
ਬਠਿੰਡਾ, 19 ਫਰਵਰੀ : ਇਸ ਜਿਲੇ ਦੇ ਪਿੰਡ ਹਰਰਾਏਪੁਰ ਅਤੇ ਮਹਿਰਾਜ ਵਿਖੇ ਕੀਟਨਾਸ਼ਕ ਕੰਪਨੀ ਦੇ ਪ੍ਰਤੀਨਿਧੀ ਜੇਪਾਲ ਸਿੰਘ ਅਤੇ ਨਿਟੂ ਸਿੰਘ ਨੇ ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਵਰਤੋਂ ਅਤੇ ਫਸਲਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨੂੰ ਫਸਲਾਂ ਦੀ ਸੁਰੱਖਿਆ ਅਤੇ ਵਾਤਾਰਵਣ ਦੀ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ। ਪਿੰਡ ਦੇ ਕਿਸਾਨ ਮਲਕੀਤ ਸਿੰਘ, ਭਗਵਾਨ ਸਿੰਘ, ਸਨਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਮੇਗਲ ਸਿੰਘ ਨੰਬਰਦਾਰ, ਨਿਰਮਲ ਸਿੰਘ, ਲੀਵੀਰ ਸਿੰਘ ਅਤੇ ਹੋਰ ਕਿਸਾਨ ਹਾਜਰ ਸਨ।