Tuesday, March 31Malwa News
Shadow

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਮਹਾਂਵੀਰ ਜਯੰਤੀ ‘ਤੇ ਮੱਥਾ ਟੇਕਿਆ

ਚੰਡੀਗੜ੍ਹ 31 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਵਵਾਨ ਮਹਾਵੀਰ ਜੈਯੰਤੀ ਦੇ ਪਵਿੱਤਰ ਮੌਕੇ ‘ਤੇ ਭਗਵਾਨ ਮਹਾਵੀਰ ਨੂੰ ਫੁੱਲ ਚੜ੍ਹਾ ਕੇ ਨਮਨ ਕੀਤਾ।

ਚੰਡੀਗੜ੍ਹ ਸਥਿਤ ਸੰਤ ਕਰੀਬ ਕੁਟੀਰ ਵਿਚ ਆਯੋਜਿਤ ਪ੍ਰੋਗ੍ਰਾਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਮਹਾਵੀਰ ਦੇ ਉਪਦੇਸ਼, ਅਹਿੰਸਾ, ਸੱਚ, ਅਪਰਿਗ੍ਰਹ ਅਤੇ ਆਤਮਸੰਯਮ ਅੱਜ ਵੀ ਪ੍ਰਾਸੰਗਿਕ ਹੈ ਅਤੇ ਮਨੁੱਖ ਨੂੰ ਸਹੀ ਦਿਸ਼ਾ ਵਿਚ ਅੱਗੇ ਵੱਧਾਉਣ ਦੀ ਪ੍ਰੇਰਣਾ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਭਗਵਾਨ ਮਹਾਵੀਰ ਦੇ ਸੰਦੇਸ਼ ਸਮਾਮ ਵਿਚ ਸ਼ਾਂਤੀ, ਭਾਈਚਾਰੇ ਅਤੇ ਸਦਭਾਵ ਨੂੰ ਮਜ਼ਬੂਤ ਕਰਨ ਦਾ ਕੰਮ ਕਰਦੇ ਹਨ। ਉਨ੍ਹਾਂ ਨੇ ਆਦਰਸ਼ਾਂ ਨੂੰ ਅਪਨਾਉਣ ਅਸੀਂ ਇਕ ਵਧੀਆ ਅਤੇ ਬਰਾਬਰ ਸਮਾਜ ਦਾ ਨਿਰਮਾਣ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਸੂਬਾਵਾਸੀਆਂ ਤੋਂ ਅਪੀਲ ਕੀਤਾ ਕਿ ਉਹ ਭਵਾਨ ਮਹਾਵੀਰ ਦੇ ਵਿਖਾਏ ਰਸਤੇ ‘ਤੇ ਚਲ ਕੇ ਸਮਾਜ ਵਿਚ ਪ੍ਰੇਮ, ਸਹਿਣਸ਼ੀਲਤਾ ਅਤੇ ਨੈਤਿਕ ਮੁੱਲਾ ਨੂੰ ਪ੍ਰੋਤਸਾਹਨ ਦੇਣ।

ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ‘ਤੇ ਸਾਨੂੰ ਸੁੰਹ ਲੈਣੀ ਚਾਹੀਦੀ ਕਿ ਅਸੀਂ ਆਪਣੇ ਜੀਵਨ ਵਿਚ ਅਹਿੰਸਾ ਅਤੇ ਸੱਚ ਦੇ ਰਸਤੇ ਦਾ ਪਾਲਣ ਕਰੇਗੀ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨਗੇ।