Wednesday, February 11Malwa News
Shadow

Breaking News

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

Breaking News
ਚੰਡੀਗੜ੍ਹ, 19 ਜੁਲਾਈ: ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਦਾ ਪ੍ਰਸਤਾਵ ਸੌਂਪਿਆ ਹੈ। ਨਵੀਂ ਦਿੱਲੀ ਵਿਖੇ ਪੰਚਸ਼ੀਲ ਭਵਨ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਫੂਡ ਪ੍ਰੋਸੈਸਿੰਗ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵੀ ਮੌਜੂਦ ਸਨ, ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਿਸਾਨਾਂ ਦੀ ਖੇਤੀ ਉਪਜ ਵਿੱਚ ਗੁਣਾਤਾਮਕ ਵਾਧਾ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਇਜ਼ਾਫਾ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਹਨ। ਮਾਲਵਾ ਖਿੱਤੇ ਵਿੱਚ ਮੈਗਾ ਫੂਡ ਪਾਰਕ ਦੀ ਲੋੜ ਬਾਰੇ ਗੱਲ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਨੇ ਕਿਹਾ ਕਿ ਇਹ ਮੈਗਾ ਫ...
ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ

ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ

Breaking News
ਅੰਮ੍ਰਿਤਸਰ 18 ਜੁਲਾਈ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਕਾਲਾ ਘਨੁੰਪੁਰ ਅਤੇ ਗੌਂਸਾਬਾਦ, ਰਾਮਤੀਰਥ ਰੋਡ ਤੇ ਬਣ ਰਹੀਆਂ ਅਣ ਅਧਿਕਾਰਤ ਕਲੋਨੀਆਂ ਦਾ ਕੰਮ-ਕਾਜ ਰੁਕਵਾ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਗੌਂਸਾਬਾਦ ਵਿਖੇ ਵਿਕਸਿਤ ਹੋਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਵੱਖ-ਵੱਖ ਸਮੇਂ ਤੇ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੌਮੋਲੀਸ਼ਨ ਦੀ ਕਾਰਵਾਈ ਵੀ ਕੀਤੀ ਗਈ। ਇਨਾਂ ਕਲੋਨੀਆਂ ਦੇ ਮਾਲਕਾਂ ਨੂੰ ਕਈ ਵਾਰੀ ਕਲੋਨੀਆਂ ਰੈਗੂਲਰ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਪੁੱਡਾ ਲਈ ਤੈਅ ਕੀਤੇ ਗਏ ਨਿਯਮਾਂ ਅਨੁਸਾਰ ਚੱਲਣ ਲਈ ਕਿਹਾ ਗਿਆ ਸੀ। ਪਰ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਇਸਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਸਰਕਾਰੀ ਨਿਯਮਾਂ ਦੀਆਂ ਧ...
ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ 2024  ਲਈ ਅਪਲਾਈ ਕਰਨ ਦੀ ਆਖਿਰੀ ਮਿਤੀ 31 ਜੁਲਾਈ

ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ 2024  ਲਈ ਅਪਲਾਈ ਕਰਨ ਦੀ ਆਖਿਰੀ ਮਿਤੀ 31 ਜੁਲਾਈ

Breaking News
ਅੰਮ੍ਰਿਤਸਰ 18 ਜੁਲਾਈ : ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਵਿਭਾਗ ਭਾਰਤ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਨੈਸ਼ਨਲ ਅਵਾਰਡ ਦੇਣ ਦੀ ਘੋਸ਼ਣਾ ਕੀਤੀ ਗਈ ਹੈ।                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦਿਵਿਆਂਗਜਨਾਂ ਦੇ ਨੈਸ਼ਨਲ ਅਵਾਰਡ 2024 ਦੀਆਂ ਅਰਜੀਆਂ ਸਬੰਧੀ ਗਾਈਡਲਾਈਨਜ਼ ਅਤੇ ਪ੍ਰੋਫਾਰਮਾ ਅਤੇ www.depwd.gov.in ਅਤੇ www.awards.gov.in  ਉੱਤੇ ਉਪਲਬਧ ਹਨ ਅਤੇ ਨੈਸ਼ਨਲ ਅਵਾਰਡ ਦੀਆਂ ਅਰਜੀਆਂ ਕੇਵਲ ਆਨਲਾਈਨ ਭਰਨ ਦੀ ਆਖਿਰੀ ਮਿਤੀ 31 ਜੁਲਾਈ 2024 ਹੈ। ਉਨਾਂ ਦੱਸਿਆ ਕਿ ਅਰਜੀਆਂ ਨੂੰ ਯੋਗ ਉਮੀਦਵਾਰ ਸਿੱਧੇ ਤੋਰ ਤੇ www.awards.gov.in  ਉੱਤੇ ਭੇਜ ਸਕਦੇ ਹਨ।               &nbs...
ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ, 18 ਜੁਲਾਈ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸਦੇ ਭਰਾ ਰਮੇਸ਼ ਚੰਦਰ ਅਸਟਾਮ ਫ਼ਰੋਸ਼ ਵਾਸੀ ਪਿੰਡ ਤਲੂਰ, ਤਹਿਸੀਲ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫ਼ੋਂ 30,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਨ ਲਈ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਗ੍ਰਿਫਤਾਰੀ ਉਪਰੰਤ ਪਿੰਡ ਤਲੂਰ ਵਿਖੇ ਉਕਤ ਮੁਲਜ਼ਮਾਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਟੀਮ ਨੇ 8,90,000 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ ਜਿਸ ਬਾਬਤ ਦੋਵਾਂ ਵੱਲੋਂ ਕੋਈ ਤਸੱਲੀਬਖ਼ਸ਼ ਵੇਰਵੇ ਪੇਸ਼ ਨਹੀਂ ਕੀਤੀ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕੋਹਲੀਆਂ ਵਾਸੀ ਸੁਖਵੀਰ ਪਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ

Breaking News
ਚੰਡੀਗੜ੍ਹ, 18 ਜੁਲਾਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ ਅੱਠ ਹੋਰ ਸਾਬਕਾ ਕੈਡਿਟਾਂ ਦੀ ਇਸੇ ਮਹੀਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸਰਵਿਸ ਸਿਖਲਾਈ ਅਕੈਡਮੀਆਂ ਲਈ ਚੋਣ ਹੋਈ ਹੈ। ਇਨ੍ਹਾਂ ਵਿੱਚੋਂ ਕੈਡਿਟ ਨਵਜੋਤ ਸਿੰਘ ਗਿੱਲ ਨੇ ਆਲ ਇੰਡੀਆ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕੀਤਾ ਹੈ। ਇਨ੍ਹਾਂ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਲਈ ਐਨ.ਡੀ.ਏ. ਵਿੱਚ ਸ਼ਾਮਲ ਹੋਣ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ 08 ਕੈਡਿਟਾਂ- ਨਵਜੋਤ ਸਿੰਘ ਗਿੱਲ, ਵਿਵਾਨ ਸੂਦਨ, ਕਰਨਵੀਰ ਸਿੰਘ ਗਿੱਲ, ਪ੍ਰਤਿਊਸ਼ ਸਿੰਘ ਬੇਦੀ, ਮਨਕਰਨ ਸਿੰਘ ਢਿੱਲੋਂ, ਅਨਮੋਲ ਬਾਂਕਾ, ਪ੍ਰਣਵ ਠਾਕੁਰ ਅਤੇ ਅੱਕੀਰੇਡੀ ਸਾਈ ਵੇਦਾਂਸ਼, ਦੀ ਚੋਣ ਨਾਲ ਇਸ ਸੰਸਥਾ ਦੀ ਸਥਾਪਨਾ ਤੋਂ ਹੁਣ ਤੱਕ ਇਸ ਦੇ ਕੁੱਲ 237 ਕੈਡਿਟ ਵੱਖ-ਵੱਖ ਸਰਵਿਸਿਜ਼ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ।ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ 160 ਸਾਬਕਾ ਕੈਡਿਟ ਰੱਖਿਆ ਸੇਵਾਵਾਂ ...
ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ

ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ

Breaking News
ਫਾਜ਼ਿਲਕਾ 18 ਜੁਲਾਈ :  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ ਪੇਸਟ ਦੀ ਖਾੜੀ ਦੇਸ਼ਾਂ ਵਿੱਚ ਭਾਰੀ ਮੰਗ ਹੈ ਅਤੇ ਲਗਾਤਾਰ ਇੱਥੋਂ ਇਸ ਦਾ ਨਿਰਯਾਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਟਮਾਟਰ ਅਤੇ ਲਾਲ ਮਿਰਚ ਦੀ ਕਾਸਤ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ। ਅੱਜ ਫਾਜ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅਬੋਹਰ ਦੇ ਆਲਮਗੜ੍ਹ ਵਿਖੇ ਬਣੀ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਦੌਰਾ ਕੀਤਾ ਅਤੇ ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਥੋਂ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ ਖਾੜੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾ ਰਹੀ ਹੈ। ਖਾੜੀ ਦੇਸ਼ਾਂ ਵਿੱਚ ਇਸ ਦੀ ਵੱਡੀ ਮੰਗ ਹੋਣ ਦੇ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਰੀ ਮਿਰਚ ਅਤੇ ਟਮਾਟਰ ਲਗਾਉਣ ਲਈ ਉਤਸਾਹਿਤ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰ...
ਆਮ ਆਦਮੀ ਕਲੀਨਿਕ ਲਈ ਮੈਡੀਕਲ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਆਮ ਆਦਮੀ ਕਲੀਨਿਕ ਲਈ ਮੈਡੀਕਲ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਫ਼ਿਰੋਜ਼ਪੁਰ, 17 ਜੁਲਾਈ 2024:           ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਜ਼ਿਲ੍ਹੇ ਅੰਦਰ ਖ਼ਾਲੀ ਪਏ ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਕੇ ਸਿਵਿਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਵੱਲੋਂ ਨਵ ਨਿਯੁਕਤ ਡਾਕਟਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਜਾਰੀ ਕੀਤੇ ਅਤੇ ਆਮ ਆਦਮੀ ਕਲੀਨਿਕ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਸੰਬਧੀ ਟ੍ਰੇਨਿੰਗ ਵੀ ਦਿੱਤੀ ਗਈ।           ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਕਿਹਾ ਕਿ ਇਨ੍ਹਾਂ ਡਾਕਟਰਾਂ ਦੀ ਨਿਯੁਕਤੀ ਨਾਲ ਆਮ ਲੋਕਾਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ। ਉਨ੍ਹਾਂ&nbs...
ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

Breaking News
ਚੰਡੀਗੜ੍ਹ, 17 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਨੇ 16 ਜੁਲਾਈ ਨੂੰ ਇੱਕ ਦਿਨ ਵਿੱਚ 36260 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਮੌਨਸੂਨ ਦੇ ਮੌਸਮ ਦੇ ਬਾਵਜੂਦ, ਨਮੀ ਵਾਲੀਆਂ ਸਥਿਤੀਆਂ ਅਤੇ ਘੱਟ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵਾਧਾ ਘਰੇਲੂ ਖਪਤ, ਝੋਨੇ ਦੀ ਫਸਲ ਦੀ ਸਿੰਚਾਈ, ਅਤੇ ਉਦਯੋਗਿਕ ਵਰਤੋਂ ਵਿੱਚ ਦੇਖਿਆ ਗਿਆ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸ ਸਾਲ 23 ਜੂਨ ਨੂੰ ਪੀ.ਐਸ.ਪੀ.ਸੀ.ਐਲ ਨੇ ਇੱਕ ਦਿਨ ਵਿੱਚ 35630 ਲੱਖ ਯੂਨਿਟ ਦੀ ਸਪਲਾਈ ਕੀਤੀ ਸੀ, ਜੋ ਕਿ ਉਸ ਸਮੇਂ ਦਾ ਰਿਕਾਰਡ ਸੀ। ਹੁਣ 16 ਜੁਲਾਈ ਨੂੰ ਇਸ ਰਿਕਾਰਡ ਨੂੰ ਤੋੜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 16 ਜੁਲਾਈ ਨੂੰ ਪੂਰੀ ਹੋਈ 15919 ਮੈਗਾਵਾਟ ਦੀ ਸਿਖਰ ਮੰਗ ਵੀ ਇਸ ਸਾਲ 29 ਜੂਨ ਨੂੰ ਪੂਰੀ ਹੋਈ 16058 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਉੱਚੀ ਮੰ...
ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

Breaking News
ਚੰਡੀਗੜ੍ਹ, 17 ਜੁਲਾਈ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ  ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਭੀਖੀ (ਮਾਨਸਾ), ਮਨਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸਾਬੋ (ਬਠਿੰਡਾ) ਅਤੇ ਹਰਚਰਨਜੀਤ ਸਿੰਘ ਵਾਸੀ ਪਿੰਡ ਬੀੜ ਖੁਰਦ (ਮਾਨਸਾ) ਵਜੋਂ ਹੋਈ ਹੈ। ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਇਰਾਦਾ ਕਤਲ , ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ।   ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼...
ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ

ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ

Breaking News
ਚੰਡੀਗੜ੍ਹ, 17 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਸਤੰਬਰ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਸੱਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਕਿ ਟੈਬਲੈੱਟ ਕੰਪਿਊਟਰਾਂ ਦੀ ਵਰਤੋਂ ਰਾਹੀਂ ਪਸ਼ੂਧਨ ਦੀ ਉਹਨਾਂ ਦੀ ਨਸਲ ਅਤੇ ਹੋਰ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਤਰੀਕੇ ਨਾਲ ਗਣਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ 64.75 ਲੱਖ ਤੋਂ ਵੱਧ ਪਸ਼ੂਧਨ ਅਤੇ ਪੋਲਟਰੀ ਜਾਨਵਰਾਂ ਦੀ ਗਣਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਵੀ ਉਨ੍ਹਾਂ ਦੀ ਨਸਲ ਅਨੁਸਾਰ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਵਿੱਚ ਪਸ਼ੂਧਨ ਅਤੇ ਵੱਖ ਵੱਖ ਕਬੀਲ...