ਬਾਦਲ ‘ਤੇ ਗੋਲੀ ਚਲਾਉਣ ਵਾਲੇ ਚੌੜਾ ਦਾ ਤਿੰਨ ਦਿਨ ਦਾ ਹੋਰ ਰਿਮਾਂਡ

ਅੰਮ੍ਰਿਤਸਰ, 8 ਦਸੰਬਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖਤਮ ਹੋਣ ਪਿਛੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਚੌਣਾ ਨੂੰ ਫਿਰ ਤੋਂ ਤਿੰਨ ਦੇ ਪੁਲੀਸ ਰਿਮਾਂਡ ‘ਤੇ ਪੁਲੀਸ ਹਵਾਲੇ ਕਰ ਦਿੱਤਾ ਗਿਆ।ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ … Continue reading ਬਾਦਲ ‘ਤੇ ਗੋਲੀ ਚਲਾਉਣ ਵਾਲੇ ਚੌੜਾ ਦਾ ਤਿੰਨ ਦਿਨ ਦਾ ਹੋਰ ਰਿਮਾਂਡ