Saturday, May 30Malwa News
Shadow

Haryana

ਸਵੱਛਤਾ ਸਰਕਾਰ ਦੀ ਜਿਮੇਵਾਰੀ ਦੇ ਨਾਲ-ਨਾਲ ਸਮਾਜ ਦੇ ਹਰ ਨਾਗਰਿਕ ਦਾ ਵੀ ਹੈ ਨੈਤਿਕ ਜਿਮੇਵਾਰੀ – ਖੇਡ ਰਾਜ ਮੰਤਰੀ ਗੌਰਵ ਗੌਤਮ

ਸਵੱਛਤਾ ਸਰਕਾਰ ਦੀ ਜਿਮੇਵਾਰੀ ਦੇ ਨਾਲ-ਨਾਲ ਸਮਾਜ ਦੇ ਹਰ ਨਾਗਰਿਕ ਦਾ ਵੀ ਹੈ ਨੈਤਿਕ ਜਿਮੇਵਾਰੀ – ਖੇਡ ਰਾਜ ਮੰਤਰੀ ਗੌਰਵ ਗੌਤਮ

Haryana
ਚੰਡੀਗੜ੍ਹ, 12 ਮਾਰਚ - ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਵੱਛਤਾ ਮੁਹਿੰਮ ਨੂੰ ਜਨ ਅੰਦੋਲਨ ਬਨਾਉਣ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਪਹਿਲ ਕਰਦੇ ਹੋਏ ਸੂਬੇ ਦੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਅੱਜ ਪਲਵਲ ਸਥਿਤ ਅਨਾਜ ਮੰਡੀ ਵਿੱਚ ਆਯੋਜਿਤ ਸਵੱਛਤਾ ਮੁਹਿੰਮ ਤਹਿਤ ਕੂੜਾਦਾਨ ਵੰਡ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੋਕੇ 'ਤੇ ਲਗਭਗ 250 ਕੂੜਦਾਨ ਵੰਡੇ ਗਏ। ਪ੍ਰੋਗਰਾਮ ਦਾ ਉਦੇਸ਼ ਬਾਜਾਰ ਖੇਤਰ ਨੂੰ ਸਾਫ, ਵਿਵਸਥਿਤ ਅਤੇ ਵਾਤਾਵਰਣ ਅਨੁਕੂਲ ਬਨਾਉਣਾ ਹੈ।ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਅਨਾਜ ਮੰਡੀ ਦੇ ਦੁਕਾਨਦਾਰਾਂ ਅਤੇ ਆੜਤੀਆਂ ਨੂੰ ਕੂੜਦਾਨ ਵੰਡ ਕਰਦੇ ਹੋਏ ਉਨ੍ਹਾਂ ਨੂੰ ਸਵੱਛਤਾ ਪ੍ਰਤੀ ਜਾਗਰੁਕਤ ਰਹਿਣ ਦਾ ਸੰਦੇਸ਼ ਦਿੱਤਾ। ਊਨ੍ਹਾਂ ਨੇ ਕਿਹਾ ਕਿ ਸਵੱਛਤਾ ਸਰਕਾਰ ਦੀ ਜਿਮੇਵਾਰੀ ਦੇ ਨਾਲ-ਨਾਲ ਸਮਾਜ ਦੇ ਹਰ ਨਾਗਰਿਕ ਦੀ ਵੀ ਨੈਤਿਕ ਜਿਮੇਵਾਰੀ ਹੈ। ਜੇਕਰ ਸਾਰੇ ਲੋਕ ਮਿਲ ਕੇ ਆਪਣੇ ਨੇੜੇ ਸਫਾਈ ਬਣਾਏ ਰੱਖਣ ਦਾ ਸੰਕਲਪ ਲੈਣ, ਤਾਂ ਸ਼ਹਿਰਾਂ ਅਤੇ ਬਾਜਾਰਾਂ ਨੂੰ ਸਾਫ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਅਨਾਜ ਮੰਡੀ ਅਤੇ ਸਬਜੀ ਮੰਡੀ ਕਿਸੇ ਵੀ ਸ਼...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਗਟ ਕੀਤੀ ਸੋਗ ਸੰਵੇਦਨਾਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਗਟ ਕੀਤੀ ਸੋਗ ਸੰਵੇਦਨਾਵਾਂ

Haryana
ਹੈਫੇਡ ਦੇ ਸਾਬਕਾ ਚੇਅਰਮੈਨ ਕੈਲਾਸ਼ ਭਗਤ ਦੇ ਪਿਤਾ ਸੁਰਗਵਾਸੀ ਅਮਰਨਾਥ ਭਗਤ ਦੇ ਦੇਹਾਂਤ 'ਤੇ, ਸਾਬਕਾ ਮੰਤਰੀ ਕਮਲੇਸ਼ ਢਾਂਡਾ ਦੇ ਪਿਤਾ ਸੁਰਗਵਾਸੀ ਜਗਤ ਸਿੰਘ ਮਲਿਕ ਦੇ ਦੇਹਾਂਤ ਅਤੇ ਕੁਰੂਕਸ਼ੇਤਰ ਵਿਕਾਸ ਰੋਰਡ ਦੇ ਮੈਂਬਰ ਸੰਜੀਵ ਚੌਧਰੀ ਦੀ ਮਾਤਾ ਸੁਰਗਵਾਸੀ ਸ਼ਕੁੰਤਲਾ ਦੇਵੀ ਦੇ ਦੇਹਾਂਤ 'ਤੇ ਪ੍ਰਗਟਾਇਆ ਸੋਗ ਚੰਡੀਗੜ੍ਹ, 12 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਕੈਥਲ ਪਹੁੰਚ ਕੇ ਸੋਗ ਸੰਵੇਦਨਾਵਾਂ ਪ੍ਰਗਟ ਕੀਤੀਆਂ। ਸੱਭ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹੈਫੇਡ ਦੇ ਸਾਬਕਾ ਚੇਅਰਮੈਨ ਕੈਲਾਸ਼ ਭਗਤ ਦੇ ਪਿਤਾ ਸੁਰਗਵਾਸੀ ਅਮਰਨਾਥ ਭਗਤ ਦੇ ਦੇਹਾਂਤ 'ਤੇ ਸੋਗ ਪ੍ਰਗਟ ਕਰਨ ਉਨ੍ਹਾਂ ਦੇ ਨਿਵਾਸ 'ਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਸੰਵੇਦਨਾਵਾਂ ਪ੍ਰਗਟ ਕੀਤੀਆਂ। ਇਹ ਜਿਕਰਯੋਗ ਹੈ ਕਿ ਅਮਰਨਾਥ ਭਗਤ ਸੀਨੀਅਰ ਭਾਜਪਾ ਨੇਤਾ ਸਨ ਜਿਨ੍ਹਾਂ ਦਾ ਅੱਠ ਮਾਰਚ ਨੂੰ ਦੇਹਾਂਤ ਹੋ ਗਿਆ ਸੀ। ਇਸ ਦੇ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸਾਬਕਾ ਮੰਤਰੀ ਕਮਲੇਸ਼ ਢਾਂਡਾ ਦੇ ਆਵਾਸ 'ਤੇ ਪਹੁੰਚੇ। ਜਿੱਥੇ ਉਨ੍ਹਾਂ ਦੇ ਪਿਤਾ ਸੁ...
ਘਰੇਲੂ ਗੈਸ ਦੀ ਕੋਈ ਕਿਲੱਤ ਨਹੀਂ, ਅਫਵਾਹ ਫੈਲਾ ਕੇ ਕਾਲਾਬਾਜਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ – ਰਾਜ ਮੰਤਰੀ ਰਾਜੇਸ਼ ਨਾਗਰ

ਘਰੇਲੂ ਗੈਸ ਦੀ ਕੋਈ ਕਿਲੱਤ ਨਹੀਂ, ਅਫਵਾਹ ਫੈਲਾ ਕੇ ਕਾਲਾਬਾਜਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ – ਰਾਜ ਮੰਤਰੀ ਰਾਜੇਸ਼ ਨਾਗਰ

Haryana
ਚੰਡੀਗੜ੍ਹ, 12 ਮਾਰਚ - ਹਰਿਆਣਾ ਦੇ ਖੁਰਾਕ ਅਤੇ ਸਿਵਲ ਸਪਲਾਈ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਕਿਹਾ ਕਿ ਸੂਬੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲ ਐਲਪੀਜੀ ਗੈਸ ਦੀ ਸਪਲਾਈ ਪੂਰੀ ਤਰ੍ਹਾ ਨਾਲ ਆਮ ਹੈ। ਮਿਡਲ ਇਸਟ ਵਿੱਚ ਉਤਪਨ ਯੁੱਧ ਵਰਗੇ ਹਾਲਾਤਾਂ ਵਿੱਚ ਵੀ ਜੋ ਸ਼ਰਾਰਤੀ ਅਤੇ ਸਾਜਿਸ਼ਕਰਨ ਵਾਲੇ ਅਫਵਾਹ ਫੈਲਾ ਰਹੇ ਹਨ, ਸਰਕਾਰ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕਰੇਗੀ। ਰਾਜ ਮੰਤਰੀ ਸ੍ਰੀ ਨਾਗਰ ਨੇ ਕਿਹਾ ਕਿ ਆਮਜਨਤਾ ਅਫਵਾਹਾਂ 'ਤੇ ਧਿਆਨ ਨਾ ਦਵੇ। ਭਾਰਤ ਸਰਕਾਰ ਦੇ ਪੈਟਰੋਲਿਅਮ ਅਤੇ ਕੁਦਰਤੀ ਗੇਸ ਮੰਤਰਾਲੇ, ਨਵੀਂ ਦਿੱਲੀ ਵੱਲੋਂ 9 ਮਾਰਚ, 2026 ਨੂੰ ਜਾਰੀ ਇੱਕ ਮਹਤੱਵਪੂਰਣ ਪੱਤਰ ਵਿੱਚ ਪ੍ਰਾਥਮਿਕ ਖੇਤਰਾਂ ਲਈ ਘਰੇਲੂ ਐਲਪੀਜੀ ਗੈਸ ਦੀ ਸਪਲਾਈ, ਉਸ ਦੇ ਸਮੂਚੇ ਅਤੇ ਸਮਾਨ ਵੰਡ ਅਤੇ ਉਪਲਬਧਤਾ ਯਕੀਨੀ ਕਰਨ ਦੇ ਸਬੰਧ ਵਿੱਚ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਇੰਨ੍ਹਾਂ ਦਿਸ਼ਾ-ਨਿਰਦੇਸ਼ਾਂ ਦੇ ਪਾਲਣ ਵਿੱਚ ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਾਰੇ ਜਰੂਰੀ ਕਦਮ ਚੁੱਕੇ ਹਨ। ਮੌਜੂਦਾ ਵਿੱਚ ਹਰਿਆਣਾ ਰਾਜ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲਪੀਜੀ ਦੀ ਸਪਲਾਈ ਪੂਰੀ ਤਰ੍ਹਾ ਸੁਚਾਰੂ ਰੂਪ ਨਾਲ ਚ...
ਬਿਨਾ ਉਚਿਤ ਕਾਰਨ ਮਰੀਜ਼ਾਂ ਨੂੰ ਬਾਹਰ ਤੋਂ ਦਵਾਈ ਲਿਖਣਾ ਸਵੀਕਾਰ ਨਹੀ ਕੀਤਾ ਜਾਵੇਗਾ – ਆਰਤੀ ਸਿੰਘ ਰਾਓ

ਬਿਨਾ ਉਚਿਤ ਕਾਰਨ ਮਰੀਜ਼ਾਂ ਨੂੰ ਬਾਹਰ ਤੋਂ ਦਵਾਈ ਲਿਖਣਾ ਸਵੀਕਾਰ ਨਹੀ ਕੀਤਾ ਜਾਵੇਗਾ – ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 11 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਬੁੱਧਵਾਰ ਨੂੰ ਸੈਕਟਰ-6 ਸਥਿਤ ਸਿਵਲ ਹਸਪਤਾਲ ਪੰਚਕੂਲਾ ਦਾ ਅਚਾਨਕ ਨਿਰੀਖਣ ਕੀਤਾ ਅਤੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰ ਉੱਥੇ ਇਲਾਜ ਲਈ ਆਈ ਮਰੀਜ਼ਾਂ ਨਾਲ ਗਲਬਾਤ ਕਰ ਸਿਹਤ ਸੇਵਾਵਾਂ ਦਾ ਫੀਡਬੈਕ ਲਿਆ। ਇਸ ਦੌਰਾਨ ਉਨ੍ਹਾਂ ਨੇ ਡਾਇਰੈਕਟਰ ਜਨਰਲ ਸਿਹਤ ਵਿਭਾਗ ਅਤੇ ਸਿਵਲ ਸਰਜਨ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਨਿਰੀਖਣ ਦੌਰਾਨ ਸਿਹਤ ਮੰਤਰੀ ਨੇ ਹਸਪਤਾਲ ਦੀ ਐਮਰਜੈਂਸੀ, ਲੇਬਰ ਰੂਮ, ਐਨਆਈਸੀਯੂ ਵਾਰਡ, ਓਪੀਡੀ, ਆਈਸੀਯੂ, ਈਐਨਟੀ, ਆਰਥੋਪੈਡਿਕ ਵਿਭਾਗ ਸਮੇਤ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਵਿੱਚ ਮੌਜੂਦ ਮਰੀਜ਼ਾਂ ਅਤੇ ਉਲ੍ਹਾਂ ਦੇ ਪਰਿਜਨਾਂ ਨਾਲ ਗਲਬਾਤ ਕਰ ਇਲਾਜ, ਦਵਾਈਆਂ ਅਤੇ ਹੋਰ ਸਹੂਲਤਾਂ ਦੇ ਬਾਰੇ ਵਿੱਚ ਜਾਣਕਾਰੀ ਲਈ। ਜਿਆਦਾਤਰ ਮਰੀਜ਼ਾਂ ਨੇ ਡਾਕਟਰਾਂ ਅਤੇ ਨਰਸਿੰਗ ਸਟਾਫ ਦੇ ਵਿਵਹਾਰ ਅਤੇ ਸੇਵਾਵਾਂ ਨੂੰ ਲੈ ਕੇ ਸੰਤੋਸ਼ ਵਿਅਕਤ ਕੀਤਾ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਹਸਪਤਾਲ ਵਿੱਚ ਸਥਿਤ ਪ੍ਰਧਾਨ ਮੰਤਰੀ ਭਾਰਤੀ ਜਨਔਸ਼ਧੀ ਪਰਿਯੋਜਨਾ ਤਹਿਤ ਸੰਚਾਲਿਤ ਜਨਔਸ਼ਧੀ ਕੇਂਦਰ ਦਾ ਵੀ ਨਿਰੀਖਣ ਕੀਤਾ ਅ...
ਐਸਆਈਐਚਐਫਡਬਲਿਯੂ ਦੇ ਸਿਖਲਾਈ ਪ੍ਰੋਗਰਾਮਾਂ ਨਾਲ ਹਰਿਆਣਾ ਦੀ ਸਿਹਤ ਸੇਵਾਵਾਂ ਹੋ ਰਹੀਆਂ ਮਜਬੂਤ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਐਸਆਈਐਚਐਫਡਬਲਿਯੂ ਦੇ ਸਿਖਲਾਈ ਪ੍ਰੋਗਰਾਮਾਂ ਨਾਲ ਹਰਿਆਣਾ ਦੀ ਸਿਹਤ ਸੇਵਾਵਾਂ ਹੋ ਰਹੀਆਂ ਮਜਬੂਤ – ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 11 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਹਰਿਆਣਾ ਸਿਹਤ ਵਿਭਾਗ ਦੇ ਤਹਿਤ ਸਟੇਟ ਇੰਸਟੀਟਿਯੂਟ ਆਫ ਹੈਲਥ ਐਂਡ ਫੈਮਿਲੀ ਵੈਲਫੇਅਰ (ਛ੧.-ਹੈ), ਪੰਚਕੂਲਾ ਸੂਬੇ ਦੀ ਸਿਹਤ ਸੇਵਾਵਾਂ ਨੂੰ ਮਜਬੂਤ ਬਨਾਉਣ ਵਿੱਚ ਮਹਤੱਵਪੂਰਣ ਭੁਮਿਕਾ ਨਿਭਾ ਰਿਹਾ ਹੈ। ਸੰਸਥਾਨ ਵੱਲੋਂ ਡਾਕਟਰਾਂ, ਨਰਸਾਂ ਅਤੇ ਹੋਰ ਸਿਹਤ ਕਰਮਚਾਰੀਆਂ ਲਈ ਨਿਯਮਤ ਰੂਪ ਨਾਲ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇੰਨ੍ਹਾਂ ਪ੍ਰੋਗਰਾਮਾਂ ਵਿੱਚ ਪ੍ਰਾਥਮਿਕ ਸਿਹਤ ਕੇਂਦਰ (੍ਹ.ਙ), ਕੰਮਿਊਨਿਟੀ ਸਿਹਤ ਕੇਂਦਰ (ਙ.ਙ) ਅਤੇ ਜਿਲ੍ਹਾ ਸਿਵਲ ਹਸਪਤਾਲਾਂ ਦੇ ਸਿਹਤ ਕਰਮਚਾਰੀ ਹਿੱਸਾ ਲੈਂਦੇ ਹਨ। ਇਸ ਦੇ ਨਾਲ ਹੀ ਜਿਲ੍ਹਿਆਂ ਵਿੱਚ ਵੀ ਛ੧.-ਹੈ ਦੀ ਨਿਗਰਾਨੀ ਵਿੱਚ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਸਿਹਤ ਮੰਤਰੀ ਨੇ ਦਸਿਆ ਕਿ ਸਿਹਤ ਕਰਮਚਾਰੀ ਨੂੰ ਕੌਸ਼ਲ ਅਧਾਰਿਤ ਸਿਖਲਾਈ ਅਤੇ ਵਿਵਹਾਰਕ ਅਨੁਭਵ ਪ੍ਰਦਾਨ ਕਰਨ ਲਈ ਸੂਬੇ ਵਿੱਚ ਜਾਰ ਜੋਨਲ ਸਕਿਲ ਲੈਬ ਸਥਾਪਿਤ ਕੀਤੇ ਗਏ ਹਨ। ਇੰਨ੍ਹਾਂ ਵਿੱਚ ਰੋਹਤਕ ਸਕਿਲ ਲੈਬ ਦੇ ਤਹਿਤ ਰੋਹਤਕ, ਝੱਜਰ, ਸੋਨੀਪਤ, ਪਾਣੀਪਤ ਅਤੇ ਕਰਨਾਲ ਜਿਲ੍ਹਾ ਆ...
ਹਰਿਆਣਾ ਅਤੇ ਕੈਨੇਡਾ ਨਵਾਚਾਰ ਤੇ ਤਕਨਾਲੋਜੀ ਦੇ ਖੇਤਰ ਵਿੱਚ ਮਜਬੂਤ ਸਾਝੇਦਾਰੀ ਸਥਾਪਿਤ ਕਰ ਸਕਦੇ ਹਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਅਤੇ ਕੈਨੇਡਾ ਨਵਾਚਾਰ ਤੇ ਤਕਨਾਲੋਜੀ ਦੇ ਖੇਤਰ ਵਿੱਚ ਮਜਬੂਤ ਸਾਝੇਦਾਰੀ ਸਥਾਪਿਤ ਕਰ ਸਕਦੇ ਹਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 11 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਆਪਣੇ ਆਵਾਸ ਸੰਤ ਕਬੀਰ ਕੁਟੀਰ 'ਤੇ ਇੰਡੋ-ਕੈਨੇਡਾ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਸ੍ਰੀ ਪ੍ਰਸ਼ਾਂਤ ਸ਼੍ਰੀਵਾਸਤਵ ਦੀ ਅਗਵਾਈ ਹੇਠ ਆਏ ਇੱਕ ਵਫ਼ਦ ਦੇ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਵਫ਼ਦ ਦੇ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੈਨੇਡਾ ਦੇ ਨਾਲ ਵੱਧਦੇ ਸਹਿਯੋਗ ਨੂੰ ਇੱਕ ਮਹਤੱਵਪੂਰਣ ਮੌਕੇ ਵਜੋ ਦੇਖਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੀ ਵਿਸ਼ਵ ਅਰਥਵਿਵਸਥਾ ਵਿੱਚ ਉਹ ਦੇਸ਼ ਅਤੇ ਖੇਤਰ ਤੇਜੀ ਨਾਲ ਪ੍ਰਗਤੀ ਕਰ ਰਹੇ ਹਨ, ਜੋ ਗਿਆਨ, ਨਵਾਚਾਰ ਅਤੇ ਤਕਨਾਲੋਜੀ 'ਤੇ ਅਧਾਰਿਤ ਸਾਝੇਦਾਰੀਆਂ ਸਥਾਪਿਤ ਕਰ ਰਹੇ ਹਨ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਅਤੇ ਕੈਨੇਡਾ ਕਈ ਅਜਿਹੇ ਖੇਤਰਾਂ ਵਿੱਚ ਮਿਲ ਕੇ ਕੰਮ ਕਰ ਸਕਦੇ ਹਨ, ਜਿਨ੍ਹਾਂ ਨਾਲ ਸਾਂਝੀ ਪ੍ਰਗਤੀ ਅਤੇ ਲਗਾਤਾਰ ਵਿਕਾਸ ਦਾ ਇੱਕ ਮਜਬੂਤ ਮਾਡਲ ਤਿਆਰ ਕੀਤਾ ਜਾ ਸਕਦਾ ਹੈ। ਆਰਟੀਫੀਸ਼ਿਅਲ ਇੰਟੈਲੀਜੈਂਸ (ਏਆਈ) ਅਤੇ ਸਮਾਰਟ ਗਵਰਨੈਂਸ ਵਿੱਚ ਸੰਭਾਵਿਤ ਸਹਿਯੋਗ ਦਾ ਵਰਨਣ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ...
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ

Haryana
ਚੰਡੀਗੜ੍ਹ, 11 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਹੋਈ। ਮੀਟਿੰਗ ਵਿੱਚ ਜਨਸਿਹਤ, ਲੋਕ ਨਿਰਮਾਣ ਵਿਭਾਗ, ਸ਼ਹਿਰੀ ਸਥਾਨਕ ਨਿਗਮ, ਖੇਤੀਬਾੜੀ, ਬਿਜਲੀ ਨਿਗਮ ਸਮੇਤ ਕਈ ਵਿਭਾਗਾਂ ਲਈ ਜਰੂਰੀ ਸਮੱਗਰੀ ਖਰੀਦ ਨੁੰ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਕਈ ਵਿਕਾਸ ਪਰਿਯੋਜਨਾਵਾਂ ਦੇ ਨਿਰਮਾਣ ਲਈ ਵੀ ਟੈਂਡਰ ਪ੍ਰਕ੍ਰਿਆ ਸਪੰਨ ਕੀਤੀ ਗਈ। ਮੀਟਿੰਗ ਵਿੱਚ 675.82 ਕਰੋੜ ਰੁਪਏ ਦੇ ਕੁੱਲ 15 ਏਜੰਡੇ ਰੱਖੇ ਗਏ। ਨੇਗੋਸਇਏਸ਼ਨ ਦੇ ਬਾਅਦ 657.82 ਕਰੋੜ ਰੁਪਏ ਵਿੱਚ ਛੱਡੇ ਗਏ। ਇਸ ਤਰ੍ਹਾ ਸਰਕਾਰ ਨੂੰ ਲਗਭਗ 68.13 ਕਰੋੜ ਰੁਪਏ ਬਚੱਤ ਹੋਈ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਪਰਿਯੋਜਨਾਵਾਂ ਦੀ ਸਮੇਂ-ਸਮੇਂ 'ਤੇ ਮਾਨੀਟਰਿੰਗ ਕਰਨ ਤਾਂ ਜੋ ਕੰਮ ਸਮੇਂ 'ਤੇ ਪੂਰਾ ਹੋ ਸਕੇ। ਇਸ ਤੋਂ ਇਲਾਵਾ ਵਿਕਾਸ ਕੰਮਾਂ ਵਿੱਚ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕੰਮਾਂ ਵਿੱਚ ਦੇਰੀ ਅਤੇ ਗੁਣਵੱਤਾ ਦੇ ਮਾਮਲੇ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ...
ਹਰਿਆਣਾ ਦੇ ਸ਼ਰਧਾਲੁਆਂ ਨੂੰ ਟ੍ਰੇਨ ਰਾਹੀਂ ਕਰਵਾਏ ਜਾਣਗੇ ਤੀਰਥ ਸਥਲਾਂ ਦੇ ਨਿਸ਼ੁਲਕ ਦਰਸ਼ਨ

ਹਰਿਆਣਾ ਦੇ ਸ਼ਰਧਾਲੁਆਂ ਨੂੰ ਟ੍ਰੇਨ ਰਾਹੀਂ ਕਰਵਾਏ ਜਾਣਗੇ ਤੀਰਥ ਸਥਲਾਂ ਦੇ ਨਿਸ਼ੁਲਕ ਦਰਸ਼ਨ

Haryana
ਚੰਡੀਗੜ੍ਹ, 10 ਮਾਰਚ- ਹਰਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੂਬੇ ਦੇ ਯੋਗ ਬਜੁਰਗ ਸ਼ਰਧਾਲੁਆਂ ਨੂੰ ਹੁਣ ਟੇ੍ਰਨ ਰਾਹੀਂ ਵੱਖ ਵੱਖ ਤੀਰਥ ਸਥਲਾਂ ਦੇ ਦਰਸ਼ਨ ਕਰਾਵੇਗੀ। ਇਸ ਦੇ ਲਈ ਹਰਿਆਣਾ ਸਰਕਾਰ ਅਤੇ ਆਈ.ਆਰ.ਸੀ.ਟੀ.ਸੀ. ਵਿੱਚਕਾਰ ਸਮਝੌਤਾ ਮੈਮੋ 'ਤੇ ਹਸਤਾਖਰ ਕੀਤੇ ਗਏ ਹਨ। ਸਰਕਾਰ ਵੱਲੋਂ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ ਅਤੇ ਆਈਆਰਸੀਟੀਸੀ ਵੱਲੋਂ ਸਰਕਲ ਰਿਜਨਲ ਮੈਨੇਜਰ ਸ੍ਰੀ ਹਰਜੋਤ ਸਿੰਘ ਸੰਧੂ ਨੇ ਐਮਓਯੂ 'ਤੇ ਹਸਤਾਖਰ ਕੀਤੇ। ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਯੋਗ ਬਜੁਰਗ ਸ਼ਰਧਾਲੁਆਂ ਨੂੰ ਵੱਖ ਵੱਖ ਤੀਰਥ ਸਥਲਾਂ ਦੀ ਮੁਫਤ ਯਾਤਰਾ ਕਰਵਾਉਣ ਲਈ ਹਰਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਹੁਣ ਤੱਕ ਵੱਖ ਵੱਖ ਜ਼ਿਲ੍ਹਿਆਂ ਤੋਂ ਹਰਿਆਣਾ ਟ੍ਰਾਂਸਪੋਰਟ ਵਿਭਾਗ ਦੀ ਵੋਲਵੋ ਬੱਸਾਂ ਰਾਹੀਂ ਹਜ਼ਾਰਾਂ ਯੋਗ ਬਜੁਰਗਾਂ ਨੂੰ ਅਯੋਧਿਆ ਸਮੇਤ ਵੱਖ ਵੱਖ ਤੀਰਥ ਸਥਲਾਂ ਦੇ ਮੁਫਤ ਦਰਸ਼ਨ ਕਰਵਾਏ ਜਾ ਚੁੱਕੇ ਹਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਆਦੇਸ਼...
ਹਰਿਆਣਾ ਦੇ ਕਰਮਚਾਰਿਆਂ ਅਤੇ ਪੇਨਸ਼ਨਰਾਂ ਨੂੰ ਪੰਜਾਬ ਦੇ ਚਾਰ ਵੱਡੇ ਹਸਪਤਾਲਾਂ ਵਿੱਚ ਮਿਲੇਗਾ ਇਲਾਜ-ਸਿਹਤ ਮੰਤਰੀ ਆਰਤੀ ਸਿੰਘ ਰਾਓ

ਹਰਿਆਣਾ ਦੇ ਕਰਮਚਾਰਿਆਂ ਅਤੇ ਪੇਨਸ਼ਨਰਾਂ ਨੂੰ ਪੰਜਾਬ ਦੇ ਚਾਰ ਵੱਡੇ ਹਸਪਤਾਲਾਂ ਵਿੱਚ ਮਿਲੇਗਾ ਇਲਾਜ-ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 10 ਮਾਰਚ- ਹਰਿਆਣਾ ਸਰਕਾਰ ਦੇ ਕਰਮਚਾਰਿਆਂ, ਪੇਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਜਨਾਂ ਲਈ ਸਿਹਤ ਸਹੂਲਤਾਂ ਨੂੰ ਹੋਰ ਬੇਹਤਰ ਬਨਾਉਣ ਦੀ ਦਿਸ਼ਾ ਵਿੱਚ ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਇੱਕ ਮਹਤੱਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਦੇ ਯਤਨਾਂ ਨਾਲ ਹੁਣ ਹਰਿਆਣਾ ਸਰਕਾਰ ਦੇ ਕਰਮਚਾਰਿਆਂ, ਪੇਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਜਨਾਂ ਨੂੰ ਪੰਜਾਬ ਦੇ ਚਾਰ ਪ੍ਰਮੁੱਖ ਹਸਪਤਾਲਾਂ ਵਿੱਚ ਉਪਚਾਰ ਦੀ ਸਹੂਲਤ ਮਿਲ ਸਕੇਗੀ। ਸਿਹਤ ਮੰਤਰੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਨੇ ਪੰਜਾਬ ਦੇ ਚਾਰ ਪ੍ਰਮੁੱਖ ਹਸਪਤਾਲਾਂ ਨੂੰ ਇਲਾਜ ਲਈ ਲਿਸਟਿਡ ਕੀਤਾ ਹੈ। ਇਨ੍ਹਾਂ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਐਂਡ ਰਿਸਰਚ ਸੇਂਟਰ, ਮੁੱਲਾਪੁਰ, ਪੰਜਾਬ ( ਇਹ ਟਾਟਾ ਮੇਮੋਰਿਅਲ ਸੇਂਟਰ ਮੁੰਬਈ ਦੀ ਯੂਨਿਟ ਹੈ ), ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ, ਪੰਜਾਬ ( ਇਹ ਵੀ ਟਾਟਾ ਮੇਮੋਰਿਅਲ ਸੇਂਟਰ ਮੁੰਬਈ ਦੀ ਯੂਨਿਟ ਹੈ ), ਰੀਜਨਲ ਸਪਾਇਨਲ ਇੰਜਰੀਜ ਸੇਂਟਰ, ਸੈਕਟਰ-70 ਮੋਹਾਲੀ ਅਤੇ ਪੰਜਾਬ ਇੰਸਟੀਟਯੂਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸ, ਫੇਜ-3 ਬੀ 1, ਸੈਕਟਰ-60 ਮੋਹਾਲੀ ਸ਼ਾਮਲ ਹਨ। ਇਨ੍ਹਾਂ ਹਸਪਤਾਲਾਂ ਵਿੱਚ ਕੈਂਸਰ...
ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਤਿਆਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਤਿਆਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 10 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਪਰਿਵਰਤਨ ਸੰਕਲਪ ਨੂੰ ਮਜਬੂਤ ਕਰਨ ਦਾ ਕੰਮ ਕਰੇਗੀ। ਉਨ੍ਹਾਂ ਨੇ ਪਾਰਦਰਸ਼ੀ ਸ਼ਾਸਨ, ਜਨਭਲਾਈਕਾਰੀ ਯੋਜਨਾਵਾਂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਵਿਕਾਸ ਅਧਾਰਿਤ ਰਾਜਨੀਤੀ ਦੇ ਮਹਤੱਵ 'ਤੇ ਜੋਰ ਦਿੱਤਾ। ਮੁੱਖ ਮੰਤਰੀ ਮੰਗਲਵਾਰ ਨੂੰ ਬੰਗਾਲ ਦੇ 24 ਪਰਗਨਾ ਦੇ ਕੁਲਪੀ ਵਿੱਚ ਪਰਿਵਰਤਨ ਯਾਤਰਾ ਦੌਰਾਨ ਆਯੋਜਿਤ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਵੱਡੀ ਗਿਣਤੀ ਵਿੱਚ ਮੌਜੁਦ ਲੋਕਾਂ ਨੂੰ ਧਨਵਾਦ ਕੀਤਾ ਅਤੇ ਭਰੋਸਾ ਜਤਾਇਆ ਕਿ ਦੇਸ਼ ਵਿੱਚ ਵਿਕਾਸ ਅਤੇ ਬਦਲਾਅ ਦੀ ਭਾਵਨਾ ਲਗਾਤਾਰ ਮਜਬੂਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਭੁਮੀ ਤੋਂ ਬੰਗਾਲ ਦੇ ਲੋਕਾਂ ਦੇ ਵਿੱਚ ਆਉਣ ਦਾ ਮੌਕਾ ਮਿਲਿਆ ਹੈ ਜਿਸ ਨੂੰ ਭੁਮੀ 'ਤੇ ਭਗਵਾਨ ਸ਼੍ਰੀਕ੍ਰਿਸ਼ਣ ਨੇ ਗੀਤਾ ਦਾ ਸੰਦੇਸ਼ ਦਿੱਤਾ।੦ ਮੁੱਖ ਮੰਤਰੀ ਨੇ ਕਿਹਾ ਕਿ ਬੰਗਾਲ ਮੱਛੀ ਪਾਲਕ ਕਿਸਾਨਾਂ ਦੀ ਧਰਤੀ ਹੈ। ਇੱਥੇ ਦੇ ਲੋਕਾਂ ਨੇ ਇਤਿਹਾਸ ਤੇ ਸਭਿਆਚਾਰ ਨੂੰ ਬਦਲਣ ਦਾ ਕੰਮ ਕੀਤਾ। ਬੰਗਾਲ...