Wednesday, August 5Malwa News
Shadow

Punjab Politics

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

Punjab Politics
*ਚੰਡੀਗੜ੍ਹ, 8 ਮਾਰਚ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਵਧੇਰੇ ਮਹੱਤਵਪੂਰਨ ਸਿੱਧ ਹੋਵੇਗੀ। ਬਜਟ ਵਿੱਚ ਪਾਣੀ ਪ੍ਰਬੰਧਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਸਾਲਾਂ ਦੇ ਅੰਦਰ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਹੇਠ ਰਕਬਾ ਜੋ ਸਾਲ 2022 ਵਿੱਚ 2.23 ਮਿਲੀਅਨ ਏਕੜ ਸੀ, ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋ ਜਾਵੇਗਾ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਲ ਸਰੋਤ ਖੇਤਰ ਲਈ ਸਾਲ 2026-27 ਵਾਸਤੇ 2971 ਕਰੋੜ ਰੁਪਏ ਦੇ ਬਜਟ ਉਪਬੰਧ ਦਾ ਪ੍ਰ...
ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

Punjab Politics
ਚੰਡੀਗੜ੍ਹ, 2 ਮਾਰਚ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ 'ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਬਲਤੇਜ ਪੰਨੂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਜਲਦ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਰਾਜਨੀਤਿਕ ਤੇ ਡਿਪਲੋਮੈਟਿਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਸਲਾਮਤੀ ਹੈ। ਖਾੜੀ ਦੇਸ਼ਾਂ ਵਿੱਚ ਜਾਰੀ ਜੰਗ ਦੀ ਸਥਿਤੀ 'ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦ ਖ਼ਤਮ ਹੋਵੇ ਅ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ – ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ

ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ – ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ

Punjab Politics
ਕੋਟਕਪੂਰਾ 3 ਮਾਰਚ- ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੰਘੇਆਣਾ ਡਰੇਨ ਦੀ ਬੁਰਜੀ RD 86270 ‘ਤੇ ਢਹਿ ਚੁੱਕੇ ਆਰਜ਼ੀ ਪੁਲ ਦੀ ਥਾਂ ਮਜ਼ਬੂਤ ਕੰਕਰੀਟ ਪੁਲ ਜਲਦ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕੁੱਲ ₹1,33,67,009/- ਦੀ ਲਾਗਤ ਆਉਣ ਦਾ ਅਨੁਮਾਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਉਕਤ ਸਥਾਨ ‘ਤੇ ਪਹਿਲਾਂ ਤਿੰਨ ਫੁੱਟ ਡਾਇਆ ਪਾਈਪਾਂ ਨਾਲ ਬਣਿਆ ਆਰਜ਼ੀ ਫੀਲਡ ਪਾਥ ਪੁਲ ਮੌਜੂਦ ਸੀ, ਜਿਸ ਰਾਹੀਂ ਜ਼ਮੀਨ ਮਾਲਕ ਡਰੇਨ ਤੋਂ ਪਾਰ ਆਪਣੀ ਜ਼ਮੀਨ ਦੀ ਕਾਸ਼ਤ ਅਤੇ ਰੱਖ-ਰਖਾਵ ਲਈ ਆਵਾਜਾਈ ਕਰਦੇ ਸਨ। ਜੁਲਾਈ ਮਹੀਨੇ ਦੀਆਂ ਭਾਰੀ ਬਾਰਿਸ਼ਾਂ ਦੌਰਾਨ ਡਰੇਨ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਪੁਲ ਉੱਪਰਲੀ ਮਿੱਟੀ ਖਿਸਕ ਗਈ ਅਤੇ ਆਰਜ਼ੀ ਢਾਂਚਾ ਢਹਿ ਗਿਆ। ਇਸ ਨਾਲ ਪਿੰਡ ਕੰਮੇਆਣਾ ਦੇ ਕਈ ਕਿਸਾਨਾਂ ਲਈ ਡਰੇਨ ਤੋਂ ਪਾਰਲੇ ਰਕਬੇ ਤੱਕ ਪਹੁੰਚਣਾ ਮੁਸ਼ਕਿਲ ਹੋ ਗਿਆ ਸੀ। ਪਿੰਡ ਵਾਸੀਆਂ ਵੱਲ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

Punjab Politics
ਚੰਡੀਗੜ੍ਹ, 3 ਮਾਰਚ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ ਬਣੇਗਾ। ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ’ਤੇ ਡੂੰਘਾ ਦੁੱਖ ਪ੍ਰਗਟਾਇਆ  ਅਤੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਲਈ ਅਤੇ ਇਸ ਔਖੀ  ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।...
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ

Punjab Politics
ਜਲੰਧਰ, 3 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ਵਿੱਚ ਪੈਂਦੀ ਸਾਈਂ ਕਲੋਨੀ ਵਿਖੇ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਗਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਸ਼੍ਰੀ ਭਗਤ ਨੇ ਅਧਿਕਾਰੀਆਂ ਨੂੰ ਗਲੀਆਂ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹ...
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

Punjab Politics
ਚੰਡੀਗੜ੍ਹ, 2 ਮਾਰਚ 2026 ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਇੱਕ ਸਾਲ ਪੂਰਾ ਹੋਣ 'ਤੇ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੇ ਵਿਰੁੱਧ ਇੱਕ ਅਜਿਹੀ ਯੋਜਨਾਬੱਧ ਅਤੇ ਬਹੁ-ਪੱਖੀ ਜੰਗ ਲੜ ਰਿਹਾ ਹੈ ਜਿਸਦੀ ਦੁਨੀਆ ਵਿੱਚ ਕਿਤੇ ਵੀ ਮਿਸਾਲ ਨਹੀਂ ਮਿਲਦੀ। ਮੀਡੀਆ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਇਸ ਮੁਹਿੰਮ ਨੂੰ ਇੱਕ ਇਤਿਹਾਸਕ ਅਤੇ ਜਨਤਕ ਅੰਦੋਲਨ ਕਰਾਰ ਦਿੱਤਾ, ਜਿਸ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਇੱਕ ਸੰਗਠਿਤ ਅਤੇ ਨਤੀਜਾ-ਮੁਖੀ ਮਿਸ਼ਨ ਵਿੱਚ ਬਦਲ ਦਿੱਤਾ ਹੈ। ਆਪ ਪੰਜਾਬ ਦੇ ਰਾਜ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ।ਨਸ਼ਾਖੋਰੀ ਇੱਕ ਵਿਸ਼ਵਵਿਆਪੀ ਖ਼ਤਰਾ ਹੈ। ਅਸੀਂ ਮੈਕਸੀਕੋ ਅਤੇ ਕੈਨੇਡਾ ਵਰਗੇ ਦੇਸ਼ਾਂ ਵਿੱਚ ਹਾਲਾਤ ਦੇਖ ਰਹੇ ਹਾਂ, ਅਤੇ ਭਾਰਤ ਦੇ ਹੋਰ ਰਾਜਾਂ ਵਿੱਚ ਵੀ ਵੱਡੀ ਬਰਾਮਦਗੀ ਦੀਆਂ ਖ਼ਬਰਾਂ ਹਨ। ਪਰ ਕੋਈ ਵੀ ਸੂਬਾ ਜਾਂ ਦੇਸ਼ ਇਸ ਲੜਾਈ ਨੂੰ ਪੰਜਾਬ ਵਾਂਗ ਯੋਜਨਾਬੱਧ ਤਰੀਕੇ ਨਾਲ ਨਹੀਂ ਲੜ ਰਿਹਾ। ਪਿਛਲੇ ਇੱਕ ਸਾਲ ਦ...
ਦੁਬਈ ‘ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ

ਦੁਬਈ ‘ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ

Punjab Politics
ਹੁਸ਼ਿਆਰਪੁਰ, 1 ਮਾਰਚ:- ਈਰਾਨ-ਅਮਰੀਕਾ ਟਕਰਾਅ ਅਤੇ ਮੱਧ ਪੂਰਬ ਵਿੱਚ ਵਧ ਰਹੇ ਤਣਾਅ ਦੇ ਕਾਰਨ, ਪੰਜਾਬ ਸਰਕਾਰ ਸੰਯੁਕਤ ਅਰਬ ਅਮੀਰਾਤ, ਖਾਸ ਕਰਕੇ ਦੁਬਈ ਦੇ ਵੱਖ-ਵੱਖ ਹਵਾਈ ਅੱਡਿਆਂ 'ਤੇ ਫਸੇ ਪੰਜਾਬੀਆਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਫਸੇ ਵਿਅਕਤੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਭਾਰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਦੁਬਈ ਅਤੇ ਯੂਏਈ ਦੇ ਹੋਰ ਹਵਾਈ ਅੱਡਿਆਂ 'ਤੇ ਫਸੇ ਪੰਜਾਬ ਦੇ ਸੈਲਾਨੀਆਂ ਅਤੇ ਪ੍ਰਵਾਸੀਆਂ ਨਾਲ ਟੈਲੀਫੋਨ 'ਤੇ ਗੱਲ ਕੀਤੀ। ਉਨ੍ਹਾਂ ਨੇ ਮੌਜੂਦਾ ਸਥਿਤੀ ਅਤੇ ਉੱਥੇ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛਗਿੱਛ ਕਰਨ ਲਈ ਐੱਸ.ਐੱਸ.ਡੀ. ਗਰਲਜ਼ ਕਾਲਜ, ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ ਨਾਲ ਵੀ ਵਿਸ਼ੇਸ਼ ਤੌਰ 'ਤੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਰੁਜ਼ਗਾਰ ਜਾਂ ਸੈਰ-ਸਪਾਟੇ ਲਈ ਵਿਦੇਸ਼ ਗਏ ਪੰਜਾਬੀਆਂ ਦੀ ਸੁਰੱਖਿਆ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਭਗਵੰਤ ਸ...
140 ਕਰੋੜ ਲੋਕ ਮਿਲ ਕੇ ਦੇਸ਼ ਵਿੱਚੋਂ ਤਾਨਾਸ਼ਾਹ ਸਰਕਾਰ ਨੂੰ ਉਖਾੜ ਸੁੱਟਣਗੇ – ਕੇਜਰੀਵਾਲ

140 ਕਰੋੜ ਲੋਕ ਮਿਲ ਕੇ ਦੇਸ਼ ਵਿੱਚੋਂ ਤਾਨਾਸ਼ਾਹ ਸਰਕਾਰ ਨੂੰ ਉਖਾੜ ਸੁੱਟਣਗੇ – ਕੇਜਰੀਵਾਲ

Punjab Politics
ਨਵੀਂ ਦਿੱਲੀ, 1 ਮਾਰਚ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਵਿਸ਼ਾਲ ਰੈਲੀ ਕਰਕੇ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 140 ਕਰੋੜ ਲੋਕ ਮਿਲ ਕੇ ਦੇਸ਼ ਵਿੱਚੋਂ ਤਾਨਾਸ਼ਾਹ ਸਰਕਾਰ ਨੂੰ ਉਖਾੜ ਸੁੱਟਣਗੇ। ਇਹ ਲੋਕ ਸੱਤਾ ਦੀ ਰਾਜਨੀਤੀ ਕਰਨ ਅਤੇ ਅਸੀਂ ਜਨਤਾ ਲਈ ਕੰਮ ਕਰਾਂਗੇ। ਅੱਜ ਤੋਂ ਇਸ ਬਦਲਾਅ ਦੀ ਗਿਣਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਜੀ ਕਹਿੰਦੇ ਰਹੇ ਕਿ ਦਿੱਲੀ ਵਾਲਿਆਂ ਦਾ 'ਪੁੱਤਰ' ਭ੍ਰਿਸ਼ਟ ਹੈ, ਪਰ ਅਦਾਲਤ ਨੇ ਸਾਫ਼ ਕਰ ਦਿੱਤਾ ਕਿ ਕੇਜਰੀਵਾਲ ਕੱਟੜ ਇਮਾਨਦਾਰ ਸੀ, ਹੈ ਅਤੇ ਰਹੇਗਾ। ਕਾਂਗਰਸ ਦੇ ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਮੋਦੀ ਜੀ ਨੂੰ ਪੂਰਨ ਬਹੁਮਤ ਦਿੱਤਾ ਸੀ, ਪਰ ਅੱਜ ਦੇਸ਼ ਦਾ ਹਰ ਸੈਕਟਰ ਬਰਬਾਦ ਹੈ। ਇਸ ਦੌਰਾਨ ਦਿੱਲੀ, ਪੰਜਾਬ, ਗੁਜਰਾਤ, ਗੋਆ ਸਮੇਤ ਵੱਖ-ਵੱਖ ਰਾਜਾਂ ਤੋਂ ਆਏ 'ਆਪ' ਆਗੂਆਂ, ਵਰਕਰਾਂ ਅਤੇ ਹਜ਼ਾਰਾਂ ਆਮ ਲੋਕਾਂ ਨੇ ‘ਪੜ੍ਹਿਆ-ਲਿਖਿਆ ਦਮਦਾਰ ਹੈ, ਮੇਰਾ ਕੇਜਰੀਵਾਲ ਕੱਟੜ ਇਮਾਨਦਾਰ ਹੈ’ ਦੇ ਜ਼ੋਰਦਾਰ ਨਾਅਰੇ ਲਗਾਏ।ਮੋਦੀ-ਅਮਿਤ ਸ਼ਾਹ ਨੇ ਸਾਜ਼ਿਸ਼ ਰਚ ...
‘ਆਪ’ ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

‘ਆਪ’ ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

Punjab Politics
ਚੰਡੀਗੜ੍ਹ, 28 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਰੈਲੀ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੱਚਣਗੇ।'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜੰਤਰ-ਮੰਤਰ ਵਿਖੇ ਪਾਰਟੀ ਦੇ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਦੇ ਆਗੂ ਅਤੇ ਵਲੰਟੀਅਰ ਇਕਜੁੱਟਤਾ ਪ੍ਰਗਟ ਕਰਨ ਅਤੇ ਰਾਸ਼ਟਰੀ ਕਨਵੀਨਰ ਵੱਲੋਂ ਪਾਰਟੀ ਦੀ ਭਵਿੱਖੀ ਰੂਪ-ਰੇਖਾ ਬਾਰੇ ਸੁਣਨ ਲਈ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣਗੇ।ਬਲਤੇਜ ਪੰਨੂ ਨੇ ਕਿਹਾ ਕਿ ਇਹ ਰੈਲੀ ਇੱਕ ਅਹਿਮ ਮੋੜ 'ਤੇ ਹੋ ਰਹੀ ਹੈ, ਜੋ ਕਿ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ 'ਆਪ' ਆਗੂਆਂ ਨੂੰ ਦੋਸ਼ਮੁਕਤ ਕਰਨ ਦੇ ਅਦਾਲਤ ਦੇ ਤਾਜ਼ਾ ਫੈਸਲੇ ਤੋਂ ਬਾਅਦ ਆਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਦੇਸ਼ ਦੇ ਬਾਕੀ ਹਿੱਸਿਆਂ ਦੇ ਲੋ...
ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

Punjab Politics
ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ ਝੂਠੇ ਦੋਸ਼ ਅਤੇ ਬੇਬੁਨਿਆਦ ਸਾਬਿਤ ਹੋ ਗਏ ਹਨ। ਸ੍ਰੀ ਭਗਤ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਪ੍ਰਤੀ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਅੰਤ ਵਿੱਚ ਸੱਚ ਅਤੇ ਨਿਆਂ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ਲੀਡਰਸ਼ਿਪ ਦੀ ਛਵੀ ਨੂੰ ਖਰਾਬ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੱਚਾਈ ਨਿਆਂਇਕ ਪ੍ਰਕਿਰਿਆ ਰਾਹੀਂ ਸਾਹਮਣੇ ਆ ਗਈ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਚਨਬੱਧ ਅਤੇ ਦੂਰਦਰਸ਼ੀ ਨੇਤਾ ਦੱਸਦਿਆਂ, ਭਗਤ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ, ਉਹ ਪਾਰਦਰਸ਼ੀ ਸ਼ਾਸਨ ਅਤ...