ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਮਹਾਂਵੀਰ ਜਯੰਤੀ ‘ਤੇ ਮੱਥਾ ਟੇਕਿਆ
ਚੰਡੀਗੜ੍ਹ 31 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਵਵਾਨ ਮਹਾਵੀਰ ਜੈਯੰਤੀ ਦੇ ਪਵਿੱਤਰ ਮੌਕੇ 'ਤੇ ਭਗਵਾਨ ਮਹਾਵੀਰ ਨੂੰ ਫੁੱਲ ਚੜ੍ਹਾ ਕੇ ਨਮਨ ਕੀਤਾ।
ਚੰਡੀਗੜ੍ਹ ਸਥਿਤ ਸੰਤ ਕਰੀਬ ਕੁਟੀਰ ਵਿਚ ਆਯੋਜਿਤ ਪ੍ਰੋਗ੍ਰਾਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਮਹਾਵੀਰ ਦੇ ਉਪਦੇਸ਼, ਅਹਿੰਸਾ, ਸੱਚ, ਅਪਰਿਗ੍ਰਹ ਅਤੇ ਆਤਮਸੰਯਮ ਅੱਜ ਵੀ ਪ੍ਰਾਸੰਗਿਕ ਹੈ ਅਤੇ ਮਨੁੱਖ ਨੂੰ ਸਹੀ ਦਿਸ਼ਾ ਵਿਚ ਅੱਗੇ ਵੱਧਾਉਣ ਦੀ ਪ੍ਰੇਰਣਾ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਭਗਵਾਨ ਮਹਾਵੀਰ ਦੇ ਸੰਦੇਸ਼ ਸਮਾਮ ਵਿਚ&nb...








