Tuesday, October 6Malwa News
Shadow

Tag: breaking news

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ

Local
ਬਟਾਲਾ, 9 ਜੁਲਾਈ (   )ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਯਾਦਗਾਰੀ ਪ੍ਰੋਗਰਾਮਾਂ ਦੇ ਹਿੱਸੇ ਵਜੋਂ, ਬਟਾਲਾ ਦੇ ਬਹਿਲੂਵਾਲ ਅਤ ਭਗਤਪੁਰ ਰਬਵਾਲਾ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯਾਤਰਾ ਨੂੰ ਦਰਸਾਉਂਦੀਆਂ ਡਾਕੂਮੈਂਟਰੀ ਸਕ੍ਰੀਨਿੰਗਾਂ ਕਰਵਾਈਆਂ ਗਈਆਂ। ਇਸ 30 ਮਿੰਟ ਦੀ ਡਾਕੂਮੈਂਟਰੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ। ਹਾਜ਼ਰੀਨ ਨੇ ਬੜੀ ਦਿਲਚਸਪੀ ਅਤੇ ਸ਼ਰਧਾ ਭਾਵਨਾ ਨਾਲ ਡਾਕੂਮੈਂਟਰੀ ਦੇਖੀ। ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਅਧਿਆਤਮਿਕ ਯਾਤਰਾ 'ਤੇ ਚਾਨਣਾ ਪਾਇਆ ਗਿਆ, ਜਦੋਂ ਕਿ ਉਨ੍ਹਾਂ ਦੀਆਂ ਬਰਾਬਰੀ, ਸਮਾਜਿਕ ਨਿਆਂ, ਦਇਆ, ਨਿਮਰਤਾ ਅਤੇ ਪ੍ਰਮਾਤਮਾ ਪ੍ਰਤੀ ਭਗਤੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਵਿੱਚ ਗੁਰੂ ਜੀ ਦੇ ਵਿਤਕਰੇ, ਜਾਤ-ਪਾਤ ਅਤੇ ਸਮਾਜਿਕ ਅਸਮਾਨਤਾਵਾਂ ਤੋਂ ਮੁਕਤ ਸਮਾਜ ਦੇ ਸੰਕਲਪ ਨੂੰ ਵੀ ਖੂਬਸੂਰਤੀ ਨਾਲ ਪੇਸ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

Local
ਕੋਟਕਪੂਰਾ, 9 ਜੁਲਾਈ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਬਜ਼ੁਰਗਾਂ ਅਤੇ ਹਰ ਉਮਰ ਵਰਗ ਦੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਨਾਲ ਉਹ ਬਿਨਾਂ ਕਿਸੇ ਖਰਚ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਅਜਿਹੀਆਂ ਲੋਕ-ਭਲਾਈ ਸਕੀਮਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਸਪੀਕਰ ਸ. ਸੰਧਵਾਂ ਨੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਵਧੀਆ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ, ਖਾਣ ਪੀਣ ਸਮੇਤ ਲੋੜੀਂਦੀਆਂ ਸਹੂ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ

Hot News
ਕੋਟਕਪੂਰਾ , 9 ਜੁਲਾਈ-  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਦਾ ਦੌਰਾ ਕਰਦਿਆਂ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ।ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਅਤੇ ਭਰੋਸਾ ਦਿੱਤਾ ਕਿ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਇਸ ਮੌਕੇ ਐਕਸੀਅਨ ਅਰੁਣ ਸ਼ਰ...
ਸਪੀਕਰ ਸ.  ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

ਸਪੀਕਰ ਸ.  ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

Hot News
ਕੋਟਕਪੂਰਾ, 9 ਜੁਲਾਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 5 ਵਿਖੇ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ, ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸਪੀਕਰ ਸ. ਸੰਧਵਾਂ ਅੱਗੇ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਰਾਜਨੀਤੀ ਲੋਕਾਂ ਨੂੰ ਸਹੂਲਤਾਂ ਅਤੇ ਹੱਕ ਦੇਣ ਦੀ ਰਾਜਨੀਤੀ ਹੈ। ਇਸੇ ਸੋਚ ਤਹਿਤ ਯੋਗ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਉਨ੍ਹਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ...
ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

Breaking News
ਚੰਡੀਗੜ੍ਹ/ਐਸ ਏ ਐਸ ਨਗਰ, 9 ਜੁਲਾਈ:ਸੂਬੇ  ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਲੜੀ ਤਹਿਤ ਪਹਿਲਾ ਵੱਡਾ ਉਪਰਾਲਾ  ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ  ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ ਈਕੋਸਿਸਟਮ ਸਮਰਥਕਾਂ ਨਾਲ ਜੋੜਨ ਲਈ ਇੱਕ ਸਮਰਪਿਤ ਮੰਚ ਪ੍ਰਦਾਨ ਕਰਦਾ ਹੈ  ਅਤੇ ਦੂਜੀ ਅਹਿਮ ਪੇਸ਼ਕਦਮੀ ਹੈ ‘ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0’, ਜੋ ਡੂੰਘੀ-ਤਕਨੀਕੀ ਇਨਕਿਊਬੇਸ਼ਨ ਅਤੇ ਉੱਨਤ ਹੁਨਰ ਨੂੰ ਉਤਸ਼ਾਹਿਤ ਕਰਨ ਤੇ ਕੇਂਦਰਿਤ ਹੈ। ਇਨ੍ਹਾਂ ਦੋਵਾਂ ਪਹਿਲਕਦਮੀਆਂ ਦਾ ਉਦੇਸ਼ ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ਵਜੋਂ ਸਥਾਪਿਤ ਕਰਨਾ ਹੈ। ਸਟਾਰਟਅੱਪ ਪੰਜਾਬ ਵੱਲੋਂ ਮੋਹਾਲੀ ਵਿਖੇ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ ਵਿਖੇ ਕਰਵਾਏ ਉਦਘਾਟਨੀ ਸਮਾਗਮ ਵਿੱਚ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੂੰਘੀ ...
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

Hot News
ਚੰਡੀਗੜ੍ਹ: 9 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ‘ਮੁੱਖ ਮੰਤਰੀ ਸਿਹਤ ਯੋਜਨਾ’, ਜਿਸ ਦੀ ਸ਼ੁਰੂਆਤ ਇਸ ਸਾਲ 8 ਜਨਵਰੀ ਨੂੰ ਕੀਤੀ ਗਈ ਸੀ, ਪਿਛਲੇ ਛੇ ਮਹੀਨਿਆਂ ਦੌਰਾਨ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਅਹਿਮ ਪਹਿਲਕਦਮੀ ਵਜੋਂ ਉਭਰੀ ਹੈ। ਇਸ ਸਮੇਂ ਦੌਰਾਨ 2,42,917 ਮਰੀਜ਼ਾਂ ਨੂੰ 4,79,602 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ , ਜਿਨ੍ਹਾਂ ਦੀ ਕੁੱਲ ਲਾਗਤ ਲਗਭਗ 852 ਕਰੋੜ ਰੁਪਏ ਰਹੀ। ਇਸ ਯੋਜਨਾ ਨੇ ਹਜ਼ਾਰਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਰਾਹਤ ਪ੍ਰਦਾਨ ਕੀਤੀ ਹੈ। ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਇਹ ਯੋਜਨਾ ਸੂਬੇ ਵਿੱਚ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਨੂੰ ਤੇਜ਼ੀ ਨਾਲ ਅੱਗੇ ਵਧਾਉਂਦੇ ਹੋਏ ਹਰੇਕ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੇ ਆਮ ਸਿਹਤ ਸੇਵਾਵਾਂ ਦੇ ਨਾਲ-ਨਾਲ ਮਹਿੰਗੇ ਅਤੇ ਵਿਸ਼ੇਸ਼ ਇਲਾਜ ਦੀਆਂ ਜ਼ਰੂਰ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

Hot News
ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 9 ਜੁਲਾਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ 'ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਇਸ ਮੌਕੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੀਆਂ ਸੜਕਾਂ ਨੂੰ ਮਜ਼ਬੂਤ ਅਤੇ ਸੁਵਿ...
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

Breaking News
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਸਬੰਧੀ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਆਧੁਨਿਕ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੀਕਾ) ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦਾ ਪ੍ਰੋਜੈਕਟ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਆਧੁਨਿਕ ਤਕਨੀਕਾਂ ਨੂੰ ਪ੍ਰੋਤਸਾਹਨ ਮਿਲੇਗਾ, ਉੱਚ ਗੁਣਵੱਤਾ ਵਾ...
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

Hot News
ਚੰਡੀਗੜ੍ਹ, 9 ਜੁਲਾਈ: ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ  24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ। ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ  ਅਪੀਲ ਕਰਦਿਆਂ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਕਿਹਾ ਕਿ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ...
ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਰਮਚਾਰੀਆਂ ਦੀਆਂ ਪੈਂਡਿੰਗ ਮੰਗਾਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼, ਪਦੋਓਨਤੀ ਦੇ ਮਾਮਲਿਆਂ ਨੂੰ ਤੁਰੰਤ ਨਿਪਟਾਉਣ ‘ਤੇ ਦਿੱਤਾ ਜ਼ੋਰ

ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਰਮਚਾਰੀਆਂ ਦੀਆਂ ਪੈਂਡਿੰਗ ਮੰਗਾਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼, ਪਦੋਓਨਤੀ ਦੇ ਮਾਮਲਿਆਂ ਨੂੰ ਤੁਰੰਤ ਨਿਪਟਾਉਣ ‘ਤੇ ਦਿੱਤਾ ਜ਼ੋਰ

Haryana
ਚੰਡੀਗੜ੍ਹ, 8 ਜੁਲਾਈ - ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਅੱਜ ਸਿੰਚਾਈ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਅਤੇ ਸੇਵਾ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਹਰਿਆਣਾ ਸਰਕਾਰ ਪੀ.ਡਬਲਯੂ.ਡੀ. ਮਕੈਨੀਕਲ ਵਰਕਰਜ਼ ਯੂਨੀਅਨ (ਰਜਿਸਟ੍ਰੇਸ਼ਨ ਨੰਬਰ-41), ਮੁੱਖ ਦਫ਼ਤਰ ਚਰਖੀ ਦਾਦਰੀ ਦੇ ਅਹੁਦੇਦਾਰਾਂ ਅਤੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਪੈਂਡਿੰਗ ਮੰਗਾਂ, ਪਦਉੱਨਤੀ, ਸੇਵਾ ਸਬੰਧੀ ਮਾਮਲਿਆਂ ਅਤੇ ਹੋਰ ਪ੍ਰਸ਼ਾਸਨਿਕ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਾਰੇ ਬਿੰਦੂਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸਿੰਚਾਈ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਰਮਚਾਰੀਆਂ ਵੱਲੋਂ ਚੁੱਕੇ ਗਏ ਸਾਰੇ ਪੈਂਡਿੰਗ ਮਾਮਲਿਆਂ ਦਾ ਤਰਜੀਹ ਦੇ ਅਧਾਰ 'ਤੇ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਵਿੱਚ ਕਿਸੇ ਵੀ ਕਿ...