ਆਰ ਬੀ ਆਈ ਵੱਲੋ ਪਿੰਡਾਂ ਵਿਚ ਵਿੱਤੀ ਸਾਖਰਤਾਂ ਤੇ ਸੁਰੂ ਕੀਤੀ ਗਈ ਵਿਸ਼ੇਸ ਜਾਗਰੂਕਤਾ ਮੁਹਿੰਮ
ਅੰਮ੍ਰਿਤਸਰ 10 ਜੁਲਾਈ : ਰਿਜਵਰ ਬੈਂਕ ਐਫ ਇੰਡੀਆ ਵੱਲੋ ਸੂਬੇ ਵਿੱਚ ਅਸੈਸ ਡਿਵੈਲਪਮੈਂਟ ਸਰਵਿਸ ਰਾਹੀਂ ਸ਼ੁਰੂ ਕੀਤੇ ਵਿਤੀ ਸਾਖਰਤਾ ਜਾਗਰੂਕਤਾ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਵੱਖ -ਵੱਖ ਪਿੰਡਾਂ ਵਿੱਚ ਏਰੀਆ ਮੈਨਜਰ ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਲੱਸਟਰ ਮੈਨਜਰ ਮੈਡਮ ਅਮਨਦੀਪ ਕੌਰ ਵੱਲੋ ਬਲਾਕ ਵੇਰਕਾ ਅਧੀਨ ਪੈਂਦੇ ਪਿੰਡ ਧੌਲ ਕਲਾ ਵਿਖੇ ਵਿਸ਼ੇਸ ਜਾਗਰੂਕਤਾ ਕੈਂਪ ਲਗਾਇਆ ਗਿਆ l ਜਿਸ ਵਿੱਚ ਚੰਡੀਗੜ੍ਹ ਤੋ ਵਿਸ਼ੇਸ ਤੋਰ ਤੇ ਆਰ ਬੀ ਆਈ ਤੋ ਮੈਡਮ ਗਰਿਮਾ ਬੱਸੀ ਪੁੱਜੇ l ਇਸ ਮੌਕੇ ਮੈਡਮ ਬੱਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਸੂਬੇ ਵਿੱਚ ਆਮ ਲੋਕਾਂ ਨੂੰ ਵਿੱਤੀ ਸਾਖਰਤਾ ਤੇ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਲੋਕਾਂ ਨੂੰ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ, ਅਟਲ ਪੈਨਸ਼ਨ ਬੀਮਾ ਯੋਜਨਾ, ਸੁਕੰਨਿਆ ਸਮਰਤੀ ਯੋਜਨਾ, ਤੋ ਇਲਾਵਾ ਫੋਨ ਕਾਲ ਤੇ ਹੋ ਰਹੀ ਧੋਖਾ ਧੜੀਆਂ ਆਦਿ ਬਾਰੇ ਕੈਂਪ ਲਗਾ ਕਿ ਲੋਕਾਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾ ਰਿਹਾ l
ਉਹਨਾਂ ਦੱਸਿਆ ਕਿ ਜਿਵੇਂ ਕਿ ਦੇਖਣ ਵਿੱਚ ਆਇਆ ਸਰਕਾਰ ਦੀਆਂ ਬਹੁਤ ...








