Friday, October 16Malwa News
Shadow

Haryana

ਸਾਵਣ ਦੇ ਪਹਿਲੇ ਸੋਮਵਾਰ ‘ਤੇ ਮੁੱਖ ਮੰਤਰੀ ਨੇ ਸਕੇਤੜੀ ਸਥਿਤ ਮਹਾਦੇਵ ਮੰਦਰ ਵਿੱਚ ਕੀਤੀ ਪੂਜਾ-ਅਰਚਨਾ

ਸਾਵਣ ਦੇ ਪਹਿਲੇ ਸੋਮਵਾਰ ‘ਤੇ ਮੁੱਖ ਮੰਤਰੀ ਨੇ ਸਕੇਤੜੀ ਸਥਿਤ ਮਹਾਦੇਵ ਮੰਦਰ ਵਿੱਚ ਕੀਤੀ ਪੂਜਾ-ਅਰਚਨਾ

Haryana
ਚੰਡੀਗੜ੍ਹ, 3 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਸਾਵਣ ਦੇ ਪਹਿਲੇ ਸੋਮਵਾਰ ਦੇ ਪਾਵਨ ਮੌਕੇ 'ਤੇ ਸਕੇਤੜੀ ਸਥਿਤ ਮਹਾਦੇਵ ਮੰਦਰ ਵਿੱਚ ਵਿਧੀਵਤ ਮੰਤਰ ਉਚਾਰਣ ਦਰਮਿਆਨ ਭਗਵਾਨ ਸ਼ਿਵ ਦੀ ਪੂਜਾ-ਅਰਚਨਾ ਕਰਕੇ ਸੂਬੇ ਅਤੇ ਦੇਸ਼ਵਾਸੀਆਂ ਦੇ ਸੁੱਖ, ਸਮਰੱਧੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਭਗਵਾਨ ਸ਼ਿਵ ਦੇ ਦਰਸ਼ਨਾਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਅਤੇ ਸੂਬਾਵਾਸੀਆਂ ਨੂੰ ਸਾਵਣ ਦੇ ਪਾਵਨ ਤਿਉਹਾਰ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਵਾਂ ਦੇ ਦੇਵ ਮਹਾਦੇਵ ਖੁਦ ਜ਼ਹਿਰ ਪੀ ਕੇ ਸਮੁੱਚੀ ਸ੍ਰਿਸ਼ਟੀ ਦੀ ਰੱਖਿਆ ਕਰਦੇ ਹਨ। ਭਗਵਾਨ ਸ਼ਿਵ ਦਾ ਤਿਆਗ ਅਤੇ ਸਮਰਪਣ ਅਸੀਂ ਸਾਰਿਆਂ ਨੂੰ ਨਵੀਂ ਊਰਜਾ ਅਤੇ ਪ੍ਰੇਰਣਾ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਗਵਾਨ ਸ਼ਿਵ ਤੋਂ ਪ੍ਰਾਰਥਨਾ ਕੀਤੀ ਹੈ ਕਿ ਹਰਿਆਣਾ ਨਿਰੰਤਰ ਤਰੱਕੀ ਦੇ ਮਾਰਗ 'ਤੇ ਅੱਗੇ ਵਧੇ ਅਤੇ ਸੂਬੇ ਦੇ ਹਰ ਇੱਕ ਨਾਗਰਿਕ ਦਾ ਜੀਵਨ ਸੁਖਮਈ, ਅਨੰਦਮਈ ਅਤੇ ਖੁ...
ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸਿਹਤ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੀਟਿੰਗ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸਿਹਤ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੀਟਿੰਗ

Haryana
ਚੰਡੀਗੜ੍ਹ, 29 ਜੁਲਾਈ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਚੰਡੀਗੜ੍ਹ ਵਿੱਚ ਬਹੁ-ਉਦੇਸ਼ੀ ਸਿਹਤ ਸੁਪਰਵਾਈਜ਼ਰ (ਪੁਰਸ਼/ਮਹਿਲਾ) ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਸਿਹਤ ਖੇਤਰ ਦੇ ਮੂਹਰਲੀ ਲਾਇਨ ਦੇ ਕਰਮਚਾਰੀਆਂ ਦੀਆਂ ਸਮੱਸਿਆਵਾਂ, ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਕੰਮ ਵਾਲੀ ਥਾਂ 'ਤੇ ਆ ਰਹੀਆਂ ਵਿਹਾਰਕ ਚੁਣੌਤੀਆਂ ਨੂੰ ਵਿਸਥਾਰ ਨਾਲ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਸੀ। ਇਸ ਮੌਕੇ ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਨੈਸ਼ਨਲ ਹੈਲਥ ਮਿਸ਼ਨ ਹਰਿਆਣਾ ਦੇ ਮਿਸ਼ਨ ਡਾਇਰੈਕਟਰ ਸ੍ਰੀ ਆਰ. ਐੱਸ. ਢਿੱਲੋਂ, ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ. ਵੀਰੇਂਦਰ ਯਾਦਵ ਸਮੇਤ ਵਿਭਾਗ ਦੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਿਹਤ ਮੰਤਰੀ ਦੇ ਸਾਹਮਣੇ ਰੱਖੀਆਂ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਹੁਤ...
ਹਰਿਆਣਾ ਵਿੱਚ ਭਰਤੀ ਪ੍ਰਣਾਲੀ ਵਿੱਚ ਆਇਆ ਇਤਿਹਾਸਕ ਬਦਲਾਅ, ਪਾਰਦਰਸ਼ਤਾ ਨਾਲ ਮਿਲ ਰਹੀਆਂ ਨੇ ਨੌਕਰੀਆਂ :  ਮੁੱਖ ਮੰਤਰੀ

ਹਰਿਆਣਾ ਵਿੱਚ ਭਰਤੀ ਪ੍ਰਣਾਲੀ ਵਿੱਚ ਆਇਆ ਇਤਿਹਾਸਕ ਬਦਲਾਅ, ਪਾਰਦਰਸ਼ਤਾ ਨਾਲ ਮਿਲ ਰਹੀਆਂ ਨੇ ਨੌਕਰੀਆਂ :  ਮੁੱਖ ਮੰਤਰੀ

Haryana
ਚੰਡੀਗੜ੍ਹ, 29 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸੂਬੇ ਵਿੱਚ ਸਾਲਾਂ ਤੋਂ ਚੱਲੀ ਆ ਰਹੀ ਭਰਤੀ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕੀਤੇ ਹਨ। ਇਸ ਦਾ ਨਤੀਜਾ ਇਹ ਹੈ ਕਿ ਅੱਜ ਨੌਜਵਾਨਾਂ ਨੂੰ ਬਿਨਾਂ ਖਰਚੀ ਅਤੇ ਬਿਨਾਂ ਪਰਚੀ ਤੋਂ ਉਨ੍ਹਾਂ ਦੀ ਮਿਹਨਤ, ਯੋਗਤਾ ਅਤੇ ਪ੍ਰਤਿਭਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਵਿੱਚ ਨਾ ਪਰਚੀ ਚੱਲੇਗੀ, ਨਾ ਖਰਚੀ ਚੱਲੇਗੀ, ਸਿਰਫ਼ ਮੈਰਿਟ ਦੇ ਆਧਾਰ 'ਤੇ ਹੀ ਭਰਤੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2024 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੰਕਲਪ ਪੱਤਰ ਵਿੱਚ ਸੂਬੇ ਦੇ 2 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਡੇਢ ਸਾਲ ਵਿੱਚ 42,500 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਸਾਢੇ 11&...
ਲੰਧਰ ‘ਚ ਬਾਬਾ ਮੋਹਨ ਦਾਸ ਆਸ਼ਰਮ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ, ਮੂਰਤੀ ਦਾ ਉਦਘਾਟਨ ਕਰਕੇ ਕੀਤੀ ਪੂਜਾ-ਅਰਚਨਾ

ਲੰਧਰ ‘ਚ ਬਾਬਾ ਮੋਹਨ ਦਾਸ ਆਸ਼ਰਮ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ, ਮੂਰਤੀ ਦਾ ਉਦਘਾਟਨ ਕਰਕੇ ਕੀਤੀ ਪੂਜਾ-ਅਰਚਨਾ

Haryana
ਚੰਡੀਗੜ੍ਹ, 29 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜਲੰਧਰ ਸਥਿਤ ਬਾਬਾ ਮੋਹਨ ਦਾਸ ਆਸ਼ਰਮ ਪਹੁੰਚੇ। ਉਨ੍ਹਾਂ ਨੇ ਬਾਬਾ ਮੋਹਨ ਦਾਸ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਅਤੇ ਵਿਧੀਵਤ ਪੂਜਾ-ਅਰਚਨਾ ਕਰਕੇ ਸੂਬੇ ਅਤੇ ਦੇਸ਼ ਵਾਸੀਆਂ ਦੀ ਸੁੱਖ-ਸਮਰੱਧੀ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਮਹਾਪੁਰਸ਼ ਭਾਰਤੀ ਸੰਸਕ੍ਰਿਤੀ ਅਤੇ ਅਧਿਆਤਮਕ ਪਰੰਪਰਾ ਦੇ ਆਧਾਰ ਸਤੰਭ ਹਨ। ਉਨ੍ਹਾਂ ਨੇ ਆਪਣੇ ਜੀਵਨ ਨੂੰ ਮਾਨਵ ਸੇਵਾ, ਪਰਉਪਕਾਰ, ਪ੍ਰੇਮ, ਭਾਈਚਾਰੇ ਅਤੇ ਲੋਕ ਭਲਾਈ ਲਈ ਸਮਰੱਥ ਕੀਤਾ। ਉਨ੍ਹਾਂ ਦੇ ਆਦਰਸ਼ ਸਮਾਜ ਨੂੰ ਹਮੇਸ਼ਾ ਸਹੀ ਦਿਸ਼ਾ ਦਿਖਾਉਂਦੇ ਹਨ ਅਤੇ ਸਾਰਿਆਂ ਨੂੰ ਸੇਵਾ ਅਤੇ ਮਾਨਵਤਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਮੋਹਨ ਦਾਸ ਜੀ ਦਾ ਜੀਵਨ ਤਿਆਗ, ਤਪੱਸਿਆ ਅਤੇ ਜਨ ਸੇਵਾ ਦਾ ਪ੍ਰਤੀਕ ਰਿਹਾ ਹੈ। ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਵਿੱਚ ਸਮਾਜਿਕ ਭਾਈਚਾਰਕ, ਨੈਤਿਕ ਮੁੱਲਾਂ ਅਤੇ ਅਧਿਆਤਮਕ ਚੇਤ...
ਸੀਈਟੀ ਪਾਸ ਨੌਜਵਾਨਾਂ ਨੂੰ 1 ਨਵੰਬਰ ਤੋਂ ਸਮਰੱਥ ਯੁਵਾ ਯੋਜਨਾ ਤਹਿਤ ਮਿਲੇਗਾ ਮਾਣ ਭੱਤਾ – ਨਾਇਬ ਸਿੰਘ ਸੈਣੀ

ਸੀਈਟੀ ਪਾਸ ਨੌਜਵਾਨਾਂ ਨੂੰ 1 ਨਵੰਬਰ ਤੋਂ ਸਮਰੱਥ ਯੁਵਾ ਯੋਜਨਾ ਤਹਿਤ ਮਿਲੇਗਾ ਮਾਣ ਭੱਤਾ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 29 ਜੁਲਾਈ –ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਯੋਜਨਾ ਤਹਿਤ ਹਰਿਆਣਾ ਨੇ ਪਹਿਲੇ 10 ਵਿਚ ਸਥਾਨ ਹਾਸਲ ਕੀਤਾ ਹੈ। ਇਸ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਗਏ ਹਨ। ਮੁੱਖ ਮੰਤਰੀ 'ਵਿਕਸਿਤ ਭਾਰਤ ਵਿਜ਼ਨ 2047' ਤਹਿਤ ਰੁਜ਼ਗਾਰ, ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ) ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਹਰਿਆਣਾ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਹੁਨਰ ਮੁਕਾਬਲੇ ਵਿੱਚ ਰਾਜ ਦੇ 5 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਸਤੰਬਰ ਮਹੀਨੇ ਦੌਰਾਨ ਚੀਨ ਵਿੱਚ ਆਯੋਜਿਤ ਇਸ ਮੁਕਾਬਲੇ ਵਿੱਚ ਮੈਡਲ ਲਿਆਉਣ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਦੀ ਆਰਥਿਕ ਸਹਾਇਤਾ ਅਤੇ ਨੌਕਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦੇ ਉਮਰੀ ਪਿੰਡ ਵਿੱਚ ਹੁਨਰ ਫੈਕਲਟੀ ਸਿਖਲਾਈ ਲਈ ਰਾਜ ਪੱਧਰੀ ਆਰਟ ਕਲਚਰ ਸੈਂਟਰ...
मुख्यमंत्री ने राज्य अनुसूचित जाति आयोग को स्कोच अवार्ड-2026 के सेमीफाइनल में चयनित होने पर बधाई दी

मुख्यमंत्री ने राज्य अनुसूचित जाति आयोग को स्कोच अवार्ड-2026 के सेमीफाइनल में चयनित होने पर बधाई दी

Haryana
मुख्यमंत्री ठाकुर सुखविन्द्र सिंह सुक्खू ने प्रतिष्ठित स्कोच अवार्ड-2026 के सेमीफाइनल के लिए चयनित होने पर हिमाचल प्रदेश राज्य अनुसूचित जाति आयोग को बधाई दी है।राज्य अनुसूचित जाति के अध्यक्ष कुलदीप कुमार धीमान, सदस्य दिग्विजय मल्होत्रा, डॉ. विजय डोगरा तथा कुमारी शालिनी जम्वाल ने आज यहां मुख्यमंत्री से भेंट कर इस उपलब्धि के बारे में अवगत करवाया। उन्होंने बताया कि आयोग को ‘अनुसूचित जातियों का कल्याण’ विषय पर उल्लेखनीय कार्यों के लिए सेमीफाइनलिस्ट के रूप में मान्यता प्रदान की गई है तथा स्कोच ऑर्डर ऑफ मेरिट से सम्मानित किया गया है।मुख्यमंत्री ने कहा कि राष्ट्रीय स्तर पर मिली यह उपलब्धि राज्य में अनुसूचित जाति समुदाय के अधिकारों की रक्षा एवं उनके कल्याण के लिए आयोग द्वारा किए जा रहे समर्पित प्रयासों का प्रमाण है। यह उपलब्धि हिमाचल प्रदेश के लिए गर्व का विषय है और इससे अन्य संस्थानों को भी जनकल्...
ਅੰਬਾਲਾ ਛਾਉਣੀ ਦੇ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਦਾ ਨਾਂ ਹੁਣ ਹੋਵੇਗਾ ‘ਆਚਾਰੀਆ ਰਘੁਵੀਰ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ’ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਅੰਬਾਲਾ ਛਾਉਣੀ ਦੇ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਦਾ ਨਾਂ ਹੁਣ ਹੋਵੇਗਾ ‘ਆਚਾਰੀਆ ਰਘੁਵੀਰ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ’ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana
ਚੰਡੀਗੜ੍ਹ, 27 ਜੁਲਾਈ - ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪ੍ਰਦੇਸ਼ ਦੇ ਮਹਾਨ ਸਿੱਖਿਆ ਸ਼ਾਸਤਰੀਆਂ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਬਾਲਾ ਛਾਉਣੀ ਸਥਿਤ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਦਾ ਨਾਂ ਬਦਲ ਕੇ "ਆਚਾਰੀਆ ਰਘੁਵੀਰ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ, ਅੰਬਾਲਾ ਛਾਉਣੀ" ਕੀਤੇ ਜਾਣ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੰਦਿਆਂ ਮੌਜੂਦਾ ਨੀਤੀ ਵਿੱਚ ਲੋੜੀਂਦੀ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਆਚਾਰੀਆ ਰਘੁਵੀਰ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ, ਭਾਸ਼ਾ ਵਿਗਿਆਨੀ, ਸੰਸਕ੍ਰਿਤ ਅਤੇ ਭਾਰਤੀ ਸੰਸਕ੍ਰਿਤੀ ਦੇ ਮਹਾਨ ਵਿਦਵਾਨ ਅਤੇ ਰਾਸ਼ਟਰ ਭਾਸ਼ਾ ਹਿੰਦੀ ਦੇ ਸਮਰਥਕ ਸਨ। ਉਨ੍ਹਾਂ ਨੇ ਭਾਰਤੀ ਗਿਆਨ ਪਰੰਪਰਾ, ਸੰਸਕ੍ਰਿਤੀ ਅਤੇ ਭਾਸ਼ਾਵਾਂ ਦੇ ਸੰਭਾਲ ਅਤੇ ਪ੍ਰਸਾਰ ਵਿੱਚ ਅਮੁੱਲ ਯੋਗਦਾਨ ਪਾਇਆ। ਉਨ੍ਹਾਂ ਦੇ ਨਾਂ 'ਤੇ ਕਾਲਜ ਦਾ ਨਾਮਕਰਨ ਕੀਤੇ ਜਾਣ ਨਾਲ ਵ...
ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ – ਮੁੱਖ ਮੰਤਰੀ

ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ – ਮੁੱਖ ਮੰਤਰੀ

Haryana
ਚੰਡੀਗੜ੍ਹ, 27 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ-ਮਹਾਪੁਰਖਾਂ ਦਾ ਜੀਵਨ ਸਮਾਜ ਲਈ ਪ੍ਰੇਰਨਾ ਦਾ ਸਰੋਤ ਹੁੰਦਾ ਹੈ। ਉਨ੍ਹਾਂ ਦੇ ਆਦਰਸ਼ ਮਨੁੱਖਤਾ, ਸੇਵਾ, ਭਾਈਚਾਰਾ ਅਤੇ ਰਾਸ਼ਟਰ ਨਿਰਮਾਣ ਦਾ ਸੰਦੇਸ਼ ਦਿੰਦੇ ਹਨ। ਮੌਜੂਦਾ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਮੁੱਲਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ, ਤਾਂ ਜੋ ਸਮਾਜ ਵਿੱਚ ਸਦਭਾਵਨਾ ਅਤੇ ਸੰਸਕਾਰਾਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਸੋਮਵਾਰ ਨੂੰ ਜੀਂਦ ਜ਼ਿਲ੍ਹੇ ਦੇ ਪਿੰਡ ਉਝਾਣਾ ਵਿੱਚ ਸ੍ਰੀ ਸ੍ਰੀ 1008 ਸਿੱਧ ਬਾਬਾ ਖਾਕ ਨਾਥ ਜੀ ਮਹਾਰਾਜ ਦੇ ਨਵ-ਨਿਰਮਾਣਤ ਸਮਾਧੀ ਅਸਥਾਨ ਉੱਤੇ ਆਯੋਜਿਤ ਮੂਰਤੀ ਪ੍ਰਣ ਪ੍ਰਤਿਸ਼ਠਾ ਸਮਾਰੋਹ ਨੂੰ ਸੰਬੋਧਿਤ ਕਰਦਿਆਂ ਕਹੀ। ਇਸ ਮੌਕੇ ਹਰਿਆਣਾ ਦੇ ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ, ਹਰਿਆਣਾ ਵਿਧਾਨਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿਢਾ, ਰੋਹਤਕ ਸਥਿਤ ਮੱਠ ਅਸਥਲ ਬੋਹਰ ਦੇ ਮਹੰਤ ਅਤੇ ਰਾਜਸਥਾਨ ਦੇ ਤਿਜਾਰਾ ਤੋਂ ਵਿਧਾਇਕ ਮਹੰਤ ਬਾਲਕ ਨਾਥ,&nbs...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ

Haryana
ਚੰਡੀਗੜ੍ਹ, 27 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਜਨਤਕ ਉੱਦਮ ਬਿਊਰੋ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਮੋਹਨ ਲਾਲ ਬਡੌਲੀ ਨੂੰ ਉਨ੍ਹਾਂ ਦੇ ਅਹੁਦੇ ਦਾ ਕਾਰਜਭਾਰ ਗ੍ਰਹਿਣ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਮੋਹਨ ਲਾਲ ਬਡੌਲੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਬਡੌਲੀ ਆਪਣੇ ਤਜ਼ਰਬੇ, ਸੰਗਠਨਾਤਮਕ ਸਮਰੱਥਾ ਅਤੇ ਕਾਰਜਕੁਸ਼ਲਤਾ ਦੇ ਬਲ 'ਤੇ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਕੰਮਾਂ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣਗੇ ਅਤੇ ਜਨਹਿਤ ਅਤੇ ਪ੍ਰਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ। ਕਾਰਜਭਾਰ ਗ੍ਰਹਿਣ ਕਰਨ ਦੌਰਾਨ ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ, ਡਾ. ਅਰਵਿੰਦ ਕੁਮਾਰ ਸ਼ਰਮਾ, ਸ੍ਰੀ ਸ਼ਿਆਮ ਸਿੰਘ ਰਾਣਾ, ਵਿਧਾਇਕ ਕ੍ਰਿਸ਼ਨਾ ਗਹਿਲਾਵਤ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਾਜੀਵ ਜੈਤਲੀ,&nb...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਦੇ ਪਿਤਾ ਦੇ ਨਿਧਨ ਤੇ ਅਤੇ ਪ੍ਰਸਿੱਧ ਦਿਲ ਦੇ ਰੋਗ ਮਾਹਰ ਡਾ ਆਦਿਤਅ ਬਤਰਾ ਦੇ ਨਿਧਨ ਤੇ ਪ੍ਰਗਟਾਇਆ ਦੁੱਖ , ਵਿਅਕਤ ਕੀਤੀ ਡੁੰਘੀ ਸੰਵੇਦਨਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਦੇ ਪਿਤਾ ਦੇ ਨਿਧਨ ਤੇ ਅਤੇ ਪ੍ਰਸਿੱਧ ਦਿਲ ਦੇ ਰੋਗ ਮਾਹਰ ਡਾ ਆਦਿਤਅ ਬਤਰਾ ਦੇ ਨਿਧਨ ਤੇ ਪ੍ਰਗਟਾਇਆ ਦੁੱਖ , ਵਿਅਕਤ ਕੀਤੀ ਡੁੰਘੀ ਸੰਵੇਦਨਾ

Haryana
ਚੰਡੀਗੜ੍ਹ, 23 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਹਿਮ ਦੇ ਸਾਬਕਾ ਵਿਧਾਇਕ ਸ੍ਰੀ ਬਲਰਾਜ ਕੁੰਡੂ ਦੇ ਪਿਤਾ ਸੁਰਗਵਾਸੀ ਸ੍ਰੀ ਜਿਲੇ ਸਿੰਘ ਕੁੰਡੂ ਦੇ ਨਿਧਨ ਤੇ ਡੁੰਘਾ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਵੀਰਵਾਰ ਨੂੰ ਰੋਹਤਕ ਦੇ ਸੈਕਟਰ-14 ਸਥਿਤ ਸ੍ਰੀ ਬਲਰਾਜ ਕੁੰਡੂ ਦੇ ਨਿਵਾਸ ਤੇ ਪਹੁੰਚੇ ਅਤੇ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਦੁਖੀ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਆਪਣੀ ਸੰਵੇਦਨਾਵਾਂ ਵਿਅਕਤ ਕੀਤੀਆਂ।             ਮੁੱਖ ਮੰਤਰੀ ਨੇ ਸੁਰਗਵਾਸੀ ਸ੍ਰੀ ਜਿਲੇ ਸਿੰਘ ਕੁੰਡੂ ਦੇ ਫੋਟੋ ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਸ਼ਰਧਾਜਲੀ ਦਿੱਤੀ ਅਤੇ ਇਸ਼ਵਰ ਤੋਂ ਵਿਛੜੀ ਰੂਹ ਨੂੰ ਆਪਣੇ ਚਰਣਾ ਵਿੱਚ ਸਥਾਨ ਦੇਣ ਅਤੇ ਦੁਖੀ ਪਰਿਵਾਰਕ ਮੈਂਬਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟੇ ਨੂੰ ਸਹਿਨ ਕਰਨ ਦੀ ਸ਼ਕਤੀ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ।             ਇਸ ਦੇ ਬਾਅ...