Monday, August 10Malwa News
Shadow

Local

ਸੁਨਾਮ ‘ਚ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਪੰਜਾਬ ਦਾ ਪਹਿਲਾ 7ਡੀ ਆਡੀਟੋਰੀਅਮ ਬਣੇਗਾ

ਸੁਨਾਮ ‘ਚ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਪੰਜਾਬ ਦਾ ਪਹਿਲਾ 7ਡੀ ਆਡੀਟੋਰੀਅਮ ਬਣੇਗਾ

Local
ਸੁਨਾਮ ਊਧਮ ਸਿੰਘ ਵਾਲਾ, 9 ਜਨਵਰੀ (000) - ਆਜ਼ਾਦੀ ਸੰਘਰਸ਼ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਸੂਬੇ ਦੇ ਪਹਿਲੇ ਅਤਿ-ਆਧੁਨਿਕ 7ਡੀ ਆਡੀਟੋਰੀਅਮ ਸੁਨਾਮ ਊਧਮ ਸਿੰਘ ਵਾਲਾ ਵਿਖੇ ਸਥਾਪਿਤ ਕੀਤਾ ਜਾਵੇਗਾ, ਜੋ ਕਿ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਸਥਾਨ ਹੈ। 21.17 ਕਰੋੜ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਜ਼ਾਦੀ ਅੰਦੋਲਨ ਦੌਰਾਨ ਕੀਤੀਆਂ ਕੁਰਬਾਨੀਆਂ ਦੀ ਭਾਵਪੂਰਨ ਢੰਗ ਨਾਲ ਜਾਣਕਾਰੀ ਦੇਣ ਦੇਵੇਗਾ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਵਿੱਚ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ ਮੌਜੂਦਾ ਯਾਦਗਾਰ ਦੀ ਸੰਪੂਰਨ ਉੱਨਤੀ ਅਤੇ ਆਧੁਨਿਕੀਕਰਨ ਸ਼ਾਮਲ ਹੈ। ਇਸ ਅੱਪਗ੍ਰੇਡ ਕੀਤੇ ਜਾਣ ਵਾਲੇ ਕੰਪਲੈਕਸ ਵਿੱਚ ਪੰਜਾਬ ਦਾ ਪਹਿਲਾ ਅਤਿ-ਆਧੁਨਿਕ 7-ਡੀ ਆਡੀਟੋਰੀਅਮ, ਆਧੁਨਿਕ ਪ੍ਰਵੇਸ਼ ਦੁਆਰ, ਭਾਰਤ ਦੇ ਨਕਸ਼ੇ ਨੂੰ ਦਰਸਾਉਂਦਾ ਸੰਗੀਤਕ ਫੁਹਾਰਾ, ਸੈਲਾਨੀਆਂ ਲਈ ਕੈਫੇਟੇਰੀਆ, ਜਲ੍ਹਿਆਂਵਾਲਾ ਬਾਗ ਦੇ 'ਖੂਨੀ ਖੂਹ' ਦੀ ਪ੍ਰਤੀਕ੍ਰਿਤੀ, ਸ਼ਹੀਦ ...
ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਨੰਗਲ ਵਿਚ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ- ਤਹਿਸੀਲਦਾਰ ਜਸਵੀਰ ਸਿੰਘ

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਨੰਗਲ ਵਿਚ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ- ਤਹਿਸੀਲਦਾਰ ਜਸਵੀਰ ਸਿੰਘ

Local
ਨੰਗਲ 09 ਜਨਵਰੀ : ਉਪ ਮੰਡਲ ਪੱਧਰ ਦਾ  ਗਣਤੰਤਰ ਦਿਵਸ ਸਮਾਰੋਹ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ 26 ਜਨਵਰੀ ਨੂੰ ਮਨਾਇਆ ਜਾਵੇਗਾ। ਜਿਸ ਦੇ ਸਾਰੇ ਪ੍ਰਬੰਧਾਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਮਿਹਨਤ ਲਗਨ ਅਤੇ ਤਨਦੇਹੀ ਨਾਲ ਕਰਨ।        ਇਹ ਪ੍ਰਗਟਾਵਾ ਤਹਿਸੀਲਦਾਰ ਜਸਵੀਰ ਸਿੰਘ  ਨੇ ਅੱਜ ਨੰਗਲ ਨਗਰ ਕੋਸਲ ਦੇ ਕਮੇਟੀ ਹਾਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੂਲ ਮੁੱਖੀਆਂ ਨਾਲ ਸਮਾਰੋਹ ਦੇ ਪ੍ਰਬੰਧਾਂ ਦੀ ਤਿਆਰੀਆਂ ਸਬੰਧੀ ਰੱਖੀ ਇਕ ਵਿਸੇਸ਼ ਮੀਟਿੰਗ  ਮੋਕੇ ਕੀਤਾ। ਉਹਨਾਂ ਦੱਸਿਆ ਕਿ 19 ਜਨਵਰੀ ਨੂੰ ਰਵਿਊ ਮੀਟਿੰਗ ਰੱਖੀ ਗਈ ਹੈ ਤੇ 19 ਜਨਵਰੀ ਨੂੰ ਹੀ ਆਈਟਮਾਂ ਦੀ ਚੋਣ ਕੀਤੀ ਜਾਵੇਗੀ। ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ 21 ਜਨਵਰੀ ਨੂੰ ਰਿਹਸਲ ਤੇ 23  ਜਨਵਰੀ ਨੂੰ ਫੁੱਲ ਡ੍ਰੈਸ ਰਿਹਸਲ ਹੋਵੇਗੀ।        ਉਹਨਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਪ੍ਰੋਗਰਾਮ ਸਮੇਂ ਸਿਰ ਨੇਪਰੇ ਚਾੜੇ ਜਾਣ। ਉਹਨਾਂ ਕਿਹਾ ਕਿ ਪਤਵੰਤਿਆਂ  ਤੇ ਵਿਦਿਆਰਥੀਆਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਮੇੈਡੀਕਲ ਸਹੂਲਤ, ਪੀਣ...
26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

Local
ਤਰਨ ਤਾਰਨ, 09 ਜਨਵਰੀ (     ) - ਪੁਲਿਸ ਲਾਈਨ ਸਟੇਡੀਅਮ, ਤਰਨ ਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ  ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

Local
 ਕੋਟਕਪੂਰਾ 9 ਜਨਵਰੀ (  ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਹ ਪ੍ਰਗਟਾਵਾ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਕਿਸੇ ਵੀ ਕੀਮਤ ਤੇ ਅਣਗੌਲਿਆ ਨਹੀਂ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਕੋਟਕਪੂਰਾ ਵਿਖੇ ਬਨਣ ਵਾਲੀ ਪੰਜਾਬੀ ਜੁੱਤੀ ਦੀ ਸੂਬੇ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਕਾਫੀ ਮੰਗ ਹੈ । ਇਸ ਕਿੱਤੇ ਨਾਲ ਜੁੜੇ ਹੋਏ ਲੋਕ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ । ਉਨ੍ਹਾਂ ਕਿਹਾ ਕਿ ਜੁੱਤੀ ਬਨਾਉਣ ਦੇ ਕਾਰੋਬਾਰ ਨੂੰ ਉੱਚੇ ਦਰਜੇ ਤੇ ਲੈ ਕੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇਕਰ ਜੁੱਤੀ ਦੀ ਬਰੈਂਡਿੰਗ ਕਰਕੇ ਉਸ ਨੂੰ ਵੇਚਿਆ ਜਾਵੇ ਤਾਂ ਚੰਗਾ ਮੁਨਾਫਾ ਕਮਾਇਆ ਜਾ ਸਕਦਾ ਹੈ। ਉਨ...
ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ

ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ

Local
ਸ੍ਰੀ ਮੁਕਤਸਰ ਸਾਹਿਬ, 08  ਜਨਵਰੀ:       -ਮਾਨਯੋਗ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੁਐਲਿਟੀ ਟੂ ਐਨੀਮਲਜ ਅਭੀਜੀਤ ਕਪਿਲੇਸ਼ ਆਈ.ਏ.ਐੱਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਹਰੀਕੇ ਕਲਾਂ ਵਿਖੇ ਬਿਤੀ ਦਿਨੀ ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਮੁਫਤ ਟੀਕਾਕਰਨ ਕੀਤਾ ਗਿਆ। ਇਸ ਕੈਂਪ ਵਿੱਚ ਡਾ ਪ੍ਰਸ਼ੋਤਮ ਕੁਮਾਰ ਵੈਟਨਰੀ ਅਫਸਰ ਹਰੀਕੇ ਕਲਾਂ ਨੇ 50 ਕੁੱਤਿਆਂ ਦਾ ਹਲਕਾਅ ਤੋਂ ਬਚਾਅ ਲਈ ਮੁਫਤ ਟੀਕਾਕਰਨ ਕੀਤਾ। ਉਨ੍ਹਾਂ ਦੱਸਿਆ ਕਿ 30 ਦੇ ਲੱਗਭਗ ਕੁੱਤਿਆ ਦੀ ਹੋਰ ਬਿਮਾਰੀਆਂ ਤੋਂ ਬਚਾਅ ਲਈ ਵੀ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸਦਾ ਲਗਭਗ 41 ਕੁਤੇ ਪਾਲਕਾਂ ਦੁਆਰਾ ਲਾਭ ਲਿਆ ਗਿਆ। ਇਸ ਕੈਂਪ ਵਿੱਚ ਵੈਟਨਰੀ ਫਾਰਮਾਸਿਸਟ ਰਵਿੰਦਰ ਕੁਮਾਰ, ਅਤੇ ਠਾਣਾ ਸਿੰਘ ਦਰਜਾਚਾਰ ਨੇ ਆਪਣਾ ਸਹਿਯੋਗ ਦਿੱਤਾ।  ...
ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ-ਨਿਲਾਂਬਰੀ ਜਗਦਲੇ

ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ-ਨਿਲਾਂਬਰੀ ਜਗਦਲੇ

Local
ਫ਼ਰੀਦਕੋਟ 08 ਜਨਵਰੀ- ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਰੇਂਜ ਪੁਲਿਸ ਵੱਲੋਂ ਸਾਲ 2025 ਦੌਰਾਨ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ. ਫ਼ਰੀਦਕੋਟ ਰੇਂਜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਕੁੱਲ 3125 ਨਸ਼ਾ ਤਸਕਰੀ ਸਬੰਧੀ ਕੇਸ ਦਰਜ ਕਰਕੇ 4144 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 95 ਕਿਲੋ ਤੋਂ ਵੱਧ ਹੈਰੋਇਨ, 106 ਕਿਲੋ ਅਫੀਮ, 11 ਹਜ਼ਾਰ ਕਿਲੋ ਤੋਂ ਵੱਧ ਭੁੱਕੀ ਚੂਰਾ, 13 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ ਲਗਭਗ 62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੌਰਾਨ ਪਾਕਿਸਤਾਨ ਸਮਰਥਿਤ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 12.1 ਕਿਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ। ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀ ਲਗਭਗ...
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ – ਡਿਪਟੀ ਕਮਿਸ਼ਨਰ

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ – ਡਿਪਟੀ ਕਮਿਸ਼ਨਰ

Local
ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ ()- ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਇਹਨਾਂ ਤਿਆਰੀਆਂ ਦੀ ਰੂਪ ਰੇਖਾ ਤਹਿ ਕਰਨ ਅਤੇ ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਆਈ.ਏ.ਐਸ.ਵੱਲੋਂ ਅੱਜ ਇੱਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ. ਦਫਤਰ ਦੇ ਮੀਟਿੰਗਾਂ ਹਾਲ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਰੱਖੀ ਗਈ ।ਜਿਸ ਵਿੱਚ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।      ਉਨ੍ਹਾਂ ਨੇ ਕਿਹਾ ਕੀ ਹੋਲੇ ਮਹੱਲੇ ਦਾ ਤਿਉਹਾਰ ਪੰਜਾਬ ਦਾ ਇੱਕ ਬਹੁਤ ਹੀ ਇਤਿਹਾਸਿਕ ਤਿਉਹਾਰ ਹੈ ਤੇ ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਹੁੰਚਦੀਆਂ ਹਨ। ਡਿਪਟੀ ਕਮਿਸ਼ਨਰ ਨੇ ਐੱਸ ਡੀ ਐਮ ਸ੍ਰੀ ਅਨੰਦਪੁਰ ਸਾਹਿਬ ਨੂੰ ਮੇਲਾ ਅਫ਼ਸਰ, ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਸਹਾਇਕ ਮੇਲਾ ਅਫਸਰ ਅਤੇ ਐਸ ਡੀ ਐਮ ਚਮਕੌਰ ਸਾਹਿਬ ਨੂੰ ਮੇ...
ਹੁਸ਼ਿਆਰਪੁਰ ਜਿਲ੍ਹੇ ਅੰਦਰ 1035 ਕਿਲੋਮੀਟਰ ਸੜਕਾਂ ਦੇ ਨਿਰਮਾਣ ’ਤੇ 400 ਕਰੋੜ ਖ਼ਰਚ ਕਰੇਗੀ ਪੰਜਾਬ ਸਰਕਾਰ – ਡਾ.ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ ਜਿਲ੍ਹੇ ਅੰਦਰ 1035 ਕਿਲੋਮੀਟਰ ਸੜਕਾਂ ਦੇ ਨਿਰਮਾਣ ’ਤੇ 400 ਕਰੋੜ ਖ਼ਰਚ ਕਰੇਗੀ ਪੰਜਾਬ ਸਰਕਾਰ – ਡਾ.ਰਾਜ ਕੁਮਾਰ ਚੱਬੇਵਾਲ

Local
ਹੁਸ਼ਿਆਰਪੁਰ, 8 ਜਨਵਰੀ :-          ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਾਸੀਆਂ ਲਈ ਵੱਡੀ ਖੁਸ਼ਖਬਰੀ ਸੁਣਾਉਂਦੇ ਹੋਏ ਦੱਸਿਆ ਕਿ ਜਲਦ ਹੀ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਅੰਦਰ 1035 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 400 ਕਰੋੜ ਰੁਪਏ ਖ਼ਰਚ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਡਾ. ਚੱਬੇਵਾਲ ਨੇ ਅੱਗੇ ਦੱਸਿਆ ਕਿ ਪੀ.ਡਬਲਿਊ.ਡੀ ਰਾਹੀਂ 344 ਕਰੋੜ ਨਾਲ 975 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਵੱਲੋਂ 60.35 ਕਰੋੜ ਖ਼ਰਚ ਕਰਕੇ ਜ਼ਿਲ੍ਹੇ ਵਿੱਚ 74 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਡਾ. ਚੱਬੇਵਾਲ ਨੇ ਦੱਸਿਆ ਕਿ ਜ਼ਰੂਰਤ ਮੁਤਾਬਿਕ ਜਿੱਥੇ ਨਵੀਆਂ ਸੜਕਾਂ ਦਾ ਨਿਰਮਾਣ ਹੋਵੇਗਾ, ਉੱਥੇ ਹੀ ਕੰਕਰੀਟ ਦੀਆਂ ਸੜਕਾਂ ਵੀ ਬਣਾਈਆਂ ਜਾਣਗੀਆਂ ਅਤੇ ਨਾਲ ਹੀ ਕਈ ਸੜਕਾਂ ਨੂੰ 18 ਫੁੱਟ ਚੌੜਾ ਕਰਕੇ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਅਤੇ ਕਈ ਥਾਵਾਂ ’ਤੇ ਲੋਕਾਂ ...
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ 

ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ 

Local
ਰੂਪਨਗਰ, 07 ਜਨਵਰੀ: ਯੂਕੋ ਬੈਂਕ ਦੇ 84ਵੇਂ ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ ਇੱਕ ਵਿਸ਼ੇਸ਼ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਬੈਂਕ ਦੇ ਗਾਹਕਾਂ ਦੇ ਨਾਲ-ਨਾਲ ਨੇੜਲੇ ਪਿੰਡਾਂ ਦੇ ਲੋਕਾਂ ਨੇ ਵੀ ਭਾਗ ਲਿਆ। ਸਿਹਤ ਕੈਂਪ ਦੌਰਾਨ ਮੈਕਸ ਹਸਪਤਾਲ ਮੋਹਾਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਲੋਕਾਂ ਨੇ ਇਸ ਪਹਿਲ ਦੀ ਖੂਬ ਪ੍ਰਸ਼ੰਸਾ ਕੀਤੀ। ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਬੈਂਕ ਵਿੱਚ ਆਏ ਮਹਿਮਾਨਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਸਮਾਗਮ ਵਿੱਚ ਇਲਾਕੇ ਦੇ ਕਈ ਮੋਹਤਬਰ ਵਿਅਕਤੀ ਮੌਜੂਦ ਰਹੇ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਚੇਅਰਮੈਨ ਅਤੇ ਹੋਰ ਪ੍ਰਮੁੱਖ ਹਸਤੀਆਂ ਸ਼ਾਮਲ ਸਨ। ਇਸ ਸਮਾਗਮ ਦੌਰਾਨ ਯੂਕੋ ਬੈਂਕ ਨੂੰਹੋਂ ਸ਼ਾਖਾ ਦੇ ਮੈਨੇਜਰ ਸ਼੍ਰੀ ਜੀ. ਐਸ. ਰੈਣੀ ਵੱਲੋਂ ਬੈਂਕ ਦੇ ਵੱਖ-ਵੱਖ ਉਤਪਾਦਾਂ ਅਤੇ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਬੈਂਕਿੰਗ ...
ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

Local
ਫਿਰੋਜ਼ਪੁਰ, 7 ਜਨਵਰੀ (                  )  ਸ਼ੀਤ ਲਹਿਰ ਦੇ ਪ੍ਰਕੋਪ ਕਾਰਨ ਸਿਹਤ ਸੰਬਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸੰਬਧੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਦਸਿਆ ਕਿ ਇਸ ਮੌਸਮ ਦੌਰਾਨ ਬਜ਼ੁਰਗਾਂ,ਬੱਚਿਆਂ, ਗਰਭਵਤੀ ਮਹਿਲਾਵਾਂ, ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਆਦਿ ਦਾ ਖਾਸ ਖਿਆਲ ਰੱਖਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ  ਠੰਡ ਨਾਲ ਪ੍ਰਭਾਵਿਤ ਹੋਣ ਤੇ ਸ਼ਰੀਰ ਠੰਡਾ ਪੈ ਸਕਦਾ ਹੈ, ਬਹੁਤ ਜ਼ਿਆਦਾ ਕਾਂਬਾ,ਯਾਦਾਸ਼ਤ ਚਲੇ ਜਾਣਾ,ਬੇਹੋਸ਼ੀ,ਕਮਜ਼ੋਰੀ ਆਦਿ ਲੱਛਣ ਹੋ ਸਕਦੇ ਹਨ।                     ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਇਹ ਵੀ ਦਸਿਆ ਕਿ ਇਸ ਮੌਸਮ ਦੌਰਾਨ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਘਟ ਜਾਂਦੀ ਹੈ। ਇਸ ਲਈ ਸੰਤੁਲਤ ਖੁਰਾਕ ਲਈ ਜਾਏ ਅਤੇ ਵਿਟਾਮਿਨ ਸੀ ਭਰਪੂਰ ਖਾਧ ਪਦਾਰਥ ਲਏ ਜਾਣ। ਮੌਸਮੀ ਫਲਾਂ ਅਤੇ ਸਬਜ਼ੀਆਂ ਲਈਆਂ ਜਾਣ ਤੇ ਬਾਹ...