Saturday, May 30Malwa News
Shadow

Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਫੋਰਮ 1 ਵਿੱਚ ਸੀ.ਐਮ.ਜੀ.ਜੀ.ਏ. ਦੇ ਫੀਲਡ ਕਾਰਜਾਂ ਦੀ ਸਮੀਖਿਆ ਕੀਤੀ, ਨਵੇਂ ਫੋਕਸ ਖੇਤਰ ਘੋਸ਼ਿਤ ਕੀਤੇ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਫੋਰਮ 1 ਵਿੱਚ ਸੀ.ਐਮ.ਜੀ.ਜੀ.ਏ. ਦੇ ਫੀਲਡ ਕਾਰਜਾਂ ਦੀ ਸਮੀਖਿਆ ਕੀਤੀ, ਨਵੇਂ ਫੋਕਸ ਖੇਤਰ ਘੋਸ਼ਿਤ ਕੀਤੇ

Haryana
ਚੰਡੀਗੜ੍ਹ, 20 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਸਥਿਤ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ, ਸੈਕਟਰ-3 ਪੰਚਕੂਲਾ ਵਿੱਚ ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ (ਸੀ.ਐਮ.ਜੀ.ਜੀ.ਏ.) ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ, ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ, ਜੀ.ਵੀ.ਐਫ. ਦੇ ਸੀ.ਈ.ਓ. ਸ੍ਰੀ ਸੁਮਿਤ ਕੁਮਾਰ, ਰਿਸ਼ੀਹੁਡ ਯੂਨੀਵਰਸਿਟੀ ਦੇ ਸੀ.ਈ.ਓ. ਸ੍ਰੀ ਸਾਹਿਲ ਅਗਰਵਾਲ ਅਤੇ ਹੈੱਡ ਆਫ ਪ੍ਰੋਗਰਾਮਸ ਸੁਸ਼੍ਰੀ ਵਸੁੰਧਰਾ ਹਾਜ਼ਰ ਰਹੇ।  ਸਮੀਖਿਆ ਦੌਰਾਨ ਮੁੱਖ ਮੰਤਰੀ ਨੇ ਸੀ.ਐਮ.ਜੀ.ਜੀ. ਸਹਿਯੋਗੀਆਂ ਵੱਲੋਂ ਪਿਛਲੇ ਮਹੀਨੇ ਦੋ ਮੌਡਿਊਲ - ਠੋਸ ਵੇਸਟ ਪ੍ਰਬੰਧਨ ਅਤੇ ਮਨੁੱਖੀ ਸਰੋਤ - ਦੇ ਅਧੀਨ ਕੀਤੇ ਗਏ ਫੀਲਡ ਕਾਰਜਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਨੇ ਹੁਣ ਤੱਕ ਸਹਿਯੋਗੀਆਂ ਵੱਲੋਂ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ...
ਮੁੱਖ ਮੰਤਰੀ ਨੇ ਧਰਮ ਪਤਨੀ ਸਮੇਤ ਪਹਿਲੇ ਨਵਰਾਤੇ ‘ਤੇ ਕੀਤੇ ਮਾਤਾ ਮਨਸਾ ਦੇਵੀ ਦੇ ਦਰਸ਼ਨ, ਲਿਆ ਆਸ਼ੀਰਵਾਦ

ਮੁੱਖ ਮੰਤਰੀ ਨੇ ਧਰਮ ਪਤਨੀ ਸਮੇਤ ਪਹਿਲੇ ਨਵਰਾਤੇ ‘ਤੇ ਕੀਤੇ ਮਾਤਾ ਮਨਸਾ ਦੇਵੀ ਦੇ ਦਰਸ਼ਨ, ਲਿਆ ਆਸ਼ੀਰਵਾਦ

Haryana
ਚੰਡੀਗੜ੍ਹ, 19 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੀ ਧਰਮਪਤਨੀ ਸ੍ਰੀਮਤੀ ਸੁਮਨ ਸੈਣੀ ਨਾਲ ਚੈਤ ਨਵਰਾਤੇ ਦੇ ਪਹਿਲੇ ਦਿਨ ਪੰਚਕੂਲਾ ਪਹੁੰਚਕੇ ਮਾਤਾ ਮਨਸਾ ਦੇਵੀ ਮੰਦਰ ਵਿੱਚ ਮੱਥਾ ਟੇਕ ਕੇ ਪੂਜਾ-ਪਾਠ ਕੀਤੀ ਅਤੇ ਮਹਾਮਾਈ ਦਾ ਆਸ਼ੀਰਵਾਦ ਲਿਆ ਅਤੇ ਆਹੁਤੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੰਦਰ ਕਾਂਪਲੈਕਸ ਵਿੱਚ ਪੌਧਾਰੋਪਣ ਕਰ ਵਾਤਾਵਰਨ ਸਰੰਖਣ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ 'ਤੇ ਡਿਪਟੀ ਕਮੀਸ਼ਨਰ ਅਤੇ ਸ੍ਰੀ ਮਾਤਾ ਮਨਸਾ ਦੇਵੀ ਪੂਜਸਥਲ ਬੋਰਡ ਦੇ ਮੁੱਖ ਪ੍ਰਸ਼ਾਸਕ ਸ੍ਰੀ ਸਤਪਾਲ ਸ਼ਰਮਾ ਨੇ ਮੁੱਖ ਮੰਤਰੀ ਨੂੰ ਮਾਤਾ ਮਨਸਾ ਦੇਵੀ ਦਾ ਫੋਟੋ ਅਤੇ ਹਿੰਦੂ ਨਵੇਂ ਸਾਲ ਦਾ ਕੈਲੇਂਡਰ ਸਨਮਾਨ ਵੱਜੋਂ ਭੇਂਟ ਕੀਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਸੂਬੇਵਾਸਿਆਂ ਨੂੰ ਚੈਤ ਨਵਰਾਤੇ ਅਤੇ ਹਿੰਦੂ ਨਵੇਂਸਾਲ ਦੀ ਸ਼ੁਭਕਾਮਨਾਵਾਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਮਾਤਾ ਮਨਸਾ ਦੇਵੀ ਦੇ ਚਰਣਾਂ ਵਿੱਚ ਸੂਬੇਵਾਸਿਆਂ ਦੇ ਸੁਖ, ਖੁਸ਼ਹਾਲੀ ਅਤੇ ਚੰਗੇ ਸਿਹਤ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਮਾਤਾ ਅੱਗੇ...
ਸੂਬੇ ਵਿੱਚ ਰਸੋਈ ਗੈਸ ਨੂੰ ਲੈ ਕੇ ਸਰਕਾਰ ਅਤੇ ਪ੍ਰਸਾਸ਼ਨ ਪੂਰੀ ਤਰ੍ਹਾ ਨਾਲ ਚੌਕਸ – ਰਾਜੇਸ਼ ਨਾਗਰ

ਸੂਬੇ ਵਿੱਚ ਰਸੋਈ ਗੈਸ ਨੂੰ ਲੈ ਕੇ ਸਰਕਾਰ ਅਤੇ ਪ੍ਰਸਾਸ਼ਨ ਪੂਰੀ ਤਰ੍ਹਾ ਨਾਲ ਚੌਕਸ – ਰਾਜੇਸ਼ ਨਾਗਰ

Haryana
ਚੰਡੀਗੜ੍ਹ, 19 ਮਾਰਚ- ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਕਿਹਾ ਕਿ ਸੂਬੇ ਵਿੱਚ ਰਸੋਈ ਗੈਸ ਨੂੰ ਲੈ ਕੇ ਸਰਕਾਰ ਅਤੇ ਪ੍ਰਸਾਸ਼ਨ ਪੂਰੀ ਤਰ੍ਹਾ ਨਾਲ ਚੌਕਸ ਹੈ। ਨਾਗਰਿਕਾਂ ਨੂੰ ਘਰਾਂ ਵਿੱਚ ਰਸੋਈ ਗੈਸ ਦੀ ਦਿਕੱਤ ਨਹੀਂ ਹੋਣ ਦਿੱਤੀ ਜਾ ਰਹੀ ਹੈ। ਉੱਥੇ ਹੀ ਗੈਸ ਨੂੰ ਲੈ ਕੇ ਕਾਲਾਬਾਜਾਰੀ ਕਰਨ ਤੇ ਅਵੈਧ ਵਰਤ ਕਰਨ ਦੇ ਪੂਰੇ ਸੂਬੇ ਵਿੱਚ ਹੁਣ ਤੱਕ 12 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਕਰੀਬ 169 ਸਿਲੇਂਡਰਾਂ ਨੂੰ ਜਬਤ ਕੀਤਾ ਗਿਆ ਹੈ। ਇੰਨ੍ਹਾਂ ਵਿੱਚ ਕੁਰੂਕਸ਼ੇਤਰ ਵਿੱਚ 18, ਨਾਰਨੌਲ 60, ਕਰਨਾਲ 5, ਅੰਬਾਲਾ ਵਿੱਚ 21, ਖਰਖੌਦਾ ਵਿੱਚ 28, ਫਰੀਦਾਬਾਦ ਵਿੱਚ 18 ਅਤੇ ਜੀਂਦ ਵਿੱਚ 19 ਸਿਲੇਂਡਰ ਸ਼ਾਮਿਲ ਹਨ।           ਸ੍ਰੀ ਰਾਜੇਸ਼ ਨਾਗਰ ਵੀਰਵਾਰ ਨੂੰ ਕੁਰੂਕਸ਼ੇਤਰ ਵਿੱਚ ਆਯੋਜਿਤ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮ...
ਬੇਟੀ ਬਚਾਓ-ਬੇਟੀ ਪਢਾਓ ਪ੍ਰੋਗਰਾਮ ਸਮਾਜ ਵਿੱਚ ਸਕਾਰਾਤਮਕ ਬਦਲਾਵ ਲਿਆਉਣ ਦਾ ਬਣ ਚੁੱਕਾ ਹੈ ਜਨ ਆਂਦੋਲਨ-ਸ਼ਰੁਤੀ ਚੌਧਰੀ

ਬੇਟੀ ਬਚਾਓ-ਬੇਟੀ ਪਢਾਓ ਪ੍ਰੋਗਰਾਮ ਸਮਾਜ ਵਿੱਚ ਸਕਾਰਾਤਮਕ ਬਦਲਾਵ ਲਿਆਉਣ ਦਾ ਬਣ ਚੁੱਕਾ ਹੈ ਜਨ ਆਂਦੋਲਨ-ਸ਼ਰੁਤੀ ਚੌਧਰੀ

Haryana
ਚੰਡੀਗੜ੍ਹ, 19 ਮਾਰਚ- ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਰਾਜ ਵਿੱਚ ਬੇਟੀ ਬਚਾਓ-ਬੇਟੀ ਪਢਾਓ ਪ੍ਰੋਗਰਾਮ ਸਿਰਫ ਇੱਕ ਯੋਜਨਾ ਨਹੀਂ, ਸਗੋਂ ਸਾਮਾਜਿਕ ਸੋਚ ਵਿੱਚ ਸਕਾਰਾਤਕਮ ਬਦਲਾਵ ਲਿਆਉਣ ਦਾ ਇੱਕ ਵਿਆਪਕ ਜਨਆਂਦੋਲਨ ਬਣ ਚੁੱਕਾ ਹੈ। ਇਸ ਦੇ ਰਾਹੀਂ ਬੇਟੀਆਂ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ, ਉਨ੍ਹਾਂ ਪ੍ਰਤੀ ਸਨਮਾਨ ਵਧਾਉਣ ਅਤੇ ਸਮਾਜ ਵਿੱਚ ਲੈਂਗਿਕ ਸਮਾਨਤਾ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਅਤੇ ਨਤੀਜੇ ਵੱਜੋਂ ਯਤਨ ਕੀਤੇ ਜਾ ਰਹੇ ਹਨ। ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਨੇ ਇਹ ਗੱਲ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਕਹੀ, ਜੋ ਜਨਮ ਦੇ ਸਮੇ ਲਿੰਗਾਨੁਪਾਤ ਵਿੱਚ ਸ਼ਾਨਦਾਰ ਸੁਧਾਰ ਕਰਨ ਵਾਲੇ ਜ਼ਿਲ੍ਹਿਆਂ ਦੇ ਸਨਮਾਨ ਵਿੱਚ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਨੇ  ਕਿਹਾ ਕਿ ਹਰਿਆਣਾ ਨੇ ਇਸ ਦਿਸ਼ਾ ਵਿੱਚ ਵਰਣਯੋਗ ਤਰੱਕੀ ਕੀਤੀ ਹੈ। ਸਾਲ 2014 ਵਿੱਚ ਜਿੱਥੇ ਜਨਮ ਦੇ ਸਮੇ ਲਿੰਗਾਨੁਪਾਤ 871 ਸੀ, ਉੱਥੇ ਹੀ ਸਾਲ 2025 ਵਿੱਚ ...
ਮਿਯੂਨਿਸਿਪਲ ਏਰਿਆ ਵਿੱਚ ਮੀਟ ਦੀ ਦੁਕਾਨਾਂ ਖੋਲਣ ‘ਤੇ ਲਗਾਈ ਪਾਬੰਦੀ – ਸ਼ਹਿਰੀ ਸਥਾਨਕ ਸਰਕਾਰ ਮੰਤਰੀ

ਮਿਯੂਨਿਸਿਪਲ ਏਰਿਆ ਵਿੱਚ ਮੀਟ ਦੀ ਦੁਕਾਨਾਂ ਖੋਲਣ ‘ਤੇ ਲਗਾਈ ਪਾਬੰਦੀ – ਸ਼ਹਿਰੀ ਸਥਾਨਕ ਸਰਕਾਰ ਮੰਤਰੀ

Haryana
ਚੰਡੀਗੜ੍ਹ, 19 ਮਾਰਚ- ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਨਰਾਤਿਆਂ ਦੇ ਪਵਿੱਤਰ ਮੋਕੇ ਦੌਰਾਨ ਰਾਜ ਦੀ ਸਾਰੇ ਮਿਯੂਨਿਸਿਪਲ ਏਰਿਆ ਦੇ ਸੰਵੇਦਨਸ਼ੀਲ ਥਾਂਵਾ ਦੇ ਨੇੜੇ ਮੀਟ ਦੀ ਦੁਕਾਨਾਂ ਖੋਲਣ 'ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।           ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਹਰਿਆਣਾ ਮਿਯੂਨਿਸਿਪਲ ਐਕਟ 1976 ਦੇ ਰੈਗੂਲੇਸ਼ਨ ਆਫ ਸੇਲ ਆਫ ਮੀਟ ਐਕਟ ਤਹਿਤ ਧਾਰਮਿਕ, ਉਪਾਸਨਾ ਕੇਂਦਰਾਂ ਅਤੇ ਵਿਦਿਅਕ ਅਦਾਰਿਆਂ ਦੇ ਨੇੜੇ ਮੀਟ ਦੀਆਂ ਦੁਕਾਨਾਂ ਨੂੰ ਖੋਲਣ 'ਤੇ ਪੂਰੀ ਤਰ੍ਹਾ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ, ਸਥਾਨਕ ਨਿਗਮਾਂ ਦੇ ਲਾਇਸੈਂਸ ਅਧਿਕਾਰੀ ਦੀ ਮੰਜੂਰੀ ਲਏ ਬਿਨ੍ਹਾ ਕੋਈ ਵੀ ਮੀਟ ਦੀ ਦੁਕਾਨ ਨਹੀਂ ਖੋਲੀ ਜਾ ਸਕਦੀ।           ਸ਼ਹਿਰੀ ਸਰਕਾਰ ਮੰਤਰੀ ਨੇ ਕਿਹਾ ਕਿ ਨਰਾਤਿਆਂ ਦੌਰਾਨ ਸ਼ਹਿਰੀ ਖੇਤਰਾਂ ਵਿੱਚ ਪੂਰੀ ਤਰ...
ਦੋ ਇਸਪੈਕਟਰ ਨੂੰ ਮੁੜ ਮੁਅਤੱਲੀ ਕਰਨ ਦਾ ਮਾਮਲਾ ਮੁੱਖ ਦਫਤਰ ਭੇਜਣ ਦੇ ਦਿੱਤੇ ਨਿਰਦੇਸ਼

ਦੋ ਇਸਪੈਕਟਰ ਨੂੰ ਮੁੜ ਮੁਅਤੱਲੀ ਕਰਨ ਦਾ ਮਾਮਲਾ ਮੁੱਖ ਦਫਤਰ ਭੇਜਣ ਦੇ ਦਿੱਤੇ ਨਿਰਦੇਸ਼

Haryana
ਚੰਡੀਗੜ੍ਹ, 19 ਮਾਰਚ- ਹਰਿਆਣਾ ਦੇ ਖੁਰਾਕ, ਵਿਸਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਅੱਜ ਕੁਰੂਕਸ਼ੇਤਰ ਵਿੱਚ ਜਿਲ੍ਹਾ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਦੀ ਅਗਵਾਈ ਰਕਦੇ ਹੋਏ ਮਹਾਵੀਰ ਕਲੋਨੀ ਲਾਡਵਾ ਨਿਵਾਸੀ ਸੋਨੂ ਨਾਰੰਗ ਦੀ ਸ਼ਿਕਾਇਤ ਦੀ ਸੁਣਵਾਈ ਕਰਦੇ ਹੋਏ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਖੁਰਾਕ ਸਪਲਾਈ ਵਿਭਾਗ ਦੇ ਸਸਪਂੈਡ ਦੋਨੋਂ ਇੰਸਪੈਕਟਰਾਂ ਦੇ ਖਿਲਾਫ ਐਫਆਈਆਰ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ। ਇਸ ਦੇ ਨਾਲ ਹੀ ਦੋਨੋਂ ਇੰਸਪੈਕਟਰਾਂ ਨੂੰ ਮੁੜ ਮਹਤੱਲ ਕਰਨ ਦੀ ਸਿਫਾਰਿਸ਼ ਮੁੱਖ ਦਫਤਰ ਨੂੰ ਭੇ੧ੀ ਜਾਵੇ।           ਮੀਟਿੰਗ ਵਿੱਚ ਏਜੰਡੇ ਵਿੱਚ 15 ਮਾਮਲਿਆਂ ਵਿੱਚੋਂ 9 ਮਾਮਲਿਆਂ ਦਾ ਸੁਣਵਾਈ ਦੇ ਬਾਅਦ ਮੌਕੇ 'ਤੇ ਹੀ ਹੱਲ ਕੀਤਾ ਗਿਆ, ਜਦੋਂ ਕਿ ਬਚੇ ਹੋਏ 6 ਮਾਮਲਿਆਂ ਨੂੰ ਅਗਾਮੀ ਮੀਟਿੰਗ ਲਈ ਪੇਂਡਿੰਗ ਰੱਖਿਆ ਗਿਆ।           ਰਾਜਮੰਤਰੀ ਰਾਜੇਸ਼ ਨਾਗਰ...
ਅਗਲੀ ਪੀੜ੍ਹੀ ਦੀ ਚਿੰਤਾ ਵਿੱਚ ਅਸੀਂ ਨਾਨ-ਸਟਾਪ 4 ਗੁਣਾ ਰਫ਼ਤਾਰ ਨਾਲ ਕੰਮ ਕਰ ਰਹੇ ਹਾਂ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅਗਲੀ ਪੀੜ੍ਹੀ ਦੀ ਚਿੰਤਾ ਵਿੱਚ ਅਸੀਂ ਨਾਨ-ਸਟਾਪ 4 ਗੁਣਾ ਰਫ਼ਤਾਰ ਨਾਲ ਕੰਮ ਕਰ ਰਹੇ ਹਾਂ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 18 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੱਚੀ ਲੀਡਰਸ਼ਿਪ ਉਹੀ ਹੁੰਦੀ ਹੈ ਜੋ ਸਿਰਫ਼ ਅੱਜ ਦੀ ਰਾਜਨੀਤੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦਾ ਵੀ ਖ਼ਿਆਲ ਰੱਖਦੀ ਹੈ। ਪੇਸ਼ ਕੀਤੇ ਗਏ ਬਜਟ ਵਿੱਚ ਸਾਡਾ ਟੀਚਾ ਸਾਲ 2047 ਤੋਂ ਪਹਿਲਾਂ 'ਵਿਕਸਿਤ ਹਰਿਆਣਾ' ਬਣਾਉਣਾ ਹੈ। ਜੋ ਬੱਚੇ ਸਾਲ 2026-27 ਵਿੱਚ ਪੈਦਾ ਹੋਣਗੇ, ਉਹ ਸਾਲ 2047 ਵਿੱਚ 21 ਸਾਲ ਦੇ ਹੋਣਗੇ ਅਤੇ ਵਿਕਸਿਤ ਹਰਿਆਣਾ ਵਿੱਚ ਹੋਣਗੇ। ਇਹ ਸਾਡਾ ਸੰਕਲਪ ਹੈ ਅਤੇ ਉਸੇ ਅਗਲੀ ਪੀੜ੍ਹੀ ਦੀ ਚਿੰਤਾ ਵਿੱਚ ਅਸੀਂ ਨਾਨ-ਸਟਾਪ 4 ਗੁਣਾ ਰਫ਼ਤਾਰ ਨਾਲ ਕੰਮ ਕਰ ਰਹੇ ਹਾਂ। ਉਨ੍ਹਾਂ ਸਵਾਲ ਕੀਤਾ ਕਿ ਕੀ ਕਦੇ ਕਾਂਗਰਸ ਦੇ ਕਿਸੇ ਵਿੱਤ ਮੰਤਰੀ ਨੇ ਕਿਸੇ ਵੀ ਬਜਟ ਵਿੱਚ ਆਉਣ ਵਾਲੇ ਦੋ ਸਾਲਾਂ ਦੀ ਵੀ ਗੱਲ ਕੀਤੀ? ਮੁੱਖ ਮੰਤਰੀ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਆਪਣੀ ਗੱਲ ਰੱਖ ਰਹੇ ਸਨ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਬਜਟ ਨੂੰ 'ਸ਼ਬਦਾਂ ਅਤੇ ਅੰਕੜਿਆਂ ਦਾ ਜਾਲ' ਦੱਸਣ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਲ 2047 ਤੱਕ ਇੱਕ ਵਿਕਸਿਤ...
ਹਰਿਆਣਾ ਵਿਧਾਨਸਭਾ ਵਿੱਚ ਕੁਦਰਤੀ ਖੇਤੀ ‘ਤੇ ਵਿਸ਼ੇਸ਼ ਵਿਖਿਆਨ, ਜਨਪ੍ਰਤੀਨਿਧੀ ਰਾਹੀਂ ਕਿਸਾਨਾਂ ਤੱਕ ਪਹੁੰਚੇਗਾ ਸੰਦੇਸ਼

ਹਰਿਆਣਾ ਵਿਧਾਨਸਭਾ ਵਿੱਚ ਕੁਦਰਤੀ ਖੇਤੀ ‘ਤੇ ਵਿਸ਼ੇਸ਼ ਵਿਖਿਆਨ, ਜਨਪ੍ਰਤੀਨਿਧੀ ਰਾਹੀਂ ਕਿਸਾਨਾਂ ਤੱਕ ਪਹੁੰਚੇਗਾ ਸੰਦੇਸ਼

Haryana
ਚੰਡੀਗੜ੍ਹ, 18 ਮਾਰਚ - ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣਾ ਨੇ ਕਿਹਾ ਕਿ ਵਿਧਾਨਸਭਾ ਲਈ ਇਹ ਇੱਕ ਵਿਸ਼ੇਸ਼ ਕੌਮਾ ਹੈ ਕਿ ਗੁਜਰਾਤ ਦੇ ਰਾਜਪਾਲ ਅਚਾਰਿਆ ਦੇਵਵ੍ਰਤ ਵਰਗੇ ਪ੍ਰਤਿਸ਼ਠਤ ਵਿਅਕਤੀਤਵ ਸਦਨ ਵਿੱਚ ਮੌਜੂਦ ਹੋ ਕੇ ਕੁਦਰਤੀ ਖੇਤੀ ਵਰਗੇ ਮਹਤੱਵਪੂਰਣ ਵਿਸ਼ਾ 'ਤੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ।           ਉਨ੍ਹਾਂ ਨੇ ਕਿਹਾ ਕਿ ਅਚਾਰਿਆ ਦੇਵਵ੍ਰਤ ਦਾ ਕੁਦਰਤੀ ਖੇਤੀ ਦੇ ਪ੍ਰਤੀ ਨਾ ਸਿਰਫ ਡੁੰਘਾ ਜੁੜਾਵ ਹੈ, ਸਗੋ ਇਸ ਦਿਸ਼ਾ ਵਿੱਚ ਉਨ੍ਹਾਂ ਦਾ ਯੋਗਦਾਨ ਵੀ ਬਹੁਤ ਵਰਨਣਯੋਗ ਰਿਹਾ ਹੈ। ਉਹ ਸਾਲਾਂ ਤੋਂ ਦੇਸ਼ਭਰ ਵਿੱਚ ਕੁਦਰਤੀ ਖੇਤੀ ਨੂੰ ਜਨ-ਅੰਦੋਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਕਿਸਾਨਾਂ ਨੂੰ ਕੁਦਰਤ ਦੇ ਸਿਦਾਂਤਾਂ ਦੇ ਅਨੁਰੂਪ ਖਤੇੀ ਅਪਨਾਉਣ ਲਈ ਪੇ੍ਰਰਿਤ ਕਰ ਰਹੇ ਹਨ।           ਸ੍ਰੀ ਹਰਵਿੰਦਰ ਕਲਿਆਣ ਨੇ ਕਿਹਾ ਕਿ ਹਰਿਆਣਾ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ, ਅਜਿਹੇ ਵਿੱਚ ਕੁਦਰਤੀ ਖੇਤੀ ਦਾ ...
ਕੁਦਰਤੀ ਖੇਤੀ ਮਨੁੱਖ ਭਲਾਈ ਦਾ ਵਿਸ਼ਾ, ਦਲਗਤ ਸਿਆਸਤ ਤੋਂ ਉੱਪਰ ਉੱਠ ਕੇ ਅਪਨਾਉਣ ਦੀ ਜਰੂਰਤ – ਅਚਾਰਿਆ ਦੇਵਵ੍ਰਤ

ਕੁਦਰਤੀ ਖੇਤੀ ਮਨੁੱਖ ਭਲਾਈ ਦਾ ਵਿਸ਼ਾ, ਦਲਗਤ ਸਿਆਸਤ ਤੋਂ ਉੱਪਰ ਉੱਠ ਕੇ ਅਪਨਾਉਣ ਦੀ ਜਰੂਰਤ – ਅਚਾਰਿਆ ਦੇਵਵ੍ਰਤ

Haryana
ਚੰਡੀਗੜ੍ਹ, 18 ਮਾਰਚ- ਗੁਜਰਾਤ ਦੇ ਰਾਜਪਾਲ ਅਚਾਰਿਆ ਦੇਵਵ੍ਰਤ ਨੇ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਕੁਦਰਤੀ ਖੇਤੀ 'ਤੇ ਵਿਸ਼ੇਸ਼ ਵਿਆਖਿਆਨ ਦਿੰਦੇ ਹੋਏ ਕਿਹਾ ਕਿ ਇਹ ਵਿਸ਼ਾ ਸਿਰਫ ਖੇਤੀਬਾੜੀ ਤੱਕ ਸੀਮਤ ਨਹੀਂ ਹੈ, ਸਗੋ ਮਨੁੱਖ ਸਿਹਤ, ਵਾਤਾਵਰਣ ਸਰੰਖਣ ਅਤੇ ਆਉਣ ਵਾਲੀ ਪੀੜੀਆਂ ਦੇ ਭਵਿੱਖ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਨੇ ਸਾਰੀ ਪਾਰਟੀਆਂ ਦੇ ਜਨਪ੍ਰਤੀਨਿਧੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਮਹਤੱਵਪੂਰਣ ਵਿਸ਼ਾ ਨੂੰ ਦਲਗਤ ਸਿਆਸਤ ਤੋਂ ਉੱਪਰ ਉੱਠ ਕੇ ਮਨੁੱਖ ਭਲਾਈ ਦੇ ਦ੍ਰਿਸ਼ਟੀਕੋਣ ਨਾਲ ਸਦਨ ਵਿੱਚ ਚੁੱਕਿਆ ਗਿਆ।           ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਕੁਦਰਤੀ ਖੇਤੀ ਮਿਸ਼ਨ ਨੂੰ ਅੱਗੇ ਵਧਾਉਣ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਨਾਲ ਸੂਬੇ ਦੇ ਲੋਕਾਂ ਦੇ ਸਿਹਤ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ। ਉਨ੍ਹਾਂ ਨੇ ਦਸਿਆ ਕਿ ਗੁਜਰਾਤ ਵਿੱਚ ਮੌਜੂਦਾ ਵਿੱਚ ਲਗਭਗ 8 ਲੱਖ ਕਿਸਾਨ ਕੁਦਰਤੀ ਖੇਤੀ ਅਪਣਾ ਚੁੱਕੇ ਹਨ ਅਤੇ ਇਸ ਦ...
ਆਚਾਰਿਆ ਦੇਵਵਰਤ ਦੇ ਯਤਨਾਂ ਨਾਲ ਕੁਦਰਤੀ ਖੇਤੀ ਨੂੰ ਮਿਲ ਰਹੀ ਨਵੀਂ ਦਿਸ਼ਾ -ਮੁੱਖ ਮੰਤਰੀ

ਆਚਾਰਿਆ ਦੇਵਵਰਤ ਦੇ ਯਤਨਾਂ ਨਾਲ ਕੁਦਰਤੀ ਖੇਤੀ ਨੂੰ ਮਿਲ ਰਹੀ ਨਵੀਂ ਦਿਸ਼ਾ -ਮੁੱਖ ਮੰਤਰੀ

Haryana
ਚੰਡੀਗੜ੍ਹ, 18 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੁਦਰਤੀ ਖੇਤੀ ਨੂੰ ਵਧਾਵਾ ਦੇਣ ਦੇ ਉਦੇਸ਼ ਨਾਲ ਸਾਰੇ ਜਨਪ੍ਰਤੀਨਿਧੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੁੱਝ ਵਿਸ਼ੇ ਅਜਿਹੇ ਹੁੰਦੇ ਹਨ, ਜੋ ਦਲਗਤ ਰਾਜਨੀਤੀ ਤੋਂ ਉਪਰ ਹੁੰਦੇ ਹਨ ਇਸ ਲਈ ਅਸੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦਾ ਹੈ ਕਿ ਕੁਦਰਤੀ ਖੇਤੀ ਨੂੰ ਆਪਣੇ ਜੀਵਨ ਵਿੱਚ ਤਾਂ ਉਤਾਰਨ ਹੀ, ਉਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਇਸ ਦੇ ਬਾਰੇ ਜਾਗਰੂਕ ਕਰਨ। ਮੁੱਖ ਮੰਤਰੀ ਬੁੱਧਵਾਰ ਨੂੰ ਹਰਿਆਣਾ ਵਿਧਾਨਸਭਾ ਵਿੱਚ ਆਯੋਜਿਤ ਕੁਦਰਤੀ ਖੇਤੀ 'ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵਰਤ ਨੇ ਕੁਦਰਤੀ ਖੇਤੀ 'ਤੇ ਆਪਣਾ ਬਿਆਨ ਦਿੱਤਾ। ਸ੍ਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਆਚਾਰਿਆ ਦੇਵਵਰਤ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਉਹ ਭਾਰਤੀ ਸਭਿਆਚਾਰ, ਨੈਤਿਕ ਮੁੱਲਾਂ ਅਤੇ ਕੁਦਰਤੀ ਜੀਵਨਸ਼ੈਲੀ ਦੇ ਸਸ਼ਕਤ ਪ੍ਰੋਰਣਾ ਸਰੋਤ ਹਨ। ਉਨ੍ਹਾਂ ਨੇ ਆਪਣੇ ਜੀਵਨ ਨੂੰ ਸਮਾਜ ਸੇਵਾ, ਸਿੱਖਿਆ ਅਤੇ ਵਿਸ਼ੇਸ਼ ...