Sunday, April 14Malwa News
Shadow

Global News

ਕੈਨੇਡਾ ਵਿਚ 12 ਮਈ ਨੂੰ ਹੋਵੇਗਾ ਮਦਰ ਡੇ ਪ੍ਰੋਗਰਾਮ

ਕੈਨੇਡਾ ਵਿਚ 12 ਮਈ ਨੂੰ ਹੋਵੇਗਾ ਮਦਰ ਡੇ ਪ੍ਰੋਗਰਾਮ

Global News
ਬਰੈਂਪਟਨ : ਉਨਟਾਰੀਓ ਫਰੈਂਡ ਕਲੱਬ ਦੇ ਮੈਂਬਰਾਂ ਦੀ ਮੀਟਿੰਗ, ਜਗਤ ਪੰਜਾਬੀ ਸਭਾ ਦੈ ਦਫਤਰ , 100 ਰਦਰਫ਼ੋਰ੍ਡ ਰੋਡ, ਬਰੈਂਪਟਨ , ਵਿਚ ਸਰਦਾਰ ਪਿਆਰਾ ਸਿੰਘ ਕੁਦੋਵਾਲ , ਸਰਪ੍ਰਸਤ ਉਨਟਾਰੀਓ ਦੀ ਪ੍ਰਧਾਨਗੀ ਹੋਈ I ਬਹੁਤ ਮੈਂਬਰਾਂ ਨੇ ਉਤਸ਼ਾਹ ਨਾਲ ਹਿਸਾ ਲਿਆ I ਅਜੈਬ ਸਿੰਘ ਚੱਠਾ , ਸੰਤੋਖ ਸਿੰਘ ਸੰਧੂ , ਅਮਰੀਕ ਸਿੰਘ ਸੰਘਾ, ਹੈਪੀ ਮਾਂਗਟ , ਮਨਦੀਪ ਕੌਰ ਮਾਂਗਟ , ਗੁਰਦਰਸ਼ਨ ਸਿੰਘ ਸੀਰਾ , ਜਸਪਾਲ ਸਿੰਘ ਦਸੁਵੀ , ਗੁਰਚਰਨ ਸਿੰਘ , ਰੁਪਿੰਦਰ ਕੌਰ ਸੰਧੂ, ਤ੍ਰਿਪਤਾ ਸੋਢੀ , ਸੋਢੀ ਸਾਬ, ਸਰਦੂਲ ਸਿੰਘ ਥਿਆੜਾ , ਡਾਕਟਰ ਰਮਨੀ ਬਤਰਾ ਪ੍ਰਧਾਨ ਪੁਬਪਾ ਨੇ ਮੀਟਿੰਗ ਵਿਚ ਹਿਸਾ ਲਿਆ I ਫੈਸਲਾ ਹੋਇਆ ਕਿ 12 ਮਈ ਐਤਵਾਰ ਨੂੰ ਮਦਰ ਡੇ , ਬਰੈਂਪਟਨ ਵਿਚ ਮਨਾਇਆ ਜਾਵੇਗਾ I ਸਾਰੇ ਮੈਂਬਰਾਂ ਨੇ ਆਪਣੀਆਂ ਜਿਮੇਵਾਰੀਆਂ ਲੈ ਲਾਈਆ ਹਨ I ਮਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ I ਇਸ ਸਨਮਾਨ ਲਈ ਕੋਈ ਵੀ ਆਪਣੀ ਮਾਤਾ ਦਾ ਨਾਮ ਨਾਮਜਦ ਕਰ ਸਕਦਾ ਹੈ ਉਮੀਦ ਹੈ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ ਵਧੀਆ ਸਮਾਗਮ ਹੋਵੇਗਾ I ਕਲਚਰ ਪ੍ਰੋਗਰਾਮ ਵੀ ਹੋਵੇਗਾ I ਸਭ ਤੋਂ ਸੀਨੀਅਰ ਮਾਤਾ ਅਤੇ ਛੋਟੀ ਉਮਰ ਦੀ ਮਾਤਾ ਨੂੰ ਵੀ ਸਨਮਾਨ ਕੀਤਾ ਜਾਵ...
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ

Global News, National News
ਆਦਮਪੁਰ (ਜਲੰਧਰ), 31 ਮਾਰਚ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।  ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ ਉਪਰੰਤ ਕਹੇ। ਇਸ ਮੌਕੇ ਸ਼ੇਰਗਿੱਲ ਨੇ ਦੱਸਿਆ ਕਿ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਉਡਾਣ ਸ਼ੁਰੂ ਹੋਣ ਨਾਲ ਅੱਜ ਦਾ ਦਿਨ ਇੱਕ ਇਤਿਹਾਸਕ ਦਿਨ ਹੋਣ ਦੇ ਨਾਲ-ਨਾਲ ਪੰਜਾਬ ਦੇ ਵਸਨੀਕਾਂ ਖਾਸ ਕਰਕੇ ਦੋਆਬਾ-ਜਲੰਧਰ ਅਤੇ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਲਈ ਬਹੁਤ ਖੁਸ਼ੀ ਦਾ ਮੌਕਾ ਹੈ। ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ&nb...
10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ – ਗਰੇਵਾਲ

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ – ਗਰੇਵਾਲ

Global News
ਚੰਡੀਗੜ੍ਹ 23 ਮਾਰਚ () ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ ਤੋਂ ਦੇਰ ਰਾਤ 10 ਵਜੇ ਤੱਕ 10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ -2024 ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਨਾਮੀ ਗੱਤਕਾ ਅਖਾੜਿਆਂ ਦੇ ਗੱਤਕੇਬਾਜ ਆਪਣੀ ਜੰਗਜੂ ਕਲਾ ਦੇ ਜੌਹਰ ਦਿਖਾਉਣਗੇ।       ਇਹ ਜਾਣਕਾਰੀ ਦਿੰਦੇ ਹੋਏ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ, ਸੰਯੁਕਤ ਡਾਇਰੈਕਟਰ, ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਇਸ ਮੌਕੇ ਜੰਗਜੂ ਸ਼ਸਤਰ ਕਲਾ ਦੇ ਪ੍ਰਦਰਸ਼ਨ ਅਤੇ ਗੱਤਕਾ ਮੁਕਾਬਲਿਆਂ ਵਿਚ ਲੜਕੇ ਤੇ ਲੜਕੀਆਂ ਵੀ ਭਾਗ ਲੈਣਗੀਆਂ। ਇਹਨਾਂ ਵਿਰਾਸਤੀ ਖੇਡਾਂ ਮੌਕੇ ਗੱਤਕਾ ਸੋਟੀ-ਫੱਰੀ ਦੇ ਵਿਅਕਤੀਗਤ ਮੁਕਾਬਲੇ ਵੀ ਕਰਵਾਏ ਜਾਣਗੇ।       ਰਾਜ ਪੁਰਸਕਾਰ ਜੇਤੂ ਸ. ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਵੀ ...
ਜਗਤ ਪੰਜਾਬੀ ਸਭਾ ਨੇ ਕੀਤਾ ਐਲਾਨ

ਜਗਤ ਪੰਜਾਬੀ ਸਭਾ ਨੇ ਕੀਤਾ ਐਲਾਨ

Global News
ਚੰਡੀਗੜ੍ਹ : ਪੰਜਾਬੀ ਮਾਂ ਬੋਲੀ ਦੀ ਸੁਚਾਰੂ ਅਤੇ ਸੁਹਜਮਈ ਢੰਗ ਨਾਲ ਸੇਵਾ ਨਿਭਾ ਰਹੀ ਜਗਤ ਪੰਜਾਬੀ ਸਭਾ ਕਨੇਡਾ ਦੇ ਚੇਅਰਮੈਨ ਸ. ਅਜੈਬ ਸਿੰਘ ਚੱਠਾ ਅਤੇ ਪ੍ਰਧਾਨ ਸ. ਸਰਦੂਲ ਸਿੰਘ ਥਿਆੜਾ ਅਤੇ ਸਰਦਾਰ ਕੁਲਵਿੰਦਰ ਸਿੰਘ ਥਿਆੜਾ ਪ੍ਰਧਾਨ ਜਗਤ ਪੰਜਾਬੀ ਸਭਾ (ਭਾਰਤ)ਦੀ ਯੋਗ ਅਗਵਾਈ ਵਿੱਚ ਪ੍ਰਿੰਸੀਪਲ ਹਰਕੀਰਤ ਕੌਰ ਨੂੰ ਉਪ-ਪ੍ਰਧਾਨ ਭਾਰਤ ਨਿਯੁਕਤ ਕੀਤਾ ਗਿਆ।ਜਗਤ ਪੰਜਾਬੀ ਸਭਾ ਵਿਸ਼ਵ ਦੀ ਇੱਕ ਸਿਰਮੌਰ ਸੰਸਥਾ ਹੈ ਜੋ ਪਿਛਲੇ ਕੁਝ ਦਹਾਕਿਆਂ ਤੋਂ ਕਨੇਡਾ ਅਤੇ ਪੰਜਾਬ ਅਤੇ ਹੋਰ ਬਹੁਤ ਸਾਰੇ ਖੇਤਰਾਂ ਵਿੱਚ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਅਤੇ ਪ੍ਰਫੁਲਤ ਕਰਨ ਦੇ ਮਨਸੂਬੇ ਨਾਲ ਸੈਮੀਨਰਾਂ ਦਾ ਆਯੋਜਨ ਕਰ ਰਹੀ ਹੈ। ਪ੍ਰਿੰਸੀਪਲ ਹਰਕੀਰਤ ਕੌਰ ਇਸ ਸਭਾ ਦੇ ਮੈਂਬਰ ਵਜੋ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਯੋਗਦਾਨ ਦੇ ਰਹੇ ਸਨ । ਉਨ੍ਹਾਂ ਦੀ ਲਗਨ ਅਤੇ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਉਪ-ਪ੍ਰਧਾਨ (ਭਾਰਤ) ਵਜੋ ਨਿਯੁਕਤ ਕੀਤਾ ਗਿਆ ਹੈ। ਪ੍ਰਿੰਸੀਪਲ ਹਰਕੀਰਤ ਕੌਰ ਨੇ ਸ.ਅਜੈਬ ਸਿੰਘ, ਸ.ਸਰਦੂਲ ਸਿੰਘ ਥਿਆੜਾ ਅਤੇ ਸ. ਕੁਲਵਿੰਦਰ ਸਿੰਘ ਥਿਆੜਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਭਵਿੱਖ ਵਿੱਚ ਵੀ ਪੰਜਾਬੀ ਮਾਂ ...
16ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦਾ ਸ਼ਾਨੋ-ਸ਼ੌਕਤ ਨਾਲ ਅਗਾਜ਼

16ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦਾ ਸ਼ਾਨੋ-ਸ਼ੌਕਤ ਨਾਲ ਅਗਾਜ਼

Global News
ਨਵੀਂ ਦਿੱਲੀ 24 ਫਰਵਰੀ-: (ਗੁਰਵੀਰ ਸਿੰਘ ਸਰੌਦ) ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਰੋਹਤਕ ਵੱਲੋਂ ਜਗਤ ਪੰਜਾਬੀ ਸਭਾ ਕਨੇਡਾ ਦੇ ਸਹਿਯੋਗ ਨਾਲ 24 ਤੇ 25 ਫ਼ਰਵਰੀ ਨੂੰ ਯੂਨਾਈਟਡ ਸਰਵਿਸ ਇੰਸਟੀਚਿਊਟ ਆਫ਼ ਇੰਡੀਆ , ਰਾਓ ਤੁਲਾ ਰਾਮ ਮਾਰਗ ਵਸੰਤ ਵਿਹਾਰ ਨਵੀਂ ਦਿੱਲੀ ਵਿਖੇ 16ਵੀਂ ਵਰਲਡ ਪੰਜਾਬੀ ਕਾਨਫ਼ਰੰਸ ਵਿਸ਼ਾ :"ਪੰਜਾਬੀ ਭਾਸ਼ਾ ਅਤੇ ਪੰਜਾਬੀਅਤ, ਦੇਸ਼, ਵਿਦੇਸ਼, ਨੈਤਿਕਤਾ, ਰੱਖਿਆ ਅਤੇ ਪੰਜਾਬੀਅਤ ਲਈ ਪੰਜਾਬੀਆਂ ਦੀ ਭੂਮਿਕਾ ਦਾ ਆਗਾਜ਼ ਹੋਇਆ।‍ਵਰਲਡ ਪੰਜਾਬੀ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਵਿੱਚ ਪਦਮਸ਼੍ਰੀ ਹੰਸ ਰਾਜ ਹੰਸ ਮੈਂਬਰ ਲੋਕ ਸਭਾ ਮੁੱਖ ਮਹਿਮਾਨ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਖੇਡ ਮੰਤਰੀ ਪੰਜਾਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਨਫ਼ਰੰਸ ਦਾ ਅਗਾਜ਼ ਸ਼ਮਾ ਰੌਸ਼ਨ ਨਾਲ ਹੋਇਆ, ਇਸ ਸਮੇਂ ਆਈਆਈਐੱਮ ਰੋਹਤਕ ਦੇ ਡਾਇਰੈਕਟਰ ਪ੍ਰੋ. ਧੀਰਜ ਸ਼ਰਮਾ, ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ, ਪ੍ਰਧਾਨ ਸਰਦੂਲ ਸਿੰਘ ਥਿਆੜਾ, ਸੈਕਟਰੀ ਸੰਤੋਖ ਸਿੰਘ ਸੰਧੂ, ਤਾਹਿਰ ਅਸਲਮ ਗੋਰਾ ਮੌਜੂਦ ਸਨ। ‍ਆਈਆਈਐਮ ਰੋਹਤਕ ਦੇ ਡਾਇਰੈਕਟਰ ਪ੍ਰੋ .ਧੀਰਜ ਕੁਮਾਰ ਨੇ ਕਾਨ...