Sunday, September 27Malwa News
Shadow

Local

ਪੰਜਾਬ ਸਖੀ ਸ਼ਕਤੀ ਮੇਲੇ` ਦੇ ਦੂਸਰੇ ਦਿਨ ਗ੍ਰਾਹਕਾਂ ਦੀ ਲੱਗੀ ਭੀੜ, ਲੋਕਾਂ ਨੇ ਆਪਣੀਆਂ ਪਸੰਦੀਦਾ ਵਸਤਾਂ ਦੀ ਖਰੀਦਾਰੀ ਕੀਤੀ  

ਪੰਜਾਬ ਸਖੀ ਸ਼ਕਤੀ ਮੇਲੇ` ਦੇ ਦੂਸਰੇ ਦਿਨ ਗ੍ਰਾਹਕਾਂ ਦੀ ਲੱਗੀ ਭੀੜ, ਲੋਕਾਂ ਨੇ ਆਪਣੀਆਂ ਪਸੰਦੀਦਾ ਵਸਤਾਂ ਦੀ ਖਰੀਦਾਰੀ ਕੀਤੀ  

Local
ਤਰਨ ਤਾਰਨ, 19 ਦਸੰਬਰ (        ) - ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਤਰਨ ਤਾਰਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸ਼ਿਹਰਾ ਗਰਾਊਂਡ, ਤਰਨ ਤਾਰਨ ਵਿਖੇ ਲਗਾਏ ਗਏ ਪੰਜਾਬ ਸਖੀ ਸ਼ਕਤੀ ਮੇਲੇ ਦੇ ਦੂਜੇ ਦਿਨ ਗਰਾਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ ਅਤੇ ਗ੍ਰਾਹਕਾਂ ਵੱਲੋਂ ਵੱਖ-ਵੱਖ ਸਟਾਲਾਂ ਤੋਂ ਆਪਣੀ ਪਸੰਦੀਦਾ ਸਮਾਨ ਖਰੀਦਿਆ ਗਿਆ। ਅੱਜ ਮੇਲੇ ਦੌਰਾਨ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਦੀ ਹੌਸਲਾ ਅਫ਼ਜਾਈ ਕੀਤੀ। ਸ. ਰਾਜਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਤਰਨ ਤਾਰਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸ਼ਿਹਰਾ ਗਰਾਊਂਡ, ਤਰਨ ਤਾਰਨ ਵਿਖੇ ਲਗਾਇਆ ਗਿਆ ਇਹ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਦਮੀਆਂ ਦੇ ਸਸ਼ਕਤੀਕਰਨ ਵਿੱਚ ਅਹਿਮ ਰੋਲ ਅਦਾ ਕਰੇਗਾ। &...
ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, 600 ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, 600 ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

Local
ਹੁਸ਼ਿਆਰਪੁਰ, 19 ਦਸੰਬਰ : ਜ਼ਿਲ੍ਹੇ ਦੇ ਭਵਿੱਖ ਨੂੰ ਊਰਜਾ, ਸਿੱਖਿਆ ਤੇ ਆਤਮ ਨਿਰਭਰਤਾ ਦੇ ਮਜ਼ਬੂਤ ਥੰਮਾਂ ‘ਤੇ ਖੜ੍ਹਾ ਕਰਨ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਚੜ੍ਹਦਾ ਸੂਰਜ ਮੁਹਿੰਮ ਦੇ ਤਹਿਤ ਇਕ ਪ੍ਰੇਰਿਕ ਅਤੇ ਦੂਰਦਰਸ਼ੀ ਪਹਿਲ ਕੀਤੀ ਹੈ। ਇਸ ਮੁਹਿੰਮ ਦੇ ਕੇਂਦਰ ਵਿਚ ਜਿਥੇ 600 ਟਾਪਰ ਵਿਦਿਆਰਥੀਆਂ ਦੇ ਘਰਾਂ ‘ਤੇ 1-1 ਕਿਲੋਵਾਟ ਦਾ ਮੁਫ਼ਤ ਰੂਫ ਟਾਪ ਸੋਲਰ ਸਿਸਟਮ ਹੈ, ਉਥੇ ਇਸ ਦੇ ਨਾਲ-ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰੋਜ਼ਗਾਰ ਅਤੇ ਪੇਂਡੂ ਮਹਿਲਾਵਾਂ ਲਈ ਰੋਜ਼ਗਾਰ ਨਾਲ ਜੁੜੇ ਦੋ ਹੋਰ ਪ੍ਰੋਜੈਕਟ ਵੀ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰ ਰਹੇ ਹਨ।             ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਵਿਚ ਜ਼ਿਲ੍ਹੇ ਵਿਚ ਕੰਮ ਕਰ ਰਹੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨਾਲ ਹੋਈ ਮੀਟਿੰਗ ਵਿਚ ਇਹ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਵਿਕਾਸ ਤਾਂ ਹੀ ਟਿਕਾਊ ਹੋਵੇਗਾ, ਜਦੋਂ ਪ੍ਰਸ਼ਾਸਨ ਅਤੇ ਸਮਾਜ ਮਿਲ ਕੇ ਅੱਗੇ ਵਧੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੂਰੀ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਵਲੋ...
ਸਟੇਟ ਐਵਾਰਡ ਮਿਲਣ ਤੇ ਸਿਵਲ ਸਰਜਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਨਮਾਨਿਤ

ਸਟੇਟ ਐਵਾਰਡ ਮਿਲਣ ਤੇ ਸਿਵਲ ਸਰਜਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਨਮਾਨਿਤ

Local
ਮੋਗਾ, : ਜ਼ਿਲ੍ਹਾ ਸਿਹਤ ਵਿਭਾਗ ਮੋਗਾ ਨੇ ਆਪਣੀਆਂ ਸ਼ਾਨਦਾਰ ਸੇਵਾਵਾਂ, ਲੋਕ-ਭਲਾਈ ਲਈ ਵਚਨਬੱਧਤਾ ਅਤੇ ਸਿਹਤ ਖੇਤਰ ਵਿੱਚ ਨਿਰੰਤਰ ਸੁਧਾਰ ਦੇ ਯਤਨਾਂ ਦੇ ਆਧਾਰ ‘ਤੇ ਰਾਜ ਪੱਧਰੀ ਇਨਾਮ ਹਾਸਲ ਕੀਤਾ ਹੈ। ਇਹ ਸਨਮਾਨ ਮੋਗਾ ਜ਼ਿਲ੍ਹੇ ਲਈ ਮਾਣ ਦਾ ਵਿਸ਼ਾ ਹੈ। ਇਸ ਮੌਕੇ ਪੰਜਾਬ ਪਰਧਾਨ ਅਗਰਵਾਲ ਸਮਾਜ ਸਭਾ ਪੰਜਾਬ ਡਾਕਟਰ ਅਜੇ ਕਾਸਲ ਦੀ ਅਗਵਾਈ ਹੇਠ ਅਗਰਵਾਲ ਸਮਾਜ ਸਭਾ ਦੇ ਮੈਂਬਰਾ ਵੱਲੋ ਇਸ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਸਨਮਾਨ ਮਿਲਣ ਤੇ ਸਿਵਿਲ ਸਰਜਨ ਪਰਦੀਪ ਕੁਮਾਰ ਮਹਿੰਦਰਾ ਨੂੰ ਜਿਲਾ ਪੱਧਰ ਤੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿਸਿਹਤ ਵਿਭਾਗ ਵਲੋਂ ਐਚ .ਆਈ.ਵੀ./ਏਡਜ਼ ਅਤੇ ਪੀ ਐਨ ਡੀ ਟੀ ਦੇ ਬਾਰੇ ਚਲਾਈਆਂ ਮੁਹਿੰਮਾਂ ਵਿੱਚ ਬਹਿਤਰੀਨ ਸੇਵਾਵਾਂ ਦੇਣ ਨਾਲ ਰਾਜ ਪੱਧਰੀ ਸਮਾਗਮ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਵਲੋ ਜਿਲਾ ਮੋਗਾ ਨੂੰ ਲਗਾਤਾਰ ਸਨਮਾਨ ਦਿੱਤਾ ਗਿਆ। ਵੱਖ-ਵੱਖ ਪ੍ਰੋਗਰਾਮਾਂ ਦੀ ਪ੍ਰਭਾਵਸ਼ਾਲੀ ਕਮਾਂਡ, ਸਮੇਂ ਸਿਰ ਰਿਪੋਰਟਿੰਗ, ਟੀਮ ਵਰਕ ਅਤੇ ਵਧੀਆ ਸਿਹਤ ਸੇਵਾਵਾਂ ਦੇਣ ਲਈ ਕੀਤੇ ਯਤਨਾਂ ਦੀ ਰਾਜ ਪੱਧਰ ‘ਤੇ ਸਿਹਤ ਵਿਭਾਗ ਮੋਗਾ ਦੀ ਖੂਬ ਪ੍ਰਸ਼ੰਸਾ...
ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

Local
ਮਾਲੇਰਕੋਟਲਾ 18 ਦੰਸਬਰ -                                 ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਬਾਗਬਾਨੀ ਵਿਕਾਸ ਅਫਸਰ, ਮਾਲੇਰਕੋਟਲਾ ਬਲਜੀਤ ਸਿੰਘ ਨੇ ਦਿੱਤੀ ।                                 ਬਾਗਬਾਨੀ ਵਿਕਾਸ ਅਫਸਰ ਮਾਲੇਰਕੋਟਲਾ ਬਲਜੀਤ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਮੁੱਖ ਤੌਰ ’ਤੇ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਬਾਗ ਲਗਾਉਣ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ, ਹਾਈਬ੍ਰਿਡ ਸਬਜ਼ੀਆਂ ਦੀ ਖੇਤੀ, ਪੌਲੀ ਹਾਊਸ/ਸ਼ੇਡ ਨੈੱਟ ਹਾਊਸ ਸਥਾਪਿਤ ਕਰਨ ਅਤੇ ਵਰ...
ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ () ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ-ਹਿਤੈਸ਼ੀ ਨੀਤੀਆਂ ‘ਤੇ ਲਗਾਈ ਗਈ ਮੌਹਰ ਹੈ।       ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪਿੰਡਾਂ ਦੇ ਵਿਕਾਸ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਲੋਕਾਂ ਨੇ ਪੂਰਾ ਸਮਰਥਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਆਮ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਨਤੀਜਾ ਇਹ ਫ਼ਤਵਾ ਦੇ ਰੂਪ ਵਿੱਚ ਸਾਹਮ...
ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

Local
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ:- ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ  ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਗਊ ਭਲਾਈ ਕੈਂਪ ਗਊ ਸੇਵਾ ਸੰਮਤੀ, ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਗਊਆਂ ਦੇ ਇਲਾਜ ਲਈ 25000/- ਰੁਪਏ ਦੀਆਂ ਦਵਾਈਆਂ ਮੁਫਤ ਵੰਡੀਆਂ ਗਈਆਂ। ਇਸ ਮੌਕੋ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਚਾਰ ਕੈਂਪ ਮੰਨਜੂਰ ਕੀਤੇ ਗਏ ਹਨ ਜੋ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਦੀਆਂ ਗਊਸ਼ਾਲਾਵਾਂ ਅਤੇ ਸਰਕਾਰੀ ਕੈਟਲ ਪਾਊਂਡ ਰੱਤਾ ਟਿੱਬਾ ਵਿਖੇ ਮਹੀਨਾ ਦਸੰਬਰ 2025 ਦੌਰਾਨ ਲਗਾਏ ਜਾਣਗੇ। ਸੀਨੀਅਰ ਵੈਟਨਰੀ ਅਫਸਰ ਡਾ. ਕੇਵਲ ਸਿੰਘ ਨੇ ਸਰਦੀ ਰੁੱਤ ਦੌਰਾਨ ਗਊਆਂ ਵਿੱਚ ਹੋਣ ਵਾਲੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ. ਅਮਨਦੀਪ ਸੇਠੀ ਤੇ ਅ...
ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 18 ਦਸੰਬਰ (  )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ 'ਤੇ ਵੋਟਰਾਂ ਨੇ ਮੋਹਰ ਲਗਾਉਂਦਿਆਂ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ । ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਵਾਸੀਆਂ ਨੇ ਵਿਕਾਸ ਕਾਰਜਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤਾਂ ਵਿੱਚ ਲਏ ਗਏ ਫੈਸਲਿਆ 'ਤੇ ਮੋਹਰ ਲਗਾਈ ਹੈ।ਉਨ੍ਹਾਂ ਕਿਹਾ ਕਿ ਜਦੋਂ ਦੀ ਬਟਾਲਾ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕੀਤੀਆਂ ਜਾਣ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਤੇ ਵਿਸ਼ਵਾਸਜਿਤਾਇਆ ਹੈ, ਉਹ ਹੁਣ ਹੋਰ ਤੇਜ਼ੀ ਨਾਲ ਲੋਕਾਂ ਦੇ ਸਾਥ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

Local
ਧੂਰੀ/ਸੰਗਰੂਰ, 17 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਐਲਾਨੇ ਨਤੀਜਿਆਂ ਵਿੱਚ ਧੂਰੀ ਹਲਕੇ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਤੇ ਜਿੱਤ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਪੁਸ਼ਪਿੰਦਰ ਸ਼ਰਮਾ, ਨਰੇਸ਼ ਸਿੰਗਲਾ ਤੇ ਅਨਿਲ ਮਿੱਤਲ ਵੀ ਮੌਜੂਦ ਸਨ। ਓ.ਐਸ.ਡੀ. ਸੁਖਵੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਧੂਰੀ ਹਲਕੇ ਵਿੱਚ ਪਾਰਟੀ ਦੀ ਇਹ ਸ਼ਾਨਦਾਰ ਜਿੱਤ ਜਿਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ, ਉਥੇ ਹੀ ਇਹ ਜਿੱਤ ਆਪ ਵਲੰਟੀਅਰਾਂ ਵੱਲੋਂ ਕੀਤੀ ਗਈ ਮਿਹਨਤ ਦਾ ਵੀ ਸਿੱਟਾ ਹੈ। ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ

Local
ਰੂਪਨਗਰ, 17 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਸ਼ਹੀਦੀ ਜ਼ੋੜ ਮੇਲਾ ਸ਼੍ਰੀ ਭੱਠਾ ਸਾਹਿਬ ਵਿੱਚ ਰੈੱਡ ਕਰਾਸ ਰੂਪਨਗਰ ਦੀ ਸਹਾਇਤਾ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਦਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਮੌਕੇ ਸੰਗਤ ਵੱਲੋਂ ਤਾਂ ਖੂਨਦਾਨ ਕੀਤਾ ਹੀ ਗਿਆ, ਇਸਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਭੁਪਿੰਦਰ ਸਿੰਘ ਵੱਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਤੇ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਰੂਪਨਗਰ ਸ਼੍ਰੀ ਰਾਜਵੀਰ ਸਿੰਘ ਰਾਏ, ਸ਼੍ਰੀ ਜੇ ਪੀ.ਐਸ ਢੇਰ ਸੀਨੀਅਰ ਵਕੀਲ ਰੂਪਨਗਰ ਵੱਲੋਂ ਵੀ ਇਸ ਕੈਂਪ ਵਿੱਚ ਭਾਗ ਲਿਆ।...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

Local
ਲਹਿਰਾਗਾਗਾ, 17 ਦਸੰਬਰ- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ਼ਟ ਪ੍ਰਮਾਣ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਕੁੱਲ 15 ਵਿੱਚੋਂ 12 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜਿਨ੍ਹਾਂ ਵਿੱਚੋਂ 02 ਸੀਟਾਂ ‘ਤੇ ਉਮੀਦਵਾਰ ਨਿਰਵਿਰੋਧ ਚੁਣੇ ਗਏ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਨਾਲ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਨੇ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਇਲਾਕੇ ਭਰ ਵਿੱਚ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਜਸ਼ਨ ਮਨਾਏ ਜਾ ਰਹੇ ਹਨ ਅਤੇ ਪਾਰਟੀ ਵਰਕਰਾਂ ਸਮੇਤ ਆਮ ਨਾਗਰਿਕ ਵੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਸ਼੍ਰੀ ਗੋਇਲ ਨੇ ਕਿਹਾ ਕਿ ਹਲਕੇ ਵਿਚ ਕਾਂਗਰਸ, ਅਕਾਲੀ ਦ...