Monday, September 28Malwa News
Shadow

Punjab News

ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ:ਰਾਜੇਸ਼ ਅੱਤਰੀ

ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ:ਰਾਜੇਸ਼ ਅੱਤਰੀ

Punjab News
ਮੋਗਾ, 1 ਅਗਸਤਪੰਜਾਬ ਸਰਕਾਰ  ਦੇ  ਹੁਕਮਾਂ ਅਨੁਸਾਰ  ਅਤੇ   ਸਿਵਲ ਸਰਜਨ ਡਾ: ਰਾਜੇਸ਼ ਅੱਤਰੀ ਦੀ ਅਗਵਾਈ  ਹੇਠ ਸਿਹਤ ਵਿਭਾਗ ਮੋਗਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ 1 ਅਗਸਤ ਤੋਂ 7 ਅਗਸਤ 2024 ਤੱਕ ਮਨਾਇਆ ਜਾ ਰਿਹਾ  ਹੈ। ਡਾ: ਰਾਜੇਸ਼ ਅੱਤਰੀ ਸਿਵਲ ਸਰਜਨ ਨੇ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਹਰ ਸਾਲ ਇਹ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ।  ਉਨ੍ਹਾਂ ਦੱਸਿਆ ਕਿ ਇਸ ਵਾਰ ਥੀਮ ਪਾੜੇ ਨੂੰ ਖਤਮ ਕਰਕੇ ਸਾਰੇ ਬੱਚਿਆ ਨੂੰ ਮਾਂ ਦਾ ਦੁੱਧ ਪਿਲਾਉਣ ਲਈ ਸਹਾਇਤਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆ ਸਿਹਤ ਸੰਸਥਾਵਾਂ ਵਿੱਚ ਔਰਤਾਂ ਨੂੰ ਬੱਚੇ ਲਈ ਮਾਂ ਦਾ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾਣਾ ਹੈ। ਇਸ ਤਰ੍ਹਾਂ ਪਿੰਡ ਪੱਧਰ ਉਤੇ ਏਐਨਐਮਜ਼ ਅਤੇ ਆਸ਼ਾ ਵਰਕਰਾਂ ਗਰਭਵਤੀ ਔਰਤਾਂ ਅਤੇ ਦੁੱਧ ਚੁਘਾਉਂਦੀਆਂ ਮਾਵਾਂ ਨੂੰ ਜਾਗਰੂਕ ਕੀਤਾ ਜਾਵੇ।  ਉਨ੍ਹਾਂ ਦੱਸਿਆ ਕਿ ਜਨਮ ਤੋਂ ਬਾਅਦ ਇੱਕ ਨਵਜਾਤ ਬੱਚੇ ਲਈ ਮਾਂ ਦਾ ਦੁੱਧ ਸਭ ਤੋਂ ਜਰੂਰੀ ਚੀਜ ਹੁੰਦਾ ਹੈ। ਬੱਚੇ ਨੂੰ ਪਹਿਲੇ 6 ...
ਨਸਿ਼ਆਂ ਵਿਰੁੱਧ  ਤਹਿਸੀਲ ਪੱਧਰੀ ਨਾਟਕਾਂ ਦਾ ਆਯੋਜਨ

ਨਸਿ਼ਆਂ ਵਿਰੁੱਧ  ਤਹਿਸੀਲ ਪੱਧਰੀ ਨਾਟਕਾਂ ਦਾ ਆਯੋਜਨ

Punjab News
ਸ੍ਰੀ ਮੁਕਤਸਰ ਸਾਹਿਬ 01 ਅਗਸਤ                          ਪੰਜਾਬ ਸਰਕਾਰ ਵੱਲੋਂ ਨਸਿ਼ਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਜਿ਼ਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ,ਉਪ ਜਿ਼ਲਾ੍ਹ ਸਿੱਖਿਆ ਅਫਸਰ ਸ੍ਰੀ ਕਪਿਲ ਸ਼ਰਮਾ ਦੇ ਨਿਰਦੇਸ਼ਾਂ ਤੇ ਜੋਨ ਪੱਧਰ ਤੇ ਸਕੂਲਾਂ ਵਿੱਚ ਨਾਟਕਾਂ ਦਾ ਆਯੋਜਨ ਕੀਤਾ ਗਿਆ।                         ਜਿਕਰਯੋਗ ਹੈ ਕਿ ਇਹ ਨਾਟਕ ਡਾ ਸੰਜੀਵ ਕੁਮਾਰ ਐਸ ਡੀ ਐਮ ਮਲੋਟ ਦੁਆਰਾ ਲਿਖਿਆ ਗਿਆ ਹੈ।                          ਸ੍ਰੀ ਮੁਕਤਸਰ ਸਾਹਿਬ ਸਬ ਡਿਵੀਜ਼ਨ ਦੇ ਅਧੀਨ ਪੈਂਦੇ ਸਕੂਲਾਂ ਵਿੱਚ ਸ਼੍ਰੀਮਤੀ ਬਲਜੀਤ ਕੌਰ ਐਸ ਡੀ ਐਮ ਸ੍ਰੀ ਮੁਕਤਸਰ ਸਾਹਿਬ ਦੇ ਯੋਗ ਅਗਵਾਈ ਅਧੀਨ ਤਹਿਸੀਲ ਪੱਧਰ ਤੇ ਦਫਤਰ ਜਿ਼ਲ੍ਹਾ ਰੈਡ  ਕਰਾਸ ਸੋਸਾਇਟੀ ਆਡੀਟੋਰੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਨਾਟਕਾਂ ਦਾ ਸਫ਼ਲ ਆਯੋਜਨ ਕੀਤਾ ਗਿਆ।                          ਇਸ ਮੌਕੇ ਤੇ ਸ.ਕਰਨਬੀਰ ਸਿੰਘ ਮਾਨ, ਨਾਇਬ ਤਹਿਸੀਲਦਾਰ, ਲੱਖੇਵਾਲੀ ਉਚੇਚੇ ਤੌਰ ਤੇ ਸ਼ਾਮਿਲ ਹੋਏ।                         ਇਹਨਾਂ ਮੁਕਾ...
ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

Punjab News
ਐੱਸ ਏ ਐੱਸ, 1 ਅਗਸਤ, 2024:ਯੂ.ਟੀ. ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ‘ਬੱਲਾ ਘੁੰਮਾਓ, ਨਸ਼ਾ ਭਜਾਓ’ ਦੇ ਸਲੋਗਨ ਤਹਿਤ ਕਰਵਾਈ ਜਾ ਰਹੀ ਗਲੀ ਕ੍ਰਿਕਟ ਦੇ ਬੀਤੀ ਰਾਤ ਪੀ.ਸੀ.ਏ. ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁਹਾਲੀ ਵਿਖੇ ਖੇਡੇ ਗਏ ਪ੍ਰਦਰਸ਼ਨੀ ਮੈਚ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਡੀ.ਪੀ.ਆਰ. ਇਲੈਵਨ ਨੇ ਟਰਾਈਸਿਟੀ ਦੇ ਖੇਡ ਪੱਤਰਕਾਰਾਂ ਦੀ ਟੀਮ ਨੂੰ ਛੇ ਦੌੜਾਂ ਨਾਲ ਹਰਾਇਆ। ਡੀ.ਪੀ.ਆਰ.ਟੀਮ ਦੇ ਆਦਿਲ ਆਜ਼ਮੀ ਨੂੰ ਹਰਫ਼ਨਮੌਲਾ ਪ੍ਰਦਰਸ਼ਨ ਬਦਲੇ ‘ਮੈਨ ਆਫ਼ ਦਿ ਮੈਚ’ ਚੁਣਿਆ ਗਿਆ।       ਬਹੁਤ ਹੀ ਰੋਮਾਂਚਕ ਤੇ ਫਸਵੇਂ ਘੱਟ ਸਕੋਰ ਵਾਲੇ ਮੈਚ ਵਿੱਚ ਡੀ.ਪੀ.ਆਰ. ਟੀਮ ਦੇ ਕਪਤਾਨ ਨਵਦੀਪ ਸਿੰਘ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਡੀ.ਪੀ.ਆਰ. ਟੀਮ ਨੇ ਨਿਰਧਾਰਤ 10 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ਉਤੇ 59 ਦੌੜਾਂ ਬਣਾਈਆਂ। ਡੀ.ਪੀ.ਆਰ. ਵੱਲੋਂ ਆਦਿਲ ਆਜ਼ਮੀ ਨੇ ਸਭ ਤੋਂ ਵੱਧ 21 ਦੌੜਾਂ ਬਣਾਈਆਂ। ਰਣਦੀਪ ਸਿੰਘ ਨੇ 9, ਨਵਦੀਪ ਸਿੰਘ ਗਿੱਲ ਨੇ ਨਾਬਾਦ 6 ਤੇ ਅੰਮ੍ਰਿਤ ਸਿੰਘ ਨੇ ਵੀ 6 ਦੌੜਾਂ ਬਣਾਈਆਂ।     ਖੇਡ ਪੱਤਰਕਾਰਾਂ ਦੀ ਟੀਮ...
ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

Punjab News
ਅਬੋਹਰ/ਫਾਜ਼ਿਲਕਾ 1 ਅਗਸਤ 2024 ਅਬੋਹਰ ਵਿੱਚ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।  ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਕਰ ਰਹੇ ਹਨ ਉੱਥੇ ਹੀ ਵੱਖ ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਅਤੇ ਅਖਬਾਰਾਂ ਪੜ੍ਹ ਕੇ ਆਪਣੇ ਗਿਆਨ ਵਿੱਚ ਵੀ ਵਾਧਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਸ਼ਹਿਰ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਵਿੱਚ ਜਿਥੇ ਅਥਾਹ ਗਿਆਨ ਦਾ ਭੰਡਾਰ ਕਿਤਾਬਾਂ ਉਪਲਬੱਧ ਹਨ ਉਥੇ ਇੰਟਰਨੈਟ ਦੀ ਸੁਵਿਧਾ ਵੀ ਉਪਲਬੱਧ ਹੈ। ਲਾਇਬ੍ਰਰੀ ਸੀ.ਸੀ....
ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ-ਜ਼ਿਲ੍ਹਾ ਸਿਖਿਆ ਅਫਸਰ

ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ-ਜ਼ਿਲ੍ਹਾ ਸਿਖਿਆ ਅਫਸਰ

Punjab News
ਫਾਜ਼ਿਲਕਾ, 1 ਅਗਸਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਖੇ ਆਮ ਲੋਕਾਂ, ਨੋਜਵਾਨਾਂ ਤੇ ਵਿਦਿਆਰਥੀ ਵਰਗ ਅੰਦਰ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਸਮੇਂ-ਸਮੇਂ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਿਖਿਆ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਜਾਰੀ ਡੈਪੋ/ਬਡੀਜ ਮੁਹਿੰਮ ਤਹਿਤ ਸਮਾਗਮ ਦਾ ਆਯੋਜਨ ਕਰਦਿਆਂ ਜਾਗਰੂਕਤਾ ਸੰਦੇਸ਼ ਦੇਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ. ਬ੍ਰਿਜ ਮੋਹਨ ਸਿੰਘ ਬੇਦੀ ਪੁੱਜੇ ਸਨ। ...
ਬਾਰਿਸ਼ ਦੇ ਕਾਰਨ ਖੜ੍ਹੇ ਹੋਏ ਪਾਣੀ ਦੀ ਨਿਕਾਸੀ ਦੇ ਡਿਪਟੀ ਕਮਿਸ਼ਨਰ ਨੇ ਕੀਤੇ ਹੁਕਮ ਜਾਰੀ 

ਬਾਰਿਸ਼ ਦੇ ਕਾਰਨ ਖੜ੍ਹੇ ਹੋਏ ਪਾਣੀ ਦੀ ਨਿਕਾਸੀ ਦੇ ਡਿਪਟੀ ਕਮਿਸ਼ਨਰ ਨੇ ਕੀਤੇ ਹੁਕਮ ਜਾਰੀ 

Punjab News
ਫ਼ਰੀਦਕੋਟ 1 ਅਗਸਤ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਤੜਕਸਾਰ ਹੋਈ ਭਾਰੀ ਬਾਰਿਸ਼ ਕਾਰਨ ਨਿਵਾਣ ਵਾਲੇ ਇਲਾਕਿਆਂ ਵਿੱਚ ਪਾਣੀ ਭਰਨ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਨਗਰ ਕੌਂਸਲ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਤੇ ਤੁਰੰਤ ਪ੍ਰਤੀਕਿਰਿਆ ਕਰਦਿਆਂ ਆ ਰਹੀਆਂ ਸਮੱਸਿਆਵਾਂ ਨੂੰ ਫੋਰੀ ਹੱਲ ਕਰਨ ਦੇ ਹੁਕਮ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰੀ ਬਾਰਿਸ਼ ਕਾਰਨ ਕਈ ਥਾਵਾਂ ਤੇ ਪਾਣੀ ਖੜ੍ਹਾ ਹੋ ਗਿਆ ਸੀ, ਜਿਸ ਕਾਰਣ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਟੀਮਾਂ ਬਣਾ ਕੇ ਨਿਵਾਣ ਵਾਲੇ ਇਲਾਕਿਆਂ ਵਿਚ ਨਗਰ ਕੌਂਸਲ, ਪਾਵਰਕਾਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਅਨੁਸਾਰ ਢੁਕਵੇਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਵਿਖੇ ਲੋਕਾਂ ਨੂੰ ਬਾਰਿਸ਼ਾਂ ਦੌਰਾਨ ਖੜੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚ...
ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸਹਾਇਤਾ ਉਪਕਰਨ ਦੀ ਵੰਡ 5 ਅਗਸਤ ਨੂੰ ਕੀਤੀ ਜਾਵੇਗੀ-ਡੀ.ਸੀ 

ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸਹਾਇਤਾ ਉਪਕਰਨ ਦੀ ਵੰਡ 5 ਅਗਸਤ ਨੂੰ ਕੀਤੀ ਜਾਵੇਗੀ-ਡੀ.ਸੀ 

Punjab News
ਫ਼ਰੀਦਕੋਟ 1 ਅਗਸਤ () ਅਲਿਮਕੋ ਕਾਨਪੁਰ ਅਤੇ ਰੈੱਡ ਕਰਾਸ  ਸੁਸਾਇਟੀ ਫ਼ਰੀਦਕੋਟ ਵਲੋਂ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਸੀ.ਐਸ.ਆਰ. ਸਕੀਮ ਅਤੇ ਭਾਰਤ ਸਰਕਾਰ ਦੀ ਏਡਿੱਪ ਸਕੀਮ ਤਹਿਤ ਲੋੜੀਂਦੇ ਸਹਾਇਤਾ ਉਪਕਰਨ ਉਪਲਬਧ ਕਰਵਾਉਣ ਲਈ  ਜ਼ਿਲ੍ਹੇ ਅੰਦਰ  ਵੱਖ-ਵੱਖ ਥਾਵਾਂ 'ਤੇ ਮੈਡੀਕਲ ਜਾਂਚ ਕੈਂਪ ਲਗਾਏ ਗਏ ਸਨ। ਜਿਸ ਵਿਚ ਵਿਸ਼ੇਸ਼ ਜ਼ਰੂਰਤਾਂ ਵਾਲੇ ਦਿਵਿਆਂਗ ਵਿਅਕਤੀਆਂ ਦੀ ਜਾਂਚ ਵਿਸ਼ੇਸ਼ ਮਾਹਿਰਾਂ ਦੀ ਟੀਮ ਵਲੋਂ ਕੀਤੀ ਗਈ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੈਂਪ ਦੌਰਾਨ ਜ਼ਿਲੇ ਦੇ 253 ਵਿਅਕਤੀਆਂ ਨੂੰ ਸੂਚੀਬੱਧ ਕੀਤਾ ਗਿਆ ਸੀ, ਨੂੰ ਲਗਭਗ 71 ਲੱਖ ਤੋਂ ਵੱਧ ਦੀ ਕੀਮਤ ਦਾ ਸਮਾਨ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ ਸੀ. ਐਸ. ਆਰ. ਸਕੀਮ ਤਹਿਤ ਦਿੱਤਾ ਜਾਵੇਗਾ।  ਜਿਸ ਵਿਚ ਮੋਟਰਾਈਜ਼ ਟਰਾਈਸਾਇਕਲ, ਵੀਲ ਚੇਅਰ, ਘੱਟ ਸੁਣਨ ਵਾਲੇ ਵਿਅਕਤੀਆਂ ਨੂੰ ਕੰਨਾਂ ਦੀਆਂ ਮਸ਼ੀਨਾਂ, ਨੇਤਰਹੀਣ ਵਿਅਕਤੀਆਂ ਲਈ ਸਮਾਰਟ ਫੋਨ, ਬੱਚਿਆ ਲਈ...
ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

Punjab News
ਬਠਿੰਡਾ, 1 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ 'ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। ਇਸੇ ਤਰ੍ਹਾਂ ਲਾਈਵ ਸ਼ੋਅ ਵਿੱਚ ਵੀ ਕਿਸੇ ...

ਨੌਜਵਾਨਾਂ ਨੂੰ ਫੌਜ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਪ੍ਰਦਾਨ ਕਰੇਗਾ ਸੀ-ਪਾਈਟ ਕੇਂਦਰ

Punjab News
ਖੇੜੀ (ਸੁਨਾਮ), 31 ਜੁਲਾਈ: ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਕੇਂਦਰ 10 ਏਕੜ ਰਕਬੇ ਵਿੱਚ ਬਣੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸਵੈ-ਅਨੁਸ਼ਾਸਨ, ਰਾਸ਼ਟਰੀ ਭਾਵਨਾ ਅਤੇ ਨਿਰਪੱਖਤਾ ਅਤੇ ਕੰਮ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹੁਨਰ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਇਕਲੌਤੀ ਸੰਸਥਾ ਹੈ ਜੋ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੰਦੀ ਹੈ ਅਤੇ ਇਸ ਵਿੱਚ ਰਹਿਣ-ਸਹਿਣ ਅਤੇ ਸਿਖਲਾਈ ਬਿਲਕੁਲ ਮੁਫ਼ਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਸੀ-ਪਾਈਟ ਕੈਂਪ ਹਨ। ਸੀ-ਪਾਈਟ ਕੇਂਦਰ...

ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ’ਚ ਸੁਰੱਖਿਅਤ ਡਰਾਇਵਿੰਗ ’ਤੇ ਜ਼ੋਰ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜੁਲਾਈ, 2024:ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੀਟਿੰਗ ’ਚ ਮੋਹਾਲੀ ਦੀਆਂ ਸੜ੍ਹਕਾਂ ’ਤੇ ਸੁਰੱਖਿਅਤ ਡਰਾਇਵਿੰਗ ਨੂੰ ਯਕੀਨੀਣ ਬਣਾਉਣ ’ਤੇ ਜ਼ੋਰ ਦਿੱਤਾ ਗਿਆ।ਮੈਂਬਰ ਸਕੱਤਰ ਪ੍ਰਦੀਪ ਸਿੰਘ ਢਿੱਲੋਂ, ਰੀਜਨਲ ਟ੍ਰਾਂਸਪੋਰਟ ਅਫ਼ਸਰ, ਐੱਸ ਏ ਐੱਸ ਨਗਰ ਨੇ ਦੱਸਿਆ ਕਿ ਪਿਛਲੇ ਮਹੀਨੇ ਦੇ ਕ੍ਰੈਸ਼ ਡੈਟਾ ਅਨੁਸਾਰ ਜ਼ਿਲ੍ਹੇ ’ਚ ਸੜ੍ਹਕ ਹਾਦਸਿਆਂ ਦੀ ਦਰ ’ਚ ਕਮੀ ਦਰਜ ਕੀਤੀ ਗਈ ਹੈ, ਜਿਸ ਮੁਤਾਬਕ 6 ਫ਼ੀਸਦੀ ਘੱਟ ਹਾਦਸੇ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਸਬੰਧਤ ਹਿੱਸੇਦਾਰਾਂ ਜਿਨ੍ਹਾਂ ’ਚ ਗਮਾਡਾ, ਸਥਾਨਕ ਸਰਕਾਰ ਸੰਸਥਾਂਵਾਂ, ਨੈਸ਼ਨਲ ਹਾਈਵੇਅ ਅਥਾਰਟੀ ਆਦਿ ਦੇ ਸਹਿਯੋਗ ਨਾਲ ਬਲੈਕ ਸਪਾਟਸ ਨੂੰ ਖਤਮ ਕੀਤਾ ਜਾ ਰਿਹਾ ਹੈ ਤਾਂ ਜੋ ਸੁਰੱਖਿਅਤ ਡਰਾਇਵਿੰਗ ਨੂੰ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਨਵੇਂ ਕਾਨੂੰਨਾਂ ਮੁਤਾਬਕ ਨਬਾਲਗ਼ ਦੇ ਡਰਾਇਵਿੰਗ ਕਰਨ ’ਤੇ ਮਾਪਿਆਂ ਨੂੰ ਸਖਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ, ਜਿਸ ਤਹਿਤ 25 ਹਜ਼ਾਰ ਰੁਪਏ ਦਾ ਜੁਰਮਾਨਾ ਜਾਂ ਤਿੰਨ ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।...