ਸ਼ੋਸਲ ਮੀਡੀਆ ਅਤੇ ਗਰੁੱਪਾਂ ਵਿਚ ਵਾਇਰਲ ਮੈਸਜ ਤੋਂ ਸੁਚੇਤ ਰਹਿਣ ਦੀ ਅਪੀਲ- ਜ਼ਿਲ੍ਹਾ ਬਾਲ ਸੁਰੱਖਿਆ ਅਫਸਰ
ਮਾਲੇਰਕੋਟਲਾ 26 ਜੂਨ
ਪਿਛਲੇ ਕਈ ਦਿਨਾਂ ਤੋਂ ਸ਼ੋਸਲ ਮੀਡੀਆ ਅਤੇ ਗਰੁੱਪਾਂ ਵਿਚ ਵਾਇਰਲ ਮੈਸਜ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮਾਲੇਰਕੋਟਲਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਮਿਸਨ ਵਾਤਸੱਲਿਆ ਸਕੀਮ ਤਹਿਤ ਸਪਾਂਸਰਸ਼ਿਪ ਸਕੀਮ ਲਗਾਤਾਰ ਚੱਲਣ ਵਾਲੀ ਸਕੀਮ ਹੈ ਜਿਸ ਸਬੰਧੀ ਕੋਈ ਵੀ ਆਖਰੀ ਮਿਤੀ ਨਿਯਤ ਨਹੀਂ ਕੀਤੀ ਗਈ ਸਗੋਂ ਲਾਭਪਾਤਰੀ ਜਰੂਰਤ ਪੈਣ ਤੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਕੀਤਾ ਜਾ ਸਕਦਾ ਹੈ ।
&...








