Tuesday, October 13Malwa News
Shadow

Hot News

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਵਲੋਂ ਐਮ.ਜੀ.ਐਨ. ਕਾਲਜ ਦਾ ਦੌਰਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਵਲੋਂ ਐਮ.ਜੀ.ਐਨ. ਕਾਲਜ ਦਾ ਦੌਰਾ

Hot News
ਜਲੰਧਰ, 28 ਅਗਸਤ - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਸਥਾਨਕ ਐਮ.ਜੀ.ਐਨ.ਕਾਲਜ ਜਲੰਧਰ ਦਾ ਦੌਰਾ ਕੀਤਾ ਗਿਆ ਜਿਥੋਂ ਉਹਨਾਂ ਨੇ ਸਾਲ 1989-1990 ਵਿੱਚ ਬੀ.ਐਡ ਕੀਤੀ ਸੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨੀਲੂ ਝਾਂਗੀ ਅਤੇ ਸਮੂਹ ਸਟਾਫ਼ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਨਿੱਘਾ ਸਵਾਗਤ ਕੀਤਾ ਗਿਆ।  ਇਸ ਮੌਕੇ ਐਮ.ਜੀ.ਐਨ. ਦੇ ਸਟਾਫ਼ ਨਾਲ ਰੂਬਰੂ ਹੁੰਦਿਆਂ ਉਹਨਾ ਨੇ ਦੱਸਿਆ ਕਿ ਅੱਜ ਕਾਲਜ ਵਿਖੇ ਆ ਕੇ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਇਨਾਮ ਵਿਜੇਤਾ ਸੂਚੀ ਵਿੱਚ ਆਪਣਾ ਨਾਮ ਦੇਖਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਾਲਜ ਸਟਾਫ਼ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਮ.ਜੀ.ਐਨ.ਕਾਲਜ ਨੂੰ ਸੂਬੇ ਵਿੱਚ ਵਿੱਦਿਆ ਦੇ ਮੰਦਿਰ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਪੂਰੀ ਲਗਨ ਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇ ਤਾਂ ਕਿ ਉਹ ਖੁਸ਼ਹਾਲ ਤੇ ਵਿਕਸਿਤ ਸੂਬੇ ਦੇ ਨਿਰਮਾਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ।    ਕੈਬਨਿਟ ਮੰਤਰੀ ਹਰਭ...
ਸ. ਸੰਧਵਾ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ

ਸ. ਸੰਧਵਾ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ

Hot News
ਕੋਟਕਪੂਰਾ 28 ਅਗਸਤ - ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ। ਸ. ਸੰਧਵਾ ਪੀਰ ਨਿਗਾਹੇ ਵਾਲਾ ਦੀ ਦਰਗਾਹ ਤੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਾਕ ਅਤੇ ਪਵਿੱਤਰ ਜਗ੍ਹਾ ਹੈ। ਇਥੇ ਲੋਕਾਂ ਦੀਆਂ  ਆਸਾਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ। ਉਨ੍ਹਾ ਕਿਹਾ ਕਿ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਇਥੇ ਨਤਮਸਤਕ ਹੋਣ ਆਉਂਦੀਆਂ ਹਨ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਵੱਲੋਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ। ਪਿੰਡ ਦੇ ਲੋਕਾਂ ਨੂੰ ਜੋ ਮੁਸ਼ਕਿਲਾਂ ਪੇਸ਼ ਆਉਂਦੀਆਂ, ਉਹ ਸੁਣੀਆਂ। ਇਸ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਪਿੰਡ ਵਿਚ ਖੇਡ ਗਰਾਊਂਡ ਬਣਾਉਣ ਦੀ ਮੰਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਗੇ ਰੱਖੀ, ਤਾਂ ਜੋ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਵੱਲ ਆਕਰਸ਼ਿਤ ਕੀਤਾ ਜਾ ਸਕੇ। ਸਪੀਕਰ ਸ. ਸੰਧਵਾਂ ਨੇ ਪਿੰਡ ਵਾਸੀਆਂ ਨੂੰ ਪਿੰਡ ਵਿਚ ...
ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਦਿਖਾਈ ਦਸਤਾਵੇਜੀ ਫਿਲਮ

ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਦਿਖਾਈ ਦਸਤਾਵੇਜੀ ਫਿਲਮ

Hot News
ਲੰਬੀ/ ਸ੍ਰੀ ਮੁਕਤਸਰ ਸਾਹਿਬ, 28 ਅਗਸਤ :    ਪੰਜਾਬ ਸਰਕਾਰ ਵੱਲੋਂ ਸ੍ਰੀ  ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ—ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼...
ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

Hot News
ਚੰਡੀਗੜ੍ਹ, 28 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 220ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।   ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 220ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65,657 ਹੋ ਗਈਆਂ। ਇਸ ਤੋਂ ਇਲਾਵਾ 200 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈ...
ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

Hot News
ਚੰਡੀਗੜ੍ਹ; 28 ਅਗਸਤ 2026: ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ, ਜਿਸ ਦੌਰਾਨ ਉਨ੍ਹਾਂ ਦੇ ਇਲਾਜ, ਸਿਹਤ ਅਤੇ ਹਸਪਤਾਲ ਵਿੱਚ ਮਿਲੇ ਤਜਰਬੇ ਬਾਰੇ ਪੁੱਛਿਆ ਗਿਆ। ਉਨ੍ਹਾਂ ਲਈ ਇਹ ਫ਼ੋਨ ਇਸ ਗੱਲ ਦਾ ਭਰੋਸਾ ਦੇਣ ਵਾਲਾ ਸੀ ਕਿ ਡਿਸਚਾਰਜ ਤੋਂ ਬਾਅਦ ਵੀ ਸਰਕਾਰ ਉਨ੍ਹਾਂ ਨਾਲ ਜੁੜੀ ਹੋਈ ਹੈ। ਹਰਦੇਵ ਸਿੰਘ ਨੇ ਕਿਹਾ, “ਮੈਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਮਿਲਿਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਇਹ ਪੁੱਛਣ ਲਈ ਫ਼ੋਨ ਕੀਤਾ ਕਿ ਮੈਂ ਠੀਕ ਹਾਂ ਜਾਂ ਨਹੀਂ।” ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਾ ਸਿਰਫ਼ ਕੈਸ਼ਲੈੱਸ ਇਲਾਜ ਯਕੀਨੀ ਬਣਾਉਂਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਆਰਥਿਕ ਬੋਝ ਤੋਂ ਬਚਾਇਆ, ਸਗੋਂ ਘਰ ਪਰਤਣ ਤੋਂ ਬਾਅਦ ਵੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੇ ਮੇਰੇ ਇਲਾਜ, ਮੇਰੀ ਸਿਹਤ, ਮੈਨੂੰ ਆਈ ਕਿਸੇ ਵੀ ਪ...
ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Hot News
ਧੂਰੀ, 27 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਮਾਤਾ ਹਰਪਾਲ ਕੌਰ ਨੇ ਅੱਜ ਸਵਰਗੀ ਨੇਹਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਦੁੱਖਦਾਈ ਘੜੀ ਵਿੱਚ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੇਹਾ ਦੀ ਬੇਵਕਤੀ ਮੌਤ ਬਹੁਤ ਹੀ ਦੁਖਦਾਈ ਅਤੇ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਹੈ। ਮਾਤਾ ਹਰਪਾਲ ਕੌਰ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਅਤੇ ਸਮੁੱਚੀ ਸਰਕਾਰ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨੇਹਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਧੂਰੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।...
ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

Hot News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ ਕਰਵਾਏ ਗਏ 8ਵੇਂ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਦੇ ਅਧਿਆਤਮਿਕ ਅਤੇ ਸਮਾਜਿਕ ਉੱਥਾਨ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਕਿਰਤ ਦੀ ਮਹੱਤਤਾ ਤੇ ਸਖ਼ਤ ਮਿਹਨਤ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੱਬੇ-ਕੁਚਲੇ ਅਤੇ ਕਮਜ਼ੋਰ ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮੂਹ ਪੰਜਾਬੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮੂਹ ਪੰਜਾਬੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ

Hot News
ਚੰਡੀਗੜ੍ਹ, 27 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰੱਖੜੀ ਦੇ ਸ਼ੁਭ ਅਵਸਰ ’ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸਨੇਹ ਦੇ ਪਵਿੱਤਰ ਤੇ ਅਟੁੱਟ ਰਿਸ਼ਤੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਰਵਾਇਤੀ ਤਿਉਹਾਰ ਦਾ ਸਾਡੇ ਅਮੀਰ ਇਤਿਹਾਸਕ ਅਤੇ ਸੱਭਿਆਚਾਰਕ ਵਿਰਸੇ ਨਾਲ ਡੂੰਘਾ ਸਬੰਧ ਹੈ। ਸਪੀਕਰ ਸੰਧਵਾਂ ਨੇ ਹਰੇਕ ਭਰਾ ਨੂੰ ਆਪਣੀ ਭੈਣ ਦੀ ਜੀਵਨ ਭਰ ਰੱਖਿਆ, ਦੇਖਭਾਲ ਅਤੇ ਸਾਥ ਦੇਣ ਦਾ ਪ੍ਰਣ ਲੈ ਕੇ ਇਸ ਤਿਉਹਾਰ ਦੀ ਅਸਲ ਭਾਵਨਾ ਦਾ ਸਤਿਕਾਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਰੇਕ ਭਰਾ ਦਾ ਇਹ ਯਕੀਨੀ ਬਣਾਉਣਾ ਨੈਤਿਕ ਫਰਜ਼ ਹੈ ਕਿ ਉਸਦੀ ਭੈਣ ਨੂੰ ਕਦੇ ਕਿਸੇ ਮੁਸ਼ਕਲ ਜਾਂ ਦੁੱਖ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਓ ਅਸੀਂ ਮਿਲ ਕੇ ਸਮਾਜ ਵਿੱਚ ਆਪਸੀ ਸਤਿਕਾਰ ਅਤੇ ਸੁਰੱਖਿਆ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰੀਏ। ਸ. ਸੰਧਵਾਂ ਨੇ ਇਸ ਖ਼ੁਸ਼ੀ ...
ਗੈਂਗਸਟਰਾਂ ‘ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ

Hot News
ਚੰਡੀਗੜ੍ਹ, 27 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 219ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 608 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 219ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 397 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65,327 ਹੋ ਗਈਆਂ। ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰ...
ਨੰਗਲ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਨੰਗਲ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

Hot News
ਨੰਗਲ 27 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨੰਗਲ ਦੇ ਪਿੰਡ ਭਾਲੋਵਾਲ, ਭਲਾਣ ਤੇ ਐਲਗਰਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ...