Tuesday, September 29Malwa News
Shadow

Local

ਸਮਾਜ ਸੇਵਾ ਦੀ ਮਿਸਾਲ ਬਣੀ ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ

Local
ਹੁਸ਼ਿਆਰਪੁਰ, 28 ਜੁਲਾਈ: ‘ਚੜ੍ਹਦਾ ਸੂਰਜ’ ਮੁਹਿੰਮ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਮਾਜ ਸੇਵਾ ਨੂੰ ਡਿਜੀਟਲ ਯੁੱਗ ਨਾਲ ਜੋੜ ਕੇ ਇੱਕ ਨਵੀਂ ਸ਼ੁਰੂਆਤ ਕੀਤੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਉੱਤਮ ਸਮਾਜਿਕ ਸੰਸਥਾਵਾਂ ਨੂੰ ਨਾ ਸਿਰਫ਼ ਇੱਕ ਪਲੇਟਫਾਰਮ ਪ੍ਰਦਾਨ ਕੀਤਾ ਜਾ ਰਿਹਾ ਹੈ ਬਲਕਿ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਵਿੱਚ ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਸਮਾਜ ਸੇਵਾ ਦੀ ਇੱਕ ਮਜ਼ਬੂਤ ਉਦਾਹਰਣ ਵਜੋਂ ਉੱਭਰੀ ਹੈ।ਸਾਲ 2018 ਵਿੱਚ ਕੁਝ ਸਮਰਪਿਤ ਨੌਜਵਾਨਾਂ ਦੁਆਰਾ ਸ਼ੁਰੂ ਕੀਤੀ ਗਈ, ਇਹ ਸੰਸਥਾ 2019 ਵਿੱਚ ਅਧਿਕਾਰਤ ਤੌਰ 'ਤੇ ਰਜਿਸਟਰ ਹੋਈ। ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਮੀਰੀ-ਪੀਰੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਸੰਸਥਾ ਨੇ ਸਮਾਜਿਕ ਅਤੇ ਅਧਿਆਤਮਿਕ ਜ਼ਿੰਮੇਵਾਰੀਆਂ ਨੂੰ ਇਕ ਸਾਥ ਨਿਭਾਉਣ ਦਾ ਬੇੜਾ ਚੁੱਕਿਆ। ਸੰਸਥਾ ਦੀ ਸਫਲਤਾ ਪਿੱਛੇ ਇੱਕ ਸਮਰਪਿਤ ਟੀਮ ਦਾ ਮਹੱਤਵਪੂਰਨ ਯੋਗਦਾਨ ਰਿਹਾ। ਇਸ ਵਿੱਚ ਮਨਦੀਪ ਸਿੰਘ ਢੀਂਡਸਾ, ਜਸਵਿੰਦਰ ਸਿੰਘ ਮਣਕੂ, ਪ੍ਰਿਤਪਾਲ ਸਿੰਘ ਸੋਨੀ, ਮਨਜਿੰਦਰ ਸਿੰਘ, ਪਰਮਜੀਤ ਸਿੰਘ ਘ...

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਤੱਕ ਜੰਗ ਜਾਰੀ ਰਹੇਗੀ-ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 28 ਜੁਲਾਈ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 43 ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ‘ਨਸ਼ਾ ਮੁਕਤੀ ਯਾਤਰਾ’ ਵਿੱਚ ਸ਼ਾਮਲ ਹੋ ਕੇ ਪ੍ਰਭਾਵਸ਼ਾਲੀ ਜਨਤਕ ਜਾਗਰੂਕਤਾ ਰੈਲੀ ਨੂੰ ਸੰਬੋਧਨ ਕੀਤਾ ਅਤੇ ‘ਨਸ਼ਾ ਮੁਕਤੀ ਯਾਤਰਾ’ ਵਿੱਚ ਸ਼ਾਮਲ ਹੋਏ ਹਰੇਕ ਵਿਅਕਤੀ, ਔਰਤਾਂ, ਨੌਜੁਆਨਾਂ ਅਤੇ ਬੱਚਿਆਂ ਨੂੰ ਸ਼ਹਿਰ ਨੂੰ ਨਸ਼ਾ ਮੁਕਤ ਰੱਖਣ ਲਈ ਸਮੂਹਿਕ ਹਲਫ਼ ਦਿਵਾਇਆ। ਇਸ ਮੌਕੇ ਅੰਮ੍ਰਿਤ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਸੁਭਾਸ਼ ਮਹਿਤਾ, ਸ੍ਰੀਮਤੀ ਸੁਨੀਤਾ ਰਾਣੀ, ਰਵਨੀਸ਼ ਮਹਿਤਾ, ਵਿਜੇ ਮਹਿਤਾ, ਅਮਿਤ ਸੋਢੀ, ਸੰਧੂ ਭੱਟੀ ਅਤੇ ਵਾਰਡ ਵਾਸੀ ਮੋਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਨਸ਼ਿਆਂ ਵਿਰੁੱਧ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਹੁਣ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਖਿਲਾ...

ਗੁਰਦਾਸਪੁਰ ਤੇ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਹਾਰਟ ਅਟੈਕ ਦੌਰਾਨ ਮੁਫ਼ਤ ਜੀਵਨ ਰੱਖਿਅਕ ਇੰਜੈਕਸ਼ਨ ਲਗਾਉਣ ਦੀ ਸਹੂਲਤ ਸ਼ੁਰੂ – ਰਮਨ ਬਹਿਲ

Local
ਗੁਰਦਾਸਪੁਰ, 27 ਜੁਲਾਈ (         ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀਆਂ ਨੂੰ ਵੀ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਹਾਰਟ ਅਟੈਕ ਤੋਂ ਬਚਾਉਣ ਵਾਲੇ ਇੰਜੈਕਸ਼ਨਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਬੀਤੇ ਇੱਕ ਮਹੀਨੇ ਵਿੱਚ 7 ਲੋਕਾਂ ਦੀ ਹਾਰਟ ਅਟੈਕ ਦੌਰਾਨ ਕੀਮਤੀ ਜਾਨ ਬਚਾਈ ਜਾ ਸਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਹਾਰਟ ਅਟੈਕ ਤੋਂ ਬਚਾਉਣ ਵਾਲੇ ਇੰਜੈਕਸ਼ਨਾਂ ਦੀ ਸਹੂਲਤ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਇਨ੍ਹਾਂ ਦੋਵਾਂ ਹਸਪਤਾਲਾਂ ਵਿੱਚ ਕੋਈ ਹਾਰਟ ਅਟੈਕ ਦਾ ਮਰੀਜ਼ ਆਉਂਦ...

ਸੇਵਾ ਸਦਨ ਨੰਗਲ ਵਿੱਚ ਹਫਤਾਵਾਰੀ ਜਨਤਾ ਦਰਬਾਰ ਵਿੱਚ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕਰ ਰਹੇ ਹਾਂ ਉਪਰਾਲਾ – ਹਰਜੋਤ ਬੈਂਸ

Local
ਨੰਗਲ 27 ਜੁਲਾਈ () ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ ਉਸ ਸਮੇਂ ਤੋਂ ਹੀ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮ ਸਾਡਾ ਐਮ.ਐਲ.ਏ ਸਾਡੇ ਵਿਚਕਾਰ ਨੂੰ ਇਲਾਕੇ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਹਫਤਾਵਾਰੀ ਜਨਤਾ ਦਰਬਾਰ ਵਿੱਚ ਸੇਵਾ ਸਦਨ ਨੰਗਲ ਵਿਖੇ ਹਰ ਐਤਵਾਰ ਇਲਾਕੇ ਦੇ ਸੈਂਕੜੇ ਲੋਕ ਆਪਣੀਆਂ ਸਾਝੀਆਂ ਤੇ ਨਿੱਜੀ ਸਮੱਸਿਆਵਾ/ਮੁਸ਼ਕਿਲਾਂ ਹੱਲ ਕਰਵਾਉਣ ਲਈ ਪਹੁੰਚ ਰਹੇ ਹਨ ਅਤੇ ਉਸ ਸਮੇਂ ਮੰਨ ਨੂੰ ਵੱਡਾ ਸਕੂਨ ਮਿਲਦਾ ਹੈ ਜਦੋਂ ਉਹ ਲੋਕ ਵੀ ਪੰਹੁਚ ਦੇ ਹਨ ਜਿਨਾਂ ਦੀਆਂ ਦਹਾਕਿਆਂ ਪੁਰਾਣੀਆਂ ਹੱਲ ਹੋ ਗਈਆਂ ਹਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੌਕੇ ਤੇ ਹੀ ਵੱਧ ਤੋ ਵੱਧ ਮਾਮਲੇ ਹੱਲ ਕਰਨ ਦਾ ਉਪਰਾਲਾ ਕੀਤਾ ਜਾਦਾਂ ਹੈ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ। ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ...

ਇਕ ਰੁੱਖ ਮਾਂ ਦੇ ਨਾਮ ਪ੍ਰੋਗਰਾਮ ਤਹਿਤ ਮੇਰਾ ਯੁਵਾ ਭਾਰਤ ਨੇ ਆਯੋਜਿਤ ਕੀਤਾ ਸੈਮੀਨਾਰ

Local
ਮੋਗਾ 27 ਜੁਲਾਈ:  ਭਾਰਤ ਸਰਕਾਰ ਦੇ ਵਿਭਾਗ ਮੇਰਾ ਯੁਵਾ ਭਾਰਤ ਮੋਗਾ ਵਲੋਂ ਜ਼ਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ ਲੜਕੀਆਂ ਵਿਖੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਇਸ ਵਿਸ਼ੇ ਦੇ ਸਬੰਧ ਵਿਚ ਵੱਖ-ਵੱਖ ਬੁਲਾਰਿਆਂ ਵਲੋਂ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਆਈ. ਟੀ.ਆਈ ਦੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਇੱਕ-ਇੱਕ ਰੁੱਖ ਜਰੂਰੀ ਤੌਰ ਤੇ ਲਾਉਣ ਲਈ ਜ਼ੋਰ ਦਿੱਤਾ ਗਿਆ।   ਜ਼ਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰੁੱਖਾਂ ਤੋਂ ਬਿਨ੍ਹਾਂ ਸੰਸਾਰ ਉੱਤੇ ਕਿਸੇ ਵੀ ਮਨੁੱਖ, ਜੀਵ ਜੰਤੂ ਜਾਂ ਕਿਸੇ ਵੀ ਪ੍ਰਕਾਰ ਦੇ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਮਨੁੱਖ ਨੂੰ ਜਿਉਂਦੇ ਰਹਿਣ ਲਈ ਆਕਸੀਜਨ ਦੀ ਜ਼ਰੂਰਤ ਹੁੰਦੀ ਹੈ ਜੋ ਕਿ ਸਾਨੂੰ ਰੁੱਖਾਂ ਤੋਂ ਮੁਫ਼ਤ ਪ੍ਰਾਪਤ ਹੁੰਦੀ ਹੈ। ਉਹਨਾਂ ਯੂਥ ਨੂੰ ਇਕ ਰੁੱਖ ਆਪਣੀ ਮਾਂ ਦੇ ਨਾਮ ਤੇ ਲਾਉਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਇਸ ਨਾਲ ਅਸੀਂ ਆਪਣੀ ਪ੍ਰਕ੍ਰਿਤੀ ਨਾਲ ਭਾਵਨਾਤਮਕ ਤਰੀਕੇ ਨਾਲ ਜੁੜ ਕੇ ਉਸਦੀ ਸਾਂਭ-ਸੰਭਾਲ ਕਰ ਸਕਦੇ ਹ...

ਸੈਂਟ ਸਹਾਰਾ ਨਰਸਿੰਗ ਕਾਲਜ ਵਿਖੇ ਮਨਾਇਆ ਗਿਆ 26ਵਾਂ ਕਾਰਗਿੱਲ ਵਿਜੈ ਦਿਵਸ

Local
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੈਂਟ ਸਹਾਰਾ ਨਰਸਿੰਗ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਰੇਸ਼ ਪਰੂਥੀ ਦੀ ਯੋਗ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਤੇ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਵਿੱਚ ‘26ਵਾਂ ਕਰਗਿੱਲ ਵਿਜੈ ਦਿਵਸ'  ਵਿਸ਼ੇ ਤਹਿਤ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਦੇ ਸ਼ੁਰੂ ਵਿੱਚ ਪ੍ਰਿੰਸੀਪਲ ਨਵਜੀਤ ਕੌਰ ਨੇ ਸਭ ਨੂੰ 'ਜੀ ਆਇਆਂ' ਕਿਹਾ ਅਤੇ ਵਿਦਿਆਰਥੀਆਂ ਨੂੰ ਕਰਗਿੱਲ ਵਿਜੈ ਦਿਵਸ ਬਾਰੇ ਜਾਣਕਾਰੀ ਸਾਂਝੀ ਕੀਤੀ। ਮਨਜੀਤ ਸਿੰਘ ਭੁੱਲਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਕਾਰਗਿੱਲ ਵਿਜੈ ਦਿਵਸ ਹਰ ਸਾਲ 26 ਜੁਲਾਈ ਨੂੰ ਮਨਾਇਆ ਜਾਂਦਾ ਹੈ, ਇਹ ਦਿਨ ਭਾਰਤ ਦੇ ਸੂਰਬੀਰ ਸੈਨਿਕਾਂ ਦੀ ਸ਼ਹਾਦਤ ਅਤੇ ਜਿੱਤ ਨੂੰ ਯਾਦ ਕਰਨ ਲਈ ਸਮਰਪਿਤ ਹੈ। ਜਿੰਨ੍ਹਾਂ ਨੇ 26 ਜੁਲਾਈ 1999 ਵਿੱਚ ਕਾਰਗਿਲ ਯੁੱਧ ਦੌਰਾਨ ਪਾਕਿਸਤਾਨੀ ਘੁਸਪੈਠੀਆਂ ਖਿਲਾਫ ਜਿੱਤ ਹਾਸਿਲ ਕੀਤੀ। ਇਸ ਯੁੱਧ ਵਿੱਚ ਭਾਰਤ ਦੇ ਕਈ ਸੂਰਮੇ ਜਵਾਨ ਸ਼ਹੀਦ ਹੋਏ। ਬਹੁਤ ਸਾਰੇ ਸੂਰਵੀਰ ਜ਼...

ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਡਾ. ਰਵਜੋਤ ਸਿੰਘ

Local
ਹੁਸ਼ਿਆਰਪੁਰ, 26 ਜੁਲਾਈ:             ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਅਧੀਨ ਪੈਂਦੇ ਪਿੰਡ ਸੂਸਾਂ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਪਿੰਡ ਵਿੱਚ ਆਯੋਜਿਤ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਾਮ ਚੌਰਾਸੀ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਾਲਾਂ ਤੋਂ ਲਟਕ ਰਹੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।             ਡਾ. ਰਵਜੋਤ ਸਿੰਘ ਨੇ ਇਸ ਦੌਰਾਨ ਕਈ ਵਿਕਾਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਿੰਡ ਹਰਗੜ੍ਹ ਦੇ ਚੋਅ ਅਤੇ ਪਿੰਡ ਡਡਿਆਣਾ ਦੇ ਚੋਅ 'ਤੇ ਪੁਲਾਂ ਦੇ ਨਿਰਮਾਣ ਲਈ ਪ੍ਰਸਤਾਵ ਸੂਬਾ ਸਰਕਾਰ ਨੂੰ ਭੇਜੇ ਗਏ ਹਨ ਅਤੇ ਜਲਦੀ ਹੀ ਇਨ੍ਹਾਂ ਨੂੰ ਪ੍ਰਵਾਨਗੀ ਮਿਲ ਜਾਵੇਗੀ। ਇਨ੍ਹਾਂ ...

ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ 28 ਜੁਲਾਈ ਤੋਂ 21 ਅਗਸਤ ਤੱਕ ਕੀਤਾ ਜਾਵੇਗਾ ਆਯੂਸ਼ (ਮੈਡੀਕਲ) ਕੈਂਪਾਂ ਦਾ  ਆਯੋਜਨ- ਡਿਪਟੀ ਕਮਿਸ਼ਨਰ

Local
ਤਰਨ ਤਾਰਨ, 26 ਜੁਲਾਈ: ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ ਵੱਖ-ਵੱਖ ਸਥਾਨਾਂ 'ਤੇ ਮਿਤੀ 28 ਜੁਲਾਈ 2025 ਤੋਂ 21 ਅਗਸਤ 2025 ਤੱਕ 15 ਆਯੂਸ਼ ਕੈਂਪਾਂ (ਮੈਡੀਕਲ) ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਵੇਰਵਾ ਵਿਭਾਗ ਦੀ ਵੈਬਸਾਈਟ 'ਤੇ https://tarntaran.nic.in ਇਵੇਂਟ ਕਾਲਮ ਤੇ ਜਾ ਕੇ ਦੇਖਿਆ ਜਾ ਸਕਦਾ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ 28 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਕੰਗ, 29 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਸਰਲੀ ਕਲ੍ਹਾਂ, 30 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ (ਹੋਮਿਓਪੈਥਿਕ) ਖਡੂਰ ਸਾਹਿਬ, 05 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਸ਼ੇਖ, 06 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਮਾਣੌਚਾਹਲ, 07 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਚੂਸਲੇਵੜ 08 ਅਗਸਤ ਨੂੰ ਗੁਰਦੂਆਰਾ ਲਕੀਰ ਸਾਹਿਬ, ਫਤਿਹਚੱਕ, ਤਰਨ ਤਾਰਨ, 11 ਅਗਸਤ ਨੂੰ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ, ਨੌਸ਼ਹਿਰਾ ਢਾਲਾ, 12 ਅਗਸਤ ਨੂੰ ਸਰਕਾਰੀ ਆਰਯੁਰਵੈਦਿਕ ਡਿਸਪੈਂਸਰੀ, ਏਕਲ ਗੱਡਾ, 13 ਅਗਸਤ ਨੂੰ ਸਰਕਾਰ...

ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ

Local
ਫਾਜ਼ਿਲਕਾ 26 ਜੁਲਾਈਬੈਗ ਫਰੀ ਪ੍ਰੋਗਰਾਮ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸਕੂਲਾਂ ਅੰਦਰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ ਹੈ। ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰਦੇ ਹਨ । ਹੁਨਰ ਨੂੰ ਵਧਾਉਣ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਕਰਨਾ ਦੇ ਉਦੇਸ਼ ਤਹਿਤ ਦਿਵਸ ਮਨਾਇਆ ਜਾ ਰਿਹਾ ਹੈ । ਇਸ ਦਿਵਸ ਮੌਕੇ ਬੱਚਿਆਂ ਨੂੰ ਖੇਡ ਗਤੀਵਿਧੀਆਂ ਦੇ ਨਾਲ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀਐਮ ਦੀ ਯੋਗਸ਼ਾਲਾ ਮੁਹਿਮ ਨਾਲ ਵੀ ਜੋੜਿਆ ਗਿਆ|ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਾਧੇ ਸ਼ਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਤਕਨੀਕੀ ਯੁਗ ਅਤੇ ਤਣਾਅ ਭਰੇ ਮਾਹੌਲ ਵਿਚ ਬਚਿਆਂ ਨੂੰ ਸਕੂਲਾਂ ਵਿਚ ਦੌਸਤਾਨਾ ਮਾਹੌਲ ਅਤੇ ਖੁਸ਼ੀਆ ਭਰਿਆ ਵਾਤਾਵਰਣ ਪ੍ਰਦਾਨ ਕਰਨਾ ਇਕ ਚੁਣੋਤੀ ਹੈ, ਇਸੇ ਤਹਿਤ ਬੈਗ ਫਰੀ ਮੁਹਿੰਮ ਨੂੰ ਉਲੀਕ ਕੇ ਸਕੂਲਾਂ ਵਿਚ ...

ਐਨ.ਐਲ.ਐਮ. ਵੱਲੋਂ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ‘ਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ ਭਾਰਤ ਸਰਕਾਰ ਵੱਲੋਂ ਐਨ.ਐਲ.ਐੱਮ. ਟੀਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਉਪਰੰਤ ਟੀਮ ਦੇ ਅਧਿਕਾਰੀ ਰਾਕੇਸ਼ ਕੁਮਾਰ ਅਤੇ ਡਾ. ਸਕਿਤ ਕੁਮਾਰ ਵੱਲੋਂ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਸੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕੀਤੀ ਗਈ। ਐਨ.ਐਲ.ਐੱਮ. ਟੀਮ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅੱਠ ਗਰਾਮ ਪੰਚਾਇਤਾਂ ਬਲਾਕ ਸ੍ਰੀ ਮੁਕਤਸਰ ਸਾਹਿਬ ਦੀਆਂ ਬੁੱਢੀਮਾਲ, ਢਾਣੀ ਵੀਰ ਸਿੰਘ ਮੁਕੰਦ ਸਿੰਘ ਵਾਲਾ, ਸੰਗੂਧੋਣ, ਬਲਾਕ ਗਿੱਦੜਬਾਹਾ ਦੀਆਂ ਗਰਾਮ ਪੰਚਾਇਤ ਕੋਟਭਾਈ ਗਿੱਦੜਬਾਹਾ, ਮਨੀਆਂਵਾਲਾ, ਬਲਾਕ ਲੰਬੀ ਦੀਆਂ ਗਰਾਮ ਪੰਚਾਇਤਾਂ ਚੰਨੂ ਬਨਵਾਲਾ ਅਨੂੰ, ਬੀਦੋਵਾਲੀ ਵਿੱਚ ਵੱਖ-ਵੱਖ ਵਿਭਾਗਾਂ (MGNREGA, PMAY(G), NSAP, DAY-NRLM, PMGSY, SAGY, PMKSY, DILRMP, DDU-GKY, RSETIs, SVAMITA) ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ...