Monday, November 17Malwa News
Shadow

Hot News

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

Hot News
ਚੰਡੀਗੜ੍ਹ, 26 ਜੂਨ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ ਅਤੇ ਭਾਈ ਬਲਦੀਪ ਸਿੰਘ ਜੀ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ' ਗਾਵਨੀ ' ਅਧੀਨ ਪ੍ਰਸਤਾਵ ਦਿੱਤਾ ਜਿਸ ਵਿੱਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਵੱਖ-ਵੱਖ ਦੇਸ਼ਾਂ ਦੀਆਂ 31 ਮਹਿਲਾ ਰਾਗੀਆਂ ਦੁਆਰਾ 31 ਰਾਗਾਂ ਦਾ ਉਚਾਰਨ ਕੀਤਾ ਜਾਵੇਗਾ। ਧਾਰਮਿਕ ਆਜ਼ਾਦੀ, ਬਹੁਲਵਾਦ ਅਤੇ ਮਨੁੱਖੀ ਮਾਣ ਲਈ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ ਵਿਸ਼ਵ ਨਾਗਰਿਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ। ਇਸ ਮੁਲਾਕਾਤ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ਕਿਹਾ ਕਿ ਇਹ 31 ਮਹਿਲਾ ਰਾਗੀ ਭਾਰਤ ਦੇ 9 ਵੱਖ-ਵੱਖ ਸ਼ਹਿਰਾਂ ਅਤੇ ਪੰਜਾਬ ਦੇ 7 ਵੱਖ-ਵੱਖ ਸ਼ਹਿਰਾਂ ਵਿੱਚ ਗੁਰੂ ਕੀਰਤਨ ਕਰਨਗੀਆਂ। ਉਨ੍ਹਾਂ ਆਪਣੇ ਇਸ ਮਨੋਰਥ 'ਤੇ ਚਾਨਣਾ ਪਾਇਆ ਕਿ ਲੋਕ ਗੁਰਬਾਣੀ ਦੇ ਸ਼ਬਦਾਂ ਨਾਲ ਜੁੜਨਗੇ ਜੋ ਸਦੀਵੀ ਖੁਸ਼ੀ ਦਿੰਦੇ ਹਨ ਅਤੇ ਇਸ ਸ਼ਤਾ...
ਨਸ਼ਿਆਂ ਦੇ ਖਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ ਹੈ-ਵਿਧਾਇਕ ਸ਼ੈਰੀ ਕਲਸੀ

ਨਸ਼ਿਆਂ ਦੇ ਖਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ ਹੈ-ਵਿਧਾਇਕ ਸ਼ੈਰੀ ਕਲਸੀ

Hot News
ਬਟਾਲਾ, 26 ਜੂਨ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਮਾਨ ਸਰਕਾਰ ਦੀ ਜੰਗ ਜਾਰੀ ਹੈ ਅਤੇ ਨਸ਼ੇ ਦੀ ਤਸਕਰੀ ਨਾਲ ਜੁੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੇ 116ਵੇਂ ਦਿਨ ਪੂਰੇ ਕੀਤੇ ਹਨ ਇਹ ਜੰਗ ਨਿਰੰਤਰ ਜਾਰੀ ਹੈ। ਉਨਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ, ਅਫੀਮ ਅਤੇ ਡਰੱਗ ਮਨੀ ਬਰਾਮਦ ਕੀਤੀ ਜਾ ਰਹੀ ਹੈ। ਇਸ ਦੇ ਨਾਲ 116 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,185 ਹੋ ਗਈ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ,&nb...
ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

Hot News
ਚੰਡੀਗੜ੍ਹ, 25 ਜੂਨ: ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ। ਸ. ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਅੱਜ ਇੱਥੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਸਕੀਮਾਂ ਅਤੇ ਸਾਉਣੀ ਸੀਜ਼ਨ ਦੇ ਕਾਰਜਾਂ ਦਾ ਜਾਇਜ਼ਾ ਲਿਆ। ਗੁਣਵੱਤਾ ਕੰਟਰੋਲ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਟੀਚਿਆਂ ਤੋਂ ਪਛੜਨ ਅਤੇ ਮਾੜੇ ਪ੍ਰਦਰਸ਼ਨ ਵਾਲੇ ਜ਼ਿਲ੍ਹਿਆਂ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਡਿਫਾਲਟਰ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਅਤੇ ਖੇਤੀਬਾੜੀ ਸਮੱਗਰੀ ਦੀ ਸੈਂਪਲਿੰਗ ਪ੍ਰਕਿਰਿਆ ਦੀ ਹਫ਼ਤਾਵਾਰੀ ਸਮੀਖਿਆ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਸ. ...
ਨੀਟ ਪ੍ਰੀਖਿਆ ਵਿੱਚ 171ਵਾਂ ਰੈਂਕ ਹਾਸਲ ਕਰਨ ਵਾਲੇ ਜਤਿਨ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਹੌਂਸਲਾ ਅਫਜ਼ਾਈ

ਨੀਟ ਪ੍ਰੀਖਿਆ ਵਿੱਚ 171ਵਾਂ ਰੈਂਕ ਹਾਸਲ ਕਰਨ ਵਾਲੇ ਜਤਿਨ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਹੌਂਸਲਾ ਅਫਜ਼ਾਈ

Hot News
ਮਲੋਟ, 24 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐਸ.ਸੀ. ਕੈਟੇਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ 171ਵਾਂ ਰੈਂਕ ਹਾਸਲ ਕਰਨ ਵਾਲੇ ਵਾਰਡ ਨੰਬਰ 19, ਗੁਰੂ ਰਵਿਦਾਸ ਨਗਰ ਮਲੋਟ ਦੇ ਨੌਜਵਾਨ ਜਤਿਨ ਦੇ ਘਰ ਪਹੁੰਚ ਕੇ ਉਸਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਜਤਿਨ ਨੂੰ ਨਕਦ ਸਹਾਇਤਾ ਰਾਸ਼ੀ ਭੇਂਟ ਕਰਨ ਦੇ ਨਾਲ-ਨਾਲ ਉਸਨੂੰ ਡਾਕਟਰੀ ਦੀ ਪੜ੍ਹਾਈ ਲਈ ਲੋੜੀਂਦੀਆਂ ਕਿਤਾਬਾਂ ਮੁਫ਼ਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਜਤਿਨ ਨੂੰ ਹਾਰਦਿਕ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਨੀਟ ਪ੍ਰੀਖਿਆ ‘ਚ ਇਸ ਸ਼ਾਨਦਾਰ ਸਫਲਤਾ ਤੋਂ ਬਾਅਦ ਜਤਿਨ ਨੂੰ ਸੁਨਹਿਰੀ ਭਵਿੱਖ ਲਈ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ...
ਭਾਰਤ ਦੀ ਰਾਜਨੀਤੀ ਵਿਚ ਅੱਜ ਤੋ ਹੋਈ ਨਵੇ ਅਧਿਆਏ ਦੀ ਸੁਰੂਆਤ- ਹਰਜੋਤ ਬੈਂਸ

ਭਾਰਤ ਦੀ ਰਾਜਨੀਤੀ ਵਿਚ ਅੱਜ ਤੋ ਹੋਈ ਨਵੇ ਅਧਿਆਏ ਦੀ ਸੁਰੂਆਤ- ਹਰਜੋਤ ਬੈਂਸ

Hot News
ਨੰਗਲ 23 ਜੂਨ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਅੱਜ ਦੇਸ਼ ਦੀ ਰਾਜਨੀਤੀ ਵਿੱਚ ਨਵੇ ਅਧਿਆਏ ਦੀ ਸੁਰੂਆਤ ਹੋਈ ਹੈ। ਪੰਜਾਬ ਦੀ ਸਭ ਤੋ ਅਰਬਨ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਨੂੰ ਮਿਸਾਲੀ ਜਿੱਤ ਮਿਲੀ ਹੈ, ਉਸ ਦੇ ਨਾਲ ਹੀ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਗੁਜਰਾਤ ਉਹ ਭੂਮੀ ਹੈ, ਜਿਸ ਨੂੰ ਭਾਰਤੀ ਜਨਤਾ ਪਾਰਟੀ ਦੀ ਜਨਮ ਭੂਮੀ ਕਿਹਾ ਜਾਂਦਾ ਹੈ, ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਆਪਣੀ ਭੂਮੀ ਜਿਸ ਤੇ ਪਿਛਲੇ 25 ਸਾਲ ਤੋਂ ਭਾਂਜਪਾ ਦਾ ਸਾਸ਼ਨ ਹੈ, ਉਥੇ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਚੱਡ ਲਹਿਰਾ ਕੇ ਦੇਸ਼ ਦੀ ਰਾਜਨੀਤੀ ਵਿੱਚ ਨਵੇ ਬਦਲਾਓ ਦਾ ਮੁੱਢ ਬੰਨਿਆ ਹੈ। ਜਿਸ ਦੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਦੇਸ਼ ਦਾ ਹਰ ਆਮ ਆਦਮੀ ਪਾਰਟੀ ਦੀ ਸੋਚ ਤੇ ਪਹਿਰਾ ਦੇਣ ਵਾਲਾ ਵੋਟਰ/ਨਾਗਰਿਕ ਵਧਾਈ ਦਾ ਪਾਤਰ ਹੈ।    ਅੱਜ ਨੰਗਲ ਵਿ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ

Hot News
ਲੁਧਿਆਣਾ, 23 ਜੂਨ 2025 ਅੱਜ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਹਾਲੀਆ ਚੋਰੀ ਦੀਆਂ ਘਟਨਾਵਾਂ, ਵਿਸ਼ੇਸ਼ ਕਰਕੇ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣ ਚੋਰੀ ਹੋਣ ਦੇ ਮਾਮਲੇ ਦੀ ਗੰਭੀਰ ਨੋਟਿਸ ਲੈਂਦੇ ਹੋਏ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਕਸੂਰਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਰਵਜਨਕ ਸਿਹਤ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਸਿਹਤ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਧਾ ਫੀਡਬੈਕ ਲਿਆ। ਉਨ੍ਹਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਸਿਹਤ ਸੰਰਚਨਾ ਨੂੰ ਬਿਹਤਰ ਬਣਾਉਣ ਅਤੇ ਹਰ ਕਿਸੇ ਲਈ ਗੁਣਵੱਤਾਪੂਰਕ ਇਲਾਜ ਸੂਨਿਸ਼ਚਤ ਕਰਨ ਲਈ ਵਚਨਬੱਧ ...
ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 23 ਜੂਨ: ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਮੰਜ਼ੂਰ ਕੀਤੀ ਇਹ ਰਾਸ਼ੀ ਜਲਦ ਹੀ ਮੁੱਖ ਇੰਜੀਨੀਅਰ, ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਭਵਨ ਦੇ ਨਿਰਮਾਣ ਕਾਰਜ ਨੂੰ ਤੇਜੀ ਨਾਲ ਪੂਰਾ ਕਰਵਾਇਆ ਜਾ ਸਕੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.93 ਕਰੋੜ ਰੁਪਏ ਦਾ ਐਸਟੀਮੇਟ ਪਾਸ ਹੋਇਆ ਸੀ, ਜਿਸ ਵਿੱਚੋਂ 60 ਲੱਖ ਰੁਪਏ ਪਹਿਲਾਂ ਹੀ...
 ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

 ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

Hot News, Local
ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ ਵਾਸੀ ਧਾਰੀਵਾਲ, ਅੰਮ੍ਰਿਤਸਰ,ਜੋ ਮੌਜੂਦਾ ਸਮੇਂ ਭਾਰਤੀ ਫੌਜ ਦੇ ਜਵਾਨ ਵਜੋਂ ਜੰਮੂ ਵਿਖੇ ਤਾਇਨਾਤ ਹੈ ਅਤੇ ਉਸਦੇ ਸਾਥੀ ਸਾਹਿਲ ਮਸੀਹ ਉਰਫ਼ ਸ਼ਾਲੀ, ਜੋ ਕਿ ਅੰਮ੍ਰਿਤਸਰ ਦੇ ਧਾਰੀਵਾਲ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਆਈ.ਐਸ.ਆਈ. ਦੇ ਕਾਰਕੁੰਨਾਂ ਨਾਲ ਸਿੱਧੇ ਸ...
ਸਪੀਕਰ ਸ. ਸੰਧਵਾਂ ਨੇ ਵੱਖ-ਵੱਖ ਧਾਰਮਿਕ / ਸਮਾਜਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸ. ਸੰਧਵਾਂ ਨੇ ਵੱਖ-ਵੱਖ ਧਾਰਮਿਕ / ਸਮਾਜਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

Hot News
ਕੋਟਕਪੂਰਾ 22 ਜੂਨ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।  ਉਨ੍ਹਾਂ ਅੱਜ ਕੋਟਕਪੂਰਾ ਵਿਖੇ ਸਵ. ਮੋਹਨਜੀਤ ਕੌਰ ਅਤੇ ਪਿੰਡ ਖਾਰਾ ਵਿਖੇ ਜਸਵਿੰਦਰ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।  ਇਸ ਤੋਂ ਇਲਾਵਾ ਉਨ੍ਹਾਂ ਕੋਟਕਪੂਰਾ ਵਿਖੇ ਸਵ.ਸੰਤਰੋ ਦੇਵੀ, ਹਰਿੰਦਰਾ ਨਗਰ ਫਰੀਦਕੋਟ ਵਿਖੇ ਸਵ. ਅਮਰਜੀਤ ਕੌਰ,ਪਿੰਡ ਬਹਿਬਲ ਖੁਰਦ ਵਿਖੇ ਸਵ. ਗਿਆਨੀ ਗੁਰਮੇਲ ਸਿੰਘ ਨਿਆਮੀਵਾਲਾ, ਗੁਰਦੁਆਰਾ ਬਾਬਾ ਜੈਤੇਆਣਾ ਸਾਹਿਬ ਜੈਤੋ ਵਿਖੇ ਜਗਦੀਸ਼ ਕੌਰ, ਘਣੀਏ ਵਾਲਾ ਵਿਖੇ ਸ. ਬਲਵੰਤ ਸਿੰਘ ਆਦਿ ਦੇ ਭੋਗ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਵੰਡਾਇਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਘਰ ਪਰਿਵਾਰ ਵਿੱਚੋਂ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰੱਬ ਪਰਿਵਾਰਾਂ ਨੂੰ ਇਸ ਦੁੱਖ ਨੂੰ ਸਹਿਣ ਦਾ ਬੱਲ ਬਖਸੇ ਅਤੇ ਵਿਛੜੀਆਂ ਰੂਹ...