Saturday, March 14Malwa News
Shadow

Breaking News

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

Breaking News
ਜਲੰਧਰ, 15 ਅਗਸਤ: ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ 'ਮੁੱਖ ਮੰਤਰੀ ਰਕਸ਼ਕ ਪਦਕ', 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ  ਲਈ 'ਮੁੱਖ ਮੰਤਰੀ ਮੈਡਲ' ਅਤੇ ਦੋ ਮੁਲਾਜ਼ਮਾਂ ਨੂੰ 'ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ' ਨਾਲ ਸਨਮਾਨਿਤ ਕੀਤਾ। ਇਨ੍ਹਾਂ ਪੁਰਸਕਾਰ ਜੇਤੂਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਇੱਕ ਵਿਦਿਆਰਥੀ ਸ਼ਾਮਲ ਹੈ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ।  ਮੁੱਖ ਮੰਤਰੀ ਨੇ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁੱਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਖੁਸਰੋਪੁਰ, ਜਲੰਧਰ), ਗੁਰਵਿੰਦਰਵੀਰ ਸਿੰਘ (ਪੱਤੇਵਾਲ, ਜਲੰਧਰ), ਮਾਸਟਰ ਅਜ਼ਨ ਕਪੂਰ (ਅੰਮ੍ਰਿਤਸਰ), ਵਿਨਾਇਕ...
ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

Breaking News
ਜਲੰਧਰ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ।ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਅੰਦੋਲਨ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਤਨ ਦੀ ਖਾਤਰ ਸ਼ਹਾਦਤ ਹਾਸਲ ਕਰਨ ਵਾਲੇ ਅਤੇ ਪੰਜਾਬ ਤੋਂ ਜਲਾਵਤਨ ਹੋਣ ਵਾਲਿਆਂ ਵਿੱਚ 80 ਫੀਸਦੀ ਤੋਂ ਵੱਧ ਲੋਕ ਪੰਜਾਬ ਦੇ ਸਨ। ਉਨ੍ਹਾਂ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਮਹਾਨ ਨਾਇਕਾਂ ਨੇ ਆਜ਼ਾਦੀ ਹਾਸਲ ਕਰਨ ਲਈ ਆਪਣੇ ਖੂਨ ਦਾ ਕਤਰਾ-...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

Breaking News
ਫ਼ਿਰੋਜ਼ਪੁਰ 15 ਅਗਸਤ 2024.             ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ  ਵਿਖੇ ਕੀਤਾ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ  ਐੱਸ.ਐੱਸ.ਪੀ. ਸੋਮਿਆ ਮਿਸ਼ਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।            ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਸ਼੍ਰੀ ਲਾਲਜੀਤ ਸਿੰਘ ਭੁੱਲਰ  ਕੈਬਿਨਟ ਮੰਤਰੀ ਪੰਜਾਬ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ/ਸ਼ਘੰਰਸ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ...
ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

Breaking News, Hot News, Punjab News
ਈਸੜੂ (ਲੁਧਿਆਣਾ), 15 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਇੱਥੇ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਦੇ ਸਕੂਲਾਂ ਅਤੇ ਹਸਪਤਾਲਾਂ ਨੂੰ ਨਵਾਂ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਸਕੂਲਾਂ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ, ਉੱਥੇ ਹੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਨੇ ਸੂਬੇ ਦੇ ਲੋਕਾਂ ਦੀ ਤਕਦੀਰ ਬਦਲ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਕਾਰਨ...
ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

Breaking News, Hot News, Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ, 2024: ਪੰਜਾਬ ਦੇ ਸਿਖਿਆ ਮੰਤਰੀ, ਉਚੇਰੀ ਸਿਖਿਆ ਤੇ ਭਾਸ਼ਾ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਦੇ ਗਰਾਊਂਡ ਚ ਕੌਮੀ ਝੰਡਾ ਲਹਿਰਾਇਆ।       ਉਨ੍ਹਾਂ ਇਸ ਮੌਕੇ ਦੇਸ਼ ਦੇ ਮਹਾਨ ਆਜ਼ਾਦੀ ਪ੍ਰਵਾਨਿਆਂ ਨੂੰ ਯਾਦ ਕਰਦਿਆਂ ਆਖਿਆ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵ...
78ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਲਹਿਰਾਇਆ ਤਿਰੰਗਾ ਝੰਡਾ

78ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਲਹਿਰਾਇਆ ਤਿਰੰਗਾ ਝੰਡਾ

Breaking News, Hot News, Punjab News
ਫਰੀਦਕੋਟ 15 ਅਗਸਤ ( )        ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਪਾਵਨ ਅਤੇ ਇਤਿਹਾਸਕ ਨਗਰੀ ਫਰੀਦਕੋਟ ਵਿੱਚ ਨਹਿਰੂ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਕੌਮੀ ਝੰਡਾ ਲਹਿਰਾਇਆ  ਅਤੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ । ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਐਮ.ਐਲ.ਏ  ਗੁਰਦਿੱਤ ਸਿੰਘ ਸੇਖੋਂ  ਅਤੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਬੇਅੰਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਬੋਲਦਿਆਂ ਉਨ੍ਹਾਂ 78 ਵੇਂ ਸੁਤੰਤਰਤਾ ਦਿਵਸ ਮੌਕੇ ਸਮੂਹ ਜਿਲ੍ਹਾ ਅਤੇ ਦੇਸ਼ ਵਾਸੀਆਂ ਨੂੰ ਤਹਿ ਦਿਲੋਂ ਨਿੱਘੀ ਵਧਾਈ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਉਨ੍ਹਾਂ ਬਹਾਦਰ ਸੂਰਬੀਰਾਂ ਨੂੰ ਵੀ ...
ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ

ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ

Breaking News
ਬਠਿੰਡਾ, 15 ਅਗਸਤ : ਜਿਨ੍ਹਾਂ ਆਜ਼ਾਦੀ ਦੇ ਪਰਵਾਨਿਆਂ ਦੇ ਬਲੀਦਾਨ ਸਦਕਾ ਸਾਨੂੰ ਆਜ਼ਾਦੀ ਦਿਹਾੜਾ ਮਨਾਉਣਾ ਨਸੀਬ ਹੋਇਆ ਹੈ, ਉਨ੍ਹਾਂ ਫ਼ਰਿਸ਼ਤਿਆਂ ਨੂੰ ਮੈਂ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਾ ਹਾਂ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇਥੇ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਤੇ 78ਵੇਂ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ ਕੁਲਤਾਰ ਸਿੰਘ ਸੰਧਵਾਂ ਨੇ ਸ਼ਾਨਦਾਰ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋ ਮ...
ਅਮਨ ਅਰੋੜਾ ਨੇ ਫਾਜ਼ਿਲਕਾ ਚ ਲਹਿਰਾਇਆ ਤਿਰੰਗਾ

ਅਮਨ ਅਰੋੜਾ ਨੇ ਫਾਜ਼ਿਲਕਾ ਚ ਲਹਿਰਾਇਆ ਤਿਰੰਗਾ

Breaking News
ਫਾਜ਼ਿਲਕਾ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ ਅਤੇ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਸਿੱਜਦਾ ਕੀਤਾ।ਇਸ ਸਮਾਗਮ ਵਿੱਚ ਫਾਜ਼ਿਲਕਾ ਤੋਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ, ਆਈ.ਜੀ. ਬਲਜੋਦ ਸਿੰਘ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਆਦਿ ਮੌਜੂਦ ਸਨ।...
ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀਕਿਸਾਨ ਸਿਖਲਾਈ ਕੈਂਪ ਲਗਾਇਆ

ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀਕਿਸਾਨ ਸਿਖਲਾਈ ਕੈਂਪ ਲਗਾਇਆ

Breaking News, Hot News, Punjab News
ਮਾਨਸਾ, 14 ਅਗਸਤ :ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਕੁਲਰੀਆਂ ਬਲਾਕ ਬੁਢਲਾਡਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਾਲ ਮਾਨਸਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਉਨ੍ਹਾਂ ਦੱਸਿਆ 1 ਟਨ ਪਰਾਲੀ ਸਾੜਨ ਨਾਲ 400 ਕਿਲੋਂ ਜੈਵਿਕ ਕਾਰਬਨ, 5.5 ਕਿਲੋਂ ਨਾਈਟ੍ਰੋਜਨ, 2.3 ਕਿਲੋਂ ਫਾਸਫੋਰਸ, 25 ਕਿਲੋਂ ਪੋਟਾਸ਼, 1.2 ਕਿਲੋਂ ਸਲਫਰ ਦਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਵਾਤਾਵਰਣ ਦੂਸਿਤ ਹੁੰਦਾ ਹੈ ਜੋ ਮਨੁੱਖ ਅਤੇ ਪਸ਼ੂ-ਪੰਛੀਆਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪਾਉਂਦਾ ਹੈ।ਖੇਤੀਬਾੜੀ ਵਿਕਾਸ ਅਫ਼ਸਰ ਬੁਢਲਾਡਾ ਸ਼੍ਰੀ ਗੁਰਵੀਰ ਸਿੰਘ ਨੇ ਕਿਸਾਨ ਨੂੰ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਬੇਲਰ ਆਦਿ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਵਿਕਾਸ ਅਫ਼ਸਰ ਸਿਕੰਦਰ ਸਿੰਘ ਨੇ ਕਿਸਾਨਾਂ ਨੂੰ ਝੌਨੇ ਲਈ ਵਰਤ...
ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦੀ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਦੀ ਸੇਵਾ ਲਈ ਹੋਇਆ ਭਾਈ ਘਨਈਆ ਖੂਨ ਦਾਨ ਕਲੱਬ ਦਾ ਗਠਨ

ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦੀ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਦੀ ਸੇਵਾ ਲਈ ਹੋਇਆ ਭਾਈ ਘਨਈਆ ਖੂਨ ਦਾਨ ਕਲੱਬ ਦਾ ਗਠਨ

Breaking News, Hot News, Punjab News
ਸ੍ਰੀ ਮੁਕਤਸਰ ਸਾਹਿਬ 14 ਅਗਸਤਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਜਿ਼ਲ੍ਹੇ ਦੇ ਲੋਕਾਂ ਦੀ ਸੇਵਾ ਲਈ ਭਾਈ ਘਨਈਆ ਬਲੱਡ ਕਲੱਬ ਦੀ ਸ਼ੁਰੂਆਤ ਕੀਤੀ ਗਈ ਹੈ।                             ਗਿੱਦੜਵਾਹਾ ਤੋਂ ਨੌਜਵਾਨਾਂ ਸਮੇਤ ਲੋਕ ਸੇਵਾ ਲਈ ਕੀਤੇ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ ।                            ਉਹਨਾਂ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਕੋਈ ਨਹੀਂ ਹੋ ਸਕਦਾ, ਅਸੀਂ ਜੋ ਸ਼ੁਰੂਆਤ ਕੀਤੀ ਹੈ ਇਹ ਸ਼੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਲੋਕਾਂ ਦੀ ਸੇਵਾ ਲਈ ਕੀਤੀ ਹੈ, ਜੇਕਰ ਕਿਸੇ ਨੂੰ ਵੀ ਕਿਸੇ ਵੀ ਹਸਪਤਾਲ ਜਾਂ ਕਿਤੇ ਵੀ ਖੂਨ ਦੀ ਜਰੂਰਤ ਪੈਂਦੀ ਹੈ ਤਾਂ ਸਾਡੀ ਟੀਮ ਦੇ ਨੌਜਵਾਨ ਖੂਨ ਦਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਗੇ।           ...