Wednesday, February 11Malwa News
Shadow

Breaking News

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

Breaking News, Hot News
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ  ਅਤੇ 13(1)ਏ  ਸਮੇਤ 13(2) ਤਹਿਤ ਫਲਾਇੰਗ ਸਕੁਐਡ-1 ਪੁਲਿਸ ਥਾਣਾ, ਪੰਜਾਬ ਮੋਹਾਲੀ ਵਿਖੇ, ਮੁਕੱਦਮਾ ਦਰਜ ਕੀਤਾ ਹੋਇਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ.ਐੱਸ.ਆਈ.ਈ.ਸੀ. ਨੂੰ ਟਰਾ...
ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਐਨਕੋਰਡ ਦੇ ਸਬੰਧ ਵਿਚ ਖੇਡ ਮੁਕਾਬਲੇ ਕਰਵਾਏ ਗਏ

ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਐਨਕੋਰਡ ਦੇ ਸਬੰਧ ਵਿਚ ਖੇਡ ਮੁਕਾਬਲੇ ਕਰਵਾਏ ਗਏ

Breaking News, Hot News
ਫਾਜਿਲਕਾ 23 ਜੁਲਾਈ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਐਨਕੋਰਡ ਦੇ ਸਬੰਧ ਵਿੱਚ ਜਿਲ੍ਹਾ ਖੇਡ ਅਫਸਰ ਫਾਜਿਲਕਾ, ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ, ਫਾਜਿਲਕਾ ਡਾ ਸੇਨੂ ਦੁੱਗਲ ਦੁਆਰਾ ਪ੍ਰਾਪਤ ਹੋਏ ਹੁਕਮਾਂ ਅਨੁਸਾਰ ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਫਾਜਿਲਕਾ ਵੱਲੋਂ ਨਸ਼ਿਆ ਖਿਲਾਫ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬੱਚਣ ਲਈ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਵਿਖੇ ਬਾੱਕਸਿੰਗ ਗੇਮ ਦੇ ਫ੍ਰੇਂਡਲੀ ਮੁਕਾਬਲੇ ਕਰਵਾਏ&nbs...
ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

Breaking News, Hot News
ਚੰਡੀਗੜ੍ਹ, ਜੁਲਾਈ 23ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੇਂ-ਸਮੇਂ ਤੇ ਦਿੱਤੇ ਨਿਰਦੇਸ਼ਾਂ ਹੇਠ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਵੱਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾ ਦੇ ਢੁਕਵੇਂ ਹਲ ਤੇਜ਼ੀ ਨਾਲ ਉਪਰਾਲੇ ਕੀਤੇ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਪੰਜਾਬ ਰਾਜ ਦੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਸਬੰਧੀ ਉਨ੍ਹਾਂ ਨੂੰ ਦਫਤਰੀ ਕੰਮ-ਕਾਜ ਵਾਲੇ ਦਿਨ ਹਰੇਕ ਮੰਗਲਵਾਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਬੈਕਫਿੰਕੋ ਦੇ ਦਫਤਰ ਐਸ.ਸੀ.ਓ. 60-61, ਸੈਕਟਰ-17 ਏ, ਚੰਡੀਗੜ੍ਹ ਵਿਖੇ ਸੰਪਰਕ ਕਰ ਸਕਦੇ ਹਨ। ਚੇਅਰਮੈਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱ...
ਸਿਖੋ ਤੇ ਵਧੋ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਆਪਣੇ ਕਰਿਅਰ ਪ੍ਰਤੀ ਹੁਣੇ ਤੋਂ ਸੁਚੇਤ ਹੋਣ ਲਈ ਕੀਤਾ ਪ੍ਰੇਰਿਤ

ਸਿਖੋ ਤੇ ਵਧੋ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਆਪਣੇ ਕਰਿਅਰ ਪ੍ਰਤੀ ਹੁਣੇ ਤੋਂ ਸੁਚੇਤ ਹੋਣ ਲਈ ਕੀਤਾ ਪ੍ਰੇਰਿਤ

Breaking News, Hot News
ਫਾਜ਼ਿਲਕਾ, 23 ਜੁਲਾਈਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਜ਼ਿਲਕਾ ਵਿਖੇ ਬਚਿਆਂ ਨੂੰ ਕਰੀਅਰ ਪ੍ਰਤੀ ਸੁਚੇਤ ਕਰਨ ਲਈ ਸ਼ੁਰੂ ਕੀਤੇ ਸਿਖੋ ਤੇ ਵਧੋ (ਲਰਨ ਐਂਡ ਗ੍ਰੋਅ) ਪ੍ਰੋਗਰਾਮ ਦੇ ਦੂਜੇ ਫੇਜ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰਖੇੜਾ ਵਿਖੇ ਪ੍ਰੇਰਣਾਦਾਇਕ ਲੈਕਚਰ ਆਯੋਜਿਤ ਕੀਤਾ ਗਿਆ lਇੱਸ ਪ੍ਰੋਗਰਾਮ ਵਿੱਚ ਡਾ ਵਿਜੇ ਗਰੋਵਰ, ਪ੍ਰਿੰਸੀਪਲ ਡੀ. ਏ. ਵੀ ਕਾਲਿਜ ਆਫ ਐਜੂਕੇਸ਼ਨ ਅਬੋਹਰ ਨੇ ਉਚੇਚੇ ਤੋਰ ਤੇ ਪਹੁੰਚ ਕੇ ਵਿਦਿਆਰਥੀਆਂ ਨੂੰ ਆਪਣੇ ਕਰਿਅਰ ਪ੍ਰਤੀ ਹੁਣੇ ਤੋਂ ਸੁਚੇਤ ਹੋਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਉਚੇਰੀ ਪੜਾਈ ਲਈ ਵਿਸਿਆਂ ਦੀ ਚੋਣ ਆਪਣੀ ਰੂਚੀ ਮੁਤਾਬਕ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਅੰਦਰ ਦੇ ਹੁਨਰ ਨੂੰ ਪਹਿਚਾਣਨਾ ਹੋਵੇਗਾ ਤਾਂ ਹੀ ਜਿੰਦਗੀ ਵਿਚ ਖੁਸ਼ ਰਹਿਣ ਦੇ ਨਾਲ-ਨਾਲ ਕਾਬਲ ਬਣ ਸਕਾਂਗੇ।ਡਾ. ਵਿਜੈ ਗਰੋਵਰ ਨੇ ਕਿਹਾ ਕਿ ਹਰੇਕ ਵਿਦਿਆਰਥੀ ਨੁੰ ਆਪਦੇ ਆਪ ਨੂੰ ਨਿਖਾਰਨ ਦੀ ਲੋੜ ਹੈ ਨਾ ਕਿ ਕਿਸੇ ਦੂਸਰੇ ਵਿਦਿਆਰਥੀ ਦੇ ਪਿਛੇ ਲਗ ਕੇ ਉਸ ਵਾਂਗ ਬਣਨ ਦੀ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਅੰਦਰ ...
ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਤੋਂ ਕੀਤੀ ਪੇਂਡੂ ਵਿਕਾਸ ਦੇ ਫੰਡਾਂ ’ਚ ਵਾਧੇ ਦੀ ਮੰਗ

ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਤੋਂ ਕੀਤੀ ਪੇਂਡੂ ਵਿਕਾਸ ਦੇ ਫੰਡਾਂ ’ਚ ਵਾਧੇ ਦੀ ਮੰਗ

Breaking News
ਚੰਡੀਗੜ੍ਹ, 22 ਜੁਲਾਈ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ 16ਵੇਂ ਵਿੱਤ ਕਮਿਸ਼ਨ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਪੇਂਡੂ ਸਥਾਨਕ ਇਕਾਈਆਂ ਦੇ ਵਿਕਾਸ ਲਈ ਫੰਡਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਮੀਟਿੰਗ ਦੌਰਾਨ ਦਿੱਤੀ ਪੇਸ਼ਕਾਰੀ ਵਿੱਚ ਵਿਭਾਗ ਨੇ ਆਪਣੇ ਮੁੱਖ ਤਰਜੀਹੀ ਖੇਤਰਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ, ਗੰਦੇ ਪਾਣੀ ਦਾ ਪ੍ਰਬੰਧਨ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸਥਾਈ ਊਰਜਾ ਅਤੇ  ਸਾਂਝੀਆਂ ਜਾਇਦਾਦਾਂ ਦੀ ਸਾਂਭ-ਸੰਭਾਲ ਕਰਨਾ ਸ਼ਾਮਲ ਹੈ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਪੰਜਾਬ ਵਿੱਚ ਪੇਂਡੂ ਭਾਈਚਾਰੇ ਲਈ ਮਜ਼ਬੂਤ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਥਿਰਤਾ ਦੇ ਟੀਚਿਆਂ (ਐਸਡੀਜੀ ਤੇ ਨੈੱਟ ਜ਼ੀਰੋ) ਦੀ ਸੇਧ ਅਨੁਸਾਰ ਪੇਂਡੂ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਹੈ। ਸੂਬੇ ਦਾ ਪੱਖ ਰੱਖਿਦਆਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਨੇ 16ਵੇਂ ਵਿੱਤ ਕਮਿਸ਼ਨ ਨੂੰ 10,000 ਕਰੋੜ ਰੁਪਏ ਦੇ ਵਾਧੂ ਫੰਡ ਪ੍ਰਦਾਨ ਕਰਨ ਦੀ ਬੇਨਤੀ ਕੀਤੀ , ਜਿਸ ਵਿੱਚ 8,0...
ਪੰਜਾਬ ਦੇ ਸਿਹਤ ਮੰਤਰੀ ਨੇ ਜੀਵਾਣੂਆਂ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੰਜਾਬ ਦੇ ਸਿਹਤ ਮੰਤਰੀ ਨੇ ਜੀਵਾਣੂਆਂ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

Breaking News
ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਜੀਵਾਣੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ  ਰਾਹੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਵਿੱਚ ਦਸਤ (ਡਾਇਓਰੀਆ), ਹੈਜ਼ਾ ਅਤੇ ਹੈਪੇਟਾਈਟਸ -ਏ ਸ਼ਾਮਲ ਹਨ, ਜਦੋਂ ਕਿ ਜੀਵਾਣੂਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਵਿੱਚ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸ਼ਾਮਲ ਹਨ। ਮੀਟਿੰਗ ਵਿੱਚ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਸਿਵਲ ਸਰਜਨਾਂ, ਸ਼ਹਿਰੀ ਸਥਾਨਕ ਇਕਾਈਆਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ। ਅਜਿਹੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ ਆਈ.ਐਮ.ਏ  ਮੈਂਬਰਾਂ ਦੇ ਨਾਲ ਮਿਲਕੇ  ਜ਼ਿਲ੍ਹਾ ਪੱਧਰੀ ਅੰਤਰ-ਵਿਭਾਗੀ ਤਾਲਮੇਲ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼...
ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ

ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ

Breaking News
ਐਸ.ਏ.ਐਸ. ਨਗਰ, 22 ਜੁਲਾਈ: ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦੂਰਬੀਨ ਰਾਹੀਂ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਅਹਿਮ ਆਪਰੇਸ਼ਨ ਦਾ ਸਿਹਰਾ ਆਰਥੋ ਮਾਹਰ ਡਾ. ਨਵਜੋਤ ਕਾਰਦਾ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦਸਿਆ ਕਿ 21 ਸਾਲਾ ਮਰੀਜ਼ ਦਾ ਗੋਡੇ ਦੀ ਲਗਾਮ ਬਦਲਣ (ਆਰਥਰੋਸਕੋਪਿਕ ਏਸੀਐਲ-ਰੀਕਨਸਟਰਕਸ਼ਨ ਆਫ਼ ਨੀ) ਦਾ ਆਪਰੇਸ਼ਨ ਕੀਤਾ ਗਿਆ ਹੈ, ਜਿਸ ’ਤੇ ਮਰੀਜ਼ ਦਾ ਕੋਈ ਪੈਸਾ ਨਹੀਂ ਲੱਗਾ ਜਦ ਕਿ ਪ੍ਰਾਈਵੇਟ ਹਸਪਤਾਲ ਵਿਚ ਇਹ ਆਪਰੇਸ਼ਨ ਕਰਵਾਉਣ ’ਤੇ 1 ਲੱਖ ਰੁਪਏ ਤੱਕ ਦਾ ਖ਼ਰਚਾ ਹੋ ਜਾਂਦਾ ਹੈ। ਡਾ. ਕਾਰਦਾ ਨੇ ਦੱਸਿਆ ਕਿ ਆਪਰੇਸ਼ਨ ਲਗਭਗ 2 ਘੰਟੇ ਚੱਲਿਆ, ਜਿਸ ਦੌਰਾਨ ਐਨਸਥੀਸੀਆ ਮਾਹਰ ਡਾ. ਗੁਨਤਾਸ ਸਰ੍ਹਾਂ ਦਾ ਪੂਰਾ ਸਹਿਯੋਗ ਰਿਹਾ। ਉਨ੍ਹਾਂ ਦੱਸਿਆ ਕਿ ਲਗਭਗ ਦੋ ਸਾਲ ਪਹਿਲਾਂ ਮਰੀਜ਼ ਦੇ ਗੋਡੇ ਉਤੇ ਸੱਟ ਲੱਗੀ ਸੀ, ਜਿਸ ਕਾਰਨ ਉਸ ਨੂੰ ਤੁਰਨ-ਫਿਰਨ ਵਿਚ ਦਿੱਕਤ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਆਪਰੇ...
ਰੋਜ਼ਗਾਰ ਮੇਲੇ ਵਿਚ 11 ਨਾਮੀ ਕੰਪਨੀਆਂ ਵੱਲੋਂ 215 ਪ੍ਰਾਰਥੀਆਂ ਦੀ ਚੋਣ

ਰੋਜ਼ਗਾਰ ਮੇਲੇ ਵਿਚ 11 ਨਾਮੀ ਕੰਪਨੀਆਂ ਵੱਲੋਂ 215 ਪ੍ਰਾਰਥੀਆਂ ਦੀ ਚੋਣ

Breaking News
ਮਾਨਸਾ, 22 ਜੁਲਾਈ: ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਵੱਲੋਂ ਆਸਰਾ ਫਾਊਡੇਸ਼ਨ ਬਰੇਟਾ, ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਮਾਨਸਾ ਅਤੇ ਮਾਤਾ ਗੁਜ਼ਰੀ ਜੀ ਭਲਾਈ ਕੇਦਰ ਬੁਢਲਾਡਾ ਦੇ ਸਹਿਯੋਗ ਨਾਲ ਅਰਿਹੰਤ ਕਾਲਜ ਆਫ ਐਜੂਕੇਸ਼ਨ, ਬਰੇਟਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ 363 ਬੇਰੋਜ਼ਗਾਰ ਪ੍ਰਾਰਥੀਆਂ ਨੇ ਭਾਗ ਲਿਆ। 11 ਨਾਮੀ ਪ੍ਰਾਈਵੇਟ ਕੰਪਨੀਆਂ ਵੱਲੋਂ ਇੰਟਰਵਿਊ ਅਤੇ ਯੋਗਤਾ ਦੇ ਆਧਾਰ ’ਤੇ 215 ਪ੍ਰਾਰਥੀਆਂ ਦੀ ਚੋਣ ਕੀਤੀ ਗਈ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਪਲੇਸਮੈਂਟ ਕੈਂਪਾਂ ਅਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿੱਥੇ ਵੱਖ ਵੱਖ ਨਾਮੀ ਕੰਪਨੀਆਂ ਵੱਲੋਂ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਅਤੇ ਰੋਜ਼ਗਾਰ ਮੇਲਿਆਂ ਦਾ ਲਾਹਾ ਲੈ ਕੇ ਰੋਜ਼ਗਾਰ ...
ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ

ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ

Breaking News
ਚੰਡੀਗੜ੍ਹ, 22 ਜੁਲਾਈ: ਵਿੱਤੀ ਸੂਝ-ਬੂਝ ਅਤੇ ਤੱਥਾਂ 'ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ 'ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ ਮੈਥਿਊ, ਡਾ: ਮਨੋਜ ਪਾਂਡਾ ਅਤੇ ਡਾ: ਸੌਮਿਆਕਾਂਤੀ ਘੋਸ਼ ਤੋਂ ਇਲਾਵਾ ਕਮਿਸ਼ਨ ਦੇ ਸਕੱਤਰ ਰਿਤਵਿਕ ਪਾਂਡੇ ਦਾ ਨਿੱਘਾ ਸਵਾਗਤ ਕੀਤਾ । ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਬਣਾਉਣ ਵਿਚ ਪੰਜਾਬ ਦੇ ਵਡਮੁੱਲੇ ਯੋਗਦਾਨ ਸਦਕਾ  ਪੈਦਾਵਾਰ, ਪ੍ਰਾਪਤੀ ਅਤੇ ਆਜ਼ਾਦੀ ਦੀ ਰੱਖਿਆ ਲਈ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਦੁਨੀਆ ਭਰ ਦੇ ਹਰ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ ਅਤੇ ਇਹ ਪੈਕੇਜ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਵਿੱਤ ਕਮ...
ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

Breaking News
ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਤਿੰਨ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਨੂੰ ਅਲਾਟ ਕਰਨ ਤੋਂ ਪਹਿਲਾਂ ਬੁਲਾਈ ਮੀਟਿੰਗ ਵਿੱਚ ਟਰੇਨਿੰਗ ਪਾਰਟਨਰਜ਼ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤੋਂ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ ਕਿ ਸੂਬੇ ਵਿੱਚ ਸੱਤਾ ਬਦਲਣ ਨਾਲ ਲੋਕਾਂ ਦਾ ਸਿਸਟਮ ਵਿੱਚ ਵਿਸ਼ਵਾਸ ਵਧਿਆ ਹੈ।ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ 30 ਬੋਲੀਕਾਰਾਂ ਨੇ ਬਿੱਡ ਤੋਂ ਪਹਿਲਾਂ ਹੋਈ ਮੀਟਿੰਗ ਵਿੱਚ ਹਿੱਸਾ ਲਿਆ, ਜਦੋਂਕਿ ਪਿਛਲੀਆਂ ਸਰਕਾਰਾਂ ਸਮੇਂ ਮਹਿਜ਼ 3-4 ਬੋਲੀਕਾਰ ਹੀ ਅਜਿਹੀਆਂ ਮੀਟਿੰਗਾਂ ਵਿੱਚ ਹਿੱਸਾ ਲੈਂਦੇ ਸਨ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਪੰਜ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਜਲੰਧਰ, ਲੁਧਿਆਣਾ, ਬਠਿੰਡਾ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਕਾਰਜਸ਼ੀਲ ਹਨ। ਜਲੰਧਰ, ਬਠਿੰਡਾ ਅਤੇ ਲੁਧਿਆਣਾ ਵਿੱਚ ਇਹ ਸੈਂਟਰ ਖਾਲੀ ਹੋ ਗਏ ਹਨ ਅਤੇ ਇਹਨਾਂ ਸੈਂਟਰਾਂ ਨੂੰ ਆਰ.ਐਫ.ਪੀ. ਪ੍ਰਕਿਰਿਆ ...