Sunday, March 29Malwa News
Shadow

Hot News

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

Hot News
ਤਰਨ ਤਾਰਨ, 11 ਫਰਵਰੀ :            2012 ਬੈਚ ਦੇ ਸੀਨੀਅਰ ਪੀ. ਸੀ. ਐਸ ਅਫ਼ਸਰ ਸੁਰਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਉਲੀਕੇ ਜਾ ਰਹੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਲੋਕਾਂ ਨੂੰ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਨੂੰ ਉਨ੍ਹਾਂ ਤੱਕ ਪਹੁੰਚਾਉਣਾ ਵਿਸ਼ੇਸ਼ ਤਰਜੀਹ ਹੋਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰ ਦੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦ-ਭਾਵ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰ...
ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ

ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ

Hot News
ਮਾਲੇਰਕੋਟਲਾ, 11 ਫਰਵਰੀ:-        ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਵੱਡੇ ਸੱਭਿਆਚਾਰਕ ਅਤੇ ਸਮਾਜਿਕ ਸਮਾਗਮ ਨੂੰ ਸ਼ਾਂਤੀਪੂਰਵਕ, ਸੁਚਾਰੂ ਅਤੇ ਯਾਦਗਾਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ, ਸਫ...
ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

Hot News
ਬਰਨਾਲਾ, 11 ਫਰਵਰੀ-         ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ।   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲੀਸ ਅਧਿਕਾਰੀਆਂ ਨੂੰ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਨੂੰ ਅੰਡਰ ਬ੍ਰਿਜ ਤੋਂ ਅੱਗੇ ਨਵੇਂ ਸਿਨੇਮੇ ਕੋਲ ਲਾਈਟਾਂ ਸਬੰਧੀ ਅਤੇ ਜੌੜੇ ਪੰਪਾਂ ਤੋਂ ਸ਼ਕਤੀ ਕਲਾਂ ਮੰਦਰ ਨੇੜੇ ਰੇਲਵੇ ਸਟੇਸ਼ਨ ਤੱਕ ਡੀਵਾਈਡਰ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਮਾਰਕੀਟ ਕਮੇਟੀ ਨੂੰ ਗੱਡਾਖਾਨਾ ਚੌਕ ਦੀ ਪਾਰਕਿੰਗ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ।ਓਨ੍ਹਾਂ ਵੱਖ ਵੱਖ ਵਿਦਿਅਕ ਅਦਾਰਿਆਂ ਨੇੜੇ ਟ੍ਰੈਫ਼ਿਕ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਬੈਰੀਕੇਡਿੰਗ/ਸਪੀਡ ਬਰੇਕਰ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ।ਇਸ ਮੌਕੇ ਉਨ੍ਹਾਂ ਨਗਰ ਨਿਗਮ ਅਤੇ ਟ੍ਰੈਫਿਕ ਪੁਲੀਸ ਨੂੰ ਟ੍ਰੈਫ਼ਿਕ ਨੇਮਾਂ ਦੀ ਪਾਲਣਾ ਕਰਵਾਉਣ, ਸਮੇਂ ਸਮੇਂ 'ਤੇ ਸਬੰਧਤ ਧਿਰਾਂ ...
ਸੁਰੱਖਿਅਤ ਇੰਟਰਨੈੱਟ ਦਿਵਸ: ਲੋਕ ਆਪਣੇ ਆਪ ਨੂੰ ਡਿਜੀਟਲ ਤੌਰ ‘ਤੇ ਸੁਰੱਖਿਅਤ ਰੱਖਣ, ਸ਼ੱਕੀ ਲਿੰਕ ‘ਤੇ ਕਲਿਕ ਨਾ ਕਰਨ: ਡੀਆਈਓ

ਸੁਰੱਖਿਅਤ ਇੰਟਰਨੈੱਟ ਦਿਵਸ: ਲੋਕ ਆਪਣੇ ਆਪ ਨੂੰ ਡਿਜੀਟਲ ਤੌਰ ‘ਤੇ ਸੁਰੱਖਿਅਤ ਰੱਖਣ, ਸ਼ੱਕੀ ਲਿੰਕ ‘ਤੇ ਕਲਿਕ ਨਾ ਕਰਨ: ਡੀਆਈਓ

Hot News
ਬਰਨਾਲਾ, 10 ਫਰਵਰੀ-    ਦਸ ਫਰਵਰੀ ਨੂੰ ਸੁਰੱਖਿਅਤ ਇੰਟਰਨੈੱਟ ਦਿਨ ਵਜੋਂ ਮਨਾਉਂਦਿਆਂ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਦਫ਼ਤਰ (ਐਨਆਈਸੀ ਬਰਨਾਲਾ) ਵੱਲੋਂ ਸੁਰੱਖਿਅਤ ਤਰੀਕੇ ਨਾਲ ਇੰਟਰਨੈੱਟ ਦੀ ਵਰਤੋਂ ਕਰਨ ਸਬੰਧੀ ਜਾਗਰੂਕਤਾ ਭਾਸ਼ਣ ਕਰਵਾਏ ਗਏ।ਇਸ ਸਬੰਧੀ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਅਤੇ ਸਕੂਲ ਆਫ਼ ਐਮੀਨੈਂਸ, ਬਰਨਾਲਾ ਵਿਖੇ ਜਾਗਰੂਕਤਾ ਭਾਸ਼ਣ ਕਰਵਾਏ ਗਏ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸੂਚਨਾ ਅਤੇ ਵਿਗਿਆਨ ਅਫਸਰ ਸ੍ਰੀ ਜੋਨੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ 'ਚ ਜਿੱਥੇ ਮੋਬਾਈਲ ਫੋਨ ਇਕ ਲੋੜ ਬਣ ਚੁੱਕੀ ਹੈ ਉੱਥੇ ਇਹ ਵੀ ਜ਼ਰੂਰੀ ਹੈ ਕਿ ਅਸੀਂ ਇਸ ਦੀ ਵਰਤੋਂ ਸਮਝਦਾਰੀ ਅਤੇ ਸੰਜਮ ਨਾਲ ਕਰੀਏ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੇ ਸ਼ੱਕੀ ਲਿੰਕ ਉੱਤੇ ਕਲਿਕ ਨਹੀਂ ਕਰਨਾ ਚਾਹੀਦਾ ਅਤੇ ਕਿਸੇ ਵੀ ਮੋਬਾਈਲ ਐਪ ਨੂੰ ਇੰਸਟਾਲ ਕਰਦੇ ਸਮੇਂ ਬੇਲੋੜੀ ਪਰਮਿਸ਼ਨ ਨਾ ਦਿੱਤੀ ਜਾਵੇ। ਕਿਸੇ ਵੀ ਮਾਧਿਅਮ ਰਾਹੀਂ ਅਣਜਾਣ ਨੰਬਰਾਂ ਤੋਂ ਪ੍ਰਾਪਤ ਹੋਣ ਵਾਲੀ .apk ਫਾਈਲ ਨੂੰ ਇੰਸਟਾਲ ਨਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਸੰਵੇਦਨਸ਼ੀਲ ਜਾਣਕਾਰੀ ਜਿਵੇਂ ਕਿ ਓ ਟੀ ਪੀ, ਆਧਾਰ, ਪੈਨ ਜਾਂ ...
61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਗੂਵਾਲ ਤੇ ਬਲੱਗਣ ਵਿੱਚ ਸੜਕਾਂ ਦਾ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ

61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਗੂਵਾਲ ਤੇ ਬਲੱਗਣ ਵਿੱਚ ਸੜਕਾਂ ਦਾ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ

Hot News
ਗੁਰਦਾਸਪੁਰ, 10 ਫਰਵਰੀ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਅਧੀਨ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਯਕੀਨੀ ਬਣਾਇਆ ਗਿਆ ਹੈ। ਪਿੰਡਾਂ ਵਿੱਚ ਨਿਰੰਤਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਅੱਜ ਪਿੰਡ ਚੱਗੂਵਾਲ ਵਿਖੇ 40 ਲੱਖ ਰੁਪਏ ਅਤੇ ਪਿੰਡ ਬਲੱਗਣ ਵਿਖੇ 21.5 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪੰਜਾਬ ਮੁੜ ਤੋਂ ਵਿਕਾਸ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਸ੍ਰੀ ਰਮਨ ਬਹਿਲ ਨੇ ਹਲਕੇ ਅੰਦਰ ਕਰਵਾਏ ਜਾ ਰਹੇ ਲਗਾਤਾਰ ਵਿਕਾਸ ਵਿਕਾਸ ਕਾਰਜਾਂ ਲਈ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਗੁਰਦਾਸ...
ਗੈਂਗਸਟਰਾਂ ‘ਤੇ ਵਾਰ’: ‘ਆਪਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ’: ‘ਆਪਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 10 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ 'ਆਪ੍ਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2706 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜ...
ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

Hot News
*ਚੰਡੀਗੜ੍ਹ,10 ਫ਼ਰਵਰੀ:*- ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ 'ਤੇ ਉਠਾਏ ਜਾਣ ਪਿੱਛੋਂ ਕੇਂਦਰੀ ਖਣਨ ਮੰਤਰਾਲੇ ਦੇ ਕੌਮੀ ਮਿਨਰਲ ਐਕਸਪਲੋਰੇਸ਼ਨ ਐਂਡ ਡਿਵੈਲਪਮੈਂਟ ਟਰੱਸਟ ਦੀ ਪ੍ਰਾਜੈਕਟ ਸੈਂਕਸ਼ਨਿੰਗ ਕਮੇਟੀ ਦੀ 9 ਫ਼ਰਵਰੀ, 2026 ਨੂੰ ਹੋਈ ਮੀਟਿੰਗ ਦੌਰਾਨ ‘‘ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਵਾੜਿਆਂਵਾਲੀ ਖੇਤਰ ਵਿੱਚ ਪੋਟਾਸ਼ ਲਈ ਖੋਜ ਸਰਵੇਖਣ ਜੀ-4’’ ਸਿਰਲੇਖ ਵਾਲੇ ਨਵੇਂ ਖੋਜ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਪ੍ਰਾਜੈਕਟ ਮਿਨਰਲ ਐਕਸਪਲੋਰੇਸ਼ਨ ਐਂਡ ਕੰਸਲਟੈਂਸੀ ਲਿਮਟਿਡ ਵੱਲੋਂ 21 ਮਹੀਨਿਆਂ ਦੀ ਮਿਆਦ ਅੰਦਰ 1903.11 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ 48.0 ਵਰਗ ਕਿਲੋਮੀਟਰ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਯੋਜਨਾ ਅਨੁਸਾਰ 9 ਮਹੀਨਿਆਂ ਬਾਅਦ ਪ੍ਰਾਜੈਕਟ ਦੀ ਸਮੀਖਿਆ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ 3200 ਮੀਟਰ ਦੇ ਗ...
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ

Hot News
ਚੰਡੀਗੜ੍ਹ, 10 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਮੁਲਜ਼ਮ ਨੂੰ ਆਰਡੀਐਕਸ ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਆਈਐਸਆਈ -ਸਮਰਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਉਰਫ਼ ਗੱਜੂ ਵਾਸੀ ਚਮਰੰਗ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਇੱਕ ਸੈਲੂਨ ਵਿੱਚ ਸਹਾਇਕ ਵਜੋਂ ਕੰਮ ਕਰਦਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਖੁਲਾ...
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

Hot News
ਅੰਮ੍ਰਿਤਸਰ, 10 ਫਰਵਰੀ   -ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਤੇ ਡਾ. ਜਸਬੀਰ ਸਿੰਘ ਸੰਧੂ ਵਿਧਾਇਕ ਅੰਮ੍ਰਿਤਸਰ ਪੱਛਮੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬ੍ਰਿਗੇਡੀਅਰ ਐੱਸ.ਐੱਸ. ਜਾਮਵਾਲ, ਕਮਾਂਡਰ 54 ਇੰਨਫੈਂਟਰੀ ਬ੍ਰਿਗੇਡ, ਕਰਨਲ ਸੁਮਿਤ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐੱਸ.ਡੀ.ਐੱਮ. ਸ. ਮਨਕੰਵਲ ਸਿੰਘ ਚਾਹਲ, ਕਰਨਲ ਹਰਿੰਦਰ ਸਿੰਘ, ਕਰਨਲ ਕੁਲਦੀਪ ਸਿੰਘ ਨੇ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ’ਤੇ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

Hot News
ਚੰਡੀਗੜ੍ਹ, 10 ਫਰਵਰੀ:- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਿੱਖਿਆ ਦੀ ਗੁਣਵੱਤਾ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਲਈ ਵਿਦਿਆਰਥੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ। ਸਕੂਲ ਦਾ ਵਿਆਪਕ ਦੌਰਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਸ. ਬੈਂਸ ਨੇ ਇਸ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਅਤਿ-ਆਧੁਨਿਕ ਇਨਡੋਰ ਸਪੋਰਟ...