Monday, May 18Malwa News
Shadow

Punjab News

ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਿਕਲਾਂ ਦਾ ਕੀਤਾ ਹੱਲ

ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਿਕਲਾਂ ਦਾ ਕੀਤਾ ਹੱਲ

Punjab News
ਫ਼ਰੀਦਕੋਟ 05 ਜੁਲਾਈ,2024 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਫ਼ਤਰ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ(ਵਿ) ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ  ਜਿਥੇ ਲੋਕਾਂ ਵਿਚ ਕੈਂਪਾਂ ਦੇ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ ਅਤੇ ਉਥੇ ਉਨ੍ਹਾਂ ਵੱਧ-ਚੜ੍ਹ ਕੇ ਇਨ੍ਹਾਂ ਕੈਂਪਾਂ ਵਿਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਵਿਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਨ ਦੇ ਉ...
ਡਿਪਟੀ ਕਮਿਸ਼ਨਰ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Punjab News
ਲੁਧਿਆਣਾ, 5 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 'ਵੇਕ ਅੱਪ ਲੁਧਿਆਣਾ' ਮਿਸ਼ਨ ਤਹਿਤ ਟ੍ਰੀ ਏ.ਟੀ.ਐਮ-3.0 ਦੀ ਸ਼ੁਰੂਆਤ ਕੀਤੀ। ਇਹ ਪ੍ਰੋਗਰਾਮ ਐਨ.ਜੀ.ਓ. ਸਿਟੀ ਨੀਡਜ ਦੀ ਭਾਈਵਾਲੀ ਅਤੇ ਐਨ.ਜੀ.ਓ. ਐਕਟ ਹਿਊਮਨ, ਸਮਾਲ ਆਈਡਿਆ, ਗਰੇਟ ਆਈਡਿਆ, ਮਾਰਸ਼ਲ ਏਡ ਅਤੇ ਕਨਫੀਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਸਮਰਥਨ ਨਾਲ ਆਰੰਭਿਆ ਗਿਆ ਹੈ। ਟ੍ਰੀ ਏ.ਟੀ.ਐਮ-3.0 ਰਾਹੀਂ ਲੋਕਾਂ ਨੂੰ 35000 ਦੇ ਕਰੀਬ ਮੁਫ਼ਤ ਬੂਟੇ ਵੰਡੇ ਜਾਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਨਸੂਨ ਸੀਜ਼ਨ ਦੌਰਾਨ ਪਹਿਲਾਂ ਹੀ ਵੱਡੇ ਪੱਧਰ 'ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸਦੇ ਤਹਿਤ ਲੁਧਿਆਣਾ ਵਿੱਚ 11 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਹ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1 ਲੱਖ ਬੂਟੇ ਲਗਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਅਤੇ 14 ਜੁਲਾਈ ਨੂੰ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਉਲੀਕੀ ਗਈ ਹ ਜਿਸਦਾ ਮੁੱਖ ਉਦੇਸ਼ ਉਨ੍ਹਾਂ ਖੇਤਰਾਂ ਵਿੱਚ ਹਰਿਆਲੀ...
ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤੇ ਵਿੱਚ ਲਗਾਏ ਜਾਣਗੇ 2 ਜਨ ਸੁਣਵਾਈ ਕੈਂਪ

ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤੇ ਵਿੱਚ ਲਗਾਏ ਜਾਣਗੇ 2 ਜਨ ਸੁਣਵਾਈ ਕੈਂਪ

Punjab News
ਮਾਨਸਾ, 05 ਜੁਲਾਈ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਘਰਾਂ ਦੇ ਨੇੜੇ ਕਰਨ ਦੇ ਮੰਤਵ ਨਾਲ 09 ਜੁਲਾਈ ਤੋਂ ਹਰੇਕ ਹਫਤੇ ਮੰਗਲਵਾਰ ’ਤੇ ਸ਼ੁੱਕਰਵਾਰ ਵਾਲੇ ਦਿਨ ਪਿੰਡਾਂ ਦੇ ਕਲਸਟਰ ਬਣਾ ਕੇ ਜਨ ਸੁਣਵਾਈ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਹਰੇਕ ਹਫਤੇ ਵੀਰਵਾਰ ਵਾਲੇ ਦਿਨ ਸਵੇਰੇ 09:00 ਵਜੇ ਤੋਂ ਦੁਪਿਹਰ 01:30 ਵਜੇ ਤੱਕ ਉਹ ਆਪਣੇ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਸਬੰਧੀ ਹਰੇਕ ਵੀਰਵਾਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚਣ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਆਮ ਲੋਕਾਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਸਮੂਹ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ ਅਤੇ ਸਮੇਂ ਸਿਰ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਵਾਲੇ ਵਿਭਾਗ ਦੇ ਜ਼ਿਲ੍...
ਮਿਸ਼ਨ ਆਗਾਜ਼ ਤਹਿਤ ਕੋਰਸ ਪੂਰਾ ਕਰ ਚੁੱਕੇ ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੰਡੇ ਸਿਖਲਾਈ ਸਰਟੀਫਿਕੇਟ

ਮਿਸ਼ਨ ਆਗਾਜ਼ ਤਹਿਤ ਕੋਰਸ ਪੂਰਾ ਕਰ ਚੁੱਕੇ ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੰਡੇ ਸਿਖਲਾਈ ਸਰਟੀਫਿਕੇਟ

Punjab News
ਫ਼ਿਰੋਜ਼ਪੁਰ, 05 ਜੁਲਾਈ 2024:           ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫ਼ਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਿਸ਼ਨ ਆਗਾਜ਼ ਤਹਿਤ ਦਫ਼ਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਚਲਾਏ ਗਏ ਮੁਫ਼ਤ ਕੰਪਿਊਟਰ ਕੋਰਸ ਦੇ ਛੇਵੇਂ ਬੈਚ ਜੋ ਕਿ 22 ਮਾਰਚ 2024 ਤੋਂ 06 ਜੂਨ 2024 ਤੱਕ ਚਲਾਇਆ ਗਿਆ, ਵਿੱਚ ਭਾਗ ਲੈਣ ਵਾਲੇ ਅਤੇ ਕੋਰਸ ਪੂਰਾ ਕਰਨ ਵਾਲੇ 30 ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ(ਵਿ)-ਕਮ-ਸੀ.ਈ.ਓ. ਸ਼੍ਰੀ ਅਰੁਨ ਸ਼ਰਮਾ ਵੱਲੋਂ ਸਰਟੀਫ਼ਿਕੇਟ ਤਕਸੀਮ ਕੀਤੇ ਗਏ।                   ਇਸ ਮੌਕੇ ਉਨ੍ਹਾਂ ਦੱਸਿਆ ਕਿ ਕ...
‘‘ਹਰ ਮਨੁੱਖ ਲਾਵੇ ਇਕ ਰੁੱਖ’’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਲਗਾਏ ਗਏ ਰੁੱਖ

‘‘ਹਰ ਮਨੁੱਖ ਲਾਵੇ ਇਕ ਰੁੱਖ’’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਲਗਾਏ ਗਏ ਰੁੱਖ

Punjab News
ਫ਼ਿਰੋਜ਼ਪੁਰ, 05 ਜੁਲਾਈ 2024:         ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਰੁੱਖ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।           ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਵੱਧ ਰਹੀ ਆਲਮੀ ਤਪਸ਼ ਤੇ ਪ੍ਰਦੂਸ਼ਣ ’ਤੇ ਕਾਬੂ ਪਾਉਣਾ ਸਮੇਂ ਦੀ ਲੋੜ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਹਰ ਮਨੁੱਖ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ ਅਤੇ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾਵੇ। ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮੁਹੱਈਆ ਕਰਵਾਈਏ। ...
ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਵਿੱਚ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਹਦਾਇਤਾਂ

ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਵਿੱਚ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਹਦਾਇਤਾਂ

Punjab News
ਸ੍ਰੀ ਮੁਕਤਸਰ ਸਾਹਿਬ, 05 ਜੁਲਾਈਡਾ: ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।                            ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਨਰਮੇਂ ਦੀ ਫ਼ਸਲ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਦੀਆਂ 27 ਪੈਸਟ ਸਰਵੇਲੈਂਸ ਟੀਮਾਂ ਵੱਲੋ ਲਗਾਤਾਰ ਖੇਤਾਂ ਵਿੱਚ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ।                            ਸਰਵੇਖਣ ਅਨੁਸਾਰ ਅਜੇ ਤੱਕ ਨਰਮੇਂ ਦੀ ਫ਼ਸਲ ਤਸੱਲੀਬਖ਼ਸ਼ ਹੈ ਅਤੇ ਫਸਲ ਉਪਰ ਕਿਸੇ ਵੀ ਕੀਟ ਜਾਂ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਵੱਲੋਂ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸਾ਼ਹਿਤ ਕਰਨ ਲਈ ਝੋਨੇ ਦੇ ਬਦਲ ਵਜੋਂ ਸਾਉਣੀ ਰੁੱਤ ਦੀਆਂ ਫ਼ਸਲਾਂ ਜਿਵੇਂ ਪਕਾਵੀਂ ਮੱਕੀ ਅਧੀਨ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਹਦਾਇਤ ਕੀਤੀ ਗਈ।                          ਉਨ੍ਹਾਂ ਦੱਸਿਆ ਕਿ ਮੱਕੀ ਦੀ ਫ਼ਸਲ ਨੂੰ ਹੋਰ ਜਿ਼ਆਦਾ ਉਤਾਸ਼ਾਹਿਤ ਕਰਨ ਲਈ ਸਾਉਣੀ 2024 ਦੌਰਾਨ...
ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਲੱਖੇਵਾਲੀ ਵਿਖੇ ਲਗਾਇਆ ਗਿਆ ਲੋਕ  ਸਵਿਧਾ ਕੈਂਪ

ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਲੱਖੇਵਾਲੀ ਵਿਖੇ ਲਗਾਇਆ ਗਿਆ ਲੋਕ  ਸਵਿਧਾ ਕੈਂਪ

Punjab News
ਸ੍ਰੀ ਮੁਕਤਸਰ ਸਾਹਿਬ, 05 ਜੁਲਾਈਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ  ਪਿੰਡ ਲੱਖੇਵਾਲੀ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ , ਇਸ ਕੈਂਪ ਦੀ ਪ੍ਰਧਾਨਗੀ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।     ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬਧਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਰਿਹਾਇਸੀ ਸਰਟੀਫਿਕੇਟ, ਮੈਰਿਜ ਰਜਿਸਟਰੇਸ਼ਨ ਸਰਟੀਫਿਕੇਟ, ਮਨਰੇਗਾ ਸਕੀਮ ਨਾਲ ਸਬੰਧਿਤ ਸੇਵਾਵਾਂ ਮੌਕੇ ਤੇ ਲੋੜਵੰਦਾਂ ਨੂੰ ਪ੍ਰਦਾਨ ਕੀਤੀਆਂ ਗਈਆਂ।       ਇਸ ਕੈਂਪ ਵਿੱਚ ਲੱਖੇਵਾਲੀ, ਨੰਦਗੜ੍ਹ, ਸੰਮੇਵਾਲੀ ਅਤੇ ਮਦਰੱਸਾ ਦੇ ਵਸਨੀਕਾਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂੰ ਕਰਵਾਇਆ ਅਤੇ ਮ...
ਆਮ ਆਦਮੀ ਕਲੀਨਿਕ ਲਈ 7 ਮੈਡੀਕਲ ਅਫਸਰ ਨੂੰ ਐਮ ਐਲ ਏ ਅਤੇ ਸਿਵਿਲ ਸਰਜਨ ਨੇ ਦਿੱਤੇ ਨਿਯੁਕਤੀ ਪੱਤਰ

ਆਮ ਆਦਮੀ ਕਲੀਨਿਕ ਲਈ 7 ਮੈਡੀਕਲ ਅਫਸਰ ਨੂੰ ਐਮ ਐਲ ਏ ਅਤੇ ਸਿਵਿਲ ਸਰਜਨ ਨੇ ਦਿੱਤੇ ਨਿਯੁਕਤੀ ਪੱਤਰ

Punjab News
ਫਾਜ਼ਿਲਕਾ 5 ਜੁਲਾਈ ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਆਮ ਆਦਮੀ ਕਲੀਨਿਕ ਵਿੱਚ 7 ਡਾਕਟਰਾਂ ਦੀ ਭਰਤੀ ਕਰਨ ਲਈ ਪਰਿਕ੍ਰੀਆ ਪੂਰੀ ਕਰ ਲਈ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਦਫ਼ਤਰ ਵਿਖੇ ਐਮ ਐਲ ਏ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਅਤੇ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ 07 ਡਾਕਟਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਜਾਰੀ ਕਰਨ ਮੋਕੇ ਕੀਤਾ। ਨਵ ਨਿਯੁਕਤ ਡਾਕਟਰ ਦੀ ਨਿਯੁਕਤੀ ਨਾਲ ਜ਼ਿਲੇ ਵਿਚ ਚੱਲ ਰਹੇ 26 ਆਮ ਆਦਮੀ ਕਲੀਨਿਕ ਲਈ ਸਾਰੇ ਮੈਡੀਕਲ ਅਫਸਰਾਂ ਦੀ ਅਸਾਮੀ ਪੂਰੀ ਹੋ ਗਈ ਹੈ ਜਿਸ ਨਾਲ ਲੋਕਾਂ ਨੂੰ ਘਰ ਦੇ ਨਜ਼ਦੀਕ ਹੀ ਸਿਹਤ ਸਹੁਲਤਾਂ ਮਿਲਣ ਗੀਆਂ। ਇਸ ਦੋਰਾਨ ਸ਼੍ਰੀ ਜਗਦੀਪ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੁਲਤਾਂ ਲਈ ਕਾਫੀ ਗੰਭੀਰ ਹੈ ਅਤੇ ਲੋਕਾਂ ਦੀ ਜਰੂਰਤ ਅਤੇ ਸਿਹਤ ਸੇਵਾਵਾ ਦੀ ਘਾਟ ਨੂੰ ਪੂਰਾ ਕਰਨ ਲਈ ਆਧੁਨਿਕ ਮਸ਼ੀਨਰੀ ਅਤੇ ਸਟਾ...
ਸਿਹਤ ਵਿਭਾਗ ਵੱਲੋਂ ਸਬ ਸੈਂਟਰ ਚੱਕ ਬੰਨ ਵਾਲਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਚੱਕ ਬੰਨ ਵਾਲਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

Punjab News
ਫਾਜ਼ਿਲਕਾ, 5 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਚੱਕ ਬੰਨ ਵਾਲਾ ਵਿਖੇ ਡੇਂਗੂ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ  ਪਾਣੀ  ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ, ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਇਹ  ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ। ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ, ਕਮਜ਼ੋਰੀ,...
ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ: ਡਿਪਟੀ ਕਮਿਸ਼ਨਰ

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ: ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ, 5 ਜੁਲਾਈ    ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ (02/2025 ਇਨਟੇਕ) ਲਈ ਆਨਲਾਈਨ ਪ੍ਰੀਖਿਆ 18 ਅਕਤੂਬਰ 2024 ਤੋਂ ਹੋਣੀ ਹੈ।    ਉਨ੍ਹਾਂ ਕਿਹਾ ਕਿ ਅਗਨੀਪੱਥ ਸਕੀਮ ਤਹਿਤ ਅਗਨੀਵੀਰਵਾਯੂ ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾਂਦੀ ਹੈ। ਭਰਤੀ ਦੀ ਰਜਿਸਟਰੇਸ਼ਨ ਲਈ ਬਿਨੈਕਾਰ  https://agnipathvayu.cdac.in ਵੈਬ ਪੋਰਟਲ  'ਤੇ ਲਾਗਇਨ ਕਰ ਸਕਦੇ ਹਨ। ਬਿਨੈਕਾਰ ਅਗਨਵੀਰਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ।   ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 3 ਜੁਲਾਈ 2004 ਅਤੇ 03 ਜਨਵਰੀ 2008 ਵਿਚਕਾਰ (ਦੋਵੇ ਤ...