Friday, October 16Malwa News
Shadow

Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਲਿਆ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਲਿਆ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ

Haryana
ਚੰਡੀਗੜ੍ਹ, 16 ਜੁਲਾਈ - ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਜੀਂਦ ਪਹੁੰਚ ਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁੱਕਰਵਾਰ ਨੂੰ ਜੀਂਦ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੇ ਪ੍ਰਸਤਾਵਿਤ ਪ੍ਰੋਗਰਾਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੀਂਦ ਵਿੱਚ ਆਯੋਜਿਤ ਹੋਣ ਵਾਲੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਾਰੇ ਪ੍ਰੋਗਰਾਮ ਪੂਰੀ ਤਰ੍ਹਾਂ ਨਾਲ ਈਕੋ-ਫ੍ਰੈਂਡਲੀ ਹੋਣਗੇ। ਇਸ ਮੌਕੇ 'ਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ, ਵਿਧਾਨ ਸਭਾ ਉਪ ਪ੍ਰਧਾਨ ਡਾ. ਕ੍ਰਿਸ਼ਨ ਲਾਲ ਮਿੱਢਾ, ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਪੁਲਿਸ ਡਾਇਰੈਕਟਰ ਜਨਰਲ ਸ੍ਰੀ ਅਜੈ ਸਿੰਘਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਡਾਇਰੈਕਟਰ ਜਨਰਲ ਸ੍ਰੀ ਕੇਐਮ ਪਾਂਡੂਰੰਗ ...
ਸਵਦੇਸ਼ੀ ਤਕਨੀਕ ਅਤੇ ਡਿਜ਼ਾਈਨ ਦੀ ਅਨੋਖੀ ਉਦਾਹਰਣ ਹੈ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨਸੈਟ – ਮੁੱਖ ਮੰਤਰੀ

ਸਵਦੇਸ਼ੀ ਤਕਨੀਕ ਅਤੇ ਡਿਜ਼ਾਈਨ ਦੀ ਅਨੋਖੀ ਉਦਾਹਰਣ ਹੈ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨਸੈਟ – ਮੁੱਖ ਮੰਤਰੀ

Haryana
ਚੰਡੀਗੜ੍ਹ, 14 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਇੱਕ ਵਾਰ ਫਿਰ ਦੇਸ਼ ਦੀ ਤਕਨੀਕੀ ਤਰੱਕੀ ਅਤੇ ਆਧੁਨਿਕ ਬੁਨਿਆਦੀ ਢਾਂਚੇ ਨਾਲ ਜੁੜੀ ਇੱਕ ਮਹੱਤਵਪੂਰਨ ਪਹਿਲਕਦਮੀ ਦਾ ਗਵਾਹ ਬਣਨ ਜਾ ਰਿਹਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 17 ਜੁਲਾਈ ਨੂੰ ਜੀਂਦ-ਸੋਨੀਪਤ ਰੇਲਖੰਡ 'ਤੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨਸੈੱਟ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ। ਇਹ ਪ੍ਰੋਜੈਕਟ ਭਾਰਤੀ ਰੇਲ ਨੂੰ ਸਵੱਛ ਊਰਜਾ ਅਧਾਰਤ ਆਵਾਜਾਈ ਪ੍ਰਣਾਲੀ ਦੀ ਦਿਸ਼ਾ ਵਿੱਚ ਅੱਗੇ ਲਿਜਾਣ ਦੇ ਨਾਲ-ਨਾਲ ਵਿਕਸਿਤ ਭਾਰਤ, ਗ੍ਰੀਨ ਇੰਡੀਆ ਅਤੇ ਆਤਮ-ਨਿਰਭਰ ਭਾਰਤ ਦੇ ਸੰਕਲਪ ਨੂੰ ਵੀ ਨਵੀਂ ਮਜ਼ਬੂਤੀ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੀਂਦ-ਸੋਨੀਪਤ ਹਾਈਡ੍ਰੋਜਨ ਟ੍ਰੇਨਸੈਟ ਪ੍ਰੋਜੈਕਟ ਭਾਰਤੀ ਰੇਲ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਹੈ। ਇਸ ਰਾਹੀਂ ਭਾਰਤ ਹਾਈਡ੍ਰੋਜਨ ਫਿਯੂਲ ਅਧਾਰਤ ਰੇਲ ਆਵਾਜਾਈ ਦੇ ਖੇਤਰ ਵਿੱਚ ਨਿਰਣਾਇਕ ਕਦਮ ਰੱਖ ਰਿਹਾ ਹੈ। ਇਹ ਪਹਿਲਕਦਮੀ ਵਾਤਾਵਰਣ ਸਰੰਖਣ, ਊਰਜਾ ਕੁਸ਼ਲਤਾ ਅਤੇ ...
ਸਰਕਾਰੀ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ, ਲਾਪਰਵਾਹੀ ਵਰਤਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਰਕਾਰੀ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ, ਲਾਪਰਵਾਹੀ ਵਰਤਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 14 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਹੋਣ ਵਾਲੇ ਸਾਰੇ ਸਰਕਾਰੀ ਨਿਰਮਾਣ ਕਾਰਜ ਤੈਅ ਮਾਪਦੰਡਾਂ ਅਨੁਸਾਰ ਪੂਰੇ ਹੋਣੇ ਚਾਹੀਦੇ ਹਨ। ਗੱਲ ਸਰਕਾਰੀ ਇਮਾਰਤਾਂ ਦੀ ਹੋਵੇ ਜਾਂ ਫਿਰ ਸੜਕਾਂ ਆਦਿ ਦੀ। ਵਿਸ਼ੇਸ਼ ਤੌਰ 'ਤੇ ਸੜਕਾਂ ਦੀ ਲੇਅਰਿੰਗ 'ਤੇ ਵੀ ਸਬੰਧਤ ਵਿਭਾਗ ਫੋਕਸ ਕਰਨ, ਟੈਂਡਰ ਵਿੱਚ ਜੋ ਪੈਮਾਨੇ ਲਿਖੇ ਗਏ ਹਨ, ਉਨ੍ਹਾਂ ਦੀ ਹਰ ਹਾਲ ਵਿੱਚ ਪਾਲਣਾ ਯਕੀਨੀ ਹੋਵੇ। ਨਿਰਮਾਣ ਕਾਰਜ ਵਿੱਚ ਕਿਤੇ ਵੀ ਲਾਪਰਵਾਹੀ, ਲੋਅਰ ਕੁਆਲਿਟੀ ਜਾਂ ਨਿਯਮਾਂ ਦੀ ਅਣਦੇਖੀ ਮਿਲਣ 'ਤੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਮੰਗਲਵਾਰ ਨੂੰ ਕੁਆਲਿਟੀ ਅਸ਼ੋਰੈਂਸ ਅਥਾਰਟੀ (QAA) ਵੱਲੋਂ ਸਰਕਾਰੀ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਕੀਤੇ ਜਾ ਰਹੇ ਤਕਨੀਕੀ ਆਡਿਟ ਦੀ ਸਮੀਖਿਆ ਲਈ ਆਯੋਜਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਕੁਆਲਿਟੀ ਅ...
ਮੁੱਖ ਮੰਤਰੀ ਦੀ ਅਗਵਾਈ ਹੇਠ ‘ਅਰਜੁਨ ਐਸ.ਪੀ.ਵੀ’ ਦੇ ਨਿਰਦੇਸ਼ਕ ਮੰਡਲ ਦੀ ਦੂਜੀ ਮੀਟਿੰਗ ਆਯੋਜਿਤ

ਮੁੱਖ ਮੰਤਰੀ ਦੀ ਅਗਵਾਈ ਹੇਠ ‘ਅਰਜੁਨ ਐਸ.ਪੀ.ਵੀ’ ਦੇ ਨਿਰਦੇਸ਼ਕ ਮੰਡਲ ਦੀ ਦੂਜੀ ਮੀਟਿੰਗ ਆਯੋਜਿਤ

Haryana
ਚੰਡੀਗੜ੍ਹ, 13 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਵਿੱਚ ਸਵੱਛ ਹਵਾ, ਹਰਿਤ ਆਵਾਜਾਈ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਧੁਨਿਕ ਤਕਨੀਕਾਂ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕ੍ਰੈਪ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਵਿਗਿਆਨਕ ਨਿਪਟਾਰੇ ਦੀ ਪ੍ਰਕਿਰਿਆ ਨੂੰ ਸਰਲ, ਪਾਰਦਰਸ਼ੀ ਅਤੇ ਸੁਗਮ ਬਣਾਉਣ ਲਈ ਇੱਕ ਪੋਰਟਲ ਵਿਕਸਿਤ ਕੀਤਾ ਜਾਵੇ। ਇਸ ਪੋਰਟਲ ਰਾਹੀਂ ਨਾਗਰਿਕ ਆਪਣੇ ਨਿੱਜੀ ਅਤੇ ਸਰਕਾਰੀ ਵਿਭਾਗ ਆਪਣੇ ਨਾ-ਵਰਤੋਂਯੋਗ ਵਾਹਨਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਣਗੇ, ਜਿਸ ਨਾਲ ਵਾਹਨ ਸਕ੍ਰੈਪਿੰਗ, ਰਜਿਸਟ੍ਰੇਸ਼ਨ ਅਤੇ ਸਬੰਧਤ ਪ੍ਰਕਿਰਿਆਵਾਂ ਵਿੱਚ ਸੁਵਿਧਾ ਅਤੇ ਪਾਰਦਰਸ਼ਤਾ ਯਕੀਨੀ ਹੋਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਰਾਜ ਭਰ ਵਿੱਚ ਇਲੈਕਟ੍ਰਿਕ ਵਾਹਨ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਨੂੰ ਗਤੀ ਦੇਣ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਅੱਜ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ 'ਆਰਟੀਫੀਸ਼ੀਅਲ ਇੰਟ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਤੋਂ ਰਾਜਵਿਆਪੀ ਸਵੱਛਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਤੋਂ ਰਾਜਵਿਆਪੀ ਸਵੱਛਤਾ ਮੁਹਿੰਮ ਦੀ ਕੀਤੀ ਸ਼ੁਰੂਆਤ

Haryana
ਚੰਡੀਗੜ੍ਹ, 13 ਜੁਲਾਈ: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਵੱਛ ਭਾਰਤ ਅਭਿਆਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਵੱਛਤਾ ਪ੍ਰਤੀ ਵਿਆਪਕ ਜਨ-ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਤੋਂ ਰਾਜਵਿਆਪੀ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ  ਉਨ੍ਹਾਂ ਨੇ ਖੁਦ ਸ਼ਰਮਦਾਨ ਕਰਕੇ ਸਫਾਈ ਕੀਤੀ ਅਤੇ ਸੂਬਾ ਵਾਸੀਆਂ ਨੂੰ ਸਵੱਛਤਾ ਨੂੰ ਜਨ-ਅੰਦੋਲਨ ਬਣਾਉਣ ਦੀ ਅਪੀਲ ਕੀਤੀ । ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੁਹਿੰਮ ਦੀ ਸ਼ੁਰੂਆਤ ਪੰਚਕੂਲਾ ਦੇ ਸੈਕਟਰ-20 ਦੀ ਮੁੱਖ ਮਾਰਕੀਟ ਦੇ ਸਾਹਮਣੇ ਖੁਦ ਝਾੜੂ ਲਗਾ ਕੇ ਕੀਤੀ। ਉਨ੍ਹਾਂ ਨੇ ਆਸ-ਪਾਸ ਦੇ ਇਲਾਕੇ ਦੀ ਸਫਾਈ ਕਰਦੇ ਹੋਏ ਨਾਗਰਿਕਾਂ ਨੂੰ ਸਵੱਛ ਵਾਤਾਵਰਣ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ, ਉਨ੍ਹਾਂ ਨੇ ਕੂੜੇ ਦੇ ਵਿਗਿਆਨਕ ਅਤੇ ਉਚਿਤ ਨਿਪਟਾਰੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਖੁਦ ਕੂੜਾ ਇਕੱਠਾ ਕਰਕੇ ਰੇਹੜੀ ਵਿੱਚ ਪਾਇਆ। ਇਸ ਮੌਕੇ  'ਤੇ  ਉਨ੍ਹਾਂ ਨੇ 'ਇੱਕ...
ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਨਿਰਧਾਰਿਤ ਸਮੇਂ ਵਿੱਚ ਪੂਰਾ ਕਰੋ – ਮੁੱਖ ਮੰਤਰੀ

ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਨਿਰਧਾਰਿਤ ਸਮੇਂ ਵਿੱਚ ਪੂਰਾ ਕਰੋ – ਮੁੱਖ ਮੰਤਰੀ

Haryana
ਚੰਡੀਗੜ੍ਹ, 13 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਰਾਜ ਵਿੱਚ ਚੱਲ ਰਹੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਜਨਤਾ ਨੂੰ ਉਨ੍ਹਾਂ ਦਾ ਸਮੇਂ ਸਿਰ ਲਾਭ ਮਿਲ ਸਕੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸਟੇਟ ਪ੍ਰਗਤੀ ਪ੍ਰੋਜੈਕਟ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਵਿੱਚ 75 ਕਰੋੜ ਰੁਪਏ ਤੋਂ ਵੱਧ ਦੀਆਂ 12 ਯੋਜਨਾਵਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਯੋਜਨਾ ਦੀ ਕਾਰਜ ਮਿਆਦ ਨਾ ਵਧਾਈ ਜਾਵੇ। ਇਸ ਨਾਲ ਯੋਜਨਾ ਦੀ ਲਾਗਤ ਵੀ ਵਧਦੀ ਹੈ ਅਤੇ ਉਸ ਦਾ ਆਰਥਿਕ ਬੋਝ ਸਰਕਾਰ 'ਤੇ ਪੈਂਦਾ ਹੈ। ਇਸ ਤੋਂ ਇਲਾਵਾ ਜਨਤਾ ਨੂੰ ਵੀ ਉਨ੍ਹਾਂ ਦਾ ਲਾਭ ਸਮੇਂ ਸਿਰ ਨਹੀਂ ਮਿਲ ਪਾਉਂਦਾ। ਉਨ੍ਹਾਂ ਕਿਹਾ ਕਿ ਐਪਲ ਮਾਰਕੀਟ ਪਿੰਜੌਰ ਅਤੇ ਅੰਤਰਰਾਸ਼ਟਰੀ ਫਲ-ਫੁੱਲ ਸਬਜ਼ੀ ਅਤੇ ਬਾਗਬਾਨੀ ਮੰਡੀ ਗੰਨੌਰ ਵਿੱਚ ਬਣਾਏ ਜਾਣ ਵਾਲੇ ਸ਼ੈਡਾਂ 'ਤੇ ਸ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਦੇ ਚੇਅਰਮੈਨਾਂ ਤੇ ਵਾਈਸ ਚੇਅਰਮੈਨਾਂ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਦੇ ਚੇਅਰਮੈਨਾਂ ਤੇ ਵਾਈਸ ਚੇਅਰਮੈਨਾਂ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

Haryana
ਚੰਡੀਗੜ੍ਹ, 13 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸੋਮਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਸੂਬੇ ਦੇ ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਸਾਰੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬੋਰਡ ਅਤੇ ਨਿਗਮ ਸਰਕਾਰ ਅਤੇ ਜਨਤਾ ਦੇ ਵਿਚਕਾਰ ਇੱਕ ਮਹੱਤਵਪੂਰਨ ਕੜੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਸਮੇਂ ਸਿਰ ਅਤੇ ਸਹੀ ਯੋਗ ਲੋਕਾਂ ਤੱਕ ਪਹੁੰਚਾਉਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੁਸ਼ਾਸਨ, ਪਾਰਦਰਸ਼ਤਾ ਅਤੇ ਜਨ-ਸੇਵਾ ਦੇ ਸੰਕਲਪ ਨਾਲ ਕੰਮ ਕਰ ਰਹੀ ਹੈ। ਸਾਰੇ ਬੋਰਡ ਅਤੇ ਨਿਗਮ ਵੀ ਇਸੇ ਭਾਵਨਾ ਨਾਲ ਕੰਮ ਕਰਨ ਅਤੇ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਆਪਣੀਆਂ ਜ਼ਿੰਮੇਵਾਰੀਆਂ ਦਾ ਪੂਰੀ ਇਮਾਨਦਾਰੀ ਅਤੇ ਵਚਨਬ...
ਸੂਬੇ ਵਿੱਚ ਕਿਤੇ ਵੀ ਜਲ-ਭਰਾਵ ਦੇ ਹਾਲਾਤ ਪੈਦਾ ਨਾ ਹੋਵੇ, ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ – ਮੁੱਖ ਮੰਤਰੀ

ਸੂਬੇ ਵਿੱਚ ਕਿਤੇ ਵੀ ਜਲ-ਭਰਾਵ ਦੇ ਹਾਲਾਤ ਪੈਦਾ ਨਾ ਹੋਵੇ, ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ – ਮੁੱਖ ਮੰਤਰੀ

Haryana
ਚੰਡੀਗੜ੍ਹ, 11 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਾਨਸੂਨ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਜਲ ਨਿਕਾਸੀ ਵਿਵਸਥਾ, ਜਲ-ਭਰਾਵ ਦੀ ਰੋਕਥਾਮ ਅਤੇ ਸੰਭਾਵਿਤ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਦੀ ਸ਼ੁੱਕਰਵਾਰ ਦੇਰ ਰਾਤ ਵਿਆਪਕ ਸਮੀਖਿਆ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ ਉੱਚ ਪੱਧਰੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਡਿਵੀਜਨਲ ਕਮਿਸ਼ਨਰਾਂ ਅਤੇ ਸਿੰਚਾਈ, ਜਨਸਿਹਤ ਇੰਜੀਨੀਅਰਿੰਗ, ਸ਼ਹਿਰੀ ਸਥਾਨਕ ਨਿਕਾਏ, ਵਿਕਾਸ ਅਤੇ ਪੰਚਾਇਤ, ਮਾਲ, ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਦੌਰਾਨ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਸਮੇਂ ਸਿਰ ਪੂਰੀਆਂ ਕਰ ਲਈਆਂ ਜਾਣ, ਸੂਬੇ ਵਿੱਚ ਕਿਤੇ ਵੀ ਜਲ-ਭਰਾਵ ਦੇ ਹਾਲਾਤ ਪੈਦਾ ਨਾ ਹੋਵੇ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਫੀਲਡ ਵਿੱਚ ਰਹਿ ਕੇ ਵਿਵਸਥਾਵਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਕਿਸੇ ਵੀ ਸਥ...
ਹੜ੍ਹ ਕੰਟਰੋਲ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ, 25 ਜੁਲਾਈ ਤੱਕ ਸਾਰੇ ਪੈਡਿੰਗ ਕੰਮ ਪੂਰੇ ਕਰਨ ਅਧਿਕਾਰੀ – ਸਿੰਚਾਈ ਮੰਤਰੀ ਸ਼ਰੂਤੀ ਚੌਧਰੀ

ਹੜ੍ਹ ਕੰਟਰੋਲ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ, 25 ਜੁਲਾਈ ਤੱਕ ਸਾਰੇ ਪੈਡਿੰਗ ਕੰਮ ਪੂਰੇ ਕਰਨ ਅਧਿਕਾਰੀ – ਸਿੰਚਾਈ ਮੰਤਰੀ ਸ਼ਰੂਤੀ ਚੌਧਰੀ

Haryana
ਚੰਡੀਗੜ੍ਹ, 11 ਜੁਲਾਈ- ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼ਰੂਤੀ ਚੌਧਰੀ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਰਾਜ ਵਿੱਚ ਹੜ੍ਹ ਕੰਟਰੋਲ ਕੰਮਾਂ ਦੀ ਪ੍ਰਗਤੀ ਅਤੇ ਮੌਜੂਦਾ ਹੜ੍ਹ ਸਥਿਤੀ ਦੀ ਸਮੀਖਿਆ ਲਈ ਮੀਟਿੰਗ ਕੀਤੀ। ਇਸ ਦੌਰਾਨ ਸੂਬੇ ਦੇ ਸਾਰੇ ਡਿਵੀਜਨਾਂ ਵਿੱਚ ਚੱਲ ਰਹੇ ਹੜ੍ਹ ਕੰਟਰੋਲ ਕੰਮਾਂ, ਜਲ ਨਿਕਾਸੀ ਵਿਵਸਥਾ, ਸੰਵੇਦਨਸ਼ੀਲ ਖੇਤਰਾਂ ਦੀਆਂ ਤਿਆਰੀਆਂ ਅਤੇ ਵਿਭਾਗੀ ਕੰਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਾਨਸੂਨ ਦੇ ਮੱਦੇਨਜ਼ਰ ਹੜ੍ਹ ਕੰਟਰੋਲ ਨਾਲ ਜੁੜੇ ਸਾਰੇ ਕੰਮ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੇ ਕੀਤੇ ਜਾਣ, ਤਾਂ ਜੋ ਸੂਬੇ ਦੇ ਕਿਸੇ ਵੀ ਖੇਤਰ ਵਿੱਚ ਜਨ-ਧਨ ਦੇ ਨੁਕਸਾਨ ਦੀ ਸਥਿਤੀ ਪੈਦਾ ਨਾ ਹੋਵੇ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਹੜ੍ਹ ਕੰਟਰੋਲ ਨਾਲ ਸਬੰਧਤ 80 ਫੀਸਦੀ ਤੋਂ ਵੱਧ ਕੰਮ ਪੂਰੇ ਕੀਤੇ ਜਾ ਚੁੱਕੇ ਹਨ। ਬਾਕੀ ਲਗਭਗ 18 ਫੀਸਦੀ ਕੰਮ ਤੇਜ਼ੀ ਨਾਲ ਪ੍ਰਗਤੀ 'ਤੇ ਹਨ, ਜਿਨ੍ਹਾਂ ਨੂ...
ਖੇਡ ਨੀਤੀ ਅਤੇ ਖਿਡਾਰੀਆਂ ਦੀ ਮਿਹਨਤ ਨਾਲ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ ਹਰਿਆਣਾ – ਖੇਡ ਮੰਤਰੀ ਗੌਰਵ ਗੌਤਮ

ਖੇਡ ਨੀਤੀ ਅਤੇ ਖਿਡਾਰੀਆਂ ਦੀ ਮਿਹਨਤ ਨਾਲ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ ਹਰਿਆਣਾ – ਖੇਡ ਮੰਤਰੀ ਗੌਰਵ ਗੌਤਮ

Haryana
ਚੰਡੀਗੜ੍ਹ, 11 ਜੁਲਾਈ- ਹਰਿਆਣਾ ਦੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਹਰਿਆਣਾ ਖੇਡਾਂ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਸੂਬੇ ਦੀ ਖੇਡ ਨੀਤੀ ਅਤੇ ਖਿਡਾਰੀਆਂ ਦੀ ਮਿਹਨਤ ਨਾਲ ਹਰਿਆਣਾ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਸੂਬੇ ਦੇ ਪ੍ਰਤਿਭਾਵਾਨ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸਭ ਤੋਂ ਵੱਧ ਤਗਮੇ ਜਿੱਤ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਖੇਡ ਮੰਤਰੀ ਅੱਜ ਰੋਹਤਕ ਦੀ ਮਹਰਿਸ਼ੀ ਦਇਆਨੰਦ ਯੂਨੀਵਰਸਿਟੀ ਵਿੱਚ ਆਯੋਜਿਤ ਅੰਡਰ-23 ਸੀਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਵਿੱਚ ਖਿਡਾਰੀਆਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਹਰਿਆਣਾ ਅਤੇ ਖਾਸ ਕਰਕੇ ਰੋਹਤਕ ਲਈ ਮਾਣ ਵਾਲੀ ਗੱਲ ਹੈ ਕਿ ਇਸ ਵੱਕਾਰੀ ਰਾਸ਼ਟਰੀ ਮੁਕਾਬਲੇ ਦਾ ਆਯੋਜਨ ਇੱਥੇ ਕੀਤਾ ਜਾ ਰਿਹਾ ਹੈ। ਖੇਡ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਇਸ ਮੁਕਾਬਲੇ ਵਿੱਚੋਂ...