Wednesday, February 11Malwa News
Shadow

Hot News

ਸਿਹਤ ਮੰਤਰੀ ਨੇ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਜ਼ੋਰ

ਸਿਹਤ ਮੰਤਰੀ ਨੇ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਜ਼ੋਰ

Hot News
ਲੁਧਿਆਣਾ, 31 ਜੁਲਾਈ - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੁਧਿਆਣਾ ਵਿੱਚ ਪਾਣੀ ਅਤੇ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਵਿੱਚ ਨਿਰਵਿਘਨ ਤਾਲਮੇਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰੇਕ ਅਧਿਕਾਰੀ ਕੋਲ ਕੇਸਾਂ ਦੇ ਸਾਰੇ ਵੇਰਵੇ, ਹੌਟਸਪੌਟ, ਨਮੂਨੇ ਅਤੇ ਹੋਰ ਜ਼ਰੂਰੀ ਜਾਣਕਾਰੀ ਆਸਾਨੀ ਨਾਲ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਡਾਇਰੀਆ, ਹੈਜ਼ਾ, ਹੈਪੇਟਾਈਟਸ-ਏ, ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਮੂਹਿਕ ਜ਼ਿੰਮੇਵਾਰੀ ਬਾਰੇ ਵੀ ਚਾਨਣ...
ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 30 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ  ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਰੀਆਂ ਵਿਭਾਗੀ ਯੋਜਨਾਵਾਂ ਅਤੇ ਮੁੱਦਿਆਂ 'ਤੇ ਵਿਚਾਰ-ਚਰਚਾ ਕਰਨ ਲਈ ਅੱਜ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਅਤੇ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਾਰਜਕਾਲ ਵਿੱਚ ਬੱਚਿਆਂ ਵਿੱਚ ਕੁਪੋਸ਼ਣ ਵਿੱਚ ਕਾਫੀ ਕਮੀ ਆਈ ਹੈ। ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਅੰਨਾਪੂਰਨਾ ਦੇਵੀ ਨੇ 26 ਜੁਲਾਈ ਨੂੰ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਇਸ ਬਾਰੇ ਪੁਸ਼ਟੀ ਕੀਤੀ ਕਿ ਪੰਜਾਬ ਵਿੱਚ ਬੱਚਿਆਂ ਵਿੱਚ ਸਟੰਟਿੰਗ 2022 ਵਿੱਚ 22.08% ਦੇ ਮੁਕਾਬਲੇ 2024 ਵਿੱਚ ਘਟ ਕੇ 17.65% ਹੋ ਗਈ ਹੈ, ਇਸੇ ਤਰ੍ਹਾਂ ਵੇਸਟਿੰਗ 9.54% ਤੋਂ ਘਟ ਕੇ 3.17% ਅਤੇ ਘੱਟ ਵਜ਼ਨ ਵਾਲੇ ਬੱਚਿਆਂ ਦ...
10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 30 ਜੁਲਾਈ, : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਹੋਟਲ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਕਲਰਕ ਨੇ ਉਸ ਕੋਲੋਂ 33,000 ਰੁਪਏ ਰਿਸ਼ਵਤ ਦੀ ਮੰਗ ਕੀਤੀ।ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰ...
ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ

Hot News
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸ. ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨ.ਆਰ.ਆਈ. ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਸਟੇਸ਼ਨ ਐਨ.ਆਰ.ਆਈ. ਨਾਲ ਰਾਬਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ। ਸ. ਧਾਲੀਵਾਲ ਨੇ ਇ...
ਕੈਬਨਿਟ ਮੰਤਰੀ ਖੁੱਡੀਆਂ ਨੇ ਅਪਗ੍ਰੇਡ ਕੀਤੇ ਸਿਵਲ ਪਸ਼ੂ ਹਸਪਤਾਲ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਖੁੱਡੀਆਂ ਨੇ ਅਪਗ੍ਰੇਡ ਕੀਤੇ ਸਿਵਲ ਪਸ਼ੂ ਹਸਪਤਾਲ ਦਾ ਕੀਤਾ ਉਦਘਾਟਨ

Hot News
ਮਲੋਟ / ਸ੍ਰੀ ਮੁਕਤਸਰ ਸਾਹਿਬ, 29 ਜੁਲਾਈ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੇਜੁਬਾਨ ਪਸ਼ੂਆਂ ਦੀ ਭਲਾਈ ਲਈ ਬਚਨਵੱਧ ਹੈ ਅਤੇ ਇਹਨਾਂ ਪਸ਼ੂਆਂ ਦੇ ਇਲਾਜ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ,  ਇਹ ਐਲਾਨ ਸ.ਗੁਰਮੀਤ ਸਿੰਘ ਖੁੱਡੀਆਂ ਪਸ਼਼ੂ ਪਾਲਣ ਮੰਤਰੀ ਪੰਜਾਬ ਨੇ ਅੱਜ ਪਿੰਡ ਖੁੱਡੀਆਂ ਵਿਖੇ ਪਸ਼ੂ ਹਸਪਤਾਲ ਦਾ ਅਪਗਰੇਡ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਉਹਨਾਂ ਕਿਹਾ ਕਿ ਇਸ ਪਸ਼ੂ ਹਸਪਤਾਲ ਦੇ ਅਪਗ੍ਰੇਡ ਕਰਨ ਨਾਲ ਲੱਗਦੇ ਪਿੰਡ ਚੰਨੂ, ਖੁੱਡੀਆ ਗੁਲਾਬ ਸਿੰਘ, ਆਧਨੀਆਂ, ਖੁੱਡੀਆਂ ਮਹਾਂ ਸਿੰਘ ਤੋਂ ਇਲਾਵਾ ਨੇੜੇ ਦੇ ਪਸ਼ੂ ਪਾਲਕਾਂ ਨੂੰ ਬਹੁਤ ਜਿ਼ਆਦਾ ਫਾਇਦਾ ਹੋਵੇਗਾ।ਉਹਨਾਂ ਕਿਹਾ ਕਿ ਇਸ ਪਸ਼ੂ ਹਸਪਤਾਲ ਵਿੱਚ ਸਰਕਾਰ ਵਲੋਂ ਸਾਰੀਆਂ ਬੁਨਿਆਦੀ ਸਹੂਲਤ ਉਪਲੱਧ ਕਰਵਾਈਆਂ ਗਈਆਂ ਹਨ ਅਤੇ ਇਥੇ ਪਸ਼ੂਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ।                                ਕੈਬਨਿਟ ਮੰਤਰੀ ਨੇ ਇਸ ਮੌਕੇ ਪਸ਼ੂ ਪਾਲਣ ਵਿਭਾਗ ਦੀਆਂ ਨਵੀਂਆਂ ਪਹਿਲਕਦਮੀਆਂ ਦੀ ਗੱਲ ਕਰਦਿਆਂ ਦੱਸਿਆ ਕਿ ਵਿਭਾਗ ਨੇ ਮੂੰਹ ਖੁਰ ਅਤੇ ਗਲਘੋਟੂ ਦੇ ਨਾਲ ਨਾਲ ਇਸ ਵਾਰ ਗਾਂਵਾਂ ਵਿਚ ਲੰਪੀ ...
ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ

ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ

Hot News
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਵਿਖੇ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਦੀ ਅਗਵਾਈ ਹੇਠ ਟੀਮ ਨੇ ਮੈਸਰਜ਼ ਦੰਦੀਵਾਲ ਬੀਜ ਭੰਡਾਰ, ਝੰਡੂਕੇ ਵਿਖੇ ਛਾਪਾ ਮਾਰ ਕੇ 6 ਲੱਖ ਰੁਪਏ ਦੀ ਕੀਮਤ ਦੇ ਕੁੱਲ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ ਹਨ। ਦੱਸਣਯੋਗ ਹੈ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਕ੍ਰੌਪ ਸਾਇੰਸ, ਮਾਰਸ਼ ਫਰਟੀਚੈਮ ਲਿਮਟਿਡ (ਮਾਰਕੀਟਿੰਗ) ਅਤੇ ਮਾਡਰਨ ਕ੍ਰੌਪ ਸਾਇੰਸ, ਕੈਨੇਸੀਆ ਕ੍ਰੌਪ ਕੈਮੀਕਲ ਪ੍ਰਾਈਵੇਟ ਲਿਮਟਿਡ ਅਤੇ ਕ੍ਰੋਪਵੈਲ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦਾ...
ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

Hot News
ਚੰਡੀਗੜ੍ਹ, 29 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰਾਜ ਦੇ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁੱਹਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਸ.ਬੈਂਸ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਪਾਣੀ ਤੋਂ ਕਈ ਕਈ ਰੋਗ ਹੋਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਵਿੱਚ ਸਾਫ਼ ਸੁਥਰਾ ਪੀਣ ਯੋਗ ਪਾਣੀ ਮੁੱਹਈਆ ਕਰਵਾਇਆ ਜਾਵੇ ਅਤੇ ਨਾਲ ਹੀ ਸਕੂਲ ਵਿੱਚ ਬਰਸਾਤੀ ਪਾਣੀ ਨਾ ਇਕੱਠਾ ਹੋਣ ਦਿੱਤਾ ਜਾਵੇ। ਇਸ ਸਬੰਧੀ ਅੱਜ ਸਿੱਖਿਆ ਵਿਭਾਗ ਵਲੋਂ ਸਾਰੇ ਸਕੂਲਾਂ ਦੇ ਸਕੂਲ ਮੁਖੀਆਂ/ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਸਾਫ-ਸਫਾਈ ਰੂਟੀਨ ਬੇਸਿਸ ਤੇ ਕਰਵਾਉਣ ਅਤੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਸਫਾਈ ਅਤੇ ਕਲੋਰੀਨੇਸ਼ਨ ਸਮੇਂ-ਸਮੇਂ ਤੇ ਕਰਵਾਈ ਜਾਵੇ।...
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ

Hot News
ਚੰਡੀਗੜ੍ਹ, ਜੁਲਾਈ 28 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਮੀਡੀਆ ਵਿੱਚ ਆਈਆਂ ਖਬਰਾਂ ਜਿਨ੍ਹਾਂ ਵਿਚ ਫਿਲੋਰ ਦੇ ਪਿੰਡ ਲਸਾੜਾ ਦੇ ਪ੍ਰਾਈਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਬੱਚਿਆਂ ਨੂੰ ਹੋਮਵਰਕ ਨਾ ਕਰਨ ਕਰਕੇ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਬਾਰੇ ਲਿਖਿਆ ਗਿਆ ਹੈ, ਦਾ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ, ਜਲ਼ੰਧਰ (ਦਿਹਾਤੀ) ਨੂੰ ਪੱਤਰ ਲਿਖ ਕੇ ਰੂਲਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ । ਇਸ ਤੋਂ ਇਲਾਵਾ ਪੱਤਰ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਰਿਪੋਰਟ 30 ਜੁਲਾਈ 2024 ਤੱਕ ਦੇਣ ਲਈ ਲਿਖਿਆ ਕਿਹਾ ਗਿਆ ਹੈ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿਮੀਡੀਆ ਵਿੱਚ ਦੀਆਂ ਖਬਰਾਂ ਅਨੁਸਾਰ ਫਿਲੌਰ ਦੇ ਨਜ਼ਦੀਕੀ ਪਿੰਡ ਲਸਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਬੱਚਿਆਂ ਵੱਲੋਂ ਹੋਮਵਰਕ ਪੂਰਾ ਨਾ ਕਰਨ 'ਤੇ ਉਥੋਂ ਦੇ ਅਧਿਆਪਕ ਨੇ ਬੱਚਿਆਂ ਨੂੰ ਥੱਪੜ ਮਾਰੇ ਅਤੇ ਡੰਡਿਆਂ ਨਾਲ ਕੁੱ...
-ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

-ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Hot News
ਫ਼ਰੀਦਕੋਟ 28 ਜੁਲਾਈ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ  ਹੱਲ ਦਾ ਆਸ਼ਵਾਸਨ ਵੀ ਦਿੱਤਾ । ਉਹਨਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਲਈ ਹਰ ਉਹ ਉਪਰਾਲਾ ਕਰ ਰਹੀ ਹੈ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਨੂੰ ਘਟਾਇਆ ਜਾ ਸਕੇ । ਉਹਨਾਂ ਦੱਸਿਆ ਕਿ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਅਫ਼ਸਰ ਅਤੇ ਦਫ਼ਤਰਾਂ ਦੇ ਕਰਮਚਾਰੀ ਖੁਦ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਹਨਾਂ ਦਾ ਨਿਪਟਾਰਾ ਕਰਦੇ ਹਨ । ਉਹਨਾਂ ਲੋਕਾਂ ਨੂੰ ਇਹਨਾਂ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵਲੋਂ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੇ ਮਕਸਦ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦ...
ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਅਰੋਤਾਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਅਰੋਤਾਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

Hot News
ਫਾਜ਼ਿਲਕਾ 28 ਜੁਲਾਈ 2024ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਸ੍ਰੀਮਤੀ ਨਵਦੀਪ ਕੌਰ ਵੱਲੋਂ ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਔਰਤਾਂ ਨੂੰ ਸਰਕਾਰ ਦੁਆਰਾ ਔਰਤਾਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ!ਸਖੀ ਸੈਂਟਰ ਇੰਚਾਰਜ ਗੌਰੀ ਸਚਦੇਵਾ ,ਡੀ.ਐਚ.ਈ.ਡਬਲਿਓ  ਅੰਕਿਤ , ਭਗਵੰਤ ਸਿੰਘ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪੀ.ਐਲ.ਵੀ ਪ੍ਰੀਤਮ ਸਿੰਘ  ਵੱਲੋਂ ਸਰਕਲ ਮੀਟਿੰਗ ਜਲਾਲਾਬਾਦ , ਚੱਕ ਅਰਾਈਆਂ ਵਾਲਾ , ਕੁਆੜਿਆ ਵਾਲੀ , ਮੰਨੇ ਕੇ ਅਤੇ ਪਿੰਡ ਰਾਣਾ ਵਿਖੇ ਮੇਲੇ ਦੌਰਾਨ  ਔਰਤਾਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਗਿਆ । ਇਸ ਜਾਗਰੂਕਤਾ ਮੁਹਿੰਮ ਅਧੀਨ ਇਸਤਰੀਆਂ ਨੂੰ ਉਹਨਾਂ ਦੇ ਅਧਿਕਾਰਾਂ ਤੇ ਸ਼ਿਕਾਇਤ ਹੈਲਪ ਲਾਈਨ ਨੰਬਰ ਦੀ ਜਾਣਕਾਰੀ ਦਿੱਤੀ ਗਈ।...