਾ ਹੋਇਆ ਅੰਤ ਵਿੱਚ ਅਜਨਾਲਾ ਵਿੱਚ ਭਾਰੀ ਤਬਾਹੀ ਮਚਾਉਂਦਾ ਹੈ ਅਤੇ ਫਿਰ ਪਾਕਿਸਤਾਨ ਚਲਾ ਜਾਂਦਾ ਹੈ। ਇਸ ਕਾਰਨ ਹਰ ਸਾਲ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ, ਸੜਕਾਂ ਟੁੱ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

Breaking News
ਚੰਡੀਗੜ੍ਹ, 18 ਅਗਸਤ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਸਾਨ ਭਾਈਚਾਰੇ ਨੂੰ ਜੈਵਿਕ ਖੇਤੀ ਅਪਣਾਉਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਜੀਵਨ ਅਤੇ ਤੰਦਰੁਸਤੀ ਲਈ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖਣਾ ਬੇਹੱਦ ਜ਼ਰੂਰੀ ਹੈ। ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ  ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੰਭਾਲ ਲਈ ਰਸਾਇਣਕ ਖਾਦਾਂ ਅਤੇ ਜ਼ਹਿਰੀਲੇ ਕੀਟਨਾਸ਼ਕਾਂ ਦੀ ਵਰਤੋਂ ਮੁਕੰਮਲ ਤੌਰ ’ਤੇ ਛੱਡਣ ਦੀ ਲੋੜ ਹੈ । ਸਪੀਕਰ ਨੇ ਖੇਤੀਬਾੜੀ ਦੇ ਵਪਾਰੀਕਰਨ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਵਿੱਤੀ ਲਾਭ ਦੀ ਅੰਨ੍ਹੀ ਦੌੜ ਕਾਰਨ ਰਸਾਇਣਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ  ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਅਭਿਆਸ ਨੇ ਗੰਭੀਰ ਸਿਹਤ ਸੰਕਟ ਪੈਦਾ ਕੀਤਾ ਹੈ, ਜਿਸ ਨਾਲ ਆਮ ਲੋਕਾਂ ਵਿੱਚ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ...
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 18 ਅਗਸਤ: ਸਕੂਲ ਸਿੱਖਿਆ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 2,300 ਕਰੋੜ ਰੁਪਏ ਦੇ ਨਿਵੇਸ਼ ਰਾਹੀਂ ਪੰਜਾਬ ਦੇ ਸਿੱਖਿਆ ਢਾਂਚੇ ਦੀ ਨੁਹਾਰ ਬਦਲ ਦਿੱਤੀ ਹੈ, ਜਿਸ ਨਾਲ ਪੰਜਾਬ ਨੀਤੀ ਆਯੋਗ ਸਾਲ 2026-27 ਦੀ ਰਿਪੋਰਟ ਵਿੱਚ ਕੇਰਲਾ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਮੋਹਰੀ ਬਣਿਆ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪ੍ਰਗਤੀ ਰਿਪੋਰਟ ਪੇਸ਼ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 2022 ਤੋਂ ਹੁਣ ਤੱਕ 3.64 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋਏ ਹਨ, ਜੋ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਇਸ ਬਦਲਾਅ ਦਾ ਸਿਹਰਾ ਮਾਰਚ 2022 ਵਿੱਚ “ਆਪ” ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਮਜ਼ਬੂਤ ਅਤੇ ਸੁਧਾਰ ਦੀ ਦਿਸ਼ਾ ਵਿੱਚ ਲਗਾਤਾਰ ਕੀਤੇ ਜਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

Breaking News
ਚੰਡੀਗੜ੍ਹ; 17 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।ਪੰਜਾਬ ਰੋਡਵੇਜ਼ ਪਨਬੱਸ / ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਅਤੇ ਸੋਸ਼ਲ ਇੰਪਲਾਈਜ਼ ਯੂਨੀਅਨ ਨਾਲ ਹੋਈਆਂ ਮੀਟਿੰਗਾਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸਡ ਪ੍ਰਬੰਧਾਂ ਤੋਂ ਸਿੱਧੇ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲੀ ਬਾਰੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਬਿੱਲ ਪਾਸ ਹੋਣ ਤੋਂ ਬਾਅਦ, ਸਬੰਧਤ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਜਲਦੀ ਹੀ ਅੰਤਿਮ ਰੂપ ਦੇ ਦਿੱਤਾ ਜਾਵੇਗਾ।” ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ...
ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ

ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ

Breaking News
ਚੰਡੀਗੜ੍ਹ, 17 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸੂਬਾ ਸਰਕਾਰ ਵੱਲੋਂ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹਨ, ਜਿਸ ਨਾਲ ਸਮਾਵੇਸ਼ੀ  ਵਿਕਾਸ ਨੂੰ ਹੋਰ ਗਤੀ ਮਿਲੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਗੁਰਦਾਸਪੁਰ, ਕਲਾਨੌਰ, ਡੇਰਾ ਬਾਬਾ ਨਾਨਕ ਅਤੇ ਧਾਰੀਵਾਲ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਊਨਿਟੀ ਕੰਪਲੈਕਸਾਂ ਅਤੇ 6 ਐਡੀਸ਼ਨਲ ਕਲਾਸ ਰੂਮਾਂ ਦੇ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਭਾਈਚਾਰਕ ਬੁਨਿਆਦੀ...