Friday, March 13Malwa News
Shadow

Breaking News

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ:

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ:

Breaking News, Hot News, Punjab News
ਸ੍ਰੀ ਮੁਕਤਸਰ ਸਾਹਿਬ, 16 ਅਗਸਤ:               ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ  ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕਰਦੇ ਹੋਏ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ।                                  ਸ: ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਵੱਲੋਂ ਹੁਣ ਤੱਕ 79592 ਏਕੜ ਰਕਬੇ ਤੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਦੇ ਹੋਏ ਪੰਜਾਬ ਸਰਕਾਰ ਦੇ ਬਣੇ ਪੋਰਟਲ ਤੇ 6081 ਅਰਜ਼ੀਆਂ ਅਪਲਾਈ ਕੀਤੀਆਂ ਹਨ ਅਤੇ...
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਾਟਰ ਬੋਰਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋ ਬਚਨ ਲਈ ਕੀਤਾ ਸੁਚੇਤ    

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਾਟਰ ਬੋਰਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋ ਬਚਨ ਲਈ ਕੀਤਾ ਸੁਚੇਤ    

Breaking News, Hot News, Punjab News
ਫ਼ਿਰੋਜ਼ਪੁਰ 16 ਅਗਸਤ (                ) ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜਨ ਦੇ ਮੱਦੇਨਜ਼ਰ ਰਾਜ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ ਗੰਭੀਰ ਰੋਗਾਂ ਅਤੇ ਡੇਂਗੂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਦੇ ਨਜ਼ਦੀਕ ਹੀਰਾ ਨਗਰ ਸਲਮ ਏਰੀਆ ਵਿੱਖੇ ਲੋਕਾਂ ਨੂੰ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇ ਹੈਜ਼ਾ, ਦਸਤ ਰੋਗ,  ਹੈਪਿਟਾਈਟਸ ਏ ਤੇ ਈ ਆਦਿ ਅਤੇ ਡੇਂਗੂ ਤੇ ਮਲੇਰੀਆ ਤੋ ਬਚਾਅ ਸੰਬੰਧੀ ਜਾਗਰੂਕ ਕੀਤਾ ਗਿਆ। ਲੋਕਾਂ ਨਾਲ ਗੱਲ ਬਾਤ ਕਰਦਿਆਂ ਡਾ ਯੁਵਰਾਜ ਐਪੀਡਮੋਲੋਜਿਸਟ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ਨੇ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋ ਬਚਾਅ ਲਈ ਜਾਗਰੂਕ ਹੋਣ ਦੇ ਨਾਲ-ਨਾਲ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨੀ ਯਕੀਨੀ ਬਣਾਏ ਜਾਨ ਲਈ ਪ੍ਰੇਰਿਤ ਕੀਤਾ। ਇਲਾਕਾ ਨਿਵਾਸੀਆਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ...
ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

Breaking News, Hot News, Punjab News
ਫਰੀਦਕੋਟ 16 ਅਗਸਤ,2024 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੀ ਅਗਵਾਈ ਹੇਠ ਮਿਤੀ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।             ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ "ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ" ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ&...
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ ‘ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ ‘ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ

Breaking News, Hot News, Punjab News
ਫਾਜ਼ਿਲਕਾ 16 ਅਗਸਤ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਰੀਟਰੀਟ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਜਵਾਨਾਂ ਨੂੰ ਮਠਿਆਈ ਵੀ ਵੰਡੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਵੀ ਇਸ ਦੌਰਾਨ ਮੋਜੂਦ ਸਨ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਵਾਲੇ ਸਾਡੇ ਮਹਾਨ ਯੋਧਿਆਂ, ਜਵਾਨਾਂ ਤੇ ਜਾਬਾਜਾ *ਤੇ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਸਦਕ...
ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

Breaking News, Hot News, Punjab News
ਫਾਜ਼ਿਲਕਾ 16 ਅਗਸਤ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ -ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਮੈਡਮ ਖੁਸ਼ਬੂ ਸਾਵਣਸੁਖਾਂ ਸਵਨਾ ਅਤੇ ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ ਮੈਡਮ ਕਵਿਤਾ, ਡਾ ਪੀਕਾਕਸ਼ੀ ਆਦਿ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਬੇਟੀਆਂ ਬਿਨਾਂ ਸੰਸਾਰ ਵਿਚ ਕੁਝ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਮਾਂ ਜ਼ੋ ਬਚੇ ਨੂੰ ਜਨਮ ਦਿੰਦੀ ਹੈ ਉਹ ਵੀ ਇਕ ਬੇਟੀ ਹੈ ਤੇ ਉਸ ਤੋਂ ਬਾਅਦ ਹੀ ਸੰਸਾਰ ਦੀ ਯਾਤਰਾ ਸ਼ੁਰੂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁਗ ਵਿਚ ਲੜਕਾ—ਲੜਕੀ ਵਿਚ ਕੋਈ ਫਰਕ ਨਹੀਂ। ਉਨ੍ਹਾਂ ਕਿਹਾ ਕਿ ਲੜਕੀਆਂ ਵੀ ਲੜਕਿਆਂ ਦੇ ਬਰਾਬਰ ਹੀ ਵਡੇ—ਵਡੇ ਮੁਕਾਮਾਂ *ਤੇ ਪਹੁੰਚ...
ਜਿਲ੍ਹੇ ਵਿੱਚ ਲਗਾਏ ਜਾਂਦੇ ਸੁਵਿਧਾ ਕੈਂਪਾਂ ਵਿੱਚ ਲੋਕਾਂ ਸ਼ਿਕਾਇਤਾਂ ਤੇ ਹੁੰਦੀ ਹੈ ਤੁਰੰਤ ਕਾਰਵਾਈ-ਡਿਪਟੀ ਕਮਿਸ਼ਨਰ

ਜਿਲ੍ਹੇ ਵਿੱਚ ਲਗਾਏ ਜਾਂਦੇ ਸੁਵਿਧਾ ਕੈਂਪਾਂ ਵਿੱਚ ਲੋਕਾਂ ਸ਼ਿਕਾਇਤਾਂ ਤੇ ਹੁੰਦੀ ਹੈ ਤੁਰੰਤ ਕਾਰਵਾਈ-ਡਿਪਟੀ ਕਮਿਸ਼ਨਰ

Breaking News, Hot News, Punjab News
ਫਰੀਦਕੋਟ 16 ਅਗਸਤ, ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸਮੇਂ ਸਮੇਂ ਤੇ ਜਿਲ੍ਹੇ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਉੱਥੇ ਹੀ ਕੈਂਪ ਦੌਰਾਨ ਪ੍ਰਾਪਤ ਸ਼ਿਕਾਇਤਾਂ ਨੂੰ ਪ੍ਰਸ਼ਾਸ਼ਨ ਵੱਲੋਂ ਤੁਰੰਤ ਹੀ ਦੂਰ ਵੀ ਕੀਤਾ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਸਮੂਹ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਹੋਏ ਹਨ ਕਿ ਕੈਂਪਾਂ ਦੌਰਾਨ ਲੋਕਾਂ ਵੱਲੋਂ ਕੀਤੀਆਂ ਜਾਂਦੀਆਂ ਸ਼ਿਕਾਇਤਾਂ ਨੂੰ ਤੁਰੰਤ ਪ੍ਰਭਾਵ ਦੂਰ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਕਾਰਵਾਈ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਦੀਪ ਸਿੰਘ ਵਾਲਾ ਵਿਖੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਲਗਾਏ ਸੁਵਿਧਾ ਕੈਂਪ ਵਿੱਚ ਲੋਕਾਂ ਵੱਲੋਂ ਪਿੰਡ ਦੇ ਪੰਚਾਇਤ ਘਰ ਤੇ ਕੁਝ ਲੋਕਾਂ ਵੱਲੋਂ ਕਬਜਾ ਕਰਕੇ ਸਮਾਨ ਰੱਖੇ ਜਾਣ ਦੀ ਸ਼ਿਕਾਇਤ ਕੀਤੀ ਗਈ ਸੀ। ਇਸ ਦੇ ਨਾਲ ਹੀ ਲੋਕਾਂ ਨੇ...
ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵੱਲ ਮੁੜਨਾ ਸਮੇ ਦੀ ਲੋੜ- ਡਾ. ਗਿੱਲ

ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵੱਲ ਮੁੜਨਾ ਸਮੇ ਦੀ ਲੋੜ- ਡਾ. ਗਿੱਲ

Breaking News, Hot News, Punjab News
ਫਰੀਦਕੋਟ 16 ਅਗਸਤ,                                 ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਕੋਟਕਪੂਰਾ ਡਾ. ਨਵਪ੍ਰੀਤ  ਸਿੰਘ ਗਿੱਲ ਦੇ ਉਦਮ ਸਦਕਾ ਪਿੰਡ ਸੰਧਵਾਂ ਵਿਖੇ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ।  ਜਿਸ ਵਿੱਚ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਵੱਲੋ ਉਚੇਚੇ ਤੋਰ ਤੇ ਸਿਰਕਤ ਕਰਦਿਆ ਕਿਸਾਨਾਂ ਨੂੰ ਕੁਦਰਤੀ ਸਾਧਨਾਂ ਜਿਵੇ ਕਿ ਮਿੱਟੀ , ਪਾਣੀ ਅਤੇ ਹਵਾ ਨੂੰ ਸੰਭਾਲਣ ਦਾ ਸੁਨੇਹਾ ਦਿੱਤਾ ਗਿਆ ਅਤੇ ਦੱਸਿਆ ਕਿ ਮਿੱਟੀ ਦੀ ਉਪਜਾਊ ਸਕਤੀ ਵਧਾਉਣ ਲਈ ਸਾਨੂੰ ਰੂੜੀ ਖਾਦ ਅਤੇ ਹਰੀ ਖਾਦ ਦੀ ਵਰਤੋ ਕਰਨੀ ਚਾਹੀਦੀ ਹੈ ਅਤੇ ਪਾਣੀ ਨੂੰ ਬਚਾਉਣ ਲਈ ਝੋਨੇ ਹੇਠ ਰਕਬਾ ਘਟਾ ਕੇ ਫਸਲੀ ਵਿਭਿੰਨਤਾ ਨੂੰ ਅਪਨਾਉਣਾ  ਚਾ...
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਪ੍ਰਸ਼ਾਸਨ ਦੁਆਰਾ ਸ਼ੁਰੂਆਤੀ ਬਚਪਨ ਦੀ ਸਿੱਖਿਆ ‘ਚ ਕ੍ਰਾਂਤੀ ਲਿਆਉਣ ਲਈ ‘ਆਰੰਭ’ ਦਾ ਆਗਾਜ਼

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਪ੍ਰਸ਼ਾਸਨ ਦੁਆਰਾ ਸ਼ੁਰੂਆਤੀ ਬਚਪਨ ਦੀ ਸਿੱਖਿਆ ‘ਚ ਕ੍ਰਾਂਤੀ ਲਿਆਉਣ ਲਈ ‘ਆਰੰਭ’ ਦਾ ਆਗਾਜ਼

Breaking News, Hot News, Punjab News
ਲੁਧਿਆਣਾ, 15 ਅਗਸਤ (000) - 78ਵੇਂ ਸੁਤੰਤਰਤਾ ਦਿਵਸ ਦੇ ਜਸ਼ਨਾਂ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਕੇਟ ਲਰਨਿੰਗ ਦੇ ਸਹਿਯੋਗ ਨਾਲ ਸ਼ੁਰੂਆਤੀ ਬਚਪਨ ਦੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਲਈ 'ਪ੍ਰੋਗਰਾਮ ਆਰੰਭ' ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਨਵੀਨਤਾਕਾਰੀ ਪਹਿਲਕਦਮੀ ਦਾ ਉਦੇਸ਼ 3-6 ਸਾਲ ਦੀ ਉਮਰ ਦੇ ਬੱਚਿਆਂ ਲਈ ਸ਼ੁਰੂਆਤੀ ਬਚਪਨ ਦੀ ਸਿੱਖਿਆ ਨੂੰ ਬਦਲਣਾ ਹੈ। ਆਰੰਭ ਪ੍ਰੋਗਰਾਮ ਮਾਪਿਆਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਸਧਾਰਨ, ਖੇਡ-ਆਧਾਰਿਤ ਸਿੱਖਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਛੋਟੇ ਬੱਚਿਆਂ ਦੇ ਸੰਪੂਰਨ ਵਿਕਾਸ 'ਤੇ ਕੇਂਦ੍ਰਤ ਕਰਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਪਹਿਲਕਦਮੀ ਰਾਸ਼ਟਰੀ ਸਿੱਖਿਆ ਨੀਤੀ 2020, ਆਧਾਰਸ਼ਿਲਾ ਅਤੇ ਰਾਜ ਦੇ ਪਾਠਕ੍ਰਮ ਢਾਂਚੇ ਨਾਲ ਮੇਲ ਖਾਂਦੀ ਹੈ, ਦਿਮਾਗ ਦੇ ਵਿਕਾਸ ਅਤੇ ਬੋਧਾਤਮਕ ਵਿਕਾਸ ਵਿੱਚ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੇ ਮਹੱਤਵਪੂਰਨ ਮਹੱਤਵ ਨੂੰ ਪਛਾਣਦੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਹ ਪ੍ਰੋਗਰਾਮ ਲੁਧਿਆਣਾ ਜ਼ਿਲੇ ਦੇ ਸਾਰੇ ਪ੍ਰ...
ਸਰਦੂਲਗੜ੍ਹ ਵਿਖੇ ਐਸ.ਡੀ.ਐਮ ਨਿਤੇਸ਼ ਜੈਨ ਨੇ ਲਹਿਰਾਇਆ ਕੌਮੀ ਝੰਡਾ

ਸਰਦੂਲਗੜ੍ਹ ਵਿਖੇ ਐਸ.ਡੀ.ਐਮ ਨਿਤੇਸ਼ ਜੈਨ ਨੇ ਲਹਿਰਾਇਆ ਕੌਮੀ ਝੰਡਾ

Breaking News, Hot News, Punjab News
ਮਾਨਸਾ, 16 ਅਗਸਤ:ਸੁਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰ ’ਤੇ ਸਰਦੂਲਗੜ੍ਹ ਦੇ ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਐਸ.ਡੀ.ਐਮ ਨਿਤੇਸ਼ ਜੈਨ, ਆਈ.ਏ.ਐਸ. ਨੇ ਕੌਮੀ  ਝੰਡਾ ਲਹਿਰਾਇਆ ਅਤੇ ਮਾਰਚ ਪਾਸਟ  ਤੋਂ ਸਲਾਮੀ ਲਈ। ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਨਿਤੇਸ਼ ਜੈਨ ਨੇ ਆਪਣੇ ਸੰਦੇਸ਼ ’ਚ ਸਰਦੂਲਗੜ੍ਹ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ, ਆਜ਼ਾਦੀ ਘੁਲਾਟੀਆਂ, ਵੱਖ-ਵੱਖ ਸੈਨਾਵਾਂ ਅਤੇ ਪੁਲਿਸ ਫੋਰਸਾਂ ਦੇ ਸ਼ਹੀਦਾਂ ਨੂੰ ਸਿਜ਼ਦਾ ਕਰਦਿਆਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਸਾਰਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੀ ਖਾ...
ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

Breaking News
ਈਸੜੂ (ਲੁਧਿਆਣਾ), 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ...